July 2, 2024 7:48 pm

ਸਰਹੱਦੀ ਖੇਤਰ ‘ਚ ਆਬਕਾਰੀ ਵਿਭਾਗ ਤੇ ਅਜਨਾਲਾ ਪੁਲਿਸ ਦੀ ਵੱਡੀ ਕਾਰਵਾਈ, ਨਜ਼ਾਇਜ ਸ਼ਰਾਬ ਦਾ ਜ਼ਖੀਰਾ ਬਰਾਮਦ

illegal liquor

ਅੰਮ੍ਰਿਤਸਰ , 08 ਸਤੰਬਰ 2023: ਅੱਜ ਤੜਕਸਰ ਨਾਲ ਗੁਪਤ ਇਤਲਾਹ ‘ਤੇ ਕੀਤੀ ਗਈ ਕਾਰਵਾਈ ਦੌਰਾਨ ਅਜਨਾਲਾ ਪੁਲਿਸ ਅਤੇ ਆਬਕਾਰੀ ਵਿਭਾਗ ਵੱਲੋਂ ਅਜਨਾਲਾ ਦੇ ਪਿੰਡ ਡੱਲਾ ਦੇ ਖੇਤਾਂ ਵਿੱਚੋ ਚੱਲ ਰਹੀ ਨਜ਼ਾਇਜ ਇੱਕ ਮਿੰਨੀ ਸ਼ਰਾਬ ਫੈਕਟਰੀ ਦਾ ਪਰਦਾਫਾਸ ਕਰਨ ‘ਚ ਸਫਲਤਾ ਹਾਸਲ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਆਬਕਾਰੀ ਵਿਭਾਗ ਦੇ ਇੰਸਪੈਕਟਰ ਮੈਡਮ ਰਾਜਵਿੰਦਰ […]

ਪੰਜਾਬੀ ਗਾਇਕ ਸਿੰਗਾ ਦੀਆਂ ਵਧੀਆਂ ਮੁਸ਼ਕਿਲਾਂ, ਅਜਨਾਲਾ ‘ਚ ਇੱਕ ਹੋਰ ਕੇਸ ਦਰਜ

Singga

ਚੰਡੀਗੜ੍ਹ, 14 ਅਗਸਤ 2023: ਪੰਜਾਬੀ ਗਾਇਕ ਸਿੰਗਾ (Singer Singga) ਦੀਆਂ ਮੁਸ਼ਕਿਲਾਂ ਵਧਦੀਆਂ ਜਾ ਰਹੀਆਂ ਹਨ। ਹੁਣ ਪੰਜਾਬੀ ਗਾਇਕ ਸਿੰਗਾ ਖ਼ਿਲਾਫ਼ ਅੰਮ੍ਰਿਤਸਰ ਦੇ ਅਜਨਾਲਾ ‘ਚ ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ਦਾ ਮਾਮਲਾ ਦਰਜ ਕੀਤਾ ਗਿਆ ਹੈ । ਇਸ ਵਿਵਾਦ ਦਾ ਕਾਰਨ ਹਾਲ ਹੀ ‘ਚ ਲਾਂਚ ਹੋਇਆ ਪੰਜਾਬੀ ਗੀਤ ‘ਸਟਿਲ ਅਲਾਈਵ ‘ ਹੈ। ਇਹ ਕਾਰਵਾਈ ਸਮੂਹ ਈਸਾਈ ਭਾਈਚਾਰਾ […]

ਅੰਮ੍ਰਿਤਸਰ ‘ਚ ਪੈਟਰੋਲ ਪੰਪ ‘ਤੇ ਨਕਾਬਪੋਸ਼ ਲੁਟੇਰਿਆਂ ਨੇ ਲੁੱਟ ਦੀ ਵਾਰਦਾਤ ਨੂੰ ਦਿੱਤਾ ਅੰਜ਼ਾਮ

Amritsar

ਅੰਮ੍ਰਿਤਸਰ, 25 ਅਪ੍ਰੈਲ 2023: ਪੰਜਾਬ ਵਿੱਚ ਅਕਸਰ ਦਿਨ ਦਿਹਾੜੇ ਚੋਰੀ ਅਤੇ ਲੁੱਟ-ਖੋਹਾਂ ਦੀਆਂ ਵਾਰਦਾਤਾਂ ਸਾਹਮਣੇ ਆਉਂਦੀਆਂ ਹਨ | ਤਾਜ਼ਾ ਮਾਮਲਾ ਅਮ੍ਰਿਤਸਰ ਦੇ ਅਜਨਾਲੇ ਇਲਾਕੇ ਤੋਂ ਸਾਹਮਣੇ ਆਇਆ ਜਿੱਥੇ ਇੱਕ ਪੈਟਰੋਲ ਪੰਪ ‘ਤੇ ਨਕਾਬਪੋਸ਼ ਲੁਟੇਰਿਆਂ ਵੱਲੋਂ ਲੁੱਟ ਦੀ ਵਾਰਦਾਤ ਨੂੰ ਅੰਜ਼ਾਮ ਦਿੱਤਾ ਗਿਆ ਹੈ | ਲੁੱਟ ਦੀ ਸਾਰੀ ਘਟਨਾ ਸੀ.ਸੀ.ਟੀ.ਵੀ ਕੈਮਰੇ ਵਿੱਚ ਕੈਦ ਹੋ ਗਈ | […]

CM ਭਗਵੰਤ ਮਾਨ ਦੀ ਅਮਿਤ ਸ਼ਾਹ ਨਾਲ ਮੁਲਾਕਾਤ, ਕਾਨੂੰਨ ਵਿਵਸਥਾ ਸਮੇਤ ਇਨ੍ਹਾਂ ਮੁੱਦਿਆਂ ‘ਤੇ ਕੀਤੀ ਚਰਚਾ

ਸਰਹੱਦ

ਚੰਡੀਗੜ, 2 ਮਾਰਚ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਅੱਜ ਦਿੱਲੀ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ (Amit Shah) ਨਾਲ ਮੁਲਾਕਾਤ ਕੀਤੀ। ਮੁੱਖ ਮੰਤਰੀ ਭਗਵੰਤ ਮਾਨ ਨੇ ਅਮਿਤ ਸ਼ਾਹ ਨਾਲ ਕਰੀਬ 40 ਮਿੰਟ ਤੱਕ ਗੱਲਬਾਤ ਕੀਤੀ। ਇਸ ਦੌਰਾਨ ਪਾਕਿਸਤਾਨ ਤੋਂ ਆਉਣ ਵਾਲੇ ਡਰੋਨ ਅਤੇ ਡਰੱਗ ਤਸਕਰੀ ਨੂੰ ਲੈ ਕੇ ਚਰਚਾ ਕੀਤੀ […]

ਅੰਮ੍ਰਿਤਪਾਲ ਸਿੰਘ ਦੇ ਭਾਰਤੀ ਨਾ ਹੋਣ ਦੇ ਬਿਆਨ ‘ਤੇ ਡਾ. ਰਾਜ ਕੁਮਾਰ ਵੇਰਕਾ ਨੇ ਕੱਸਿਆ ਤੰਜ

Amritpal Singh

ਅੰਮ੍ਰਿਤਸਰ, 02 ਮਾਰਚ 2023: ਅਜਨਾਲਾ ਵਿਖੇ ਵਾਪਰੀ ਘਟਨਾ ਤੋਂ ਬਾਅਦ ਲਗਾਤਾਰ ਹੀ ਅੰਮ੍ਰਿਤਪਾਲ ਸਿੰਘ (Amritpal Singh) ਵਿਵਾਦਾਂ ਵਿੱਚ ਘਿਰਦੇ ਜਾ ਰਹੇ ਹਨ, ਕਦੀ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਥਾਣੇ ਲੈ ਜਾਣ ਦੇ ਬਿਆਨ ‘ਤੇ, ਅੰਮ੍ਰਿਤਪਾਲ ਸਿੰਘ ਦੀ ਗੱਡੀ ਦੀ ਨੰਬਰ ਪਲੇਟ ਅਤੇ ਕਦੀ ਅੰਮ੍ਰਿਤਪਾਲ ਸਿੰਘ ਦੇ ਭਾਰਤੀ ਨਾ ਹੋਣ ਦੇ ਬਿਆਨ ਤੋਂ ਲਗਾਤਾਰ […]

CM ਭਗਵੰਤ ਮਾਨ ਅੱਜ ਅਮਿਤ ਸ਼ਾਹ ਨਾਲ ਕਰਨਗੇ ਮੁਲਾਕਾਤ, ਇਨ੍ਹਾਂ ਮੁੱਦਿਆਂ ‘ਤੇ ਹੋ ਸਕਦੀ ਹੈ ਚਰਚਾ

Amit Shah

ਚੰਡੀਗੜ੍ਹ, 02 ਮਾਰਚ 2023: ਮੁੱਖ ਮੰਤਰੀ ਭਗਵੰਤ ਮਾਨ ਅੱਜ ਦਿੱਲੀ ਵਿਖੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ (Amit Shah) ਨਾਲ ਮੁਲਾਕਾਤ ਕਰਨਗੇ। ਅਜਿਹੇ ਕਿਆਸ ਲਗਾਏ ਜਾ ਰਹੇ ਹਨ ਕਿ ਇਸ ਮੀਟਿੰਗ ਦੌਰਾਨ ਸਰਹੱਦੀ ਪੰਜਾਬ ਵਿੱਚ ਕਾਨੂੰਨ ਵਿਵਸਥਾ ਦੀ ਸਥਿਤੀ ਅਤੇ ਅਜਨਾਲਾ ਘਟਨਾਕ੍ਰਮ ’ਤੇ ਚਰਚਾ ਹੋ ਸਕਦੀ ਹੈ। ਇਸਦੇ ਨਾਲ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਦੇ […]

ਡੀਜੀਪੀ ਪੰਜਾਬ ਵੱਲੋਂ ਫੀਲਡ ਅਫ਼ਸਰਾਂ ਨੂੰ ਕਾਨੂੰਨ ਤੋੜਨ ਵਾਲਿਆਂ ਖ਼ਿਲਾਫ਼ ਸਖ਼ਤੀ ਨਾਲ ਪੇਸ਼ ਆਉਣ ਦੇ ਨਿਰਦੇਸ਼

DGP Punjab

ਚੰਡੀਗੜ੍ਹ, 25 ਫਰਵਰੀ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਗੈਂਗਸਟਰਾਂ ਅਤੇ ਨਸ਼ਿਆਂ ਤੋਂ ਮੁਕਤ ਬਣਾਉਣ ਲਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਵੀਡੀਓ ਕਾਨਫਰੰਸ ਰਾਹੀਂ ਸੂਬਾ ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਮੂਹ ਅਧਿਕਾਰੀਆਂ ਨੂੰ ਪੇਸ਼ੇਵਰਾਨਾ ਢੰਗ ਨਾਲ ਕੰਮ ਕਰਨ ਅਤੇ ਕਾਨੂੰਨ-ਵਿਵਸਥਾ ਬਣਾਈ ਰੱਖਣ ਲਈ ਕਾਨੂੰਨ ਤੋੜਨ […]

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਢਾਲ ਬਣਾ ਕੇ ਥਾਣਿਆਂ ਤੱਕ ਲੈ ਕੇ ਜਾਣ ਵਾਲੇ ਪੰਜਾਬ ਦੇ ‘ਵਾਰਿਸ’ ਅਖਵਾਉਣ ਦੇ ਕਾਬਿਲ ਨਹੀਂ ਹੋ ਸਕਦੇ: CM ਮਾਨ

CM Mann

ਚੰਡੀਗੜ੍ਹ, 25 ਫ਼ਰਵਰੀ 2023: ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ ਕਿ ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਢਾਲ ਬਣਾ ਕੇ ਥਾਣਿਆਂ ਤੱਕ ਲੈ ਕੇ ਜਾਣ ਵਾਲੇ ਕਿਸੇ ਵੀ ਪੱਖ ਤੋਂ ਪੰਜਾਬ ਅਤੇ ਪੰਜਾਬੀਅਤ ਦੇ “ ਵਾਰਿਸ ” ਅਖਵਾਉਣ ਦੇ ਕਾਬਿਲ ਨਹੀਂ ਹੋ ਸਕਦੇ | ਜਿਕਰਯੋਗ ਹੈ ‘ਵਾਰਿਸ ਪੰਜਾਬ ਦੇ’ ਦੇ ਮੁਖੀ […]

ਕੁਝ ਤਾਕਤਾਂ ਪੰਜਾਬ ਦਾ ਮਾਹੌਲ ਖ਼ਰਾਬ ਕਰਨਾ ਚਾਹੁੰਦੀਆਂ ਹਨ: ਕੁਲਦੀਪ ਸਿੰਘ ਧਾਲੀਵਾਲ

Kuldeep Singh Dhaliwal

ਚੰਡੀਗੜ੍ਹ, 24 ਫ਼ਰਵਰੀ 2023: ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ (Kuldeep Singh Dhaliwal) ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਕਿ ਬੀਤੇ ਦਿਨ ਇਨਵੈਸਟ ਪੰਜਾਬ ਦੇ ਇਜਲਾਸ ਵਿੱਚ ਸਾਰੇ ਉਦਯੋਗਪਤੀ ਖੁਸ਼ ਸਨ, ਕੁਝ ਇਨਵੈਸਟਰ ਖੇਤੀਬਾੜੀ ਖੇਤਰ ਵਿੱਚ ਇਨਵੈਸਟ ਕਰਨਾ ਚਾਹੁੰਦੇ ਹਨ | ਇਸ ਦੌਰਾਨ ਅਜਨਾਲਾ ਮਾਮਲੇ ‘ਤੇ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ […]

ਅਜਨਾਲਾ ‘ਚ ਅੰਮ੍ਰਿਤਪਾਲ ਸਿੰਘ ਦੇ ਕਰੀਬੀ ਦੀ ਗ੍ਰਿਫਤਾਰੀ ਦੇ ਵਿਰੋਧ ‘ਚ ਪ੍ਰਦਰਸ਼ਨ, ਇਲਾਕਾ ਛਾਉਣੀ ‘ਚ ਤਬਦੀਲ

Amritpal Singh

ਚੰਡੀਗੜ੍ਹ, 23 ਫਰਵਰੀ 2023: ਪੰਜਾਬ ਵਿਚ ‘ਵਾਰਿਸ ਪੰਜਾਬ ਦੇ’ ਦੇ ਮੁਖੀ ਅੰਮ੍ਰਿਤਪਾਲ ਸਿੰਘ (Amritpal Singh) ਦੇ ਕਰੀਬੀ ਤੂਫਾਨ ਸਿੰਘ ਦੀ ਗ੍ਰਿਫਤਾਰੀ ਦੇ ਵਿਰੋਧ ਵਿਚ ਸੜਕਾਂ ‘ਤੇ ਉਤਰ ਆਏ ਹਨ। ਅੰਮ੍ਰਿਤਪਾਲ ਨੇ ਵੀਰਵਾਰ ਸਵੇਰੇ 11 ਵਜੇ ਆਪਣੇ ਸਮਰਥਕਾਂ ਨੂੰ ਅਜਨਾਲਾ ਪਹੁੰਚਣ ਲਈ ਕਿਹਾ ਸੀ। ਇਸ ਤੋਂ ਬਾਅਦ ਇੱਥੇ ਭੀੜ ਇਕੱਠੀ ਹੋ ਗਈ | ਇਸ ਦੌਰਾਨ ਅੰਮ੍ਰਿਤਪਾਲ […]