July 15, 2024 3:21 pm

ਪੰਜਾਬ ‘ਚ ਖੇਤੀ-ਮਸ਼ੀਨਰੀ ‘ਤੇ ਸਬਸਿਡੀ ਦੇਣ ਦੀ ਪਹਿਲ ਨੂੰ ਮਿਲੇਗਾ ਹੁਲਾਰਾ, ਕਿਸਾਨ 20 ਜੁਲਾਈ ਤੱਕ ਕਰ ਸਕਦੇ ਹਨ ਅਪਲਾਈ

COTTON

ਚੰਡੀਗੜ੍ਹ, 26 ਜੂਨ 2023: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ ਭਗਵੰਤ ਮਾਨ ਦੀ ਅਗਵਾਈ ਵਾਲੀ ਰਾਜ ਸਰਕਾਰ ਵੱਲੋਂ ਕਿਸਾਨਾਂ ਦੀ ਆਮਦਨ ਵਧਾਉਣ ਲਈ ਸੂਬੇ ਵਿੱਚ ਖੇਤੀ ਵਿਭਿੰਨਤਾ ਅਤੇ ਖੇਤੀ-ਮਸ਼ੀਨਰੀ (AGRO-MACHINERY)  ਨੂੰ ਉਤਸ਼ਾਹਿਤ ਕਰਨ ਵਾਸਤੇ ਕੀਤੇ ਜਾ ਰਹੇ ਯਤਨਾਂ ਤਹਿਤ ਖੇਤੀਬਾੜੀ ਵਿਭਾਗ ਸੂਬੇ ਦੇ ਕਿਸਾਨਾਂ […]