July 8, 2024 2:06 am

ਸੂਬੇ ‘ਚ ਪਰਾਲੀ ਪ੍ਰਬੰਧਨ ਮਸ਼ੀਨਰੀ ‘ਤੇ ਪੰਜਾਬ ਸਰਕਾਰ ਦੇਵੇਗੀ ਸਬਸਿਡੀ: ਕੁਲਦੀਪ ਧਾਲੀਵਾਲ

ਪਰਾਲੀ ਪ੍ਰਬੰਧਨ

ਚੰਡੀਗੜ੍ਹ 28 ਜੁਲਾਈ 2022: ਸੂਬੇ ਵਿੱਚ ਪਰਾਲੀ ਸਾੜਨ ਦੀ ਸਮੱਸਿਆ ‘ਤੇ ਰੋਕ ਲਗਾਉਣ ਸਬੰਧੀ ਯਤਨਾਂ ਨੂੰ ਜਾਰੀ ਰੱਖਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਵਿੱਚ ਪਰਾਲੀ ਦੇ ਢੁੱਕਵੇਂ ਪ੍ਰਬੰਧਨ ਲਈ ਖੇਤੀ ਮਸ਼ੀਨੀਕਰਨ ਨੂੰ ਉਤਸ਼ਾਹਿਤ ਕਰਨ ਵਾਸਤੇ ਸਕੀਮ ਸ਼ੁਰੂ ਕੀਤੀ ਹੈ। ਇਸ ਸਕੀਮ ਤਹਿਤ ਆਨਲਾਈਨ ਅਪਲਾਈ ਕਰਨ ਲਈ ਪੋਰਟਲ ਲਾਂਚ ਕਰਦਿਆਂ […]