June 30, 2024 2:42 am

ਭਾਰਤੀ ਟੀਮ ਆਸਟਰੇਲੀਆ ਖ਼ਿਲਾਫ਼ ਲਗਾਤਾਰ ਚਾਰ ਟੈਸਟ ਸੀਰੀਜ਼ ਜਿੱਤਣ ਵਾਲੀ ਏਸ਼ੀਆ ਦੀ ਪਹਿਲੀ ਟੀਮ ਬਣੀ

Indian team

ਚੰਡੀਗੜ੍ਹ, 13 ਮਾਰਚ 2023: ਭਾਰਤ ਨੇ ਆਸਟਰੇਲੀਆ ਖ਼ਿਲਾਫ਼ ਲਗਾਤਾਰ ਚੌਥੀ ਟੈਸਟ ਸੀਰੀਜ਼ ਜਿੱਤੀ ਹੈ। ਚਾਰ ਮੈਚਾਂ ਦੀ ਸੀਰੀਜ਼ ਦਾ ਆਖਰੀ ਮੈਚ ਡਰਾਅ ਰਿਹਾ। ਅਜਿਹੇ ‘ਚ ਸੀਰੀਜ਼ 2-1 ਤੋਂ ਭਾਰਤ ਨੇ ਆਪਣੀ ਨਾਂ ਕਰ ਲਈ ਹੈ | ਰੋਹਿਤ ਸ਼ਰਮਾ ਦੀ ਕਪਤਾਨੀ ਵਾਲੀ ਭਾਰਤੀ ਟੀਮ (Indian team) ਕੰਗਾਰੂਆਂ ਤੋਂ ਲਗਾਤਾਰ ਚਾਰ ਟੈਸਟ ਸੀਰੀਜ਼ ਜਿੱਤਣ ਵਾਲੀ ਏਸ਼ੀਆ ਦੀ […]

IND vs AUS: ਭਾਰਤ-ਆਸਟ੍ਰੇਲੀਆ ਵਿਚਾਲੇ ਚੌਥਾ ਟੈਸਟ ਡਰਾਅ, ਭਾਰਤ ਨੇ 2-1 ਨਾਲ ਜਿੱਤੀ ਸੀਰੀਜ਼

IND vs AUS

ਚੰਡੀਗੜ੍ਹ, 13 ਮਾਰਚ 2023: (IND vs AUS) ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਟੈਸਟ ਸੀਰੀਜ਼ ਦਾ ਚੌਥਾ ਅਤੇ ਆਖ਼ਰੀ ਮੈਚ ਡਰਾਅ ਰਿਹਾ। ਇਸ ਮੈਚ ‘ਚ ਆਸਟ੍ਰੇਲੀਆ ਨੇ ਪਹਿਲੀ ਪਾਰੀ ‘ਚ 480 ਦੌੜਾਂ ਬਣਾਈਆਂ, ਜਿਸ ਦੇ ਜਵਾਬ ‘ਚ ਭਾਰਤ ਨੇ 571 ਦੌੜਾਂ ਬਣਾ ਕੇ 91 ਦੌੜਾਂ ਦੀ ਲੀਡ ਲੈ ਲਈ। ਆਸਟ੍ਰੇਲੀਆ ਨੇ ਦੂਜੀ ਪਾਰੀ ਵਿਚ ਦੋ ਵਿਕਟਾਂ ‘ਤੇ […]

IND vs AUS: ਅਹਿਮਦਾਬਾਦ ਟੈਸਟ ਦੇ ਤੀਜੇ ਦਿਨ ਦੀ ਖੇਡ ਸਮਾਪਤ, ਭਾਰਤ ਆਸਟ੍ਰੇਲੀਆ ਤੋਂ 191 ਦੌੜਾਂ ਪਿੱਛੇ

IND vs AUS

ਚੰਡੀਗੜ੍ਹ, 11 ਮਾਰਚ 2023: (IND vs AUS) ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਚਾਰ ਮੈਚਾਂ ਦੀ ਟੈਸਟ ਸੀਰੀਜ਼ ਦਾ ਚੌਥਾ ਮੈਚ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ‘ਚ ਖੇਡਿਆ ਜਾ ਰਿਹਾ ਹੈ।ਇਸਦੇ ਨਾਲ ਹੀ ਅੱਜ ਅਹਿਮਦਾਬਾਦ ਵਿੱਚ ਤੀਜੇ ਦਿਨ ਦਾ ਖੇਡ ਸਮਾਪਤ ਹੋ ਗਿਆ ਹੈ। ਭਾਰਤ ਦਾ ਸਕੋਰ 289/3 ਹੈ। ਵਿਰਾਟ ਕੋਹਲੀ 59 ਅਤੇ ਰਵਿੰਦਰ ਜਡੇਜਾ 16 ਦੌੜਾਂ […]

IND vs AUS: ਅਹਿਮਦਾਬਾਦ ਟੈਸਟ ਦੇ ਦੂਜੇ ਦਿਨ ਦੀ ਖੇਡ ਸਮਾਪਤ, ਭਾਰਤ ਆਸਟ੍ਰੇਲੀਆ ਤੋਂ 444 ਦੌੜਾਂ ਪਿੱਛੇ

IND vs AUS

ਚੰਡੀਗੜ੍ਹ, 10 ਮਾਰਚ 2023: (IND vs AUS) ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ‘ਚ ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਚਾਰ ਮੈਚਾਂ ਦੀ ਟੈਸਟ ਸੀਰੀਜ਼ ਦਾ ਚੌਥਾ ਅਤੇ ਆਖਰੀ ਮੈਚ ਖੇਡਿਆ ਜਾ ਰਿਹਾ ਹੈ। ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਨਜ਼ਰੀਏ ਤੋਂ ਭਾਰਤ ਲਈ ਅਹਿਮ ਹੈ | ਟਾਸ ਜਿੱਤ ਕੇ ਪਹਿਲੇ ਦਿਨ ਬੱਲੇਬਾਜ਼ੀ ਕਰਦੇ ਹੋਏ ਆਸਟ੍ਰੇਲੀਆ ਨੇ ਆਪਣੀ ਪਹਿਲੀ ਪਾਰੀ […]