July 2, 2024 7:21 pm

ਪੰਥਕ ਚੋਣ ਨਿਸ਼ਾਨ ਤੱਕੜੀ ਦਾ ਵਿਰੋਧ ਕਰਨ ਵਾਲੇ ਅਕਾਲੀ ਆਗੂਆਂ ਨੂੰ ਇਤਿਹਾਸ ਮੁਆਫ਼ ਨਹੀਂ ਕਰੇਗਾ: ਬੀਬੀ ਜਗੀਰ ਕੌਰ

Bibi Surjit Kaur

ਚੰਡੀਗੜ੍ਹ, 02 ਜੁਲਾਈ 2024: ਸ਼੍ਰੋਮਣੀ ਅਕਾਲੀਂ ਦਲ ਦੇ ਵੱਖਰੇ ਧੜੇ ਨੇ ਕੱਲ੍ਹ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਇੱਕ ਮੁਆਫ਼ੀਨਾਮਾ ਜਥੇਦਾਰ ਰਘਬੀਰ ਸਿੰਘ ਨੂੰ ਦਿੱਤਾ ਗਿਆ ਅਤੇ ਇਸ ਤੋਂ ਬਾਅਦ ਅਰਦਾਸ਼ ਕੀਤੀ ਗਈ | ਸੁਖਬੀਰ ਸਿੰਘ ਬਾਦਲ ਨੂੰ ਪ੍ਰਧਾਨਗੀ ਤੋਂ ਹਟਾਉਣ ਦੀ ਮੰਗ ਤੇਜ਼ ਹੁੰਦੀ ਜਾ ਰਹੀ ਹੈ | ਦੂਜੇ ਪਾਸੇ ਬੀਬੀ ਜਗੀਰ ਕੌਰ (Bibi Surjit […]

ਅਕਾਲੀ ਦਲ ਦੇ ਬਾਗੀ ਧੜੇ ਨੇ ਬਗਾਵਤ ਕਰਕੇ ਜਾਗਦੀ ਜ਼ਮੀਰ ਦਾ ਸਬੂਤ ਦਿੱਤਾ: ਹਰਮੀਤ ਸਿੰਘ ਕਾਲਕਾ

Shiromani Akali Dal

ਦਿੱਲੀ, 01 ਜੁਲਾਈ 2024 (ਦਵਿੰਦਰ ਸਿੰਘ): ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਵੱਖਰੇ ਧੜੇ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚ ਕੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕਰਦਿਆਂ ਮੁਆਫ਼ੀਨਾਮਾ ਦਿੱਤਾ ਹੈ l ਇਸ ਮੁਆਫ਼ੀਨਾਮੇ ‘ਚ ਅਕਾਲੀ ਦਲ ਸਰਕਾਰ ਅਤੇ ਖ਼ਾਸ ਤੌਰ ‘ਤੇ ਸੁਖਬੀਰ ਸਿੰਘ ਬਾਦਲ ਤੋਂ ਹੋਈਆਂ ਗਲਤੀਆਂ ਦਾ ਜ਼ਿਕਰ ਕੀਤਾ ਗਿਆ ਹੈ | […]

Shiromani Akali Dal: ਸੁਖਬੀਰ ਬਾਦਲ ਖਿਲਾਫ਼ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚਿਆ ਅਕਾਲੀ ਦਲ ਦਾ ਵੱਖਰਾ ਧੜਾ

Shiromani Akali Dal

ਚੰਡੀਗੜ੍ਹ, 01 ਜੁਲਾਈ 2024: ਸ਼੍ਰੋਮਣੀ ਅਕਾਲੀ ਦਲ (Shiromani Akali Dal) ਦਾ ਵੱਖਰਾ ਧੜਾ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚਿਆ ਹੈ | ਉਨ੍ਹਾਂ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕਰਕੇ ਮੁਆਫ਼ੀਨਾਮਾ ਦਿੱਤਾ ਹੈ | ਇਸ ਦੌਰਾਨ ਪ੍ਰੇਮ ਸਿੰਘ ਚੰਦੂਮਾਜਰਾ, ਜਾਗੀਰ ਕੌਰ, ਸੁਰਜੀਤ ਸਿੰਘ ਰੱਖੜਾ, ਸਿਕੰਦਰ ਸਿੰਘ ਮਲੂਕਾ, ਚਰਨਜੀਤ ਸਿੰਘ ਬਰਾੜ […]

ਭਾਜਪਾ ਨਾਲ ਜੱਫੀਆਂ ਪਾਉਣ ਵਾਲੇ ਟਕਸਾਲੀਆ ਅਕਾਲੀ ਤੇ ਪੰਥਕ ਪਰਿਵਾਰਾਂ ਨੂੰ ਭਾਜਪਾ ਦਾ ਏਜੰਟ ਦੱਸਣ ਲੱਗੇ: ਪ੍ਰੋ. ਚੰਦੂਮਾਜਰਾ

Chhardamjra

ਚੰਡੀਗੜ੍ਹ 27 ਜੂਨ 2024: ਸ੍ਰੋਮਣੀ ਅਕਾਲੀ ਦਲ ਬਚਾਉ ਲਹਿਰ ਦੇ ਸੀਨੀਅਰ ਆਗੂਆਂ ਨੇ ਅੱਜ ਸਾਂਝੇ ਤੌਰ ‘ਤੇ ਪ੍ਰੈਸ ਵਾਰਤਾ ਕੀਤੀ | ਇਸ ਦੌਰਾਨ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਬੀਬੀ ਜੰਗੀਰ ਕੌਰ, ਸ਼ਿਕੰਦਰ ਸਿੰਘ ਮਲੂਕਾ, ਚਰਨਜੀਤ ਸਿੰਘ ਬਰਾੜ, ਗੁਰਪ੍ਰਤਾਪ ਸਿੰਘ ਵਡਾਲਾ ਅਤੇ ਸੁਰਜੀਤ ਸਿੰਘ ਰੱਖੜਾ ਮੌਜੂਦ ਰਹੇ | ਇਨ੍ਹਾਂ ਆਗੂਆਂ ਨੇ ਕਿਹਾ ਕਿ ਸੁਖਬੀਰ ਬਾਦਲ ਧੜੇ ਵੱਲੋਂ […]

CM ਭਗਵੰਤ ਮਾਨ ਨੇ ਅਕਾਲੀ ਦਲ ਦੇ ਕੱਸਿਆ ਤੰਜ, ਕਿਹਾ- “ਚੌਧਰ ਚਮਕਾਉਣ ਲਈ ਕਾਟੋ-ਕਲੇਸ਼ ‘ਚ ਉਲਝੇ ਅਕਾਲੀ ਦਲ ਦੇ ਆਗੂ”

Akali Dal

ਚੰਡੀਗੜ੍ਹ, 27 ਜੂਨ 2024: ਮੁੱਖ ਮੰਤਰੀ ਭਗਵੰਤ ਮਾਨ ਨੇ ਸ਼੍ਰੋਮਣੀ ਅਕਾਲੀ ਦਲ ‘ਚ ਚੱਲ ਰਹੀ ਬਗਾਵਤ ‘ਤੇ ਤੰਜ ਕੱਸਿਆ ਹੈ | ਉਨ੍ਹਾਂ ਕਿਹਾ ਕਿ ਅਕਾਲੀ ਦਲ (Shiromani Akali Dal) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਆਪਣੀ ਹੀ ਪਾਰਟੀ ਦੇ ਚੋਣ ਨਿਸ਼ਾਨ ਵਾਲੇ ਉਮੀਦਵਾਰ ਦੇ ਖਿਲਾਫ਼ ਚੋਣ ਪ੍ਰਚਾਰ ਕਰਨਗੇ । ਉਨ੍ਹਾਂ ਕਿਹਾ ਸ਼੍ਰੋਮਣੀ ਅਕਾਲੀ ਦਲ ਇਸ ਵੇਲੇ […]

Akali Dal: ਸ਼੍ਰੋਮਣੀ ਅਕਾਲੀ ਦਲ ‘ਚ ਬਗਾਵਤ ਤੇਜ਼, ਕਿਉਂ ਹੋ ਰਹੀ ਹੈ ਸੁਖਬੀਰ ਬਾਦਲ ਤੋਂ ਪ੍ਰਧਾਨਗੀ ਛੱਡਣ ਦੀ ਮੰਗ ?

Shiromani Akali Dal

ਚੰਡੀਗੜ੍ਹ, 25 ਜੂਨ 2024: ਲੋਕ ਸਭਾ ਚੋਣਾਂ 2024 ‘ਚ ਮਿਲੀ ਹਾਰ ਤੋਂ ਬਾਅਦ ਹੁਣ ਸ਼੍ਰੋਮਣੀ ਅਕਾਲੀ ਦਲ (Shiromani Akali Dal) ‘ਚ ਬਗਾਵਤ ਸ਼ੁਰੂ ਹੋ ਗਈ ਹੈ | ਸ਼੍ਰੋਮਣੀ ਅਕਾਲੀ ਦਲ ਦੇ ਕੁਝ ਆਗੂਆਂ ਨੇ ਅੱਜ ਜਲੰਧਰ ‘ਚ ਬੈਠਕ ਕੀਤੀ ਹੈ | ਇਸ ਬੈਠਕ ‘ਚ ਸਿਕੰਦਰ ਸਿੰਘ ਮਲੂਕਾ, ਸੁਰਜੀਤ ਸਿੰਘ ਰੱਖੜਾ, ਬੀਬੀ ਜਗੀਰ ਕੌਰ, ਪ੍ਰੇਮ ਐਸ […]

ਬਠਿੰਡਾ ਲੋਕ ਸਭਾ ਸੀਟ ‘ਤੇ ਅਕਾਲੀ ਦਲ ਦੀ ਉਮੀਦਵਾਰ ਹਰਸਿਮਰਤ ਬਾਦਲ ਦੀ ਹੋਈ ਜਿੱਤ

Harsimrat Badal

ਚੰਡੀਗੜ੍ਹ, 04 ਜੂਨ 2024: ਬਠਿੰਡਾ ਲੋਕ ਸਭਾ ਸੀਟ ਤੋਂ ਅਕਾਲੀ ਦਲ ਦੀ ਉਮੀਦਵਾਰ ਹਰਸਿਮਰਤ ਬਾਦਲ ਨੇ 49656 ਵੋਟਾਂ ਨਾਲ ਜਿੱਤ ਦਰਜ ਕੀਤੀ ਹੈ, ਉਨ੍ਹਾਂ ਨੂੰ 376558 ਵੋਟਾਂ ਮਿਲੀਆਂ ਹਨ । ਹਰਸਿਮਰਤ ਕੌਰ ਬਾਦਲ ਲਗਾਤਾਰ ਚੌਥੀ ਵਾਰ ਇੱਥੋਂ ਸੰਸਦ ਮੈਂਬਰ ਬਣੇ ਹਨ। ‘ਆਪ’ ਦੇ ਗੁਰਮੀਤ ਸਿੰਘ ਖੁੱਡੀਆਂ 326902 ਵੋਟਾਂ ਨਾਲ ਦੂਜੇ ਨੰਬਰ ‘ਤੇ ਰਹੇ। ਇਸ ਸੀਟ […]

ਮੋਹਾਲੀ: ਅਬਜ਼ਰਵਰਾਂ ਨੇ ਜ਼ਿਲ੍ਹੇ ਦੇ ਪੋਲਿੰਗ ਦੇ ਪ੍ਰਬੰਧਾਂ ਅਤੇ ਨਿਰਵਿਘਨ ਸੰਚਾਲਨ ’ਤੇ ਤਸੱਲੀ ਪ੍ਰਗਟਾਈ

Observers

ਐਸ.ਏ.ਐਸ.ਨਗਰ, 1 ਜੂਨ, 2024: ਮਤਦਾਨ ਦਿਵਸ ਦੇ ਪ੍ਰਬੰਧਾਂ ਦੀ ਜ਼ਮੀਨੀ ਪੱਧਰ ’ਤੇ ਜਾਂਚ ਕਰਨ ਲਈ ਚੋਣ ਕਮਿਸ਼ਨ ਵੱਲੋਂ ਤਾਇਨਾਤ ਕੀਤੇ ਗਏ ਅਬਜ਼ਰਵਰਾਂ (Observers) ਨੇ ਐਸ.ਏ.ਐਸ.ਨਗਰ ਜ਼ਿਲ੍ਹੇ ਦੇ ਪੋਲਿੰਗ ਬੂਥਾਂ ਦਾ ਦੌਰਾ ਕੀਤਾ ਅਤੇ ਪ੍ਰਬੰਧਾਂ ’ਤੇ ਤਸੱਲੀ ਪ੍ਰਗਟਾਈ। ਈ ਸੀ ਆਈ ਦੇ ਵਿਸ਼ੇਸ਼ ਆਬਜ਼ਰਵਰ ਰਾਮ ਮੋਹਨ ਮਿਸ਼ਰਾ ਨੇ ਐਮਿਟੀ ਇੰਟਰਨੈਸ਼ਨਲ ਸਕੂਲ, ਸੈਕਟਰ 79, ਮੋਹਾਲੀ ਵਿਖੇ ਸਥਾਪਿਤ […]

ਪੰਜਾਬ ‘ਚ ਲੋਕ ਸਭਾ ਸੀਟਾਂ ਲਈ ਵੋਟਿੰਗ ਦਾ ਸਮਾਂ ਸਮਾਪਤ, ਹੁਣ ਲਾਈਨਾਂ ‘ਚ ਖੜ੍ਹੇ ਲੋਕ ਹੀ ਪਾ ਸਕਣਗੇ ਵੋਟ

Sahibzada Ajit Singh Nagar

ਚੰਡੀਗੜ੍ਹ, 1 ਜੂਨ 2024: ਪੰਜਾਬ  (Punjab) ਦੀਆਂ 13 ਲੋਕ ਸਭਾ ਸੀਟਾਂ ਲਈ ਵੋਟਿੰਗ ਦਾ ਸਮਾਂ ਖਤਮ ਹੋ ਗਿਆ ਹੈ। ਹੁਣ ਲਾਈਨਾਂ ‘ਚ ਖੜ੍ਹੇ ਲੋਕ ਹੀ ਵੋਟ ਪਾ ਸਕਣਗੇ। ਸ਼ਾਮ 5 ਵਜੇ ਤੱਕ 55.20 ਫੀਸਦੀ ਵੋਟਿੰਗ ਹੋਈ। ਪੰਜਾਬ ‘ਚ ਅੱਤ ਦੀ ਗਰਮੀ ਦੇ ਬਾਵਜੂਦ ਵੱਡੀ ਗਿਣਤੀ ‘ਚ ਵੋਟਰਾਂ ਨੇ ਘਰਾਂ ਤੋਂ ਬਾਹਰ ਆ ਕੇ ਵੋਟ ਪਾਈ। […]

DC ਆਸ਼ਿਕਾ ਜੈਨ ਨੇ ਸਰਕਾਰੀ ਹਾਈ ਸਕੂਲ ਫੇਜ਼-5 ਮੋਹਾਲੀ ਵਿਖੇ ਲੜਕੀਆਂ ਨਾਲ ਗਿੱਧਾ ਪਾ ਕੇ ਲੋਕਤੰਤਰ ਦਾ ਤਿਉਹਾਰ ਮਨਾਇਆ

DC Aashika Jain

ਐਸ.ਏ.ਐਸ.ਨਗਰ, 01 ਜੂਨ, 2024: ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ (DC Aashika Jain) ਨੇ ਅੱਜ ਸਰਕਾਰੀ ਹਾਈ ਸਕੂਲ, ਫੇਜ਼ 5, ਮੋਹਾਲੀ ਵਿਖੇ ਆਪਣੀ ਵੋਟ ਪਾਈ ਅਤੇ ਵੋਟਰਾਂ ਨੂੰ ਵਿਸ਼ਵ ਦੇ ਸਭ ਤੋਂ ਵੱਡੇ ਲੋਕਤੰਤਰ ਦੇ ਜਸ਼ਨਾਂ ਦਾ ਹਿੱਸਾ ਬਣਨ ਲਈ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ’ਚ ਮਾਣ ਮਹਿਸੂਸ ਕਰਨ ਲਈ ਆਖਿਆ। ਉਨ੍ਹਾਂ ਕਿਹਾ […]