July 7, 2024 5:41 pm

ਭਾਰਤ-ਪਾਕਿ ਕੌਮਾਂਤਰੀ ਸਰਹੱਦ ‘ਤੇ ਫਿਰ ਦਿਸਿਆ ਪਾਕਿਸਤਾਨੀ ਡਰੋਨ, BSF ਨੇ ਕੀਤੀ ਫਾਇਰਿੰਗ

B.S.F

ਚੰਡੀਗੜ੍ਹ 04 ਅਕਤੂਬਰ 2022: ਤਿਉਹਾਰਾਂ ਦੇ ਮੱਦੇਨਜਰ ਸੁਰੱਖਿਆ ਏਜੰਸੀਆਂ ਦੇ ਹੁਕਮਾਂ ‘ਤੇ ਭਾਰਤ-ਪਾਕਿਸਤਾਨ ਸਰਹੱਦ ‘ਤੇ ਚੌਕਸੀ ਵਧਾ ਦਿੱਤੀ ਗਈ ਹੈ। ਇਸ ਦੇ ਬਾਵਜੂਦ ਪਾਕਿਸਤਾਨ ‘ਚ ਬੈਠੇ ਤਸਕਰ ਅਤੇ ਸ਼ਰਾਰਤੀ ਅਨਸਰ ਭਾਰਤੀ ਸਰਹੱਦ ‘ਤੇ ਲਗਾਤਾਰ ਡਰੋਨ ਦੀ ਗਤੀਵਿਧੀਆਂ ਨੂੰ ਅੰਜ਼ਾਮ ਦੇਣ ਦੀ ਕੋਸ਼ਿਸ਼ਾਂ ਵਿਚ ਲੱਗੇ ਹਨ | ਇਸਦੇ ਚੱਲਦੇ ਅੰਮ੍ਰਿਤਸਰ ਸੈਕਟਰ ਅਧੀਨ ਆਉਂਦੇ ਅਜਨਾਲਾ ਦੇ ਬੀਓਪੀ […]

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਟਿਆਲਾ ਹਿੰਸਾ ਮਾਮਲੇ ਸੰਬੰਧੀ ਪੰਥਕ ਇਕੱਠ ਅੱਜ

Sri Akal Takht Sahib

ਚੰਡੀਗੜ੍ਹ 06 ਮਈ 2022: ਸ੍ਰੀ ਅਕਾਲ ਤਖ਼ਤ ਸਾਹਿਬ (Sri Akal Takht Sahib) ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ (Giani Harpreet Singh) ਵਲੋਂ ਅੱਜ ਯਾਨੀ 6 ਮਈ ਨੂੰ ਪਟਿਆਲਾ ਮਾਮਲੇ ਵਿਚ ਪੰਥਕ ਇਕੱਠ ਕੀਤਾ ਜਾਵੇਗਾ । ਇਸ ਸੰਬੰਧੀ ਸ੍ਰੀ ਅਕਾਲ ਤਖ਼ਤ (Sri Akal Takht Sahib) ਦੇ ਜਥੇਦਾਰ ਦੇ ਨਿੱਜੀ ਸਹਾਇਕ ਜਸਪਾਲ ਸਿੰਘ ਨੇ ਪੰਥਕ ਆਗੂਆਂ […]

ਅੰਮ੍ਰਿਤਸਰ ਦੇ ਸਰਹੱਦੀ ਹਲਕਾ ਅਜਨਾਲਾ ‘ਚ ਵੱਡਾ ਧਮਾਕਾ, ਇੱਕ ਬੱਚੇ ਦੀ ਮੌਤ ਦੋ ਜਖਮੀ

Punjab

ਚੰਡੀਗੜ੍ਹ, 18 ਅਪ੍ਰੈਲ 2022 : ਅਜਨਾਲਾ ਦੇ ਪਿੰਡ ਕੋਟਲਾ ਗਾਜੀਆਂ ‘ਚ ਧਮਾਕੇ ਕਾਰਨ ਇਕ ਬੱਚੇ ਦੀ ਮੌਤ ਹੋ ਗਈ ਹੈ, ਜਦਕਿ 2 ਜ਼ਖਮੀ ਹੋਏ ਹਨ। ਕਿਹਾ ਜਾ ਰਿਹਾ ਕਿ ਪਿੰਡ ‘ਚ ਖੇਡ ਟੂਰਨਾਮੈਂਟ ਹੋ ਰਿਹਾ ਸੀ ਤੇ ਪਿੰਡ ਵਾਸੀ ਖੁਸ਼ੀ ਮਨਾਉਣ ਲਈ ਪੋਟਾਸ਼ ਕੁੱਟ ਕੇ ਪਟਾਖੇ ਬਣਾ ਰਹੇ ਸਨ, ਇਸੇ ਦੌਰਾਨ ਧਮਾਕਾ ਹੋ ਗਿਆ। ਇਸ […]