July 4, 2024 11:05 pm

ਫਿਰੋਜ਼ਪੁਰ ‘ਚ ਵੱਖ-ਵੱਖ ਥਾਵਾਂ ‘ਤੇ ਸੁਖਬੀਰ ਸਿੰਘ ਬਾਦਲ ਦੇ ਗੁੰਮਸ਼ੁਦਾ ਦੇ ਪੋਸਟਰ ਲਾਏ

Sukhbir Singh Badal

ਚੰਡੀਗੜ੍ਹ, 21 ਅਗਸਤ, 2023: ਫਿਰੋਜ਼ਪੁਰ ‘ਚ ਵੱਖ-ਵੱਖ ਥਾਵਾਂ ‘ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਫਿਰੋਜ਼ਪੁਰ ਤੋਂ ਸੰਸਦ ਮੈਂਬਰ ਸੁਖਬੀਰ ਸਿੰਘ ਬਾਦਲ (Sukhbir Singh Badal) ਦੇ ਗੁੰਮਸ਼ੁਦਾ ਪੋਸਟਰ ਲਗਾਏ ਗਏ ਹਨ। ਅੱਜ ਸੁਖਬੀਰ ਬਾਦਲ ਫਿਰੋਜ਼ਪੁਰ ਦੇ ਹੜ੍ਹ ਪ੍ਰਭਾਵਿਤ ਪਿੰਡ ਜਾ ਕੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਮਿਲਣਗੇ ਪਰ ਇਸ ਤੋਂ ਪਹਿਲਾਂ ਫਿਰੋਜ਼ਪੁਰ ‘ਚ ਵੱਖ-ਵੱਖ ਥਾਵਾਂ ‘ਤੇ […]

ਦਿਲਜੀਤ ਦੋਸਾਂਝ ਵਲੋਂ ਸਿੱਧੂ ਮੂਸੇਵਾਲਾ ਨੂੰ ਲੈ ਕੇ ਦਿੱਤੇ ਬਿਆਨ ‘ਤੇ ਸੁਖਬੀਰ ਬਾਦਲ ਨੇ ਪੰਜਾਬ ਸਰਕਾਰ ਨੂੰ ਘੇਰਿਆ

Sukhbir Badal

ਚੰਡੀਗੜ੍ਹ 05 ਦਸੰਬਰ 2022: ਪੰਜਾਬੀ ਗਾਇਕ ਦਿਲਜੀਤ ਦੋਸਾਂਝ (Diljit Dosanjh) ਵਲੋਂ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਵਿੱਚ ਦਿੱਤੇ ਬਿਆਨ ਤੋਂ ਬਾਅਦ ਪੰਜਾਬ ਦੀ ਸਿਆਸਤ ਭਖ ਚੁੱਕੀ ਹੈ । ਮੂਸੇਵਾਲਾ ਦੇ ਕਤਲ ਮਾਮਲੇ ਵਿੱਚ ਦਿਲਜੀਤ ਨੇ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਦਿਲਜੀਤ ਦੋਸਾਂਝ ਦੇ ਬਿਆਨ ‘ਤੇ ਸਹਿਮਤੀ ਜਤਾਈ […]

ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਮੁਆਫ਼ੀ ਦੀ ਪਟੀਸ਼ਨ ‘ਤੇ ਸੁਣਵਾਈ 3 ਨਵੰਬਰ ਤੱਕ ਟਲੀ

Balwant Singh Rajoana

ਚੰਡੀਗੜ੍ਹ 01 ਨਵੰਬਰ 2022: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ 1995 ਵਿੱਚ ਹੋਏ ਕਤਲ ਮਾਮਲੇ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ (Balwant Singh Rajoana) ਦੀ ਸਜ਼ਾ ਮੁਆਫੀ ਦੀ ਸੁਣਵਾਈ ਸੁਪਰੀਮ ਕੋਰਟ ਨੇ 3 ਨਵੰਬਰ ਤੱਕ ਟਾਲ ਦਿੱਤੀ ਹੈ | ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਨੇ ਸਜ਼ਾ ਮੁਆਫੀ ਦੀ ਪਟੀਸ਼ਨ ਪਾਈ ਸੀ। ਇਸ ਦੌਰਾਨ […]

PAU ਦੇ ਵੀ.ਸੀ. ਦੀ ਨਿਯੁਕਤੀ ਸੰਬੰਧੀ CM ਭਗਵੰਤ ਮਾਨ ਨੇ ਪੰਜਾਬ ਰਾਜਪਾਲ ਨੂੰ ਲਿਖੀ ਚਿੱਠੀ

PAu

ਚੰਡੀਗੜ੍ਹ 20 ਅਕਤੂਬਰ 2022: ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਅੱਜ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪਰੋਹਿਤ (Punjab Governor Banwari Lal) ਨੂੰ ਚਿੱਠੀ ਲਿਖੀ ਹੈ | ਇਸ ਚਿੱਠੀ ਵਿਚ ਮੁੱਖ ਐਂਟਰੀ ਨੇ ਕਿਹਾ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ (Punjab Agricultural University) ਦੇ ਵਾਈਸ ਚਾਂਸਲਰ ਦੀ ਨਿਯੁਕਤੀ ਪੰਜਾਬ ਐਗਰੀਕਲਚਰ ਯੂਨੀਵਰਸਿਟੀ ਐਕਟ 1970 ਦੇ ਤਹਿਤ […]

ਖੇਤੀਬਾੜੀ ਮੰਤਰੀ ਧਾਲੀਵਾਲ ਵੱਲੋਂ ਡਾ. ਗੋਸਲ ਦੀ ਪੀਏਯੂ-ਵੀਸੀ ਵਜੋਂ ਨਿਯੁਕਤੀ ਦਾ ਬਚਾਅ, ਕਿਹਾ ਨਿਯਮਾਂ ਅਨੁਸਾਰ ਹੋਈ ਨਿਯੁਕਤੀ

Kuldeep Singh Dhaliwal

ਚੰਡੀਗੜ੍ਹ 18 ਅਕਤੂਬਰ 2022: ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ (Kuldeep Singh Dhaliwal) ਵੱਲੋਂ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ‘ਤੇ ਪੰਜਾਬ ਸਰਕਾਰ ਦੇ ਕੰਮਕਾਜ ਵਿੱਚ ਬੇਲੋੜਾ ਦਖਲ ਦੇਣ ਦਾ ਦੋਸ਼ ਲਗਾਉਂਦੇ ਹੋਏ ਡਾ. ਸਤਬੀਰ ਸਿੰਘ ਗੋਸਲ ਦੀ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (Punjab Agricultural University) ਦੇ ਵਾਈਸ-ਚਾਂਸਲਰ ਵਜੋਂ ਨਿਯੁਕਤੀ ਦਾ ਬਚਾਅ ਕੀਤਾ ਗਿਆ। ਮੰਗਲਵਾਰ ਨੂੰ ਪੰਜਾਬ […]

ਪੰਜਾਬ ਰਾਜਪਾਲ ਨੇ PAU ਦੇ ਵੀ.ਸੀ ਨੂੰ ਹਟਾਉਣ ਲਈ ਗੈਰ-ਸੰਵਿਧਾਨਿਕ ਕਰਵਾਈ ਕੀਤੀ: ਕੁਲਦੀਪ ਧਾਲੀਵਾਲ

Kuldeep Singh Dhaliwal

ਚੰਡੀਗੜ 18 ਅਕਤੂਬਰ 2022: ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ (Punjab Agricultural University), ਲੁਧਿਆਣਾ ਦੇ ਵਾਈਸ ਚਾਂਸਲਰ ਨੂੰ ਹਟਾਉਣ ਦੇ ਨਿਰਦੇਸ਼ ਦਿੱਤੇ ਹਨ ਅਤੇ ਲਿਖਤੀ ਹੁਕਮ ਜਾਰੀ ਕਰ ਦਿੱਤੇ ਗਏ ਹਨ | ਉਨ੍ਹਾਂ ਨੇ ਤਰਕ ਦਿੱਤਾ ਕਿ ਇਹ ਨਿਯੁਕਤੀ ਪੰਜਾਬ ਸਰਕਾਰ ਵੱਲੋਂ ਯੂਜੀਸੀ ਦੇ ਨਿਯਮਾਂ ਅਤੇ ਚਾਂਸਲਰ ਦੀ ਪ੍ਰਵਾਨਗੀ ਤੋਂ ਬਗ਼ੈਰ ਕੀਤੀ […]

‘ਆਪ’ ਸਰਕਾਰ ਜਾਣਬੁੱਝ ਕੇ ਪੰਜਾਬ ਰਾਜਪਾਲ ਦੇ ਅਧਿਕਾਰਾਂ ਨੂੰ ਚੁਣੌਤੀ ਦੇ ਰਹੀ ਹੈ: ਤਰੁਣ ਚੁੱਘ

ਮੁਹੱਲਾ ਕਲੀਨਿਕਾਂ

ਚੰਡੀਗੜ 18 ਅਕਤੂਬਰ 2022: ਪੰਜਾਬ ਦੇ ਰਾਜਪਾਲ ਨੇ ਖੇਤੀਬਾੜੀ ਯੂਨੀਵਰਸਿਟੀ (PAU) ਦੇ ਵਾਈਸ ਚਾਂਸਲਰ ਨੂੰ ਹਟਾਉਣ ਦੇ ਨਿਰਦੇਸ਼ ਦਿੱਤੇ ਹਨ ਅਤੇ ਲਿਖਤੀ ਹੁਕਮ ਜਾਰੀ ਕਰ ਦਿੱਤੇ ਗਏ ਹਨ |ਇਸਦੇ ਨਾਲ ਹੀ ਰਾਜਪਾਲ ਦੇ ਇਸ ਫੈਸਲੇ ਨਾਲ ਸੂਬੇ ਵਿਚ ਸਿਆਸੀ ਹਲਚਲ ਵਧ ਗਈ ਹੈ | ਇਸ ਮੌਕੇ ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ (Tarun Chugh) […]

ਪੰਜਾਬ ਦੇ ਰਾਜਪਾਲ ਨੂੰ ਬੇਨਤੀ ਹੈ ਕਿ PAU ਦੇ ਕੰਮਕਾਜ ‘ਚ ਦਖਲ ਨਾ ਦੇਣ: ਸੁਖਬੀਰ ਬਾਦਲ

Sukhbir Badal

ਚੰਡੀਗੜ੍ਹ 18 ਅਕਤੂਬਰ 2022: ਪੰਜਾਬ ਦੀ ‘ਆਪ’ ਸਰਕਾਰ ਅਤੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ (Banwari Lal Purohit) ਵਿਚਾਲੇ ਵਿਵਾਦ ਵਧਦਾ ਜਾ ਰਿਹਾ ਹੈ। ਦਰਅਸਲ, ਰਾਜਪਾਲ ਨੇ ਖੇਤੀਬਾੜੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨੂੰ ਹਟਾਉਣ ਦੇ ਨਿਰਦੇਸ਼ ਦਿੱਤੇ ਹਨ। ਇਸ ਦੇ ਲਈ ਲਿਖਤੀ ਹੁਕਮ ਜਾਰੀ ਕਰ ਦਿੱਤੇ ਗਏ ਹਨ, ਜਿਸ ਵਿਚ ਕਿਹਾ ਗਿਆ ਹੈ ਕਿ ਵਾਈਸ […]

ਪੰਜਾਬ ਵਿਧਾਨ ਸਭਾ ਸੈਸ਼ਨ ਦਾ ਸਮਾਂ ਵਧਾਇਆ, 3 ਅਕਤੂਬਰ ਤੱਕ ਚੱਲੇਗਾ ਸੈਸ਼ਨ

Punjab Vidhan Sabha session

ਚੰਡੀਗੜ੍ਹ 27 ਸਤੰਬਰ 2022: ਪੰਜਾਬ ਵਿਧਾਨ ਸਭਾ ਇਜਲਾਸ ਦੀ ਕਾਰਵਾਈ ਮੁੜ ਤੋਂ ਸ਼ੁਰੂ ਹੋਈ ਪਰ ਭਾਰੀ ਹੰਗਾਮੇ ਕਾਰਨ ਪੰਜਾਬ ਵਿਧਾਨ ਸਭਾ ਦੇ ਸੈਸ਼ਨ (Punjab Vidhan Sabha session) ਦੀ ਕਾਰਵਾਈ ਨੂੰ 15 ਮਿੰਟਾਂ ਲਈ ਫਿਰ ਮੁਲਤਵੀ ਕਰ ਦਿੱਤਾ ਹੈ | ਪ੍ਰਾਪਤ ਜਾਣਕਾਰੀ ਮੁਤਾਬਕ ਇਹ ਸੈਸ਼ਨ 3 ਅਕਤੂਬਰ ਤੱਕ ਚੱਲੇਗਾ। 29 ਅਤੇ 30 ਸਤੰਬਰ ਨੂੰ ਸੈਸ਼ਨ ਦੀ […]

ਵਿਧਾਨ ਸਭਾ ਦੇ ਬਾਹਰ ਪ੍ਰਦਰਸ਼ਨ ਕਰ ਰਹੇ ਅਕਾਲੀ ਦਲ ਦੇ ਵਰਕਰਾਂ ਨੂੰ ਪੁਲਿਸ ਨੇ ਹਿਰਾਸਤ ‘ਚ ਲਿਆ

Shiromani Akali Dal

ਚੰਡੀਗੜ੍ਹ 27 ਸਤੰਬਰ 2022: ਪੰਜਾਬ ਵਿਧਾਨ ਸਭਾ (Punjab Vidhan Sabha) ਦਾ ਅੱਜ ਵਿਸ਼ੇਸ਼ ਇਜਲਾਸ ਸ਼ੁਰੂ ਹੋ ਰਿਹਾ ਹੈ | ਇਸਦੇ ਵਿਰੋਧ ਵਿਚ ਸ਼੍ਰੋਮਣੀ ਅਕਾਲੀ ਦਲ (Shiromani Akali Dal) ਵਲੋਂ ਵਿਧਾਨ ਸਭਾ ਚੰਡੀਗੜ੍ਹ ਵੱਲ ਰੋਸ ਮਾਰਚ ਕੀਤਾ ਗਿਆ ਹੈ । ਇਨ੍ਹਾਂ ਅਕਾਲੀ ਵਰਕਰਾਂ ਦਾ ਕਹਿਣਾ ਹੈ ਕਿ ‘ਆਪ’ ਸਰਕਾਰ ਆਪਣੀਆਂ ਕਮੀਆਂ ਛੁਪਾਉਣ ਲਈ ਵਿਧਾਨ ਸਭਾ ਦਾ […]