July 5, 2024 2:09 am

ਸ਼੍ਰੋਮਣੀ ਅਕਾਲੀ ਦਲ ਨੇ ਜਗਮੀਤ ਸਿੰਘ ਬਰਾੜ ਨੂੰ ਪਾਰਟੀ ‘ਚੋਂ ਕੱਢਿਆ ਬਾਹਰ

Jagmeet Singh Brar

ਚੰਡੀਗੜ੍ਹ 10 ਦਸੰਬਰ 2022: ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਵਲੋਂ ਪਾਰਟੀ ਵਿਰੋਧੀ ਗਤਿਵਿਧੀਆਂ ਦੇ ਦੋਸ਼ਾਂ ਹੇਠ ਸਾਬਕਾ ਐੱਮਪੀ ਜਗਮੀਤ ਸਿੰਘ ਬਰਾੜ (Jagmeet Singh Brar) ਨੂੰ ਤਲਬ ਕੀਤਾ ਗਿਆ ਸੀ, ਪਰ ਉਹ ਅੱਜ ਪੇਸ਼ ਨਹੀਂ ਹੋਏ | ਇਸ ਦੌਰਾਨ ਅਨੁਸ਼ਾਸਨੀ ਕਮੇਟੀ ਨੇ ਵੱਡੀ ਕਾਰਵਾਈ ਕਰਦਿਆਂ ਜਗਮੀਤ ਸਿੰਘ ਬਰਾੜ ਦੀ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਖ਼ਾਰਜ ਕਰ […]

ਅਨੁਸ਼ਾਸਨੀ ਕਮੇਟੀ ਸਾਹਮਣੇ ਪੇਸ਼ ਨਹੀਂ ਹੋਣਗੇ ਜਗਮੀਤ ਸਿੰਘ ਬਰਾੜ, ਪੜ੍ਹੋ ਪੂਰੀ ਖ਼ਬਰ

Jagmeet Singh Brar

ਚੰਡੀਗੜ੍ਹ 10 ਦਸੰਬਰ 2022: ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਵਲੋਂ ਪਾਰਟੀ ਵਿਰੋਧੀ ਗਤਿਵਿਧੀਆਂ ਦੇ ਦੋਸ਼ਾਂ ਹੇਠ ਸਾਬਕਾ ਐੱਮਪੀ ਜਗਮੀਤ ਸਿੰਘ ਬਰਾੜ ਨੂੰ ਤਲਬ ਕੀਤਾ ਸੀ | ਇਸਦੇ ਨਾਲ ਹੀ ਹੁਣ ਖ਼ਬਰ ਸਾਹਮਣੇ ਆ ਰਹੀ ਹੈ ਕਿ ਜਗਮੀਤ ਸਿੰਘ ਬਰਾੜ ਅਨੁਸ਼ਾਸਨੀ ਕਮੇਟੀ ਸਾਹਮਣੇ ਪੇਸ਼ ਨਹੀਂ ਹੋਣਗੇ | ਪ੍ਰਾਪਤ ਜਾਣਕਾਰੀ ਅਨੁਸਾਰ ਜਗਮੀਤ ਬਰਾੜ ਨੇ ਫਿਜੀਕਲ ਤੌਰ […]

ਮੈਨੂੰ ਕਿਸੇ ਅਹੁਦੇ ਦੀ ਲੋੜ ਨਹੀਂ, ਅਕਾਲੀ ਦਲ ਦੇ ਵਰਕਰਾਂ ਵਾਂਗ ਕਰਾਂਗਾ ਕੰਮ: ਜਗਮੀਤ ਸਿੰਘ ਬਰਾੜ

ਜਗਮੀਤ ਸਿੰਘ ਬਰਾੜ

ਚੰਡੀਗੜ੍ਹ 06 ਦਸੰਬਰ 2022: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜਗਮੀਤ ਸਿੰਘ ਬਰਾੜ (Jagmeet Singh Brar) ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕੀਤੀ, ਜਿਸ ਤੋਂ ਬਾਅਦ ਬਰਾੜ ਨੇ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਹ ਸ਼੍ਰੋਮਣੀ ਅਕਾਲੀ ਦਲ ਅਤੇ ਭਾਈਚਾਰਕ ਏਕਤਾ ਲਈ […]

ਦਿਲਜੀਤ ਦੋਸਾਂਝ ਵਲੋਂ ਸਿੱਧੂ ਮੂਸੇਵਾਲਾ ਨੂੰ ਲੈ ਕੇ ਦਿੱਤੇ ਬਿਆਨ ‘ਤੇ ਸੁਖਬੀਰ ਬਾਦਲ ਨੇ ਪੰਜਾਬ ਸਰਕਾਰ ਨੂੰ ਘੇਰਿਆ

Sukhbir Badal

ਚੰਡੀਗੜ੍ਹ 05 ਦਸੰਬਰ 2022: ਪੰਜਾਬੀ ਗਾਇਕ ਦਿਲਜੀਤ ਦੋਸਾਂਝ (Diljit Dosanjh) ਵਲੋਂ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਵਿੱਚ ਦਿੱਤੇ ਬਿਆਨ ਤੋਂ ਬਾਅਦ ਪੰਜਾਬ ਦੀ ਸਿਆਸਤ ਭਖ ਚੁੱਕੀ ਹੈ । ਮੂਸੇਵਾਲਾ ਦੇ ਕਤਲ ਮਾਮਲੇ ਵਿੱਚ ਦਿਲਜੀਤ ਨੇ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਦਿਲਜੀਤ ਦੋਸਾਂਝ ਦੇ ਬਿਆਨ ‘ਤੇ ਸਹਿਮਤੀ ਜਤਾਈ […]

ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਨੇ ਜਗਮੀਤ ਸਿੰਘ ਬਰਾੜ ਨੂੰ ਭੇਜਿਆ ਨੋਟਿਸ

Jagmeet Singh Brar

ਚੰਡੀਗੜ੍ਹ 02 ਦਸੰਬਰ 2022: ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਨੇ ਜਗਮੀਤ ਸਿੰਘ ਬਰਾੜ (Jagmeet Singh Brar) ਨੂੰ ਨੋਟਿਸ ਜਾਰੀ ਕੀਤਾ ਹੈ ਅਤੇ ਕਮੇਟੀ ਸਾਹਮਣੇ ਪੇਸ਼ ਹੋਣ ਲਈ ਕਿਹਾ ਹੈ | ਅਨੁਸ਼ਾਸਨੀ ਕਮੇਟੀ ਨੇ ਆਪਣੇ ਪੱਤਰ ਵਿੱਚ ਲਿਖਿਆ ਕਿ ਸ਼੍ਰੋਮਣੀ ਅਕਾਲੀ ਦਲ ਅੰਦਰ ਅਨੁਸ਼ਾਸ਼ਨ ਤੋਂ ਬਾਹਰ ਜਾ ਕੇ ਤੁਹਾਡੇ ਵੱਲੋਂ ਕੀਤੀਆਂ ਗਈਆਂ ਕਾਰਵਾਈਆਂ ਕਰਕੇ ਪਾਰਟੀ […]

ਸੁਖਬੀਰ ਬਾਦਲ ਨੇ ਹਰਜਿੰਦਰ ਸਿੰਘ ਧਾਮੀ ਨੂੰ ਮੁੜ ਐੱਸ.ਜੀ.ਪੀ.ਸੀ. ਦਾ ਪ੍ਰਧਾਨ ਚੁਣੇ ਜਾਣ ‘ਤੇ ਦਿੱਤੀ ਵਧਾਈ

Sukhbir Badal

ਚੰਡੀਗ੍ਹੜ 09 ਨਵੰਬਰ 2022: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੱਜ ਹੋਈ ਚੋਣ ਵਿੱਚ ਐਡੋਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਦੂਜੀ ਵਾਰ ਸ਼੍ਰੋਮਣੀ ਕਮੇਟੀ ਦਾ ਪ੍ਰਧਾਨ ਚੁਣਿਆ ਗਿਆ ਹੈ | ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਆਪਣੇ ਸੋਸ਼ਲ ਮੀਡੀਆ ‘ਤੇ ਪੋਸਟ ਸਾਂਝੀ ਕਰਦਿਆਂ ਹਰਜਿੰਦਰ ਸਿੰਘ ਧਾਮੀ ਨੂੰ ਐੱਸ.ਜੀ.ਪੀ.ਸੀ.ਦਾ ਪ੍ਰਧਾਨ […]

ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਮੁਆਫ਼ੀ ਦੀ ਪਟੀਸ਼ਨ ‘ਤੇ ਸੁਣਵਾਈ 3 ਨਵੰਬਰ ਤੱਕ ਟਲੀ

Balwant Singh Rajoana

ਚੰਡੀਗੜ੍ਹ 01 ਨਵੰਬਰ 2022: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ 1995 ਵਿੱਚ ਹੋਏ ਕਤਲ ਮਾਮਲੇ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ (Balwant Singh Rajoana) ਦੀ ਸਜ਼ਾ ਮੁਆਫੀ ਦੀ ਸੁਣਵਾਈ ਸੁਪਰੀਮ ਕੋਰਟ ਨੇ 3 ਨਵੰਬਰ ਤੱਕ ਟਾਲ ਦਿੱਤੀ ਹੈ | ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਨੇ ਸਜ਼ਾ ਮੁਆਫੀ ਦੀ ਪਟੀਸ਼ਨ ਪਾਈ ਸੀ। ਇਸ ਦੌਰਾਨ […]

ਮਾਨ ਸਰਕਾਰ ਦੀ ਕਾਰਗੁਜ਼ਾਰੀ ‘ਤੇ ਅਕਾਲੀ ਦਲ ਨੇ ਖੜੇ ਕੀਤੇ ਸਵਾਲ, ‘ਆਪ’ ਨੇ ਦਿੱਤਾ ਠੋਕਵਾਂ ਜਵਾਬ

Aam Aadmi Party

ਚੰਡੀਗੜ੍ਹ 28 ਅਕਤੂਬਰ 2022: ਆਮ ਆਦਮੀ ਪਾਰਟੀ ਨੇ ਮਾਨ ਸਰਕਾਰ ਦੀ ਕਾਰਗੁਜ਼ਾਰੀ ‘ਤੇ ਬੇਬੁਨਿਆਦ ਸਵਾਲ ਖੜ੍ਹੇ ਕਰਨ ‘ਤੇ ਸ਼੍ਰੋਮਣੀ ਅਕਾਲੀ ਦਲ ਨੂੰ ਠੋਕਵਾਂ ਜਵਾਬ ਦਿੰਦਿਆਂ ਕਿਹਾ ਕਿ ਦਹਾਕਿਆਂ ਤੱਕ ਪੰਜਾਬ ਅਤੇ ਪੰਜਾਬ ਦੇ ਲੋਕਾਂ ਨੂੰ ਨਜ਼ਰਅੰਦਾਜ਼ ਕਰ ਅਕਾਲੀ ਦਲ ਨੇ ਸਿਰਫ਼ ਪਰਿਵਾਰਵਾਦ ਦੀ ਰਾਜਨੀਤੀ ਕੀਤੀ ਅਤੇ ਆਪਣੇ ਪਰਿਵਾਰ ਦੀ ਹੀ ਭਲਾਈ ਕੀਤੀ। ਸ਼ੁੱਕਰਵਾਰ ਨੂੰ ਇੱਕ […]

ਮੁੱਖ ਮੰਤਰੀ ਮਾਨ ਪਰਾਲੀ ਸੰਭਾਲਣ ਲਈ ਕਿਸਾਨਾਂ ਦੇ ਹੁੰਦੇ ਖਰਚ ਦਾ ਮੁਆਵਜ਼ਾ ਦੇਣ ਤੋਂ ਨਾ ਭੱਜਣ: ਸੁਖਬੀਰ ਬਾਦਲ

ਪਰਾਲੀ ਸੰਭਾਲਣ

ਚੰਡੀਗੜ੍ਹ 08 ਅਕਤੂਬਰ 2022: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਮੁੱਖ ਮੰਤਰੀ  ਭਗਵੰਤ ਮਾਨ ਨੂੰ ਆਖਿਆ ਕਿ ਉਹ ਕਿਸਾਨਾਂ ਨੂੰ ਪਰਾਲੀ ਸੰਭਾਲਣ ’ਤੇ ਹੁੰਦੇ ਖਰਚ ਦਾ ਮੁਆਵਜ਼ਾਦੇਣ ਤੋਂ ਕਿਉਂ ਭੱਜ ਰਹੇ ਹਨ ਜਦੋਂ ਇਸਦਾ ਵਾਅਦਾ ਉਹਨਾਂ ਆਪ ਕੀਤਾ ਸੀ ਤੇ ਉਹਨਾਂ ਨੇ ਇਹ ਵੀ ਪੁੱਛਿਆ ਕਿਆਮ ਆਦਮੀ ਸਰਕਾਰ ਕਿਸਾਨਾਂ ਦੇ […]

ਅਕਾਲੀ ਦਲ ਦੇ ਕਾਰਜਕਾਰੀ ਜ਼ਿਲ੍ਹਾ ਪ੍ਰਧਾਨਾਂ ਨੇ ਸੁਖਬੀਰ ਸਿੰਘ ਬਾਦਲ ਦੀ ਲੀਡਰਸ਼ਿਪ ’ਤੇ ਪ੍ਰਗਟਾਇਆ ਪੂਰਨ ਭਰੋਸਾ

Sukhbir Singh Badal

ਚੰਡੀਗੜ੍ਹ 11 ਅਗਸਤ 2022: ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਜ਼ਿਲ੍ਹਾ ਪ੍ਰਧਾਨਾਂ ਨੇ ਅੱਜ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ (Sukhbir Singh Badal) ਦੀ ਲੀਡਰਸ਼ਿਪ ’ਤੇ ਪੂਰਨ ਭਰੋਸਾ ਪ੍ਰਗਟ ਕੀਤਾ ਤੇ ਉਹਨਾਂ ਦੇ ਅਥਾਰਟੀ ਨੂੰ ਚੁਣੌਤੀ ਦੇਣ ਵਾਲੇ ਆਗੂਆਂ ਨੂੰ ਚੇਤਾਵਨੀ ਦਿੱਤੀ ਕਿ ਉਹ ਜਾਂ ਤਾਂ ਬਾਜ਼ ਆਉਣ ਜਾਂ ਫਿਰ ਅਨੁਸ਼ਾਸਨੀ ਕਾਰਵਾਈ ਦਾ ਸਾਹਮਣਾ […]