July 5, 2024 12:06 am

ਏਅਰ ਇੰਡੀਆ ਦੀ ਕਰੂ ਮੈਂਬਰਾਂ ਨੂੰ ਚਿਤਾਵਨੀ, ਏਅਰਲਾਈਨ ਦਾ ਅਕਸ ਵਿਗਾੜਿਆ ਤਾਂ ਹੋਵੇਗੀ ਕਾਰਵਾਈ

Air India

ਚੰਡੀਗੜ੍ਹ, 14 ਫਰਵਰੀ 2023: ਟਾਟਾ ਗਰੁੱਪ ਦੀ ਏਅਰਲਾਈਨ ਕੰਪਨੀ ਏਅਰ ਇੰਡੀਆ (Air India) ਨੇ ਸੋਮਵਾਰ ਨੂੰ ਆਪਣੇ ਕਰੂ ਮੈਂਬਰਾਂ ਨੂੰ ਕਿਹਾ ਕਿ ਕੰਮ ਦੌਰਾਨ ਨੈਤਿਕਤਾ ਦਾ ਧਿਆਨ ਰੱਖਣਾ ਜ਼ਰੂਰੀ ਹੈ। ਨਾਲ ਹੀ ਚਿਤਾਵਨੀ ਦਿੱਤੀ ਕਿ ਜੇਕਰ ਕੋਈ ਅਜਿਹਾ ਕੰਮ ਟਾਟਾ ਗਰੁੱਪ ਦੇ ਕੋਡ ਆਫ ਕੰਡਕਟ ਦੇ ਵਿਰੁੱਧ ਹੈ ਅਤੇ ਅਕਸ ਵਿਗਾੜਦਾ ਹੈ ਤਾਂ ਤੁਰੰਤ ਅਨੁਸ਼ਾਸਨੀ […]

ਫਲਾਈਟ ‘ਚ ਔਰਤ ਨਾਲ ਬਦਸਲੂਕੀ ਮਾਮਲੇ ‘ਚ ਸ਼ੰਕਰ ਮਿਸ਼ਰਾ ਨੂੰ ਮਿਲੀ ਜ਼ਮਾਨਤ

Shankar Mishra

ਚੰਡੀਗੜ੍ਹ, 31 ਜਨਵਰੀ 2023: ਪਿਛਲੇ ਸਾਲ 26 ਨਵੰਬਰ ਨੂੰ ਨਵੀਂ ਦਿੱਲੀ-ਨਿਊ ਯਾਰਕ ਏਅਰ ਇੰਡੀਆ ਦੀ ਉਡਾਣ ‘ਚ ਇਕ ਔਰਤ ‘ਤੇ ਪਿਸ਼ਾਬ ਕਰਨ ਦੇ ਦੋਸ਼ੀ ਸ਼ੰਕਰ ਮਿਸ਼ਰਾ (Shankar Mishra) ਨੂੰ ਮੰਗਲਵਾਰ ਨੂੰ ਪਟਿਆਲਾ ਹਾਊਸ ਕੋਰਟ ਤੋਂ ਜ਼ਮਾਨਤ ਮਿਲ ਗਈ। ਦੱਸ ਦੇਈਏ ਕਿ ਸੋਮਵਾਰ ਨੂੰ ਵਧੀਕ ਸੈਸ਼ਨ ਜੱਜ ਹਰਜੋਤ ਸਿੰਘ ਭੱਲਾ ਨੇ ਮਾਮਲੇ ਦੀ ਸੁਣਵਾਈ ਤੋਂ ਬਾਅਦ […]

ਨਿਯਮਾਂ ਦੀ ਉਲੰਘਣਾ ਕਰਨ ‘ਤੇ DGCA ਨੇ ਏਅਰ ਇੰਡੀਆ ‘ਤੇ ਲਗਾਇਆ 30 ਲੱਖ ਰੁਪਏ ਦਾ ਜ਼ੁਰਮਾਨਾ

Air India

ਚੰਡੀਗੜ੍ਹ, 20 ਜਨਵਰੀ 2023: ਡੀਜੀਸੀਏ (DGCA) ਨੇ ਏਅਰ ਇੰਡੀਆ (Air India) ਦੀ ਫਲਾਈਟ ਵਿੱਚ ਇੱਕ ਮਹਿਲਾ ਯਾਤਰੀ ਨਾਲ ਦੁਰਵਿਵਹਾਰ ਕਰਨ ਦੇ ਮਾਮਲੇ ਵਿੱਚ ਏਅਰਲਾਈਨ ਨੂੰ ਜ਼ੁਰਮਾਨਾ ਕੀਤਾ ਹੈ। DGCA ਨੇ ਨਿਯਮਾਂ ਦੀ ਉਲੰਘਣਾ ਕਰਨ ‘ਤੇ ਏਅਰ ਇੰਡੀਆ ‘ਤੇ 30 ਲੱਖ ਰੁਪਏ ਦਾ ਜ਼ੁਰਮਾਨਾ ਲਗਾਇਆ ਹੈ। ਫਲਾਈਟ ਦੇ ਪਾਇਲਟ-ਇਨ-ਕਮਾਂਡ ਦਾ ਲਾਇਸੈਂਸ ਆਪਣੀ ਡਿਊਟੀ ਨਿਭਾਉਣ ਵਿੱਚ ਅਸਫਲ […]

ਫਲਾਈਟ ‘ਚ ਮਹਿਲਾ ਨਾਲ ਦੁਰਵਿਵਹਾਰ ਕਰਨ ਦੇ ਦੋਸ਼ ‘ਚ ਸ਼ੰਕਰ ਮਿਸ਼ਰਾ ‘ਤੇ ਚਾਰ ਮਹੀਨਿਆਂ ਲਾਈ ਪਾਬੰਦੀ

Shankar Mishra

ਚੰਡੀਗੜ੍ਹ, 19 ਜਨਵਰੀ 2023: ਏਅਰ ਇੰਡੀਆ ਦੀ ਫਲਾਈਟ ‘ਚ ਮਹਿਲਾ ਨਾਲ ਦੁਰਵਿਵਹਾਰ ਕਰਨ ਦੇ ਦੋਸ਼ ਵਿੱਚ ਯਾਤਰੀ ਸ਼ੰਕਰ ਮਿਸ਼ਰਾ (Shankar Mishra) ‘ਤੇ ਚਾਰ ਮਹੀਨਿਆਂ ਲਈ ਪਾਬੰਦੀ ਲਗਾ ਦਿੱਤੀ ਗਈ ਹੈ। ਏਅਰ ਇੰਡੀਆ ਏਅਰਲਾਈਨ ਵਲੋਂ ਇਹ ਜਾਣਕਾਰੀ ਦਿੱਤੀ ਗਈ ਹੈ। ਕੀ ਹੈ ਪੂਰਾ ਮਾਮਲਾ ? 26 ਨਵੰਬਰ 2022 ਨੂੰ, ਨਿਊਯਾਰਕ ਤੋਂ ਦਿੱਲੀ ਆ ਰਹੀ ਏਅਰ ਇੰਡੀਆ […]

ਏਅਰ ਇੰਡੀਆ ਦੀ ਫਲਾਈਟ ‘ਚ ਔਰਤ ਨਾਲ ਬਦਸਲੂਕੀ ਕਰਨ ਵਾਲਾ ਮੁਲਜ਼ਮ ਬੈਂਗਲੁਰੂ ਤੋਂ ਗ੍ਰਿਫਤਾਰ

Air India flight

ਚੰਡੀਗੜ੍ਹ 07 ਜਨਵਰੀ 2023: ਦਿੱਲੀ ਪੁਲਿਸ ਨੇ ਬੈਂਗਲੁਰੂ ਤੋਂ ਏਅਰ ਇੰਡੀਆ ਦੀ ਫਲਾਈਟ (Air India flight) ‘ਚ ਇਕ ਔਰਤ ‘ਤੇ ਪਿਸ਼ਾਬ ਕਰਨ ਦੇ ਮੁਲਜ਼ਮ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਦੱਸਿਆ ਗਿਆ ਹੈ ਕਿ ਮੁਲਜ਼ਮ ਸ਼ੰਕਰ ਮਿਸ਼ਰਾ ਸ਼ੁੱਕਰਵਾਰ ਰਾਤ ਨੂੰ ਹੀ ਫੜਿਆ ਗਿਆ ਸੀ। ਜ਼ਿਕਰਯੋਗ ਹੈ ਕਿ 26 ਨਵੰਬਰ ਨੂੰ ਬਿਊਰੋ ਆਫ ਇਮੀਗ੍ਰੇਸ਼ਨ ਨੇ ਨਿਊਯਾਰਕ ਤੋਂ […]

ਏਅਰ ਇੰਡੀਆ ਦੀ ਫਲਾਈਟ ‘ਚ ਸ਼ਰਾਬੀ ਵਿਅਕਤੀ ਨੇ ਔਰਤ ਨਾਲ ਕੀਤੀ ਬਦਸਲੂਕੀ, ਡੀਜੀਸੀਏ ਨੇ ਮੰਗੀ ਰਿਪੋਰਟ

Air India

ਚੰਡੀਗੜ੍ਹ 04 ਜਨਵਰੀ 2023: ਏਅਰ ਇੰਡੀਆ ਦੀ ਫਲਾਈਟ ‘ਚ ਸਵਾਰ ਇੱਕ ਨਸ਼ੇ ਵਿੱਚ ਧੁੱਤ ਵਿਅਕਤੀ ਨੇ ਬਿਜ਼ਨੈੱਸ ਕਲਾਸ ‘ਚ ਸਫਰ ਕਰ ਰਹੀ ਬਜ਼ੁਰਗ ਔਰਤ ‘ਤੇ ਪਿਸ਼ਾਬ ਕਰ ਦਿੱਤਾ। ਇਸ ਘਟਨਾ ਤੋਂ ਬਾਅਦ ਉਸ ‘ਤੇ ਕੋਈ ਕਾਰਵਾਈ ਨਹੀਂ ਹੋਈ। ਘਟਨਾ 26 ਨਵੰਬਰ ਦੀ ਦੱਸੀ ਅਜੇ ਰਹੀ ਹੈ। ਕੁਝ ਦਿਨਾਂ ਬਾਅਦ ਮਹਿਲਾ ਨੇ ਟਾਟਾ ਗਰੁੱਪ ਦੇ ਚੇਅਰਮੈਨ […]

ਸੰਸਦ ਮੈਂਬਰ ਪ੍ਰਨੀਤ ਕੌਰ ਨੇ ਕੇਂਦਰੀ ਹਵਾਬਾਜ਼ੀ ਮੰਤਰੀ ਨੂੰ ਲਿਖਿਆ ਪੱਤਰ, ਪੰਜਾਬ ਤੋਂ ਸ੍ਰੀ ਹਜ਼ੂਰ ਸਾਹਿਬ ਲਈ ਸਿੱਧੀਆਂ ਉਡਾਣਾਂ ਬਹਾਲ ਕਰਨ ਦੀ ਕੀਤੀ ਮੰਗ

Praneet Kaur

ਪਟਿਆਲਾ 07 ਨਵੰਬਰ 2022: ਸਾਬਕਾ ਵਿਦੇਸ਼ ਰਾਜ ਮੰਤਰੀ ਅਤੇ ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ (Praneet Kaur) ਨੇ ਕੇਂਦਰੀ ਨਾਗਰਿਕ ਹਵਾਬਾਜ਼ੀ ਮੰਤਰੀ ਜੋਤੀਰਾਦਿੱਤਿਆ ਸਿੰਧੀਆ ਨੂੰ ਪੱਤਰ ਲਿਖ ਕੇ ਪੰਜਾਬ ਤੋਂ ਪਵਿੱਤਰ ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਲਈ ਸਿੱਧੀਆਂ ਉਡਾਣਾਂ ਮੁੜ ਸ਼ੁਰੂ ਕਰਨ ਦੀ ਬੇਨਤੀ ਕੀਤੀ। ਕੇਂਦਰੀ ਮੰਤਰੀ ਨੂੰ ਲਿਖੇ ਆਪਣੇ ਪੱਤਰ ਵਿੱਚ ਪ੍ਰਨੀਤ ਕੌਰ ਨੇ ਲਿਖਿਆ, […]

ਏਅਰਏਸ਼ੀਆ ਨੇ ਟਾਟਾ ਸਮੂਹ ਦੀ ਏਅਰ ਇੰਡੀਆ ਨੂੰ ਵੇਚੀ ਆਪਣੀ ਬਾਕੀ ਹਿੱਸੇਦਾਰੀ

AirAsia

ਚੰਡੀਗੜ੍ਹ 02 ਨਵੰਬਰ 2022: ਏਅਰਏਸ਼ੀਆ (AirAsia) ਏਵੀਏਸ਼ਨ ਗਰੁੱਪ ਲਿਮਿਟੇਡ ਨੇ ਏਅਰਏਸ਼ੀਆ (ਇੰਡੀਆ) ਪ੍ਰਾਈਵੇਟ ਲਿਮਟਿਡ ਵਿੱਚ ਆਪਣੀ ਬਾਕੀ ਦੀ ਹਿੱਸੇਦਾਰੀ ਟਾਟਾ ਸਮੂਹ (Tata Group) ਦੀ ਅਗਵਾਈ ਵਾਲੀ ਏਅਰ ਇੰਡੀਆ (Air India) ਨੂੰ ਵੇਚ ਦਿੱਤੀ ਹੈ। ਇਹ ਜਾਣਕਾਰੀ ਇੱਕ ਰੈਗੂਲੇਟਰੀ ਫਾਈਲਿੰਗ ਵਲੋਂ ਦਿੱਤੀ ਗਈ ਹੈ।ਇਹ ਸਮਝੌਤਾ ਅਜਿਹੇ ਸਮੇਂ ਵਿੱਚ ਹੋਇਆ ਹੈ ਜਦੋਂ ਏਅਰਏਸ਼ੀਆ ਨੇ ਮਹਾਂਮਾਰੀ ਤੋਂ ਬਾਅਦ […]

ਮੁੰਬਈ ਤੇ ਜਾਮਨਗਰ ‘ਚ 120 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਬਰਾਮਦ, ਏਅਰ ਇੰਡੀਆ ਦੇ ਸਾਬਕਾ ਪਾਇਲਟ ਸਣੇ 6 ਜਣੇ ਗ੍ਰਿਫਤਾਰ

Jamnagar

ਚੰਡੀਗੜ੍ਹ 07 ਅਕਤੂਬਰ 2022: ਮੁੰਬਈ ਨਾਰਕੋਟਿਕਸ ਕੰਟਰੋਲ ਬਿਊਰੋ (NCB) ਨੂੰ ਇੱਕ ਵਾਰ ਫਿਰ ਵੱਡੀ ਕਾਮਯਾਬੀ ਮਿਲੀ ਹੈ। ਬਿਊਰੋ ਨੇ ਗੁਜਰਾਤ ਦੇ ਜਾਮਨਗਰ (Jamnagar) ਅਤੇ ਮੁੰਬਈ ਦੇ ਇੱਕ ਗੋਦਾਮ ਤੋਂ 120 ਕਰੋੜ ਰੁਪਏ ਦੀ ਕੀਮਤ ਦਾ 60 ਕਿਲੋ ਨਸ਼ੀਲੇ ਪਦਾਰਥ ਮੇਫੇਡ੍ਰੋਨ ਜ਼ਬਤ ਕੀਤਾ ਹੈ। ਇਸ ਮਾਮਲੇ ‘ਚ ਏਅਰ ਇੰਡੀਆ ਦੇ ਸਾਬਕਾ ਪਾਇਲਟ ਸਮੇਤ 6 ਜਣਿਆਂ ਨੂੰ […]

ਟਾਟਾ ਗਰੁੱਪ ਦਾ ਹਿੱਸਾ ਬਣਨ ਤੋਂ ਬਾਅਦ ਏਅਰ ਇੰਡੀਆ ਨੇ 150 ਕਰੋੜ ਰੁਪਏ ਤੋਂ ਵੱਧ ਦੀ ਕੀਤੀ ਯਾਤਰੀ ਰਿਫੰਡ ਪ੍ਰਕਿਰਿਆ

Air India

ਚੰਡੀਗੜ੍ਹ 29 ਸਤੰਬਰ 2022: ਏਅਰ ਇੰਡੀਆ (Air India)  ਦਾ ਟਾਟਾ ਗਰੁੱਪ ਦੇ ਹਿੱਸੇ ਵਿਚ ਜਾਣ ਤੋਂ ਬਾਅਦ ਪਹਿਲੇ ਕੁਝ ਮਹੀਨਿਆਂ ਵਿੱਚ 150 ਕਰੋੜ ਰੁਪਏ ਤੋਂ ਵੱਧ ਦੇ ਯਾਤਰੀ ਰਿਫੰਡ ਦੀ ਪ੍ਰਕਿਰਿਆ ਕੀਤੀ ਹੈ। ਕੰਪਨੀ ਨੇ ਇਕ ਬਿਆਨ ਜਾਰੀ ਕਰਕੇ ਇਹ ਜਾਣਕਾਰੀ ਦਿੱਤੀ ਹੈ। ਪਿਛਲੇ ਸਾਲ 8 ਅਕਤੂਬਰ ਨੂੰ ਟਾਟਾ ਗਰੁੱਪ ਨੇ ਏਅਰ ਇੰਡੀਆ ਦੀ ਖਰੀਦ […]