July 3, 2024 2:31 am

ਭਾਰਤੀ ਹਵਾਈ ਫੌਜ ਦਾ ਸੁਖੋਈ ਲੜਾਕੂ ਜਹਾਜ਼ ਨਾਸਿਕ ‘ਚ ਹਾਦਸਾਗ੍ਰਸਤ

Indian Air Force

ਚੰਡੀਗੜ੍ਹ, 04 ਜੂਨ 2024: ਭਾਰਤੀ ਹਵਾਈ ਫੌਜ (Indian Air Force) ਦਾ ਸੁਖੋਈ ਲੜਾਕੂ ਜਹਾਜ਼ ਮੰਗਲਵਾਰ ਨੂੰ ਕਰੈਸ਼ ਹੋ ਗਿਆ। ਇਹ ਹਾਦਸਾ ਮਹਾਰਾਸ਼ਟਰ ਦੇ ਨਾਸਿਕ ‘ਚ ਵਾਪਰਿਆ। ਜਹਾਜ਼ ਦੇ ਦੋਵੇਂ ਪਾਇਲਟ ਬਾਹਰ ਨਿਕਲਣ ਵਿਚ ਕਾਮਯਾਬ ਰਹੇ ਅਤੇ ਸੁਰੱਖਿਅਤ ਹਨ | ਮਿਲੀ ਜਾਣਕਾਰੀ ਇਹ ਜਹਾਜ਼ ਓਵਰਹਾਲਿੰਗ ਲਈ ਹਿੰਦੁਸਤਾਨ ਐਰੋਨਾਟਿਕਸ ਲਿਮਟਿਡ ਕੋਲ ਸੀ।

ਈਰਾਨ ਦੇ ਰਾਸ਼ਟਰਪਤੀ ਦੇ ਦਿਹਾਂਤ ‘ਤੇ PM ਨਰਿੰਦਰ ਮੋਦੀ ਨੇ ਦੁੱਖ ਪ੍ਰਗਟਾਇਆ

Ibrahim Raisi

ਚੰਡੀਗੜ੍ਹ, 20 ਮਈ 2024: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਈਰਾਨ ਦੇ ਰਾਸ਼ਟਰਪਤੀ ਇਬਰਾਹਿਮ ਰਾਇਸੀ ਦੇ ਦਿਹਾਂਤ ‘ਤੇ ਸੋਗ ਪ੍ਰਗਟ ਕੀਤਾ ਹੈ। ਪ੍ਰਧਾਨ ਮੰਤਰੀ ਨੇ ਟਵੀਟ ਕੀਤਾ ਕਿ ਉਹ ਡਾ. ਸਈਅਦ ਇਬਰਾਹਿਮ ਰਾਇਸੀ (Ibrahim Raisi) ਦੇ ਦੁਖਦਾਈ ਦਿਹਾਂਤ ਤੋਂ ਬਹੁਤ ਦੁਖੀ ਅਤੇ ਸਦਮੇ ਵਿੱਚ ਹਨ। ਉਨ੍ਹਾਂ ਕਿਹਾ ਕਿ ਭਾਰਤ-ਇਰਾਨ ਦੁਵੱਲੇ ਸਬੰਧਾਂ ਨੂੰ ਮਜ਼ਬੂਤ ​​ਕਰਨ ਵਿੱਚ ਰਾਇਸੀ […]

ਜੈਸਲਮੇਰ ‘ਚ ਭਾਰਤੀ ਹਵਾਈ ਫੌਜ ਦਾ ਟੋਹੀ ਜਹਾਜ਼ ਹਾਦਸਾਗ੍ਰਸਤ, ਜਾਨੀ ਨੁਕਸਾਨ ਤੋਂ ਰਿਹਾ ਬਚਾਅ

Jaisalmer

ਚੰਡੀਗੜ੍ਹ, 25 ਅਪ੍ਰੈਲ 2024: ਜੈਸਲਮੇਰ (Jaisalmer) ਦੇ ਪਿਥਲਾ-ਜਾਜਿਆ ਪਿੰਡ ਵਿੱਚ ਵੀਰਵਾਰ ਸਵੇਰੇ ਇੱਕ ਮਾਨਵ ਰਹਿਤ ਟੋਹੀ ਜਹਾਜ਼ ਹਾਦਸਾਗ੍ਰਸਤ ਹੋ ਗਿਆ। ਹਾਦਸੇ ਵਿੱਚ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ। ਘਟਨਾ ਤੋਂ ਬਾਅਦ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਬਣ ਗਿਆ। ਪਿੰਡ ਵਾਸੀਆਂ ਵੱਲੋਂ ਸੂਚਨਾ ਮਿਲਣ ‘ਤੇ ਹਵਾਈ ਫੌਜ ਦੇ ਅਧਿਕਾਰੀ ਅਤੇ ਪੁਲਿਸ ਮੌਕੇ […]

ਮਲੇਸ਼ੀਆ ‘ਚ ਫੌਜ ਦੇ ਦੋ ਹੈਲੀਕਾਪਟਰ ਆਪਸ ‘ਚ ਟਕਰਾਏ, 10 ਜਣਿਆਂ ਦੀ ਮੌਤ

Malaysia

ਚੰਡੀਗੜ੍ਹ, 23 ਅਪ੍ਰੈਲ 2024: ਮਲੇਸ਼ੀਆ (Malaysia) ਵਿੱਚ ਮੰਗਲਵਾਰ ਸਵੇਰੇ ਇੱਕ ਦਰਦਨਾਕ ਘਟਨਾ ਵਾਪਰੀ। ਇੱਥੇ ਜਲ ਫੌਜ ਦੇ ਦੋ ਹੈਲੀਕਾਪਟਰ ਇੱਕ ਦੂਜੇ ਨਾਲ ਟਕਰਾ ਗਏ ਅਤੇ ਕਰੈਸ਼ ਹੋ ਗਏ। ਦੱਸਿਆ ਗਿਆ ਹੈ ਕਿ ਇਹ ਹੈਲੀਕਾਪਟਰ ਰਾਇਲ ਮਲੇਸ਼ੀਅਨ ਨੇਵੀ ਦੇ ਇੱਕ ਸਮਾਗਮ ਦੀ ਤਿਆਰੀ ਕਰ ਰਹੇ ਸਨ। ਇਸ ਦੌਰਾਨ ਦੋਵੇਂ ਹਵਾ ਵਿੱਚ ਇੱਕ ਦੂਜੇ ਨਾਲ ਟਕਰਾ ਗਏ। […]

Air Crash: ਜੈਸਲਮੇਰ ‘ਚ ਭਾਰਤੀ ਹਵਾਈ ਫੌਜ ਦਾ ਜਹਾਜ਼ ਹਾਦਸਾਗ੍ਰਸਤ

Jaisalmer

ਚੰਡੀਗੜ੍ਹ, 12 ਮਾਰਚ 2024: ਰਾਜਸਥਾਨ ਦੇ ਜੈਸਲਮੇਰ (Jaisalmer) ਦੇ ਰੇਗਿਸਤਾਨੀ ਖੇਤਰ ਵਿੱਚ ਭਾਰਤੀ ਹਵਾਈ ਫੌਜ ਦਾ ਐੱਲ.ਸੀ.ਏ ਤੇਜਸ ਜਹਾਜ਼ ਹਾਦਸੇ ਦਾ ਸ਼ਿਕਾਰ (Air Crash) ਹੋ ਗਿਆ। ਅਭਿਆਸ ਦੌਰਾਨ ਭੀਲ ਹੋਸਟਲ ਨੇੜੇ ਜਹਾਜ਼ ਦੇ ਹਾਦਸਾਗ੍ਰਸਤ ਹੋਣ ਦੀ ਵੀਡੀਓ ਸਾਹਮਣੇ ਆ ਰਹੀ ਹੈ। ਹਾਲਾਂਕਿ ਇਸ ਹਾਦਸੇ ‘ਚ ਪਾਇਲਟ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ। ਹਾਦਸੇ ਦੇ […]

ਸੈਨਿਕਾਂ ਨੂੰ ਲੈਣ ਜਾਣ ਜਾ ਰਿਹਾ ਮਿਆਂਮਾਰ ਫੌਜ ਦਾ ਜਹਾਜ਼ ਹਾਦਸਾਗ੍ਰਸਤ, ਛੇ ਜਣੇ ਜ਼ਖ਼ਮੀ

Myanmar

ਚੰਡੀਗੜ੍ਹ, 23 ਜਨਵਰੀ 2024: ਮਿਜ਼ੋਰਮ ਵਿੱਚ ਮੰਗਲਵਾਰ ਸਵੇਰੇ ਇੱਕ ਵੱਡਾ ਹਾਦਸਾ ਟਲ ਗਿਆ। ਇੱਥੇ ਲੇਂਗਪੁਈ ਹਵਾਈ ਅੱਡੇ ‘ਤੇ ਮਿਆਂਮਾਰ (Myanmar) ਫੌਜ ਦਾ ਇਕ ਜਹਾਜ਼ ਰਨਵੇਅ ਤੋਂ ਫਿਸਲ ਗਿਆ। ਦੱਸਿਆ ਜਾ ਰਿਹਾ ਹੈ ਕਿ ਜਹਾਜ਼ ‘ਚ ਪਾਇਲਟ ਸਮੇਤ 14 ਜਣੇ ਸਵਾਰ ਸਨ। ਇਨ੍ਹਾਂ ਵਿੱਚੋਂ ਛੇ ਜਣੇ ਜ਼ਖ਼ਮੀ ਹੋਏ ਹਨ। ਜ਼ਖਮੀਆਂ ਨੂੰ ਲੇਂਗਪੁਈ ਹਸਪਤਾਲ ਲਿਜਾਇਆ ਗਿਆ ਹੈ। […]

ਤੇਲੰਗਾਨਾ ‘ਚ ਭਾਰਤੀ ਹਵਾਈ ਸੈਨਾ ਦਾ ਸਿਖਲਾਈ ਜਹਾਜ਼ ਹਾਦਸਾਗ੍ਰਸਤ, ਦੋ ਜਵਾਨਾਂ ਦੀ ਮੌਤ

Training Jet

ਚੰਡੀਗੜ੍ਹ, 04 ਦਸੰਬਰ 2023: ਤੇਲੰਗਾਨਾ ਵਿੱਚ ਸੋਮਵਾਰ ਸਵੇਰੇ ਭਾਰਤੀ ਹਵਾਈ ਸੈਨਾ ਦਾ ਇੱਕ ਸਿਖਲਾਈ ਜਹਾਜ਼ ਹਾਦਸਾਗ੍ਰਸਤ (Training Jet) ਹੋ ਗਿਆ। ਇਸ ਹਾਦਸੇ ਵਿੱਚ ਦੋ ਜਵਾਨਾਂ ਦੀ ਮੌਤ ਹੋ ਗਈ। ਇਹ ਜਹਾਜ਼ ਮੇਡਕ ਦੇ ਬਾਹਰਵਾਰ ਪਰਿਧੀ ਰਵੇਲੀ ‘ਚ ਹਾਦਸਾਗ੍ਰਸਤ ਹੋ ਗਿਆ। ਭਾਰਤੀ ਹਵਾਈ ਫੌਜ ਦੇ ਮੁਤਾਬਕ ਜਹਾਜ਼ ‘ਚ ਦੋ ਪਾਇਲਟ ਮੌਜੂਦ ਸਨ।ਦੱਸਿਆ ਜਾ ਰਿਹਾ ਹੈ ਕਿ […]

ਜਾਪਾਨ ‘ਚ ਅਮਰੀਕੀ ਫੌਜ ਦਾ ਜਹਾਜ਼ ਹਾਦਸਾਗ੍ਰਸਤ, ਚਾਲਕ ਦਲ ਦੇ ਅੱਠ ਮੈਂਬਰ ਸਨ ਸਵਾਰ

US Army plane

ਚੰਡੀਗੜ੍ਹ, 29 ਨਵੰਬਰ 2023: ਜਾਪਾਨ ਵਿੱਚ ਇੱਕ ਅਮਰੀਕੀ ਜਹਾਜ਼ (US Army plane) ਹਾਦਸੇ ਦਾ ਸ਼ਿਕਾਰ ਹੋ ਗਿਆ। ਜਾਪਾਨ ਦੇ ਤੱਟ ਰੱਖਿਅਕ ਨੇ ਬੁੱਧਵਾਰ ਨੂੰ ਕਿਹਾ ਕਿ ਉਸ ਨੂੰ ਕਾਗੋਸ਼ੀਮਾ ਪ੍ਰੀਫੈਕਚਰ ਦੇ ਯਾਕੁਸ਼ੀਮਾ ਟਾਪੂ ਨੇੜੇ ਤੱਟਵਰਤੀ ਖੇਤਰ ‘ਚ ਅਮਰੀਕੀ ਓਸਪ੍ਰੇ ਫੌਜੀ ਜਹਾਜ਼ ਦੇ ਹਾਦਸਾਗ੍ਰਸਤ ਹੋਣ ਦੀ ਸੂਚਨਾ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਜਹਾਜ਼ ‘ਚ […]

ਨੇਪਾਲ ‘ਚ ਲੈਂਡਿੰਗ ਤੋਂ ਪਹਿਲਾਂ ਹੈਲੀਕਾਪਟਰ ਹਾਦਸਾਗ੍ਰਸਤ, ਪਾਇਲਟ ਦੀ ਹਾਲਤ ਗੰਭੀਰ

Nepal

ਚੰਡੀਗੜ੍ਹ, 14 ਅਕਤੂਬਰ 2023: ਨੇਪਾਲ (Nepal) ਦੇ ਸੋਲੁਖੁੰਬੂ ਜ਼ਿਲੇ ਦੇ ਲੋਬੂਚੇ ਇਲਾਕੇ ‘ਚ ਸ਼ਨੀਵਾਰ ਨੂੰ ਇਕ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ। ਹਾਦਸੇ ਦੌਰਾਨ ਹੈਲੀਕਾਪਟਰ ‘ਚ ਸਵਾਰ ਪਾਇਲਟ ਗੰਭੀਰ ਰੂਪ ‘ਚ ਜ਼ਖਮੀ ਹੋ ਗਿਆ ਅਤੇ ਉਸ ਨੂੰ ਏਅਰਲਿਫਟ ਰਾਹੀਂ ਹਸਪਤਾਲ ਭੇਜਿਆ ਗਿਆ। ਮੀਡੀਆ ਰਿਪੋਰਟਾਂ ਮੁਤਾਬਕ ਮਨਾਂਗ ਏਅਰ ਦਾ ਇਹ ਹੈਲੀਕਾਪਟਰ ਸੋਲੁਖੁੰਬੂ ਵੱਲ ਉਡਾਣ ਭਰ ਰਿਹਾ ਸੀ। ਨੇਪਾਲ […]

Nepal Helicopter Crash: ਨੇਪਾਲ ਦੇ ਲਾਪਤਾ ਹੈਲੀਕਾਪਟਰ ਦਾ ਮਿਲਿਆ ਮਲਬਾ, ਪੰਜ ਲਾਸ਼ਾਂ ਬਰਾਮਦ

Helicopter Crash

ਚੰਡੀਗੜ੍ਹ, 11 ਜੁਲਾਈ 2023: ਨੇਪਾਲ ‘ਚ ਮੰਗਲਵਾਰ ਨੂੰ ਲਾਪਤਾ ਹੋਏ ਹੈਲੀਕਾਪਟਰ ਦਾ ਮਲਬਾ (Helicopter Crash) ਬਰਾਮਦ ਕਰ ਲਿਆ ਗਿਆ ਹੈ। ਹਿਮਾਲੀਅਨ ਟਾਈਮਜ਼ ਮੁਤਾਬਕ ਮਲਬੇ ਦੇ ਨੇੜੇ ਤੋਂ 5 ਲਾਸ਼ਾਂ ਵੀ ਬਰਾਮਦ ਹੋਈਆਂ ਹਨ। ਇਹ ਮਲਬਾ ਲਿੱਖੂ ਪੀਕੇ ਪਿੰਡ ਅਤੇ ਦੁਧਕੁੰਡਾ ਨਗਰ, ਜਿਸ ਨੂੰ ਲਾਮਾਜੁਰਾ ਡੰਡਾ ਵੀ ਕਿਹਾ ਜਾਂਦਾ ਹੈ, ਸਰਹੱਦ ਨੇੜੇ ਮਿਲਿਆ ਹੈ। ਇਸ ਸਬੰਧੀ […]