July 2, 2024 10:21 pm

ਖੇਤੀਬਾੜੀ ਵਿਭਾਗ ਸ੍ਰੀ ਮੁਕਤਸਰ ਸਾਹਿਬ ਵੱਲੋਂ ਨਰਮੇ ਦੀ ਫਸਲ ਤੇ ਫੈਰੋਮੋਨ ਟਰੈਪਸ ਸਬੰਧੀ ਕਿਸਾਨਾਂ ਦੀ ਇੱਕ ਰੋਜ਼ਾ ਟਰੇਨਿੰਗ

Election Commission

ਸ੍ਰੀ ਮੁਕਤਸਰ ਸਾਹਿਬ, 17 ਮਈ 2024: ਮੁੱਖ ਖੇਤੀਬਾੜੀ ਅਫਸਰ ਸ੍ਰੀ ਮੁਕਤਸਰ ਸਾਹਿਬ (Sri Muktsar Sahib) ਗੁਰਨਾਮ ਸਿੰਘ ਅਤੇ ਡਿਪਟੀ ਡਾਇਰੈਕਟਰ ਖੇਤੀਬਾੜੀ (ਕਪਾਹ) ਸ੍ਰੀ ਮੁਕਤਸਰ ਸਾਹਿਬ ਧਰਮਪਾਲ ਮੌਰਿਆ ਦੀ ਅਗਵਾਈ ਵਿੱਚ ਕੇਂਦਰੀ ਸੰਯੁਕਤ ਜੀਵ ਪ੍ਰਬੰਧਨ ਕੇਂਦਰ ਜਲੰਧਰ ਦੀ ਟੀਮ ਵੱਲੋਂ ਨਰਮੇ ਦੀ ਖੇਤੀ ਤੇ ਸਰਵਪੱਖੀ ਕੀਟ ਪ੍ਰਬੰਧਨ, ਐੱਨ.ਪੀ.ਐੱਸ.ਐੱਸ ਐਪ ਅਤੇ ਫੈਰੋਮੋਨ ਟਰੈਪਸ ਸਬੰਧੀ ਇੱਕ ਰੋਜ਼ਾ ਟਰੇਨਿੰਗ […]

ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਪੂਸਾ 44 ਕਿਸਮ ਦੀ ਬਿਜਾਈ ਨਾ ਕਰਨ ਦੀ ਅਪੀਲ

Pusa 44

ਫਾਜ਼ਿਲਕਾ 9 ਮਈ 2024: ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ: ਸੇਨੂੰ ਦੁੱਗਲ ਆਈਏਐਸ ਨੇ ਖੇਤੀਬਾੜੀ ਵਿਭਾਗ ਵੱਲੋਂ ਪੂਸਾ 44 (Pusa 44) ਕਿਸਮ ‘ਤੇ ਪਾਬੰਦੀ ਲਗਾਏ ਜਾਣ ਦੇ ਮੱਦੇਨਜਰ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਝੋਨੇ ਦੀ ਇਸ ਕਿਸਮ ਦੀ ਬਿਜਾਈ ਨਾ ਕਰਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸੂਬੇ ਵਿੱਚ ਪੀ.ਏ.ਯੂ. ਦੀ ਸਿਫਾਰਿਸ਼ਾਂ ਅਨੁਸਾਰ ਘੱਟ ਪਾਣੀ […]

ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਵੱਲੋਂ ਨਰਮੇਂ ਦੀ ਬਿਜਾਈ ਦਾ ਕੀਤਾ ਨਿਰੀਖਣ

Cotton

ਸ੍ਰੀ ਮੁਕਤਸਰ ਸਾਹਿਬ, 8 ਮਈ 2024: ਡਿਪਟੀ ਡਾਇਰੈਕਟਰ ਖੇਤੀਬਾੜੀ (ਕਪਾਹ) ਧਰਮਪਾਲ ਮੌਰੀਆ ਵੱਲੋਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ, ਬਲਾਕ ਗਿੱਦੜਬਾਹਾ ਦੇ ਪਿੰਡ ਮੱਲਣ ਵਿਖੇ ਨਰਮੇ (Cotton) ਦੀ ਫਸਲ ਦੀ ਬਿਜਾਈ ਸਬੰਧੀ ਨਿਰੀਖਣ ਕਰਨ ਲਈ ਦੌਰਾ ਕੀਤਾ ਗਿਆ। ਇਸ ਪਿੰਡ ਵਿਖੇ ਕਿਸਾਨ ਜਸਵਿੰਦਰ ਸਿੰਘ ਪੁੱਤਰ ਇਕਬਾਲ ਸਿੰਘ ਨੇ ਖੇਤੀਬਾੜੀ ਅਧਿਕਾਰੀਆਂ /ਕਰਮਚਾਰੀਆਂ ਤੋਂ ਪ੍ਰੇਰਿਤ ਹੋ ਕੇ ਇੱਕ ਏਕੜ […]

DC ਆਸ਼ਿਕਾ ਜੈਨ ਦੀਆਂ ਹਦਾਇਤਾਂ ਤੇ ਜ਼ਿਲ੍ਹੇ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਖੇਤੀਬਾੜੀ ਵਿਭਾਗ ਨੇ ਜ਼ੀਰੋ ਬਰਨਿੰਗ ਦਾ ਟੀਚਾ ਮਿਥਿਆ

ਪ੍ਰਦੂਸ਼ਣ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 4 ਅਪ੍ਰੈਲ 2024: ਮੁੱਖ ਖੇਤੀਬਾੜੀ ਅਫਸਰ, ਡਾ. ਗੁਰਮੇਲ ਸਿੰਘ ਨੇ ਅੱਜ ਇੱਥੇ ਕਿਹਾ ਕਿ ਜ਼ਿਲ੍ਹਾ ਐੱਸ.ਏ.ਐੱਸ.ਨਗਰ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਵੱਲੋਂ ਸਾਲ 2024-25 ਦੌਰਾਨ ਜ਼ੀਰੋ ਬਰਨਿੰਗ (zero burning) ਦਾ ਟੀਚਾ ਮਿਥਿਆ ਗਿਆ ਹੈ, ਜਿਸ ਦੀ ਪੂਰਤੀ ਲਈ ਕਿਸਾਨ ਅਤੇ ਕਿਸਾਨ ਜਥੇਬੰਦੀਆਂ ਦੇ ਭਰਪੂਰ ਸਹਿਯੋਗ ਦੀ […]

ਮੰਡੀਆਂ ‘ਚ ਝੋਨੇ ਦੀ ਆਮਦ ‘ਚ ਪਿਛਲੇ ਸਾਲ ਨਾਲੋਂ 20.7 ਫ਼ੀਸਦ ਵਾਧਾ: ਡਾ. ਗੁਰਮੇਲ ਸਿੰਘ

Paddy

ਐੱਸ.ਏ.ਐੱਸ.ਨਗਰ, 14 ਨਵੰਬਰ 2023: ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਖੇਤੀਬਾੜੀ ਵਿਭਾਗ ਵੱਲੋਂ ਕੀਤੇ ਯਤਨਾਂ ਸਦਕਾ ਸਾਲ 2023 ਦੌਰਾਨ ਜ਼ਿਲ੍ਹੇ ਦੇ ਕਿਸਾਨਾਂ ਵੱਲੋਂ ਸਾਉਣੀ ਦੀ ਮੁੱਖ ਫਸਲ ਝੋਨੇ (Paddy) ਦਾ ਵਧੇਰੇ ਝਾੜ ਪ੍ਰਾਪਤ ਕੀਤਾ ਗਿਆ ਹੈ, ਜਿਸ ਸਦਕਾ ਉਹਨਾਂ ਦੇ ਵਿਹੜੇ ਖੁਸ਼ੀਆਂ ਤੇ ਰੌਣਕਾਂ ਪਰਤ ਆਈਆਂ ਹਨ। ਇਸ ਬਾਬਤ ਮੁੱਖ ਖੇਤੀਬਾੜੀ ਅਫਸਰ, ਐੱਸ.ਏ.ਐੱਸ.ਨਗਰ, ਡਾ. ਗੁਰਮੇਲ […]

ਖੇਤੀਬਾੜੀ ਵਿਭਾਗ ਅਤੇ ਸੀ.ਆਈ.ਆਈ ਫਾਊਂਡੇਸ਼ਨ ਨੇ ਪਿੰਡ ਸਿਉਣਾ ਵਿਖੇ ਲਗਾਇਆ ਜਾਗਰੂਕਤਾ ਕੈਂਪ

CII Foundation

ਪਟਿਆਲਾ, 12 ਅਕਤੂਬਰ 2023: ਡਿਪਟੀ ਕਮਿਸ਼ਨਰ ਪਟਿਆਲਾ ਸਾਕਸ਼ੀ ਸਾਹਨੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਐਸ.ਡੀ.ਐਮ. ਪਟਿਆਲਾ ਡਾ. ਇਸਮਤ ਵਿਜੈ ਸਿੰਘ ਦੀ ਅਗਵਾਈ ਅਤੇ ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਨਾਮ ਸਿੰਘ ਅਤੇ ਸੀ ਆਈ ਆਈ ਫਾਊਂਡੇਸ਼ਨ (CII Foundation) ਦੇ ਪ੍ਰੋਜੈਕਟ ਅਫ਼ਸਰ ਤਾਹਿਰ ਹੁਸੈਨ ਵੱਲੋਂ ਸਾਂਝੇ ਤੌਰ ’ਤੇ ਪਿੰਡ ਸਿਉਣਾ ਵਿਖੇ ਪਰਾਲੀ ਦੀ ਸਾਂਭ ਸੰਭਾਲ ਅਤੇ ਕਣਕ ਦੀ ਬਿਜਾਈ ਸਬੰਧੀ […]

ਖੇਤੀਬਾੜੀ ਵਿਭਾਗ ਨੂੰ ਮਸ਼ੀਨਾਂ ‘ਤੇ ਸਬਸਿਡੀ ਲੈਣ ਸੰਬੰਧੀ 1.58 ਲੱਖ ਤੋਂ ਵੱਧ ਅਰਜ਼ੀਆਂ ਪ੍ਰਾਪਤ ਹੋਈਆਂ: ਗੁਰਮੀਤ ਸਿੰਘ ਖੁੱਡੀਆਂ

khanauri border

ਚੰਡੀਗੜ੍ਹ, 20 ਸਤੰਬਰ 2023: ਸੂਬੇ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਅਤੇ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਭਾਵਸ਼ਾਲੀ ਢੰਗ ਨਾਲ ਪ੍ਰਬੰਧਨ ਲਈ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ (Agriculture Dept) ਵੱਲੋਂ ਵਾਢੀ ਦੇ ਇਸ ਸੀਜ਼ਨ ਦੌਰਾਨ ਸੂਬੇ ਦੇ ਕਿਸਾਨਾਂ ਨੂੰ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ (ਸੀ.ਆਰ.ਐਮ.) ਲਈ 5000 ਸਰਫੇਸ ਸੀਡਰ ਸਮੇਤ 24,000 ਤੋਂ […]

ਹੜ੍ਹਾਂ ਦੀ ਸਥਿਤੀ ਮੱਦੇਨਜ਼ਰ ਖੇਤੀਬਾੜੀ ਵਿਭਾਗ ਪੰਜਾਬ ਵੱਲੋਂ ਕੰਟਰੋਲ ਰੂਮ ਸਥਾਪਿਤ

ਚੰਡੀਗੜ੍ਹ, 18 ਜੁਲਾਈ 2023: ਸੂਬੇ ਵਿੱਚ ਹੜ੍ਹਾਂ ਕਾਰਨ ਪੈਦਾ ਹੋਈ ਸਥਿਤੀ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਕਿਸਾਨਾਂ ਲਈ ਇਕ ਅਹਿਮ ਫੈਸਲਾ ਕੀਤਾ ਹੈ | ਸਰਕਾਰ ਨੇ ਹੜ੍ਹਾਂ ਦੀ ਸਥਿਤੀ ਨੂੰ ਧਿਆਨ ਵਿੱਚ ਰੱਖਦਿਆਂ ਖੇਤੀਬਾੜੀ ਵਿਭਾਗ (Agriculture Department) ਨੇ ਕੰਟਰੋਲ ਰੂਮ ਸਥਾਪਿਤ ਕੀਤਾ ਹੈ | ਜ਼ਿਕਰਯੋਗ ਹੈ ਕਿ ਕਿਸਾਨਾਂ ਨੂੰ ਝੋਨੇ ਦੀ ਪਨੀਰੀ ਮੁਹੱਈਆ ਕਰਵਾਉਣ ਲਈ […]

ਪਟਿਆਲਾ: ਪਰਾਲੀ ਨੂੰ ਬਿਨ੍ਹਾਂ ਅੱਗ ਲਗਾਏ ਸੰਭਾਲਣ ਦੀ ਰਣਨੀਤੀ ਉਲੀਕਣ ਲਈ ਡਿਪਟੀ ਕਮਿਸ਼ਨਰ ਵੱਲੋਂ ਮੀਟਿੰਗ

ਪਰਾਲੀ

ਪਟਿਆਲਾ, 30 ਜੂਨ 2023: ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਜ਼ਿਲ੍ਹੇ ਅੰਦਰ ਪਰਾਲੀ ਪ੍ਰਬੰਧਨ ਲਈ ਜ਼ਿਲ੍ਹੇ ਵਿੱਚ ਉਪਲਬੱਧ ਮਸ਼ੀਨਰੀ ਦੀ ਪੂਰੀ ਸਮਰੱਥਾ ਮੁਤਾਬਕ ਵੱਧ ਤੋਂ ਵੱਧ ਵਰਤੋਂ ਯਕੀਨੀ ਬਣਾਉਣ ਲਈ ਰਣਨੀਤੀ ਉਲੀਕਣ ਲਈ ਅੱਜ ਖੇਤੀਬਾੜੀ ਵਿਭਾਗ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ, ਬੇਲਰ ਐਸੋਸੀਏਸ਼ਨ, ਪਰਾਲੀ ਵਰਤਣ ਵਾਲੇ ਉਦਯੋਗਾਂ ਅਤੇ ਕਿਸਾਨਾਂ ਨਾਲ ਚਰਚਾ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ […]

ਖੇਤੀਬਾੜੀ ਵਿਭਾਗ ਨੇ ਨਕਲੀ ਕੀਟਨਾਸ਼ਕ ਤੇ ਹੋਰ ਖੇਤੀ ਉਤਪਾਦ ਵੇਚਣ ਵਾਲੇ ਡੀਲਰਾਂ ‘ਤੇ ਕੱਸਿਆ ਸ਼ਿਕੰਜਾ

ਨਕਲੀ ਬੀਜਾਂ

ਚੰਡੀਗੜ੍ਹ, 21 ਜੂਨ 2023: ਨਕਲੀ ਬੀਜਾਂ, ਖਾਦਾਂ ਅਤੇ ਕੀੜੇਮਾਰ ਦਵਾਈਆਂ ਵੇਚ ਕੇ ਭੋਲੇ-ਭਾਲੇ ਕਿਸਾਨਾਂ ਦੀ ਲੁੱਟ ਕਰਨ ਵਾਲੇ ਡੀਲਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਗੁਰਦਾਸਪੁਰ ਜ਼ਿਲ੍ਹੇ ਦੇ ਸੱਤ ਡੀਲਰਾਂ ਦੀ ਸੇਲ (ਵਿਕਰੀ ਕਾਰਜਾਂ) ਬੰਦ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਇਨ੍ਹਾਂ ਸੱਤ ਡੀਲਰਾਂ ਨੇ ਕੀਟਨਾਸ਼ਕ ਐਕਟ, 1968 ਅਤੇ […]