July 5, 2024 3:37 am

ਖੇਤੀ ਬੁਨਿਆਦੀ ਢਾਂਚਾ ਫ਼ੰਡ ਸਕੀਮ ‘ਚ ਪੰਜਾਬ ਨਿਰੰਤਰ ਗੱਡ ਰਿਹੈ ਸਫ਼ਲਤਾ ਦੇ ਝੰਡੇ: ਚੇਤਨ ਸਿੰਘ ਜੌੜਾਮਾਜਰਾ

Agriculture

ਚੰਡੀਗੜ੍ਹ, 19 ਸਤੰਬਰ 2023: ਪੰਜਾਬ ਦੇ ਕਿਸਾਨਾਂ ਅਤੇ ਖੇਤੀ ਨਾਲ ਜੁੜੇ ਉਦਮੀਆਂ ਦੇ ਖੇਤੀਬਾੜੀ (Agriculture) ਬੁਨਿਆਦੀ ਢਾਂਚਾ ਫ਼ੰਡ (ਏ.ਆਈ.ਐਫ.) ਸਕੀਮ ਵੱਲ ਨਿਰੰਤਰ ਵੱਧ ਰਹੇ ਰੁਝਾਨ ਨੇ ਇੱਕ ਵਾਰ ਫਿਰ ਪੰਜਾਬੀਆਂ ਦੀ ਉੱਦਮੀ ਭਾਵਨਾ ਨੂੰ ਦਰਸਾ ਦਿੱਤਾ ਹੈ। ਖੇਤੀ ਉਪਜ ਤੋਂ ਬਾਅਦ ਦੇ ਪ੍ਰਬੰਧਨ ਸਬੰਧੀ ਪ੍ਰਾਜੈਕਟਾਂ ਅਤੇ ਸਾਂਝੀ ਖੇਤੀ ਸੰਪਤੀਆਂ ਸਥਾਪਤ ਕਰਨ ਲਈ ਲਾਹੇਵੰਦ ਇਸ ਸਕੀਮ […]

ਸਰਕਾਰੀ ਬ੍ਰਿਜਿੰਦਰਾ ਕਾਲਜ ਫ਼ਰੀਦਕੋਟ ਵਿਖੇ ਬੀ.ਐਸ.ਸੀ. ਖੇਤੀਬਾੜੀ ਕੋਰਸ ਲਈ ਹਰ ਸਾਲ 60 ਸੀਟਾਂ ‘ਤੇ ਹੋਣਗੇ ਦਾਖਲੇ

ਝਾਕੀਆਂ

ਚੰਡੀਗੜ੍ਹ, 18 ਅਗਸਤ 2023: ਸਰਕਾਰੀ ਬ੍ਰਿਜਿੰਦਰਾ ਕਾਲਜ ਫ਼ਰੀਦਕੋਟ (Barjindra College Faridkot) ਵਿਖੇ ਬੀ.ਐਸ.ਸੀ. ਖੇਤੀਬਾੜੀ ਕੋਰਸ ਮੁੜ ਸ਼ੁਰੂ ਹੋ ਗਿਆ ਹੈ ਅਤੇ ਹੁਣ ਇੱਥੇ ਹਰ ਸਾਲ 60 ਸੀਟਾਂ ‘ਤੇ ਦਾਖਲੇ ਕੀਤੇ ਜਾਣਗੇ।ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਇਹ ਜਾਣਕਾਰੀ ਦਿੰਦਿਆਂ ਕਿ ਸਰਕਾਰੀ ਬ੍ਰਿਜਿੰਦਰਾ ਕਾਲਜ ਫ਼ਰੀਦਕੋਟ ਵਿਖੇ ਬੀ.ਐਸ.ਸੀ. ਖੇਤੀਬਾੜੀ ਕੋਰਸ ਦੀ ਬੰਦ ਕੀਤੀ […]

ਖੇਤੀਬਾੜੀ ਵਿਭਾਗ ਵੱਲੋਂ ਭੱਠਾ ਮਾਲਕਾਂ, ਪਰਾਲੀ ਤੋਂ ਪੈਲਟਸ ਤਿਆਰ ਕਰਨ ਵਾਲੀਆਂ ਫਰਮਾਂ ਅਤੇ ਬੇਲਰ ਮਾਲਕਾਂ ਨਾਲ ਪੈਲਟਸ ਯੂਨਿਟ ਦਾ ਦੌਰਾ

Agricultural Development Officer

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 10 ਅਗਸਤ, 2023: ਡਿਪਟੀ ਕਮਿਸ਼ਨਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਸ਼੍ਰੀਮਤੀ ਆਸ਼ਿਕਾ ਜੈਨ ਵੱਲੋਂ ਜ਼ਿਲ੍ਹੇ ਚ ਪਰਾਲੀ ਨੂੰ ਬਿਨਾਂ ਅੱਗ ਲਾਇਆਂ ਸੰਭਾਲਣ ਦੇ ਯਤਨਾਂ ਤਹਿਤ ਇੰਨ ਸੀਟੂ ਸੀ.ਆਰ.ਐਮ. ਸਕੀਮ ਦੇ ਨੋਡਲ ਅਫਸਰ ਡਾ. ਗੁਰਦਿਆਲ ਕੁਮਾਰ, ਖੇਤੀਬਾੜੀ ਵਿਕਾਸ ਅਫਸਰ (Agricultural Development Officer) ਵੱਲੋਂ ਜ਼ਿਲ੍ਹੇ ਵਿੱਚ ਕੰਮ ਕਰ ਰਹੇ ਭੱਠਾ ਮਾਲਕਾਂ, ਪਰਾਲੀ ਤੋਂ ਪੈਲਟਸ […]

ਪੰਜਾਬ ਨੇ ਖੇਤੀਬਾੜੀ ਬੁਨਿਆਦੀ ਢਾਂਚਾ ਫ਼ੰਡ ਸਕੀਮ ਅਧੀਨ ਸਭ ਤੋਂ ਵੱਧ ਅਰਜ਼ੀਆਂ ਦੀ ਪ੍ਰਵਾਨਗੀ ਨਾਲ ਦੇਸ਼ ‘ਚੋਂ ਦੂਜਾ ਸਥਾਨ ਹਾਸਲ ਕੀਤਾ: ਚੇਤਨ ਸਿੰਘ ਜੌੜਾਮਾਜਰਾ

AIF Scheme

ਚੰਡੀਗੜ੍ਹ, 5 ਅਗਸਤ 2023: ਪੰਜਾਬ ਨੇ ਖੇਤੀਬਾੜੀ ਬੁਨਿਆਦੀ ਢਾਂਚਾ ਫ਼ੰਡ (ਏ.ਆਈ.ਐਫ) ਸਕੀਮ (AIF Scheme) ਅਧੀਨ ਖੇਤੀ ਉਪਜ ਤੋਂ ਬਾਅਦ ਦੇ ਪ੍ਰਬੰਧਨ ਸਬੰਧੀ ਪ੍ਰਾਜੈਕਟਾਂ ਅਤੇ ਸਾਂਝੀ ਖੇਤੀ ਸੰਪਤੀਆਂ ਲਈ ਸਭ ਤੋਂ ਵੱਧ ਅਰਜ਼ੀਆਂ ਨੂੰ ਪ੍ਰਵਾਨਗੀ ਦੇ ਕੇ ਦੇਸ਼ ਭਰ ਵਿੱਚੋਂ ਦੂਜਾ ਸਥਾਨ ਪ੍ਰਾਪਤ ਕੀਤਾ ਹੈ। ਪੰਜਾਬ ਦੇ ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਇਸ ਵਿੱਤੀ […]

ਪੰਜਾਬ ਵੱਲੋਂ ਜੁਲਾਈ ਮਹੀਨੇ ਦੌਰਾਨ ਖੇਤੀਬਾੜੀ ਬੁਨਿਆਦੀ ਢਾਂਚਾ ਫੰਡ ‘ਚ ਸ਼ਾਨਦਾਰ ਵਾਧਾ ਦਰਜ: ਚੇਤਨ ਸਿੰਘ ਜੌੜਾਮਾਜਰਾ

AIF Scheme

ਚੰਡੀਗੜ੍ਹ, 01 ਅਗਸਤ 2023: ਪੰਜਾਬ ਦੇ ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਦੱਸਿਆ ਕਿ ਸੂਬੇ ਵੱਲੋਂ ਜੁਲਾਈ ਮਹੀਨੇ ਦੌਰਾਨ ਖੇਤੀਬਾੜੀ ਬੁਨਿਆਦੀ ਢਾਂਚਾ ਫ਼ੰਡ (ਏ.ਆਈ.ਐਫ) ਵਿੱਚ ਸ਼ਾਨਦਾਰ ਵਾਧਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਏ.ਆਈ.ਐਫ ਸਕੀਮ ਪੰਜਾਬ ਦੀ ਉੱਦਮੀ ਭਾਵਨਾ ਨੂੰ ਉਤਸ਼ਾਹਿਤ ਕਰਨ ਵਿੱਚ ਸਹਾਈ ਸਿੱਧ ਹੋਈ ਹੈ ਜਿਸ ਨਾਲ ਸੂਬੇ ਦੇ ਖੇਤੀਬਾੜੀ […]

ਪ੍ਰਧਾਨ ਮੰਤਰੀ ਮੋਦੀ ਵੱਲੋਂ ਕਿਸਾਨਾਂ ਲਈ 14ਵੀਂ ਕਿਸ਼ਤ ਜਾਰੀ, ਇਸ ਤਰ੍ਹਾਂ ਚੈੱਕ ਕਰੋ ਕਿਸ਼ਤ

farmers

ਚੰਡੀਗੜ੍ਹ, 27 ਜੁਲਾਈ 2023: (PM Kisan) ਦੇਸ਼ ਭਰ ਦੇ ਕਰੋੜਾਂ ਕਿਸਾਨਾਂ (farmers) ਦਾ ਇੰਤਜ਼ਾਰ ਖ਼ਤਮ ਹੋ ਗਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਜਸਥਾਨ ਦੇ ਸੀਕਰ ਜ਼ਿਲ੍ਹੇ ਵਿੱਚ ਕਿਸਾਨਾਂ ਲਈ 14ਵੀਂ ਕਿਸ਼ਤ ਦੀ ਰਕਮ ਜਾਰੀ ਕੀਤੀ ਹੈ। ਇਸ ਦੌਰਾਨ ਉਨ੍ਹਾਂ ਨੇ ਦੇਸ਼ ਦੇ 8.5 ਕਰੋੜ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 17 ਹਜ਼ਾਰ ਕਰੋੜ ਰੁਪਏ […]

ਪੰਜਾਬ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਝੋਨੇ ਦੀ ਪਨੀਰੀ ਮੁਫ਼ਤ ਮੁਹੱਈਆ ਕਰਵਾਉਣ ਲਈ ਕੰਟਰੋਲ ਰੂਮ ਸਥਾਪਿਤ

ਚੰਡੀਗੜ੍ਹ, 18 ਜੁਲਾਈ 2023: ਹੜ੍ਹਾਂ ਨਾਲ ਪ੍ਰਭਾਵਿਤ ਕਿਸਾਨਾਂ ਨੂੰ ਰਾਹਤ ਦਿੰਦਿਆਂ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਸੂਬੇ ਵਿੱਚ ਜਿਹੜੇ ਕਿਸਾਨਾਂ ਦੀ ਫ਼ਸਲ ਦਾ ਹੜ੍ਹਾਂ ਕਾਰਨ ਨੁਕਸਾਨ ਹੋਇਆ ਹੈ, ਉਨ੍ਹਾਂ ਨੂੰ ਝੋਨੇ ਦੀ ਪਨੀਰੀ ਮੁਫ਼ਤ ਮੁਹੱਈਆ ਕਰਵਾਉਣ ਲਈ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਪੰਜਾਬ ਦੇ ਖੇਤੀਬਾੜੀ […]

ਪਸ਼ੂਆਂ ਨੂੰ ਹਰਾ-ਚਾਰਾ ਪਹੁੰਚਾਉਣ ਲਈ ਖੇਤੀਬਾੜੀ ਤੇ ਪਸ਼ੂ ਪਾਲਣ ਵਿਭਾਗ ਨਿਭਾਅ ਰਿਹੈ ਅਹਿਮ ਜ਼ਿੰਮੇਵਾਰੀ

ਪਸ਼ੂਆਂ

ਪਟਿਆਲਾ, 12 ਜੁਲਾਈ 2023: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਦੀ ਅਗਵਾਈ ਵਿੱਚ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੀ ਸਮੁੱਚੀ ਟੀਮ ਵੱਲੋਂ ਜਿਥੇ ਪਾਣੀ ਤੋਂ ਪ੍ਰਭਾਵਿਤ ਖੇਤਰਾਂ ਦੇ ਲੋਕਾਂ ਨੂੰ ਸਾਰੀਆਂ ਬੁਨਿਆਦੀ […]

ਧਰਤੀ ਹੇਠਲੇ ਪਾਣੀ ਦੀ ਰਾਖੀ ਕਰਨਾ ਸਾਡਾ ਮੁੱਖ ਮਕਸਦ, ਝੋਨੇ ਦੇ ਸੀਜ਼ਨ ਸੰਬੰਧੀ ਲੈਣ ਜਾ ਰਹੇ ਹਾਂ ਅਹਿਮ ਫੈਸਲਾ: CM ਮਾਨ

ਚੰਡੀਗੜ੍ਹ ਦੇ ਮੇਅਰ

ਚੰਡੀਗੜ੍ਹ, 15 ਮਈ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਜਾਣਕਾਰੀ ਦਿੱਤੀ ਹੈ ਕਿ ਕਿਸਾਨੀ ਨੂੰ ਲਾਹੇਵੰਦ ਧੰਦਾ ਬਣਾਉਣਾ ਤੇ ਧਰਤੀ ਹੇਠਲੇ ਪਾਣੀ ਦੀ ਰਾਖੀ ਕਰਨਾ ਸਾਡਾ ਮੁੱਖ ਮਕਸਦ ਹੈ ਤੇ ਇਸੇ ਨੂੰ ਧਿਆਨ ‘ਚ ਰੱਖਦਿਆਂ ਅਸੀਂ ਝੋਨੇ ਦੇ ਸੀਜ਼ਨ (Paddy season) ਨਾਲ ਸਬੰਧਤ ਇੱਕ ਵੱਡਾ ਫੈਸਲਾ ਲੈਣ ਜਾ ਰਹੇ ਹਾਂ ਅਤੇ […]

ਪੰਜਾਬ ਦੀਆਂ ਚੁਣੌਤੀਆਂ ਦੇ ਹੱਲ ਲਈ ਖੇਤੀ ਨੂੰ ਲਾਹੇਵੰਦ ਕਿੱਤਾ ਬਣਾਉਣਾ ਲਾਜ਼ਮੀ : ਖੇਤੀਬਾੜੀ ਮੰਤਰੀ

Agriculture

ਚੰਡੀਗੜ੍ਹ / ਲੁਧਿਆਣਾ 11 ਮਈ 2023: ਅੱਜ ਪੀ.ਏ.ਯੂ. ਵਿਚ ਦੂਜੀ ਸਰਕਾਰ ਕਿਸਾਨ ਮਿਲਣੀ ਕਰਵਾਈ ਗਈ । ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਪ੍ਰਸਤੀ ਹੇਠ ਹੋਈ ਇਸ ਮਿਲਣੀ ਦੀ ਪ੍ਰਧਾਨਗੀ ਖੇਤੀਬਾੜੀ (Agriculture), ਕਿਸਾਨ ਭਲਾਈ ਅਤੇ ਪ੍ਰਵਾਸੀ ਮਾਮਲਿਆਂ ਦੇ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਕੀਤੀ । ਪੰਜਾਬ ਦੇ ਪਸ਼ੂ ਪਾਲਣ ਮੰਤਰੀ ਸ ਲਾਲਜੀਤ ਸਿੰਘ ਭੁੱਲਰ […]