July 5, 2024 12:20 am

ਖੇਤੀਬਾੜੀ ਵਿਭਾਗ ਵੱਲੋਂ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਲਈ ਕਿਸਾਨਾਂ ਨੂੰ ਅਪੀਲ

Agriculture department

ਮਾਲੇਰਕੋਟਲਾ 11 ਮਈ 2023: ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਬੰਸ ਸਿੰਘ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਿਸਾਨ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਸਗੋਂ ਫ਼ਸਲੀ ਰਹਿੰਦ-ਖੂੰਹਦ ਦਾ ਯੋਗ ਪ੍ਰਬੰਧਨ ਕਰਨ ਨੂੰ ਤਰਜੀਹ ਦੇਣ । ਉਨ੍ਹਾਂ ਕਿਹਾ ਕਿ ਫ਼ਸਲੀ ਰਹਿੰਦ- ਖੂੰਹਦ ਨੂੰ ਅੱਗ ਲਗਾਉਣ ਨਾਲ ਜਿੱਥੇ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ,ਉੱਥੇ ਬਿਮਾਰੀਆਂ ਲੱਗਣ ਦਾ ਖ਼ਤਰਾ […]

ਖੇਤੀਬਾੜੀ ਵਿਭਾਗ ‘ਚ 2574 ਕਿਸਾਨ ਮਿੱਤਰ ਤੇ 108 ਫੀਲਡ ਸੁਪਰਵਾਈਜ਼ਰ ਦੀਆਂ ਸੇਵਾਵਾਂ ਆਰਜ਼ੀ ਤੌਰ ‘ਤੇ ਲੈਣ ਦੀ ਸਹਿਮਤੀ

New Sports Policy

ਚੰਡੀਗੜ੍ਹ, 31 ਮਾਰਚ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ (Punjab Cabinet) ਨੇ ਅੱਜ ਕਈ ਅਹਿਮ ਫੈਸਲੇ ਲਏ ਹਨ | ਖੇਤੀਬਾੜੀ ਵਿਭਾਗ ਵਿੱਚ 2574 ਕਿਸਾਨ ਮਿੱਤਰ ਤੇ 108 ਫੀਲਡ ਸੁਪਰਵਾਈਜ਼ਰ ਦੀਆਂ ਸੇਵਾਵਾਂ ਆਰਜ਼ੀ ਤੌਰ ਉਤੇ ਲੈਣ ਦੀ ਸਹਿਮਤੀਕੈਬਨਿਟ ਨੇ ਖੇਤੀਬਾੜੀ ਵਿਭਾਗ ਵਿੱਚ 2574 ਕਿਸਾਨ ਮਿੱਤਰਾਂ ਅਤੇ 108 ਫੀਲਡ ਸੁਪਰਵਾਈਜ਼ਰਾਂ ਦੀਆਂ ਸੇਵਾਵਾਂ ਆਰਜ਼ੀ […]

ਕੁਲਦੀਪ ਸਿੰਘ ਧਾਲੀਵਾਲ ਵੱਲੋਂ ਫੀਲਡ ਅਧਿਕਾਰੀਆਂ ਨੂੰ ਮੀਂਹ ਕਾਰਣ ਫਸਲਾਂ ਦੇ ਖ਼ਰਾਬੇ ਦੇ ਅਸਲ ਅੰਕੜੇ ਛੇਤੀ ਪੇਸ਼ ਕਰਨ ਦੇ ਹੁਕਮ

Kuldeep Singh Dhaliwal

ਚੰਡੀਗੜ੍ਹ, 29 ਮਾਰਚ 2023: ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ (Kuldeep Singh Dhaliwal) ਨੇ ਖੇਤੀ ਵਿਭਾਗ ਦੇ ਸਾਰੇ ਫੀਲਡ ਅਧਿਕਾਰੀਆਂ ਨੂੰ ਬੀਤੇ ਦਿਨੀਂ ਮੀਂਹ ਕਾਰਣ ਖਰਾਬ ਹੋਈਆਂ ਫਸਲਾਂ ਦੇ ਅਸਲ ਅੰਕੜੇ ਜਲਦ ਤੋਂ ਜਲਦ ਭੇਜਣ ਦੇ ਹੁਕਮ ਦਿੱਤੇ ਹਨ। ਪੰਜਾਬ ਭਵਨ ਵਿਖੇ ਖੇਤੀ ਵਿਭਾਗ ਦੇ ਉੱਚ ਅਧਿਕਾਰੀਆਂ ਅਤੇ ਮੁੱਖ ਖੇਤੀਬਾੜੀ ਅਫਸਰਾਂ ਨਾਲ ਮੀਟਿੰਗ ਦੌਰਾਨ […]

ਕੁਲਦੀਪ ਸਿੰਘ ਧਾਲੀਵਾਲ ਵਲੋਂ ਖੇਤੀਬਾੜੀ ਤੇ ਕਿਸਾਨ ਭਲਾਈ ਬਜਟ ‘ਚ 20 ਫ਼ੀਸਦੀ ਵਾਧੇ ਲਈ CM ਮਾਨ ਤੇ ਵਿੱਤ ਮੰਤਰੀ ਦਾ ਧੰਨਵਾਦ

Muscat

ਚੰਡੀਗੜ੍ਹ, 10 ਮਾਰਚ 2023: ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਅਤੇ ਪੰਚਾਇਤ ਤੇ ਪੇਂਡੂ ਵਿਕਾਸ ਮੰਤਰੀ ਕੁਲਦੀਪ ਸਿੰਘ ਧਾਲੀਵਾਲ (Kuldeep Singh Dhaliwal) ਨੇ ਲੋਕ ਪੱਖੀ ਤੇ ਵਿਕਾਸਮੁਖੀ ਬਜਟ ਪੇਸ਼ ਕਰਨ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਸ਼ਲਾਘਾ ਕੀਤੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਇਕ ਸੰਤੁਲਿਤ ਤੇ ਹਰ ਵਰਗ […]

CM ਭਗਵੰਤ ਮਾਨ ਵਲੋਂ ਖੇਤੀਬਾੜੀ ਵਿਭਾਗ ਤੇ ਪੀਏਯੂ ਦੇ ਅਧਿਕਾਰੀਆਂ ਨਾਲ ਅਹਿਮ ਮੀਟਿੰਗ

Agriculture Department

ਚੰਡੀਗੜ੍ਹ 03 ਦਸੰਬਰ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਖੇਤੀਬਾੜੀ ਵਿਭਾਗ ਅਤੇ ਪੀਏਯੂ ਦੇ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਨਾਲ ਆਉਣ ਵਾਲੇ ਸੀਜ਼ਨ ਦੀਆਂ ਫ਼ਸਲਾਂ ਅਤੇ ਬੀਜਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ ਹੈ । ਮੁੱਖ ਮੰਤਰੀ ਮਾਨ ਨੇ ਕਿਹਾ ਕਿ ਸਾਡੀ ਸਰਕਾਰ ਦੀ ਕੋਸ਼ਿਸ਼ ਹੈ ਕਿ ਆਉਣ ਵਾਲੀਆਂ ਫਸਲਾਂ ਲਈ […]

ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ‘ਚ ਅਸਮਰਥ ਖੇਤੀਬਾੜੀ ਵਿਭਾਗ ਦੇ ਚਾਰ ਅਧਿਕਾਰੀ ਮੁਅੱਤਲ

Suspended

ਚੰਡੀਗੜ੍ਹ 02 ਨਵੰਬਰ 2022: ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਵਲੋਂ ਵੱਖ ਵੱਖ ਜਿਲ੍ਹਿਆਂ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਵੇਖਦੇ ਹੋਏ ਖੇਤੀਬਾੜੀ ਵਿਭਾਗ ਦੇ ਚਾਰ ਅਧਿਕਾਰੀਆਂ ਨੂੰ ਆਪਣੇ ਕੰਮ ਵਿੱਚ ਕੁਤਾਹੀ ਵਰਤਣ ਕਰਕੇ ਤੁਰੰਤ ਮੁਅੱਤਲ ਕਰ ਦਿੱਤਾ ਹੈ |ਜਿਕਰਯੋਗ ਹੈ ਕਿ ਪੰਜਾਬ ’ਚ ਪਰਾਲੀ ਸਾੜਨ ਦੀਆਂ ਘਟਨਾਵਾਂ ਦਾ ਅੰਕੜਾ 16,000 ਨੂੰ ਪਾਰ ਕਰ ਗਿਆ ਹੈ। 31 ਅਕਤੂਬਰ […]

ਖੇਤੀਬਾੜੀ ਵਿਭਾਗ ਦੇ ਏ.ਡੀ.ਓ ਦੀ ਗ੍ਰਿਫਤਾਰੀ ਦੀ ਮੰਗ ਕਰਦਿਆ ਕਿਸਾਨਾਂ ਵਲੋਂ ਚੱਕਾ ਜਾਮ

ਚੱਕਾ ਜਾਮ

ਸ੍ਰੀ ਮੁਕਤਸਰ ਸਾਹਿਬ 15 ਸਤੰਬਰ 2022: ਸ੍ਰੀ ਮੁਕਤਸਰ ਸਾਹਿਬ ਦੇ ਜਿਲ੍ਹਾ ਖੇਤੀਬਾੜੀ ਅਫ਼ਸਰ ਦੇ ਦਫ਼ਤਰ ਸਾਹਮਣੇ ਬੀਤੇ ਤਿੰਨ ਦਿਨ ਤੋਂ ਧਰਨਾ ਦੇ ਕੇ ਬੈਠੇ ਕਿਸਾਨਾਂ ਨੇ ਅੱਜ ਸ੍ਰੀ ਮੁਕਤਸਰ ਸਾਹਿਬ-ਬਠਿੰਡਾ ਮਾਰਗ ‘ਤੇ ਚੱਕਾ ਜਾਮ ਕਰਕੇ ਜੰਮ ਕੇ ਨਾਅਰੇਬਾਜੀ ਕੀਤੀ।ਇਸ ਮੌਕੇ ਤੇ ਵੱਡੀ ਗਿਣਤੀ ਵਿਚ ਹਜ਼ਾਰਾਂ ਕਿਸਾਨਾਂ ਨੇ ਪੰਜਾਬ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਕਿਸਾਨ ਆਗੂਆਂ […]

ਖੇਤੀਬਾੜੀ ਮੰਤਰੀ ਨੇ ਖੇਤੀਬਾੜੀ ਵਿਕਾਸ ਅਫ਼ਸਰ ਦੀਆਂ ਮੰਗਾਂ ਮੰਨਣ ਦਾ ਭਰੋਸਾ ਦਿਵਾ ਕੇ ਧਰਨਾ ਕਰਵਾਇਆ ਖ਼ਤਮ

ਖੇਤੀਬਾੜੀ

ਸਾਹਿਬਜਾਦਾ ਅਜੀਤ ਸਿੰਘ ਨਗਰ 30 ਅਗਸਤ 2022: ਪਿਛਲੇ ਕਈ ਦਿਨਾਂ ਤੋਂ ਆਪਣੀਆਂ ਮੰਗਾਂ ਸਬੰਧੀ ਪੰਜਾਬ ਖੇਤੀਬਾੜੀ ਵਿਭਾਗ ਦੇ ਮੁੱਖ ਦਫਤਰ ਵਿਖੇ ਧਰਨੇ ‘ਤੇ ਬੈਠੇ ਖੇਤੀਬਾੜੀ ਵਿਕਾਸ ਅਫਸਰਾਂ (Agricultural Development Officers) ਨੇ ਸੂਬੇ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਭਰੋਸੇ ਤੋਂ ਬਾਅਦ ਧਰਨਾ ਖਤਮ ਕਰਨ ਦਾ ਐਲਾਨ ਕੀਤਾ। ਅੱਜ ਖੇਤੀਬਾੜੀ ਮੰਤਰੀ ਨੇ ਪਹਿਲਾਂ ਧਰਨਾ ਦੇ […]

CM ਭਗਵੰਤ ਮਾਨ ਵਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵਿਦਿਆਰਥੀ ਸੰਗਠਨ ਨਾਲ ਮੁਲਾਕਾਤ

Punjab Agricultural University

ਚੰਡੀਗੜ੍ਹ 27 ਅਗਸਤ 2022: ਪੰਜਾਬ ਖੇਤੀਬਾੜੀ ਯੂਨੀਵਰਸਿਟੀ (Punjab Agricultural University) ਦੇ ਵਿਦਿਆਰਥੀਆਂ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਖੇਤੀਬਾੜੀ ਨੀਤੀ, ਨਵੀਆਂ ਨਿਯੁਕਤੀਆਂ ਅਤੇ ਖੋਜਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਦੌਰਾਨ ਵਿਦਿਆਰਥੀਆਂ ਨੇ ਨਵੀਆਂ ਅਸਾਮੀਆਂ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ। ਦੱਸ ਦਈਏ ਕਿ ਕੱਲ੍ਹ ਕੈਬਨਿਟ ਮੀਟਿੰਗ ਵਿੱਚ ਉਨ੍ਹਾਂ ਦੀਆਂ ਸਾਰੀਆਂ […]

CM ਮਾਨ ਵੱਲੋਂ ਖੇਤੀਬਾੜੀ ਵਿਭਾਗ ਨੂੰ ਕਪਾਹ ਪੱਟੀ ‘ਚ ਗੁਲਾਬੀ ਸੁੰਡੀ ਕਾਰਨ ਹੋਣ ਵਾਲੇ ਨੁਕਸਾਨ ਨੂੰ ਰੋਕਣ ਲਈ ਕਦਮ ਚੁੱਕਣ ਦੇ ਨਿਰਦੇਸ਼

ਗੁਲਾਬੀ ਸੁੰਡੀ

ਚੰਡੀਗ੍ਹੜ 22 ਜੂਨ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਖੇਤੀਬਾੜੀ ਵਿਭਾਗ ਨੂੰ ਸੂਬੇ ਦੀ ਕਪਾਹ ਪੱਟੀ ਵਿੱਚ ਗੁਲਾਬੀ ਸੁੰਡੀ ਦੇ ਫੈਲਾਅ ਨੂੰ ਰੋਕਣ ਲਈ ਲੋੜੀਂਦੇ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ ਹਨ। ਮੁੱਖ ਮੰਤਰੀ ਨੇ ਕੁਝ ਖੇਤਰਾਂ ਵਿੱਚ ਗੁਲਾਬੀ ਸੁੰਡੀ ਦੇ ਹਮਲੇ ਦੀਆਂ ਰਿਪੋਰਟਾਂ ਦਾ ਨੋਟਿਸ ਲੈਂਦਿਆਂ ਖੇਤੀਬਾੜੀ ਵਿਭਾਗ ਨੂੰ ਕਪਾਹ ਪੱਟੀ ਵਿੱਚ […]