July 5, 2024 6:45 am

ਬਸਪਾ ਸੁਪਰੀਮੋ ਮਾਇਆਵਤੀ ਨੇ ਪ੍ਰਕਾਸ਼ ਸਿੰਘ ਬਾਦਲ ਦੇ ਜਲਦੀ ਸਿਹਤਯਾਬ ਹੋਣ ਦੀ ਕੀਤੀ ਕਾਮਨਾ

Mayawati

ਚੰਡੀਗੜ੍ਹ, 24 ਅਪ੍ਰੈਲ 2023: ਬਹੁਜਨ ਸਮਾਜ ਪਾਰਟੀ ਸੁਪਰੀਮੋ ਮਾਇਆਵਤੀ (Mayawati) ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਛੋਟੀ ਠੀਕ ਹੋਣ ਦੀ ਕਾਮਨਾ ਕੀਤੀ ਹੈ, ਜੋ ਲੰਬੇ ਸਮੇਂ ਤੋਂ ਬਿਮਾਰ ਹਨ ਅਤੇ ਮੋਹਾਲੀ ਦੇ ਫੋਰਿਸਟ ਹਸਪਾਤਲ ਵਿੱਚ ਦਾਖ਼ਲ ਹਨ । ਮਾਇਆਵਤੀ ਨੇ ਇੱਕ ਟਵੀਟ ਵਿੱਚ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ […]