July 7, 2024 9:25 pm

ਪਾਕਿਸਤਾਨ ਦੀ ਫੌਜ ਵੀ ਕਰੇਗੀ ਖੇਤੀ, ਸਰਕਾਰ ਨੇ ਤਿੰਨ ਜ਼ਿਲ੍ਹਿਆਂ ਦੀ 45 ਹਜ਼ਾਰ ਏਕੜ ਜ਼ਮੀਨ ਫੌਜ ਨੂੰ ਸੌਂਪੀ

Pakistan

ਚੰਡੀਗੜ੍ਹ, 17 ਮਾਰਚ 2023: ਪਾਕਿਸਤਾਨ (Pakistan) ਪਿਛਲੇ ਕੁਝ ਮਹੀਨਿਆਂ ਤੋਂ ਆਰਥਿਕ ਸੰਕਟ ਦਾ ਸਾਹਮਣਾ ਕਰ ਰਿਹਾ ਹੈ। ਮਹਿੰਗਾਈ ਕਾਰਨ ਲੋਕ ਸੜਕਾਂ ‘ਤੇ ਆ ਗਏ ਹਨ। ਹਾਲਾਤ ਇੰਨੇ ਖਰਾਬ ਹਨ ਕਿ ਆਈਐੱਮਐੱਫ ਨੇ ਵੀ ਪਾਕਿਸਤਾਨ ਨੂੰ ਅਜੇ ਤੱਕ ਕਰਜ਼ਾ ਨਹੀਂ ਦਿੱਤਾ ਹੈ। ਪਿਛਲੇ ਕੁਝ ਮਹੀਨਿਆਂ ਤੋਂ ਆਟਾ, ਨਮਕ ਅਤੇ ਤੇਲ ਦੀਆਂ ਕੀਮਤਾਂ ਅਸਮਾਨ ਨੂੰ ਛੂਹ ਗਈਆਂ […]

ਪੰਜਾਬ ਇੱਕ ਖੇਤੀ ਪ੍ਰਧਾਨ ਸੂਬਾ, ਬਜਟ ‘ਚ ਖੇਤੀ ‘ਤੇ ਦਿੱਤਾ ਵਿਸ਼ੇਸ਼ ਧਿਆਨ: ਮਾਲਵਿੰਦਰ ਸਿੰਘ ਕੰਗ

Budget

ਚੰਡੀਗੜ੍ਹ, 11 ਮਾਰਚ 2023: ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਸਰਕਾਰ ਦੇ ਬਜਟ (Budget) 2023-24 ਦੀ ਸ਼ਲਾਘਾ ਕਰਦਿਆਂ ਕਿਹਾ ਕਿ ਬਜਟ ਵਿੱਚ ਮਾਨ ਸਰਕਾਰ ਦੀ ਦੂਰਅੰਦੇਸ਼ੀ ਝਲਕਦੀ ਹੈ। ਇਹ ਬਜਟ ਪੰਜਾਬ ਦੀ ਤਰੱਕੀ ਅਤੇ ਵਿਕਾਸ ਲਈ ਅਹਿਮ ਸਾਬਤ ਹੋਵੇਗਾ।ਸ਼ਨੀਵਾਰ ਨੂੰ ਪਾਰਟੀ ਦੇ ਚੰਡੀਗੜ੍ਹ ਦਫ਼ਤਰ ਵਿਖੇ ਪਾਰਟੀ ਦੇ ਬੁਲਾਰੇ ਗੋਵਿੰਦਰ ਮਿੱਤਲ ਅਤੇ ਐਡਵੋਕੇਟ ਰਵਿੰਦਰ ਸਮੇਤ ਪ੍ਰੈੱਸ […]

ਕੁਲਦੀਪ ਸਿੰਘ ਧਾਲੀਵਾਲ ਵਲੋਂ ਖੇਤੀਬਾੜੀ ਤੇ ਕਿਸਾਨ ਭਲਾਈ ਬਜਟ ‘ਚ 20 ਫ਼ੀਸਦੀ ਵਾਧੇ ਲਈ CM ਮਾਨ ਤੇ ਵਿੱਤ ਮੰਤਰੀ ਦਾ ਧੰਨਵਾਦ

Muscat

ਚੰਡੀਗੜ੍ਹ, 10 ਮਾਰਚ 2023: ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਅਤੇ ਪੰਚਾਇਤ ਤੇ ਪੇਂਡੂ ਵਿਕਾਸ ਮੰਤਰੀ ਕੁਲਦੀਪ ਸਿੰਘ ਧਾਲੀਵਾਲ (Kuldeep Singh Dhaliwal) ਨੇ ਲੋਕ ਪੱਖੀ ਤੇ ਵਿਕਾਸਮੁਖੀ ਬਜਟ ਪੇਸ਼ ਕਰਨ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਸ਼ਲਾਘਾ ਕੀਤੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਇਕ ਸੰਤੁਲਿਤ ਤੇ ਹਰ ਵਰਗ […]

ਸਾਡੀ ਸਰਕਾਰ ਨੇ “ਆਮ ਲੋਕਾਂ ਦਾ ਬਜਟ” ਪੇਸ਼ ਕੀਤਾ, ਜਨਤਾ ‘ਤੇ ਨਹੀਂ ਲਗਾਇਆ ਕੋਈ ਨਵਾਂ ਟੈਕਸ: CM ਮਾਨ

Budget

ਚੰਡੀਗੜ੍ਹ,10 ਮਾਰਚ 2023: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਵਿੱਤੀ ਸਾਲ 2023-24 ਦਾ ਬਜਟ (Budget) ਪੇਸ਼ ਕੀਤਾ। ਜਿਸ ਵਿੱਚ ਖੇਤੀਬਾੜੀ, ਸਿੱਖਿਆ ਅਤੇ ਸਿਹਤ ਵੱਲ ਵਿਸ਼ੇਸ਼ ਧਿਆਨ ਦਿੱਤਾ ਗਿਆ ਹੈ। ਬਜਟ ‘ਤੇ ਮੁੱਖ ਮੰਤਰੀ ਮਾਨ ਨੇ ਟਵੀਟ ਕੀਤਾ ਕਿ ਅੱਜ ਸਾਡੀ ਸਰਕਾਰ ਨੇ “ਆਮ ਲੋਕਾਂ ਦਾ ਬਜਟ” ਪੇਸ਼ ਕੀਤਾ ਹੈ, […]

ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਫੂਡ ਪ੍ਰੋਸੈਸਿੰਗ ਖੇਤਰ ਨੂੰ ਖੁਸ਼ਹਾਲੀ ਦੇ ਮੁੱਖ ਸੂਤਰ ਵਜੋਂ ਕੀਤਾ ਸੂਚੀਬੱਧ

Kuldeep Singh Dhaliwal

ਐੱਸ.ਏ.ਐੱਸ. ਨਗਰ, 24 ਫਰਵਰੀ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਦਰਅਸਲ ‘ਰੰਗਲਾ ਪੰਜਾਬ’ ਬਣਾਉਣ ਵਾਲੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ (Kuldeep Singh Dhaliwal) ਨੇ ਅੱਜ ਸਨਅਤਕਾਰਾਂ ਨੂੰ ਸੂਬੇ ਵਿੱਚ ਖਾਸ ਕਰਕੇ ਫੂਡ ਪ੍ਰੋਸੈਸਿੰਗ ਖੇੇਤਰ ਵਿੱਚ ਨਿਵੇਸ਼ ਕਰਨ ਦਾ ਸੱਦਾ ਦਿੱਤਾ ਅਤੇ ਉਦਯੋਗਿਕ ਖੇਤਰ ਨੂੰ ਪੰਜਾਬ […]

ਸੂਬਾ ਸਰਕਾਰ ਖੇਤੀ ਲਈ ਨਹਿਰੀ ਪਾਣੀ ਦੀ ਵੱਧ ਤੋਂ ਵੱਧ ਵਰਤੋਂ ‘ਤੇ ਵਿਚਾਰ ਕਰ ਰਹੀ ਹੈ: CM ਭਗਵੰਤ ਮਾਨ

ਨਹਿਰੀ ਪਾਣੀ

ਲੁਧਿਆਣਾ, 13 ਫਰਵਰੀ 2023: ਖੇਤੀਬਾੜੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਖੇਤੀਬਾੜੀ ਦੇ ਖੇਤਰ ਵਿੱਚ ਨਵੇਂ ਤਜਰਬੇ ਕਰਨ ਦੀ ਵਕਾਲਤ ਕੀਤੀ। ‘ਸਰਕਾਰ-ਕਿਸਾਨ ਮਿਲਣੀ’ ਦੀ ਆਪਣੀ ਕਿਸਮ ਦੀ ਪਹਿਲੀ ਪਹਿਲਕਦਮੀ, ਜਿਸ ਨੂੰ ਇੱਥੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ […]

ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਲਈ ਕਿਸਾਨਾਂ ਨੂੰ 23200 CRM ਮਸ਼ੀਨਾਂ ਮੁਹੱਈਆ ਕਰਵਾਈਆਂ: ਕੁਲਦੀਪ ਸਿੰਘ ਧਾਲੀਵਾਲ

pesticides

ਚੰਡੀਗੜ੍ਹ, 15 ਜਨਵਰੀ 2023: ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਲਈ ਖੇਤੀਬਾੜੀ ਵਿਭਾਗ ਵੱਲੋਂ ਸ਼ੁਰੂ ਕੀਤੇ ਠੋਸ ਉਪਰਾਲਿਆਂ ਦੀ ਜਾਣਕਾਰੀ ਦਿੰਦਿਆਂ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮੌਜੂਦਾ ਸੀਜ਼ਨ ਦੌਰਾਨ ‘ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਮੌਕੇ ‘ਤੇ ਹੀ ਪ੍ਰਬੰਧਨ ਲਈ ਖੇਤੀਬਾੜੀ ਮਸ਼ੀਨਰੀ […]

ਖੇਤੀਬਾੜੀ ਮੰਤਰੀ ਵਲੋਂ ਕਿਸਾਨਾਂ ਨੂੰ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਵਾਸਤੇ ਫਸਲੀ ਵਿਭਿੰਨਤਾ ਅਪਣਾਉਣ ਦੀ ਅਪੀਲ

ਫਸਲੀ ਵਿਭਿੰਨਤਾ

ਚੰਡੀਗੜ੍ਹ/ ਬਟਾਲਾ 25 ਨਵੰਬਰ 2022: ਪੰਜਾਬ ਦੇ ਪੇਂਡੂ ਵਿਕਾਸ, ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ 60ਵੇਂ ਪਿੜਾਈ ਸੀਜ਼ਨ ਦਾ ਸ਼ੁਰੂਆਤ ਕਰਦਿਆਂ ਕਿਸਾਨਾਂ ਨੂੰ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਫ਼ਸਲੀ ਵਿਭਿੰਨਤਾ ਅਪਣਾਉਣ ਦੀ ਅਪੀਲ ਕੀਤੀ। ਸਹਿਕਾਰੀ ਖੰਡ ਮਿੱਲ ਬਟਾਲਾ ਵਿਖੇ ਕਰਵਾਏ ਸਮਾਗਮ ਦੌਰਾਨ ਸ. ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ […]

ਪਰਾਲੀ ਦੀ ਸਾਂਭ ਸੰਭਾਲ ਅਤੇ ਕਣਕ ਦੀ ਸਿੱਧੀ ਬਿਜਾਈ ਲਈ ਸਬਸਿਡੀ ‘ਤੇ ਮਸ਼ੀਨਾਂ ਖਰੀਦਣ ਲਈ ਮਿਆਦ ‘ਚ ਵਾਧਾ: ਕੁਲਦੀਪ ਧਾਲੀਵਾਲ

Kuldeep Singh Dhaliwal

ਚੰਡੀਗੜ੍ਹ 05 ਨਵੰਬਰ 2022: ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਪਰਾਲੀ ਦੀ ਸਾਂਭ ਸੰਭਾਲ ਲਈ ਮੁੱਖ ਮੰਤਰੀ ਭਗਵੰਤ ਮੰਨ ਦੀ ਅਗਵਾਈ ਵਿੱਚ ਕਿਸਾਨਾ ਦੀ ਮਦਦ ਕਰਨ ਲਈ ਕਈ ਵੱਡੇ ਫੈਸਲੇ ਲਏ ਜਾ ਰਹੇ ਹਨ। ਇਸੇ ਲੜੀ ਦੇ ਤਹਿਤ ਪੰਜਾਬ ਸਰਕਾਰ ਨੇ ਫੈਸਲਾ ਲਿਆ ਹੈ ਕਿ ਪਰਾਲੀ ਦੀ ਸਾਂਭ ਸੰਭਾਲ ਅਤੇ ਕਣਕ ਦੀ ਸਿੱਧੀ ਬਿਜਾਈ ਲਈ ਸਬਸਿਡੀ […]

ਬੇਰੁਜ਼ਗਾਰੀ, ਭ੍ਰਿਸ਼ਟਾਚਾਰ, ਖੇਤੀ, ਸਕੂਲ, ਹਸਪਤਾਲ ਸਭ ‘ਚ ਕਰਾਂਗੇ ਸੁਧਾਰ: ਭਗਵੰਤ ਮਾਨ

ਭਗਵੰਤ ਮਾਨ

ਚੰਡੀਗੜ੍ਹ 16 ਮਾਰਗ 2022: ਅੱਜ ਖਟਕੜ ਕਲਾਂ ਵਿਖੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਭਗਵੰਤ ਮਾਨ ਨੂੰ ਸਹੁੰ ਚੁਕਵਾਈ | ਭਗਵੰਤ ਮਾਨ  (Bhagwant Mann) ਨੇ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣ ਤੋਂ ਬਾਅਦ ਵੱਡੀ ਤਾਦਾਦ ‘ਚ ਖਟਕੜ ਕਲਾਂ ਪਹੁੰਚੇ ਲੋਕਾਂ ਦੇ ਇਕੱਠ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਸ਼ਹੀਦਾਂ ਨੂੰ ਕੁਝ ਤਾਰੀਖਾਂ ‘ਤੇ ਹੀ […]