July 7, 2024 3:32 pm

ਪੰਜਾਬ ਦੀਆਂ ਚੁਣੌਤੀਆਂ ਦੇ ਹੱਲ ਲਈ ਖੇਤੀ ਨੂੰ ਲਾਹੇਵੰਦ ਕਿੱਤਾ ਬਣਾਉਣਾ ਲਾਜ਼ਮੀ : ਖੇਤੀਬਾੜੀ ਮੰਤਰੀ

Agriculture

ਚੰਡੀਗੜ੍ਹ / ਲੁਧਿਆਣਾ 11 ਮਈ 2023: ਅੱਜ ਪੀ.ਏ.ਯੂ. ਵਿਚ ਦੂਜੀ ਸਰਕਾਰ ਕਿਸਾਨ ਮਿਲਣੀ ਕਰਵਾਈ ਗਈ । ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਪ੍ਰਸਤੀ ਹੇਠ ਹੋਈ ਇਸ ਮਿਲਣੀ ਦੀ ਪ੍ਰਧਾਨਗੀ ਖੇਤੀਬਾੜੀ (Agriculture), ਕਿਸਾਨ ਭਲਾਈ ਅਤੇ ਪ੍ਰਵਾਸੀ ਮਾਮਲਿਆਂ ਦੇ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਕੀਤੀ । ਪੰਜਾਬ ਦੇ ਪਸ਼ੂ ਪਾਲਣ ਮੰਤਰੀ ਸ ਲਾਲਜੀਤ ਸਿੰਘ ਭੁੱਲਰ […]

ਪੰਜਾਬ ਸਰਕਾਰ ਨਵੇਂ ਵਾਹਨਾਂ ‘ਤੇ ਵਸੂਲਦੀ ਹੈ ਰੋਡ ਟੈਕਸ, ਟੋਲ ਪਲਾਜ਼ਾ ਬਣਾਉਣਾ ਗੈਰ-ਕਾਨੂੰਨੀ: ਕਿਸਾਨ ਆਗੂ

BKU Ekta Ugrahan

ਚੰਡੀਗੜ੍ਹ 05 ਜਨਵਰੀ 2023: ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਅੱਜ ਦੁਪਹਿਰ 12 ਤੋਂ 3 ਵਜੇ ਤੱਕ ਟੋਲ ਪਲਾਜ਼ਾ (Toll Plaza) ਦੀਆਂ ਪਰਚੀਆਂ ਫਰੀ ਕਰ ਦਿੱਤੀਆਂ ਹਨ। ਕਿਸਾਨਾਂ ਨੇ ਕਿਹਾ ਕਿ ਜਦੋਂ ਸਰਕਾਰ ਨਵੇਂ ਵਾਹਨਾਂ ‘ਤੇ ਰੋਡ ਟੈਕਸ ਵਸੂਲਦੀ ਹੈ ਤਾਂ ਟੋਲ ਪਲਾਜ਼ਾ ਬਣਾਉਣਾ ਗੈਰ-ਕਾਨੂੰਨੀ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਠਿੰਡਾ ਦੇ ਸੂਬਾ ਸਕੱਤਰ […]

ਅੰਮ੍ਰਿਤਸਰ ਵਿਖੇ ਕੱਲ੍ਹ ਹੋਵੇਗਾ ‘ਐਨ.ਆਰ.ਆਈ. ਪੰਜਾਬੀਆਂ ਨਾਲ ਮਿਲਣੀ’ ਪ੍ਰੋਗਰਾਮ

Revenue Department

ਚੰਡੀਗੜ 29 ਦਸਬੰਰ 2022: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਤੇ ਸਮੱਸਿਆਵਾਂ ਦਾ ਹੱਲ ਕਰਨ ਲਈ ਵਚਨਬੱਧ ਹੈ।ਇਸੇ ਦਿਸ਼ਾ ਵਿੱਚ ਅੱਗੇ ਵਧਦਿਆਂ ਸੂਬਾ ਸਰਕਾਰ ‘ਐਨ.ਆਰ.ਆਈ. ਪੰਜਾਬੀਆਂ ਨਾਲ ਮਿਲਣੀ’ (NRI Punjabian Nal Milni) ਸਮਾਗਮ ਕਰਵਾ ਰਹੀ ਹੈ ਤਾਂ ਜੋ ਪ੍ਰਵਾਸੀ ਪੰਜਾਬੀਆਂ ਨਾਲ ਸਬੰਧਤ ਮਾਮਲਿਆਂ ਨੂੰ ਛੇਤੀ ਤੇ ਤਸੱਲੀਬਖਸ਼ ਢੰਗ […]

ਮੋਗਾ ਵਿਖੇ ਅੱਜ ਹੋਵੇਗਾ ‘ਐਨ.ਆਰ.ਆਈ. ਪੰਜਾਬੀਆਂ ਨਾਲ ਮਿਲਣੀ’ ਸਮਾਗਮ

ਐਨ.ਆਰ.ਆਈ

ਚੰਡੀਗੜ੍ਹ 26 ਦਸਬੰਰ 2022: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਤੇ ਸਮੱਸਿਆਵਾਂ ਦਾ ਹੱਲ ਕਰਨ ਲਈ ਵਚਨਬੱਧ ਹੈ।ਇਸੇ ਦਿਸ਼ਾ ਵਿੱਚ ਅੱਗੇ ਵਧਦਿਆਂ ਸੂਬਾ ਸਰਕਾਰ ‘ਐਨ.ਆਰ.ਆਈ. ਪੰਜਾਬੀਆਂ ਨਾਲ ਮਿਲਣੀ’ ਸਮਾਗਮ ਕਰਵਾ ਰਹੀ ਹੈ ਤਾਂ ਜੋ ਪ੍ਰਵਾਸੀ ਪੰਜਾਬੀਆਂ ਨਾਲ ਸਬੰਧਤ ਮਾਮਲਿਆਂ ਨੂੰ ਛੇਤੀ ਤੇ ਤਸੱਲੀਬਖਸ਼ ਢੰਗ ਨਾਲ ਹੱਲ ਕੀਤਾ ਜਾ […]

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨਾਲ ਕੀਤੀ ਮੁਲਾਕਾਤ

ਬਲਕੌਰ ਸਿੰਘ

ਚੰਡੀਗੜ੍ਹ 05 ਦਸੰਬਰ 2022: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅੱਜ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੂੰ ਮਿਲਣ ਲਈ ਉਨ੍ਹਾਂ ਦੇ ਦਫ਼ਤਰ ਪੁੱਜੇ। ਇਸ ਦੌਰਾਨ ਮੂਸੇਵਾਲਾ ਦੇ ਚਾਚਾ ਚਮਕੌਰ ਸਿੰਘ ਵੀ ਮੌਜੂਦ ਸਨ। ਇਸ ਮੀਟਿੰਗ ਦੌਰਾਨ ਬਲਕੌਰ ਸਿੰਘ ਨੇ ਪਿੰਡ ਮੂਸੇ ਦੇ ਵਿਕਾਸ ਕਾਰਜਾਂ ਬਾਰੇ ਚਰਚਾ ਕੀਤੀ। ਮੰਤਰੀ ਧਾਲੀਵਾਲ ਨੇ ਇਹ ਜਾਣਕਾਰੀ […]

ਪੰਜਾਬ ਸਰਕਾਰ ਤੇ ਕਿਸਾਨਾਂ ਵਿਚਾਲੇ ਬਣੀ ਸਹਿਮਤੀ, ਜਗਜੀਤ ਸਿੰਘ ਡੱਲੇਵਾਲ ਨੇ ਤੋੜਿਆ ਮਰਨ ਵਰਤ

ਜਗਜੀਤ ਸਿੰਘ ਡੱਲੇਵਾਲ

ਚੰਡੀਗੜ੍ਹ 24 ਨਵੰਬਰ 2022: ਅੱਜ ਦੇਰ ਸ਼ਾਮ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਤੇ ਕਿਸਾਨ ਆਗੂਆਂ ਵਿਚਾਲੇ ਲੰਮੇ ਸਮੇਂ ਚੱਲੀ ਮੀਟਿੰਗ ਤੋਂ ਬਾਅਦ ਪੰਜਾਬ ਸਰਕਾਰ ਤੇ ਕਿਸਾਨਾਂ ਵਿਚਾਲੇ ਸਹਿਮਤੀ ਬਣ ਗਈ ਹੈ | ਇਸ ਦੌਰਾਨ ਕੁਲਦੀਪ ਸਿੰਘ ਧਾਲੀਵਾਲ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਜੂਸ ਪਿਲਾ ਕੇ ਮਰਨ ਵਰਤ ਖ਼ਤਮ ਕਰਵਾਇਆ | ਕਿਸਾਨ ਆਗੂ ਜਗਜੀਤ […]

ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਧਾਲੀਵਾਲ ਵਲੋਂ ਪਿੰਡਾ ‘ਚ ਵਿਕਾਸ ਦੇ ਟੀਚੇ ਸਮਾਂਬੱਧ ਪੂਰੇ ਕਰਨ ਦੇ ਨਿਰਦੇਸ਼

Kuldeep Singh Dhaliwal

ਚੰਡੀਗੜ੍ਹ 22 ਨਵੰਬਰ 2022 : ਸੂਬੇ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ (Kuldeep Singh Dhaliwal) ਨੇ ਵਿਭਾਗ ਦੇ ਅਧਿਕਾਰੀਆਂ ਨੂੰ ਨਿਰੇਦਸ਼ ਦਿੱਤੇ ਹਨ ਕਿ ਪਿੰਡਾ ਵਿਚ ਵਿਕਾਸ ਦੇ ਟੀਚੇ ਸਮਾਂਬੱਧ ਪੂਰੇ ਕੀਤੇ ਜਾਣ।ਅੱਜ ਇਥੇ ਪੇਂਡੂ ਵਿਕਾਸ ਵਿਭਾਗ ਦੇ ਵਿੱਤੀ ਕਮਿਸ਼ਨਰ ਕੇ. ਸ਼ਿਵਾ ਪ੍ਰਸਾਦ, ਡਾਇਰੈਕਟਰ ਗੁਰਪ੍ਰੀਤ ਸਿੰਘ ਖਹਿਰਾ ਅਤੇ ਸੰਯੁਕਤ ਕਮਿਸ਼ਨਰ ਵਿਕਾਸ ਅਮਿਤ […]

ਪੰਜਾਬ ਸਰਕਾਰ ਵੱਲੋਂ ਦਿੱਤੀਆਂ ਮਸ਼ੀਨਾਂ ਦੀ ਮਦਦ ਨਾਲ ਕਿਸਾਨਾਂ ਨੇ ਪਰਾਲੀ ਘੱਟ ਸਾੜੀ: ਕੁਲਦੀਪ ਸਿੰਘ ਧਾਲੀਵਾਲ

Kuldeep Singh Dhaliwal

ਚੰਡੀਗੜ੍ਹ 22 ਨਵੰਬਰ 2022: ਪੰਜਾਬ ਸਰਕਾਰ ਵਲੋਂ ਸੂਬੇ ਵਿੱਚ ਕਿਸਾਨਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਨੂੰ ਪਰਾਲੀ ਨਾ ਸਾੜਨ ਲਈ ਕਿਹਾ ਜਾ ਰਿਹਾ ਹੈ। ਕਿਸਾਨਾਂ ਵਲੋਂ ਵੀ ਇਸਦਾ ਸਹਿਯੋਗ ਮਿਲਦਾ ਨਜ਼ਰ ਆ ਰਿਹਾ ਹੈ । ਦਰਅਸਲ ਪਿਛਲੇ ਤਿੰਨ ਸਾਲਾਂ ਵਿੱਚ ਇਸ ਸਾਲ ਸਭ ਤੋਂ ਘੱਟ ਪਰਾਲੀ ਸਾੜੀ ਗਈ ਹੈ। ਸਰਕਾਰੀ ਅੰਕੜਿਆਂ ਅਨੁਸਾਰ ਪਿਛਲੇ ਤਿੰਨ ਸਾਲਾਂ ਵਿੱਚ […]

ਪੰਜਾਬ ‘ਚ ਪਰਾਲੀ ਸਾੜਨ ਦੇ ਮਾਮਲਿਆਂ ‘ਚ ਆਈ ਕਮੀ, ਜਾਣੋ ਸਰਕਾਰੀ ਅੰਕੜੇ

ਪਰਾਲੀ ਸਾੜਨ

ਚੰਡੀਗੜ੍ਹ 22 ਨਵੰਬਰ 2022: ਪੰਜਾਬ ਸਰਕਾਰ ਵਲੋਂ ਸੂਬੇ ਵਿੱਚ ਕਿਸਾਨਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਨੂੰ ਪਰਾਲੀ ਨਾ ਸਾੜਨ ਲਈ ਕਿਹਾ ਜਾ ਰਿਹਾ ਹੈ। ਕਿਸਾਨਾਂ ਵਲੋਂ ਵੀ ਇਸਦਾ ਸਹਿਯੋਗ ਮਿਲਦਾ ਨਜ਼ਰ ਆ ਰਿਹਾ ਹੈ । ਦਰਅਸਲ ਪਿਛਲੇ ਤਿੰਨ ਸਾਲਾਂ ਵਿੱਚ ਇਸ ਸਾਲ ਸਭ ਤੋਂ ਘੱਟ ਪਰਾਲੀ ਸਾੜੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿਛਲੇ ਤਿੰਨ ਸਾਲਾਂ ਵਿੱਚ […]

ਕਿਸਾਨਾਂ ਨੇ ਧਰੇੜੀ ਜੱਟਾ ਟੋਲ ਪਲਾਜ਼ਾ ਬੰਦ ਕਰਕੇ ਪੰਜਾਬ ਸਰਕਾਰ ਦੇ ਖ਼ਿਲਾਫ ਕੀਤੀ ਨਾਅਰੇਬਾਜ਼ੀ

Bharti Kisan Union Ekta Sidhupur

ਪਟਿਆਲਾ 16 ਨਵੰਬਰ 2022: ਬੇਸ਼ੱਕ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੀਆਂ ਕਿਸਾਨੀ ਨਾਲ ਸਬੰਧਤ ਮੰਗਾਂ ਨੂੰ ਮੰਨ ਲਿਆ ਜਾਂਦਾ ਹੈ, ਪਰ ਸਰਕਾਰਾਂ ਵੱਲੋਂ ਇਹਨਾਂ ਮੰਗਾਂ ਨੂੰ ਅਮਲੀ ਜਾਮਾ ਪਹਿਨਾਉਣ ਵਿਚ ਦੇਰ ਕਰ ਦਿੱਤੀ ਜਾਂਦੀ ਹੈ | ਜਿਸ ਨੂੰ ਲੈ ਕੇ ਕਿਸਾਨ ਵਿੱਚ ਰੋਸ ਦੀ ਲਹਿਰ ਦੇਖਣ ਨੂੰ ਮਿਲਦੀ ਹੈ | ਇਸਦੇ ਚੱਲਦਿਆਂ ਭਾਰਤੀ […]