July 7, 2024 4:16 pm

ਰਾਣਾ ਕੰਦੋਵਾਲੀਆ ਕਤਲ ਮਾਮਲੇ ‘ਚ ਅੰਮ੍ਰਿਤਸਰ ਦੀ ਅਦਾਲਤ ਨੇ ਦੀਪਕ ਮੁੰਡੀ ਤੇ ਉਸਦੇ ਸਾਥੀਆਂ ਨੂੰ 5 ਦਿਨਾਂ ਪੁਲਿਸ ਰਿਮਾਂਡ ‘ਤੇ ਭੇਜਿਆ

Deepak Mundi

ਅੰਮ੍ਰਿਤਸਰ 26 ਸਤੰਬਰ 2022: ਥਾਣਾ ਮਜੀਠਾ ਰੋਡ ਪੁਲਿਸ ਵੱਲੋਂ ਸ਼ਾਰਪ ਸ਼ੂਟਰ ਦੀਪਕ ਮੁੰਡੀ (Deepak Mundi) ਤੇ ਉਸ ਦੇ ਸਾਥੀ ਰਾਜਿੰਦਰ ਜੋਕਰ ਅਤੇ ਕਪਿਲ ਪੰਡਿਤ ਦਾ ਟਰਾਂਜਿਟ ਰਿਮਾਂਡ ਲੈਣ ਤੋਂ ਬਾਅਦ ਅੰਮ੍ਰਿਤਸਰ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ | ਇਸ ਦੌਰਾਨ ਅਦਾਲਤ ਨੇ ਰਾਣਾ ਕੰਦੋਵਾਲੀਆ ਕਤਲ ਮਾਮਲੇ ‘ਚ ਇਨ੍ਹਾਂ ਤਿੰਨਾਂ ਨੂੰ 5 ਦਿਨ ਦੇ ਪੁਲਿਸ ਰਿਮਾਂਡ […]

ਸਾਰਪ ਸ਼ੂਟਰ ਦੀਪਕ ਮੁੰਡੀ ਤੇ ਉਸਦੇ ਦੋ ਸਾਥੀਆਂ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਅੰਮ੍ਰਿਤਸਰ ਲਿਆਂਦਾ

Deepak Mundy

ਚੰਡੀਗੜ੍ਹ 26 ਸਤੰਬਰ 2022: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ਮਾਮਲੇ ਵਿੱਚ ਗ੍ਰਿਫਤਾਰ ਕੀਤੇ ਗਏ ਸਾਰਪ ਸ਼ੂਟਰ ਦੀਪਕ ਮੁੰਡੀ ਅਤੇ ਉਸਦੇ ਦੋ ਸਾਥੀਆਂ ਕਪਿਲ ਪੰਡਿਤ ਅਤੇ ਰਜਿੰਦਰ ਜੋਕਰ ਨੂੰ ਅੱਜ ਪ੍ਰੋਡਕਸ਼ਨ ਵਾਰੰਟ ‘ਤੇ ਅੰਮ੍ਰਿਤਸਰ ਲਿਆਂਦਾ ਗਿਆ ਹੈ | ਇਸਦੇ ਨਾਲ ਹੀ ਇਨ੍ਹਾਂ ਇਨ੍ਹਾਂ ਤਿੰਨਾਂ ਜਣਿਆਂ ਨੂੰ ਅੰਮ੍ਰਿਤਸਰ ਵਿਚ ਪੇਸ਼ ਕੀਤਾ ਜਾਵੇਗਾ | ਪ੍ਰਾਪਤ ਜਾਣਕਾਰੀ ਅਨੁਸਾਰ […]

ਸਿੱਧੂ ਮੂਸੇਵਾਲਾ ਕਤਲਕਾਂਡ ਮਾਮਲੇ ‘ਚ ਲੌਂੜੀਦਾ ਛੇਵਾਂ ਸ਼ੂਟਰ ਦੀਪਕ ਮੁੰਡੀ ਪੁਲਿਸ ਵਲੋਂ ਗ੍ਰਿਫ਼ਤਾਰ

Deepak Mundi

ਚੰਡੀਗੜ੍ਹ 10 ਸਤੰਬਰ 2022: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿਚ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ | ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਨੇਪਾਲ ਬਾਰਡਰ ਤੋਂ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਲੌਂੜੀਦਾ ਛੇਵਾਂ ਸ਼ੂਟਰ ਦੀਪਕ ਮੁੰਡੀ ਗ੍ਰਿਫ਼ਤਾਰ ਕਰ ਲਿਆ ਹੈ। ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਦੀਪਕ ਮੁੰਡੀ (Deepak Mundi) ਫ਼ਰਾਰ ਸੀ | […]

ਪੰਜਾਬ ਪੁਲਿਸ ਵਲੋਂ ਆਈਐਸਆਈ ਦੀ ਹਮਾਇਤ ਪ੍ਰਾਪਤ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼, RDX ਤੇ ਪਿਸਤੌਲਾਂ ਸਮੇਤ 3 ਵਿਅਕਤੀ ਗ੍ਰਿਫਤਾਰ

Punjab Police

ਚੰਡੀਗੜ/ਤਰਨਤਾਰਨ 08 ਸਤੰਬਰ 2022: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਸੁਰੂ ਕੀਤੀ ਗਈ ਫੈਸਲਾਕੁੰਨ ਜੰਗ ਤਹਿਤ ਕੈਨੇਡਾ ਸਥਿਤ ਗੈਂਗਸਟਰ ਲਖਬੀਰ ਸਿੰਘ ਉਰਫ ਲੰਡਾ ਅਤੇ ਪਾਕਿਸਤਾਨ ਸਥਿਤ ਗੈਂਗਸਟਰ ਹਰਵਿੰਦਰ ਸਿੰਘ ਰਿੰਦਾ ਵੱਲੋਂ ਸਾਂਝੇ ਤੌਰ ‘ਤੇ ਚਲਾਏ ਜਾ ਰਹੇ ਆਈਐਸਆਈ ਦੀ ਹਮਾਇਤ ਪ੍ਰਾਪਤ ਅੱਤਵਾਦੀ ਮਾਡਿਊਲ ਨੂੰ ਵੱਡਾ ਝਟਕਾ ਦਿੱਤਾ ਹੈ। ਪੰਜਾਬ ਪੁਲਿਸ […]

ਪੰਜਾਬ ਪੁਲਿਸ ਨੇ ਸਿੱਧੂ ਮੂਸੇਵਾਲਾ ਕਤਲ ਕੇਸ ਦੇ ਜਾਂਚ ਅਧਿਕਾਰੀ ਦਾ ਕੀਤਾ ਤਬਾਦਲਾ

Moosewala

ਚੰਡੀਗੜ੍ਹ 31 ਅਗਸਤ 2022: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਦੇ ਜਾਂਚ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ | ਜਾਣਕਾਰੀ ਅਨੁਸਾਰ ਸਿੱਧੂ ਮੂਸੇਵਾਲਾ ਕਤਲ ਕੇਸ ਦੇ ਜਾਂਚ ਅਧਿਕਾਰੀ (ਆਈਓ) ਦਾ ਅਚਾਨਕ ਤਬਾਦਲਾ ਕੀਤਾ ਗਿਆ ਹੈ । ਜਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਥਾਣਾ ਸਦਰ ਮਾਨਸਾ ਦੇ ਐਸਐਚਓ ਅੰਗਰੇਜ਼ ਸਿੰਘ ਇਸ ਮਾਮਲੇ […]

ਸਿੱਧੂ ਮੂਸੇਵਾਲਾ ਕਤਲਕਾਂਡ ‘ਚ ਇਕ ਹੋਰ ਗੈਂਗਸਟਰ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਪੰਜਾਬ ਲਿਆਂਦਾ

Sidhu Moosewala murder case

ਚੰਡੀਗੜ੍ਹ 02 ਅਗਸਤ 2022: ਮਰਹੂਮ ਪੰਜਾਬ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ (Sidhu Moosewala murder case) ਮਾਮਲੇ ਵਿੱਚ ਇਕ ਹੋਰ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ | ਪੰਜਾਬ ਪੁਲਿਸ ਵਲੋਂ ਸਿੱਧੂ ਮੂਸੇਵਾਲਾ ਕਤਲਕਾਂਡ ‘ਚ ਇੱਕ ਹੋਰ ਗੈਂਗਸਟਰ ਨੂੰ ਪੰਜਾਬ ਲਿਆਂਦਾ ਗਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਰਾਜਸਥਾਨ ਦੇ ਚੁਰੂ ਤੋਂ ਅਰਸ਼ਦ ਖਾਨ ਨਾਮ ਦੇ ਗੈਂਗਸਟਰ ਨੂੰ ਪ੍ਰੋਡਕਸ਼ਨ […]

ਪੰਜਾਬ ਪੁਲਿਸ ਨੇ ਗੋਲਡੀ ਬਰਾੜ ਦੇ ਦੋ ਨਜਦੀਕੀ ਸਾਥੀਆਂ ਨੂੰ ਹਥਿਆਰਾਂ ਸਮੇਤ ਕੀਤਾ ਗ੍ਰਿਫਤਾਰ

Punjab Police

ਚੰਡੀਗੜ੍ਹ 27 ਜੁਲਾਈ 2022: ਗੈਂਗਸਟਰਾਂ ਖ਼ਿਲਾਫ ਵਿੱਢੀ ਮੁਹਿੰਮ ਦੇ ਤਹਿਤ ਪੰਜਾਬ ਪੁਲਿਸ (Punjab Police) ਦੀ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਨੇ ਬਠਿੰਡਾ ਪੁਲਿਸ (Bathinda Police) ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਗੈਂਗਸਟਰ ਗੋਲਡੀ ਬਰਾੜ ਅਤੇ ਅਨਮੋਲ ਬਿਸ਼ਨੋਈ ਦੇ ਦੋ ਨਜ਼ਦੀਕੀ ਸਾਥੀਆਂ ਨੂੰ ਗ੍ਰਿਫਤਾਰ ਕੀਤਾ | ਪੁਲਿਸ ਮੁਤਾਬਕ ਜਦੋਂ ਉਹ ਬਠਿੰਡਾ ਦੇ ਪਿੰਡ ਪਥਰਾਲਾ ਰਾਹੀਂ ਹਰਿਆਣਾ ਨੂੰ ਭੱਜਣ […]

ਸਿੱਧੂ ਮੂਸੇਵਾਲਾ ਕਤਲਕਾਂਡ ‘ਚ ਸ਼ਾਮਲ ਸ਼ੂਟਰ ਮਨਦੀਪ ਤੂਫਾਨ ਤੇ ਮਨੀ ਨੇ ਫੇਸਬੁੱਕ ‘ਤੇ ਸਾਂਝੀ ਕੀਤੀਆਂ ਪੋਸਟਾਂ

ਸਿੱਧੂ ਮੂਸੇਵਾਲਾ

ਚੰਡੀਗੜ੍ਹ 25 ਜੁਲਾਈ 2022: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲਕਾਂਡ ਵਿਚ ਸ਼ਾਮਲ ਸ਼ਾਰਪ ਸ਼ੂਟਰ ਜਗਰੂਪ ਸਿੰਘ ਰੂਪਾ ਤੇ ਮਨਪ੍ਰੀਤ ਸਿੰਘ ਮੰਨੂ ਨੂੰ ਅੰਮ੍ਰਿਤਸਰ ਦੇ ਪਿੰਡ ਭਕਨਾ ‘ਚ ਐਨਕਾਊਂਟਰ ਕਰ ਦਿੱਤਾ ਸੀ | ਇਸਤੋਂ ਬਾਅਦ ਹੁਣ ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਕਰੀਬੀ ਸ਼ਾਰਪ ਸ਼ੂਟਰ ਮਨਦੀਪ ਤੂਫਾਨ ਅਤੇ ਮਨੀ ਰਈਆ ਨੇ ਆਪੋ ਆਪਣੇ ਫੇਸਬੁੱਕ ਅਕਾਊਂਟ ’ਤੇ ਪੋਸਟ […]

ਪੰਜਾਬ ਪੁਲਿਸ ਦੀ AGTF ਨੇ ਮਾਰੇ ਗਏ ਗੈਂਗਸਟਰ ਜੈਪਾਲ ਭੁੱਲਰ ਦੇ ਦੋ ਸਾਥੀਆਂ ਨੂੰ ਕੀਤਾ ਗ੍ਰਿਫ਼ਤਾਰ

AGTF

ਚੰਡੀਗੜ੍ਹ 27 ਅਪ੍ਰੈਲ 2022: ਭਗੌੜੇ ਗੈਂਗਸਟਰਾਂ ਵਿਰੁੱਧ ਜਾਰੀ ਮੁਹਿੰਮ ਦੌਰਾਨ, ਪੰਜਾਬ ਪੁਲਿਸ ਦੀ ਗੈਂਗਸਟਰ ਵਿਰੋਧੀ ਟਾਸਕ ਫੋਰਸ (AGTF) ਨੇ ਮਾਰੇ ਗਏ ਗੈਂਗਸਟਰ ਤੋਂ ਨਸ਼ਾ ਤਸਕਰ ਬਣੇ ਜੈਪਾਲ ਸਿੰਘ ਭੁੱਲਰ ਅਤੇ ਜਸਪ੍ਰੀਤ ਸਿੰਘ ਉਰਫ਼ ਜੱਸੀ ਦੇ ਦੋ ਸਾਥੀਆਂ ਨੂੰ ਤਰਨਤਾਰਨ ਤੋਂ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਤਰਨਤਾਰਨ ਦੇ ਪਿੰਡ ਖੱਖ ਦੇ ਅੰਮ੍ਰਿਤਪਾਲ […]