July 5, 2024 6:33 am

IAF: ਕਰਨਾਟਕ ‘ਚ ਭਾਰਤੀ ਹਵਾਈ ਸੈਨਾ ਦਾ ਟਰੇਨੀ ਜਹਾਜ਼ ਹਾਦਸਾਗ੍ਰਸਤ, ਦੋਵੇਂ ਪਾਇਲਟ ਸੁਰੱਖਿਅਤ

Indian Air Force

ਚੰਡੀਗੜ੍ਹ, 01 ਜੂਨ 2023: ਕਰਨਾਟਕ ਦੇ ਚਾਮਰਾਜਨਗਰ ‘ਚ ਵੀਰਵਾਰ ਨੂੰ ਭਾਰਤੀ ਹਵਾਈ ਸੈਨਾ (Indian Air Force) ਦਾ ਸੂਰਜ ਕਿਰਨ ਸਿਖਲਾਈ ਜਹਾਜ਼ ਕਰੈਸ਼ ਹੋ ਗਿਆ। ਇਹ ਹਾਦਸਾ ਪਿੰਡ ਮਕਾਲੀ ਨੇੜੇ ਵਾਪਰਿਆ। ਜਹਾਜ਼ ਦੀ ਮਹਿਲਾ ਪਾਇਲਟ ਸਮੇਤ ਦੋਵੇਂ ਪਾਇਲਟ ਸੁਰੱਖਿਅਤ ਹਨ। ਭਾਰਤੀ ਹਵਾਈ ਫੌਜ ਦੇ ਅਧਿਕਾਰੀ ਨੇ ਦੱਸਿਆ ਕਿ ਹਾਦਸੇ ਦੇ ਕਾਰਨਾਂ ਦੀ ਜਾਂਚ ਲਈ ਕੋਰਟ ਆਫ […]

ਹਨੂੰਮਾਨਗੜ੍ਹ ‘ਚ ਮਿਗ-21 ਲੜਾਕੂ ਜਹਾਜ਼ ਕਰੈਸ਼, ਦੋ ਪਿੰਡ ਵਾਸੀਆਂ ਦੀ ਮੌਤ, ਪਾਇਲਟ ਸੁਰੱਖਿਅਤ

MiG-21 fighter jet

ਚੰਡੀਗੜ੍ਹ, 08 ਮਈ 2023: ਰਾਜਸਥਾਨ ਦੇ ਹਨੂੰਮਾਨਗੜ੍ਹ ‘ਚ ਮਿਗ-21 ਲੜਾਕੂ ਜਹਾਜ਼ (MiG-21 fighter jet) ਦੇ ਹਾਦਸਾਗ੍ਰਸਤ ਹੋਣ ਦੀ ਖ਼ਬਰ ਹੈ। ਇਸ ਹਾਦਸੇ ‘ਚ ਦੋ ਔਰਤਾਂ ਦੀ ਮੌਤ ਹੋ ਗਈ ਹੈ, ਜਦਕਿ ਦੋ ਜ਼ਖਮੀਆਂ ‘ਚੋਂ ਇਕ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਲੜਾਕੂ ਜਹਾਜ਼ ਦਾ ਪਾਇਲਟ ਅਤੇ ਕੋ-ਪਾਇਲਟ ਦੋਵੇਂ ਸੁਰੱਖਿਅਤ ਹਨ। ਜਾਣਕਾਰੀ ਮੁਤਾਬਕ ਹਨੂੰਮਾਨਗੜ੍ਹ ਜ਼ਿਲੇ […]

ਜੰਮੂ ਕਸ਼ਮੀਰ ਦੇ ਕਿਸ਼ਤਵਾੜ ਇਲਾਕੇ ‘ਚ ਫੌਜ ਦਾ ਹੈਲੀਕਾਪਟਰ ਹਾਦਸਾਗ੍ਰਸਤ, ਤਿੰਨ ਜਵਾਨ ਜ਼ਖਮੀ

Kishtwar

ਚੰਡੀਗੜ੍ਹ, 04 ਮਈ 2023: ਜੰਮੂ ਡਿਵੀਜ਼ਨ ਦੇ ਕਿਸ਼ਤਵਾੜ (Kishtwar) ਦੇ ਇੱਕ ਦੂਰ-ਦੁਰਾਡੇ ਇਲਾਕੇ ਵਿੱਚ ਫੌਜ ਦਾ ਧਰੁਵ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ। ਇਸ ਵਿੱਚ ਦੋ ਪਾਇਲਟ ਅਤੇ ਇੱਕ ਟੈਕਨੀਸ਼ੀਅਨ ਜ਼ਖਮੀ ਹੋ ਗਏ | ਉਨ੍ਹਾਂ ਨੂੰ ਇਲਾਜ ਲਈ ਊਧਮਪੁਰ ਦੇ ਮਿਲਟਰੀ ਹਸਪਤਾਲ ਲਿਜਾਇਆ ਗਿਆ ਹੈ। ਇਸ ਮਾਮਲੇ ਦੇ ਸਬੰਧ ਵਿੱਚ ਸੈਨਾ ਦੇ ਇੱਕ ਬਿਆਨ ਵਿੱਚ ਕਿਹਾ ਗਿਆ […]

ਅਮਰੀਕਾ ‘ਚ ਫੌਜ ਦੇ ਦੋ ਹੈਲੀਕਾਪਟਰਾਂ ਦੀ ਆਪਸ ‘ਚ ਟੱਕਰ, ਕਈ ਜਣਿਆਂ ਦੀ ਮੌਤ ਦਾ ਖਦਸ਼ਾ

Helicopters

ਚੰਡੀਗੜ੍ਹ, 30 ਮਾਰਚ 2023: ਅਮਰੀਕਾ ਵਿੱਚ ਫੌਜ ਦੀ ਸਿਖਲਾਈ ਦੌਰਾਨ ਦੋ ਅਤਿ-ਆਧੁਨਿਕ ਲੜਾਕੂ ਹੈਲੀਕਾਪਟਰ (Helicopters) ਬਲੈਕ ਹਾਕ ਇੱਕ ਦੂਜੇ ਨਾਲ ਟਕਰਾਉਣ ਕਾਰਨ ਵੱਡਾ ਹਾਦਸਾ ਵਾਪਰਿਆ ਹੈ | ਇਸ ਦੁਰਘਟਨਾ ਵਿੱਚ ਕਈ 9 ਜਣਿਆਂ ਦੀ ਮੌਤ ਹੋਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ। ਮੀਡੀਆ ਰਿਪੋਰਟਾਂ ਮੁਤਾਬਕ ਇਹ ਹੈਲੀਕਾਪਟਰ ਕੈਂਟਕੀ ਵਿੱਚ ਉਡਾਣ ਭਰ ਰਹੇ ਸਨ, ਜਿਸ ਦੌਰਾਨ […]

ਮੱਧ ਪ੍ਰਦੇਸ਼ ‘ਚ ਟਰੇਨੀ ਜਹਾਜ਼ ਕਰੈਸ਼, ਮਹਿਲਾ ਪਾਇਲਟ ਤੇ ਇੰਸਟ੍ਰਕਟਰ ਜ਼ਿੰਦਾ ਸੜੇ

Trainee plane crash

ਚੰਡੀਗੜ੍ਹ, 18 ਮਾਰਚ 2023: ਮੱਧ ਪ੍ਰਦੇਸ਼ ਦੇ ਨਕਸਲ ਪ੍ਰਭਾਵਿਤ ਇਲਾਕੇ ਬਾਲਾਘਾਟ ‘ਚ ਟਰੇਨੀ ਜਹਾਜ਼ ਕਰੈਸ਼ (Trainee Plane Crash)ਹੋਣ ਕਾਰਨ ਵੱਡਾ ਹਾਦਸਾ ਵਾਪਰਿਆ ਹੈ ।ਇਸ ਹਾਦਸੇ ਵਿੱਚ ਮਹਿਲਾ ਪਾਇਲਟ ਅਤੇ ਇੰਸਟ੍ਰਕਟਰ ਜ਼ਿੰਦਾ ਸੜ ਗਏ ਹਨ । ਪਾਇਲਟ ਦਾ ਨਾਂ ਰੁਖਸ਼ੰਕਾ ਅਤੇ ਇੰਸਟ੍ਰਕਟਰ ਦਾ ਨਾਂ ਮੋਹਿਤ ਦੱਸਿਆ ਜਾ ਰਿਹਾ ਹੈ। ਗੌਂਦੀਆਂ ਏਟੀਸੀ ਦੇ ਏਜੀਐਮ ਕਮਲੇਸ਼ ਮੇਸ਼ਰਾਮ ਨੇ […]

Cheetah Helicopter: ਅਰੁਣਾਚਲ ਪ੍ਰਦੇਸ਼ ‘ਚ ਭਾਰਤੀ ਫੌਜ ਦਾ ਚੀਤਾ ਹੈਲੀਕਾਪਟਰ ਹਾਦਸਾਗ੍ਰਸਤ

Cheetah Helicopter

ਚੰਡੀਗੜ੍ਹ, 16 ਮਾਰਚ 2023: ਭਾਰਤੀ ਫੌਜ ਦਾ ਚੀਤਾ ਹੈਲੀਕਾਪਟਰ (Cheetah Helicopter) ਅਰੁਣਾਚਲ ਪ੍ਰਦੇਸ਼ ਦੇ ਮੰਡਲਾ ਪਹਾੜੀ ਖੇਤਰ ਨੇੜੇ ਹਾਦਸਾਗ੍ਰਸਤ ਹੋ ਗਿਆ ਹੈ। ਪਾਇਲਟਾਂ ਦੀ ਭਾਲ ਲਈ ਸਰਚ ਆਪਰੇਸ਼ਨ ਸ਼ੁਰੂ ਕਰ ਦਿੱਤਾ ਗਿਆ ਹੈ। ਰੱਖਿਆ ਬੁਲਾਰੇ ਲੈਫਟੀਨੈਂਟ ਕਰਨਲ ਮਹੇਂਦਰ ਰਾਵਤ ਨੇ ਦੱਸਿਆ ਕਿ ਵੀਰਵਾਰ ਸਵੇਰੇ ਕਰੀਬ 9.15 ਵਜੇ ਅਰੁਣਾਚਲ ਪ੍ਰਦੇਸ਼ ਦੇ ਬੋਮਡਿਲਾ ਨੇੜੇ ਇੱਕ ਸੰਚਾਲਨ ਕਾਰਵਾਈ […]

ਅਰੁਣਾਚਲ ਪ੍ਰਦੇਸ਼ ਹੈਲੀਕਾਪਟਰ ਹਾਦਸੇ ‘ਚ ਹੁਣ ਤੱਕ 2 ਫੌਜੀ ਜਵਾਨਾਂ ਦੀਆਂ ਲਾਸ਼ਾਂ ਬਰਾਮਦ

Arunachal Pradesh

ਚੰਡੀਗ੍ਹੜ 21 ਅਕਤੂਬਰ 2022: ਅਰੁਣਾਚਲ ਪ੍ਰਦੇਸ਼ (Arunachal Pradesh) ਵਿੱਚ ਸ਼ੁੱਕਰਵਾਰ ਸਵੇਰੇ ਇੱਕ ਵੱਡਾ ਹਾਦਸਾ ਵਾਪਰਿਆ । ਇੱਥੇ ਟੂਟਿੰਗ ਹੈੱਡਕੁਆਰਟਰ ਤੋਂ 25 ਕਿਲੋਮੀਟਰ ਦੂਰ ਸਿਆਂਗ ਜ਼ਿਲ੍ਹੇ ਦੇ ਸਿੰਗਿੰਗ ਪਿੰਡ ਨੇੜੇ ਭਾਰਤੀ ਫੌਜ ਦਾ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ। ਪ੍ਰਾਪਤ ਜਾਣਕਾਰੀ ਮੁਤਾਬਕ ਹੁਣ ਤੱਕ ਦੋ ਫੌਜੀ ਜਵਾਨਾਂ ਦੀਆਂ ਲਾਸ਼ਾਂ ਬਰਾਮਦ ਹੋਈਆਂ ਹਨ | ਫੌਜ ਦਾ ਕਹਿਣਾ ਹੈ ਕਿ […]

ਅਰੁਣਾਚਲ ਪ੍ਰਦੇਸ਼ ‘ਚ ਭਾਰਤੀ ਫੌਜ ਦਾ ਹੈਲੀਕਾਪਟਰ ਹਾਦਸਾਗ੍ਰਸਤ, ਬਚਾਅ ਟੀਮ ਹੋਈ ਰਵਾਨਾ

Arunachal Pradesh

ਚੰਡੀਗੜ੍ਹ 21 ਅਕਤੂਬਰ 2022: ਅਰੁਣਾਚਲ ਪ੍ਰਦੇਸ਼ (Arunachal Pradesh) ਦੇ ਸਿਆਂਗ ਜ਼ਿਲ੍ਹੇ ਵਿੱਚ ਅੱਜ ਇੱਕ ਵੱਡਾ ਹਾਦਸਾ ਵਾਪਰਿਆ। ਸਿਆਂਗ ਜ਼ਿਲ੍ਹੇ ਦੇ ਸਿੰਗਿੰਗ ਪਿੰਡ ਨੇੜੇ ਫੌਜ ਦਾ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ ਹੈ । ਇਹ ਸਥਾਨ ਟਿਊਟਿੰਗ ਹੈੱਡਕੁਆਰਟਰ ਤੋਂ 25 ਕਿਲੋਮੀਟਰ ਦੀ ਦੂਰੀ ‘ਤੇ ਸਥਿਤ ਹੈ, ਜਿੱਥੇ ਇਹ ਹਾਦਸਾ ਹੋਇਆ ਸੀ। ਗੁਹਾਟੀ ਦੇ ਰੱਖਿਆ ਪੀਆਰਓ ਨੇ ਦੱਸਿਆ ਕਿ […]

ਕੇਦਾਰਨਾਥ ਹੈਲੀਕਾਪਟਰ ਹਾਦਸੇ ‘ਚ ਦੋ ਸਕੀਆਂ ਭੈਣਾਂ ਸਮੇਤ ਤਿੰਨ ਲੜਕੀਆਂ ਦੀ ਮੌਤ, ਗੁਜਰਾਤ ਸਰਕਾਰ ਵਲੋਂ ਮੁਆਵਜ਼ੇ ਦਾ ਐਲਾਨ

ਚੰਡੀਗੜ੍ਹ 18 ਅਕਤੂਬਰ 2022: ਕੇਦਾਰਨਾਥ ਮੰਦਰ ਤੋਂ ਗੁਪਤਕਾਸ਼ੀ ਸ਼ਰਧਾਲੂਆਂ ਨੂੰ ਲੈ ਕੇ ਜਾ ਰਿਹਾ ਹੈਲੀਕਾਪਟਰ ਹਾਦਸਾਗ੍ਰਸਤ (Helicopter crash) ਹੋ ਗਿਆ, ਇਸ ਹਾਦਸੇ ਵਿਚ ਪਾਇਲਟ ਸਮੇਤ 7 ਜਣਿਆਂ ਦੀ ਮੌਤ ਹੋ ਗਈ | ਇਸ ਹਾਦਸੇ ਵਿੱਚ ਗੁਜਰਾਤ ਦੇ ਭਾਵਨਗਰ ਦੀਆਂ ਦੋ ਸਕੀਆਂ ਭੈਣਾਂ ਸਮੇਤ ਤਿੰਨ ਕੁੜੀਆਂ ਦੀ ਜਾਂ ਚੱਲੀ ਗਈ | ਇਨ੍ਹਾਂ ਵਿੱਚ ਕ੍ਰਿਤੀ ਇੱਕ ਪ੍ਰਾਈਵੇਟ […]

ਕੇਦਾਰਨਾਥ ਧਾਮ ‘ਚ ਆਰੀਅਨ ਕੰਪਨੀ ਦਾ ਹੈਲੀਕਾਪਟਰ ਹਾਦਸਾਗ੍ਰਸਤ, ਕਈ ਜਣਿਆਂ ਦੀ ਮੌਤ

Kedarnath Dham

ਚੰਡੀਗੜ੍ਹ 18 ਅਕਤੂਬਰ 2022: ਉੱਤਰਾਖੰਡ (Uttarakhand) ਵਿੱਚ ਅੱਜ ਇੱਕ ਵੱਡਾ ਹਾਦਸਾ ਵਾਪਰ ਗਿਆ। ਦੁਪਹਿਰ ਕਰੀਬ 12 ਵਜੇ ਕੇਦਾਰਨਾਥ ਧਾਮ (Kedarnath Dham) ਵਿੱਚ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ ਹੈ । ਪ੍ਰਾਪਤ ਜਾਣਕਾਰੀ ਮੁਤਾਬਕ ਹੈਲੀਕਾਪਟਰ ਆਰੀਅਨ ਕੰਪਨੀ ਦਾ ਦੱਸਿਆ ਜਾ ਰਿਹਾ ਹੈ। ਇਹ ਹਾਦਸਾ ਕੇਦਾਰਨਾਥ ਤੋਂ ਵਾਪਸ ਆਉਂਦੇ ਸਮੇਂ ਗਰੁੜਚੱਟੀ ਨੇੜੇ ਵਾਪਰਿਆ। ਉੱਤਰਾਖੰਡ ਸ਼ਹਿਰੀ ਹਵਾਬਾਜ਼ੀ ਵਿਕਾਸ ਅਥਾਰਟੀ ਦੇ […]