July 6, 2024 4:48 pm

Punjab: ਸਭ ਤੋਂ ਵੱਧ ਪ੍ਰਾਜੈਕਟਾਂ ਨੂੰ ਮਨਜ਼ੂਰੀ ਦੇਣ ਵਾਲੇ ਦੇਸ਼ ਦੇ ਚੋਟੀ ਦੇ 10 ਜ਼ਿਲ੍ਹਿਆਂ ‘ਚ ਪੰਜਾਬ ਦੇ 9 ਜ਼ਿਲ੍ਹੇ ਸ਼ਾਮਲ: ਜੌੜਾਮਾਜਰਾ

Punjab

ਚੰਡੀਗੜ੍ਹ, 2 ਜੁਲਾਈ 2024: ਪੰਜਾਬ (Punjab) ਦੇ ਬਾਗਬਾਨੀ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿ ਖੇਤੀਬਾੜੀ ਬੁਨਿਆਦੀ ਢਾਂਚਾ ਫੰਡ (AIF) ਸਕੀਮ ਤਹਿਤ ਪੰਜਾਬ ਸਭ ਤੋਂ ਵੱਧ ਪ੍ਰਵਾਨ ਕੀਤੇ ਪ੍ਰਾਜੈਕਟਾਂ ਨਾਲ ਕਈ ਮਹੀਨਿਆਂ ਤੋਂ ਭਾਰਤ ਦੇ ਪਹਿਲੇ ਨੰਬਰ ‘ਤੇ ਬਰਕਰਾਰ ਹੈ | ਜੌੜਾਮਾਜਰਾ ਨੇ ਕਿਹਾ ਕਿ ਦੇਸ਼ ‘ਚ ਸਭ ਤੋਂ ਵੱਧ ਪ੍ਰਾਜੈਕਟਾਂ ਨੂੰ ਮਨਜ਼ੂਰੀ ਦੇਣ ਦੇ ਮਾਮਲੇ […]

ਪੰਜਾਬ AIF ਸਕੀਮ ਲਾਗੂ ਕਰਨ ਵਾਲਾ ਮੋਹਰੀ ਸੂਬਾ ਬਣਿਆ, 7600 ਤੋਂ ਵੱਧ ਪ੍ਰਾਜੈਕਟਾਂ ਲਈ 2000 ਕਰੋੜ ਰੁਪਏ ਵੰਡੇ: ਚੇਤਨ ਸਿੰਘ ਜੌੜਾਮਾਜਰਾ

AIF SCHEME

ਚੰਡੀਗੜ੍ਹ, 25 ਦਸੰਬਰ 2023: ਪੰਜਾਬ ਦੇ ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਬੀਤੇ ਦਿਨ ਇੱਥੇ ਦੱਸਿਆ ਕਿ ਪੰਜਾਬ, ਖੇਤੀਬਾੜੀ ਬੁਨਿਆਦੀ ਢਾਂਚਾ ਫ਼ੰਡ (ਏ.ਆਈ.ਐਫ) ਸਕੀਮ (AIF SCHEME) ਨੂੰ ਲਾਗੂ ਕਰਨ ਵਿੱਚ ਮੋਹਰੀ ਸੂਬਾ ਬਣ ਕੇ ਉੱਭਰਿਆ ਹੈ ਅਤੇ ਇਸ ਸਕੀਮ ਤਹਿਤ ਸੂਬੇ ਵੱਲੋਂ ਹੁਣ ਤੱਕ ਦੇਸ਼ ਵਿੱਚ ਸਭ ਤੋਂ ਵੱਧ ਪ੍ਰਾਜੈਕਟਾਂ ਨੂੰ ਮਨਜ਼ੂਰੀ ਦਿੱਤੀ ਗਈ […]

ਖੇਤੀਬਾੜੀ ਬੁਨਿਆਦੀ ਢਾਂਚਾ ਫ਼ੰਡ ਸਕੀਮ ਤਹਿਤ ਸਭ ਤੋਂ ਵੱਧ ਅਰਜ਼ੀਆਂ ਮਨਜ਼ੂਰ ਕਰਨ ਵਾਲਾ ਪਹਿਲਾ ਸੂਬਾ ਬਣਿਆ ਪੰਜਾਬ

AIF scheme

ਚੰਡੀਗੜ੍ਹ, 19 ਅਕਤੂਬਰ 2023: ਪੰਜਾਬ ਨੇ ਕਿਸਾਨਾਂ ਦੀ ਭਲਾਈ ਲਈ ਸਥਾਪਤ ਕੀਤੇ ਗਏ ਖੇਤੀਬਾੜੀ ਬੁਨਿਆਦੀ ਢਾਂਚਾ ਫ਼ੰਡ (ਏ.ਆਈ.ਐਫ) (AIF scheme) ਤਹਿਤ ਮਾਅਰਕਾ ਮਾਰਦਿਆਂ ਸਭ ਤੋਂ ਵੱਧ ਅਰਜ਼ੀਆਂ ਮਨਜ਼ੂਰ ਕਰਨ ਲਈ ਪੂਰੇ ਦੇਸ਼ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ। ਇਸ ਉਪਲਬਧੀ ‘ਤੇ ਵਿਭਾਗ ਦੀ ਟੀਮ ਨੂੰ ਵਧਾਈ ਦਿੰਦਿਆਂ ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਆਪਣੇ […]

ਪੰਜਾਬ ਨੇ ਖੇਤੀਬਾੜੀ ਬੁਨਿਆਦੀ ਢਾਂਚਾ ਫ਼ੰਡ ਸਕੀਮ ਅਧੀਨ ਸਭ ਤੋਂ ਵੱਧ ਅਰਜ਼ੀਆਂ ਦੀ ਪ੍ਰਵਾਨਗੀ ਨਾਲ ਦੇਸ਼ ‘ਚੋਂ ਦੂਜਾ ਸਥਾਨ ਹਾਸਲ ਕੀਤਾ: ਚੇਤਨ ਸਿੰਘ ਜੌੜਾਮਾਜਰਾ

AIF Scheme

ਚੰਡੀਗੜ੍ਹ, 5 ਅਗਸਤ 2023: ਪੰਜਾਬ ਨੇ ਖੇਤੀਬਾੜੀ ਬੁਨਿਆਦੀ ਢਾਂਚਾ ਫ਼ੰਡ (ਏ.ਆਈ.ਐਫ) ਸਕੀਮ (AIF Scheme) ਅਧੀਨ ਖੇਤੀ ਉਪਜ ਤੋਂ ਬਾਅਦ ਦੇ ਪ੍ਰਬੰਧਨ ਸਬੰਧੀ ਪ੍ਰਾਜੈਕਟਾਂ ਅਤੇ ਸਾਂਝੀ ਖੇਤੀ ਸੰਪਤੀਆਂ ਲਈ ਸਭ ਤੋਂ ਵੱਧ ਅਰਜ਼ੀਆਂ ਨੂੰ ਪ੍ਰਵਾਨਗੀ ਦੇ ਕੇ ਦੇਸ਼ ਭਰ ਵਿੱਚੋਂ ਦੂਜਾ ਸਥਾਨ ਪ੍ਰਾਪਤ ਕੀਤਾ ਹੈ। ਪੰਜਾਬ ਦੇ ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਇਸ ਵਿੱਤੀ […]

ਪਟਿਆਲਾ ਜ਼ਿਲ੍ਹਾ AIF ਸਕੀਮ ਅਧੀਨ ਸਭ ਤੋਂ ਵੱਧ ਪ੍ਰੋਜੈਕਟ ਲਗਾਉਣ ਲਈ ਸਨਮਾਨਿਤ

AIF scheme

ਪਟਿਆਲਾ, 05 ਜੂਨ 2023 : ਪੰਜਾਬ ਦੇ ਬਾਗਬਾਨੀ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਵਿੱਤੀ ਸਾਲ 2022-23 ‘ਚ ਸੂਬੇ ਨੇ ਖੇਤੀਬਾੜੀ ਬੁਨਿਆਦੀ ਢਾਂਚਾ ਫੰਡ ਸਕੀਮ (AIF scheme) ‘ਚ ਚੰਗਾ ਪ੍ਰਦਰਸ਼ਨ ਕਰਦਿਆਂ 3480 ਪ੍ਰੋਜੈਕਟਾਂ ਤੋਂ 2877 ਕਰੋੜ ਦੇ ਨਿਵੇਸ਼ ਨੂੰ ਆਕਰਸ਼ਿਤ ਕੀਤਾ ਹੈ। ਇਹ ਪ੍ਰਗਟਾਵਾ ਉਨ੍ਹਾਂ ਖੇਤੀਬਾੜੀ ਬੁਨਿਆਦੀ ਢਾਂਚਾ ਫੰਡ (ਏਆਈਐਫ) ਸੰਮੇਲਨ ਦੌਰਾਨ ਚੰਗੀ ਕਾਰਗੁਜ਼ਾਰੀ […]

AIF ਸਕੀਮ ਦੇ ਸਫਲਤਾਪੂਰਵਕ ਲਾਗੂ ਹੋਣ ਨਾਲ ਪੰਜਾਬ ‘ਚ 3300 ਕਰੋੜ ਰੁਪਏ ਦੇ ਖੇਤੀ ਪ੍ਰੋਜੈਕਟਾਂ ਦੀ ਹੋਈ ਸ਼ੁਰੂਆਤ: ਚੇਤਨ ਸਿੰਘ ਜੌੜਾਮਾਜਰਾ

ਖੇਤੀਬਾੜੀ

ਚੰਡੀਗੜ੍ਹ, 02 ਜੂਨ 2023: ਪੰਜਾਬ ਸਰਕਾਰ ਦੇ ਬਾਗਬਾਨੀ ਵਿਭਾਗ ਨੇ ਪਿਛਲੇ ਵਿੱਤੀ ਸਾਲ 2022-23 ਦੌਰਾਨ ਸੂਬੇ ਵੱਲੋਂ ਕੀਤੀ ਪ੍ਰਗਤੀ ਨੂੰ ਸਾਂਝਾ ਕਰਨ ਅਤੇ ਪੰਜਾਬ ਵਿੱਚ ਏ.ਆਈ.ਐਫ. ਸਕੀਮ ਦੇ ਪ੍ਰਚਾਰ ਲਈ ਸਰਕਾਰ ਦੇ ਨਾਲ-ਨਾਲ ਨਿੱਜੀ ਖੇਤਰ ਦੇ ਭਾਈਵਾਲਾਂ ਵੱਲੋਂ ਪਾਏ ਯੋਗਦਾਨ ਨੂੰ ਮਾਨਤਾ ਦੇਣ ਲਈ ਮਗਸੀਪਾ, ਸੈਕਟਰ-26 ਚੰਡੀਗੜ੍ਹ ਵਿਖੇ ਖੇਤੀਬਾੜੀ ਬੁਨਿਆਦੀ ਢਾਂਚਾ ਫੰਡ (ਏਆਈਐਫ) ਸੰਮੇਲਨ ਕਰਵਾਇਆ […]