July 3, 2024 2:13 am

ਚੰਡੀਗੜ੍ਹ ਬਾਰੇ ਦਿੱਤਾ ਬਿਆਨ 20 ਜੁਲਾਈ ਤੱਕ ਵਾਪਸ ਲੈਣ ਮੁੱਖ ਮੰਤਰੀ ਮਾਨ: ਅਕਾਲੀ ਦਲ

Akali Dal

ਚੰਡੀਗੜ੍ਹ 12 ਜੁਲਾਈ 2022: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪ੍ਰੈਸ ਕਾਨਫਰੈਂਸ ‘ਚ ਚੰਡੀਗੜ੍ਹ (Chandigarh)ਬਾਰੇ ਬਿਆਨ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚਿਤਾਵਨੀ ਦਿੱਤੀ ਹੈ। ਇਸ ਦੌਰਾਨ ਅਕਾਲੀ ਆਗੂਆਂ ਨੇ ਕਿਹਾ ਕਿ ਮੁੱਖ ਮੰਤਰੀ 20 ਜੁਲਾਈ ਤੱਕ ਬਿਆਨ ਵਾਪਸ ਲੈ ਲੈਣ ਚਾਹੀਦਾ ਹੈ ।ਅਕਾਲੀ ਦਲ ਨੇ ਇਸ ਸੰਬੰਧ ‘ਚ 3 ਮੈਂਬਰੀ ਕਮੇਟੀ ਦਾ ਗਠਨ […]

ਮਜੀਠੀਆ ਵਲੋਂ ਲਾਏ ਆਰੋਪਾਂ ‘ਤੇ ਸੁਖਜਿੰਦਰ ਸਿੰਘ ਰੰਧਾਵਾ ਨੇ ਕੀਤਾ ਪਲਟਵਾਰ

sukhjinder singh randhawa

ਚੰਡੀਗੜ੍ਹ 26 ਜਨਵਰੀ 2022: ਸੁਖਬੀਰ ਬਾਦਲ ਅਤੇ ਬਿਕਰਮ ਮਜੀਠੀਆ ਵਲੋਂ ਲਗਾਤਾਰ ਸੁਖਜਿੰਦਰ ਸਿੰਘ ਰੰਧਾਵਾ ਖਿਲਾਫ ਲਗਾਏ ਜਾ ਰਹੇ ਆਰੋਪਾਂ ਦਾ ਸਖ਼ਤ ਸ਼ਬਦਾਂ ‘ਚ ਜਵਾਬ ਦਿੰਦਿਆਂ ਸੁਖਜਿੰਦਰ ਸਿੰਘ ਰੰਧਾਵਾ (Sukhjinder Singh Randhawa) ਨੇ ਕਿਹਾ ਕਿ ਜੋ ਮਜੀਠੀਆ ਉਹਨਾਂ ਤੇ ਆਰੋਪ ਲਗਾ ਰਿਹਾ ਹੈ, ਉਸ ਨੂੰ ਸੁਖਜਿੰਦਰ ਰੰਧਾਵਾ ਦਾ ਫੋਬੀਆ ਹੋ ਚੁੱਕਾ ਹੈ | ਜਦਕਿ ਹੁਣ ਜੋ […]

ਸੁਪਰੀਮ ਕੋਰਟ ਵਲੋਂ ਕੇਂਦਰ ਸਰਕਾਰ ਤੇ ਭਾਰਤ ਦੇ ਚੋਣ ਕਮਿਸ਼ਨ ਨੂੰ ਨੋਟਿਸ ਜਾਰੀ

Supreme Court

ਚੰਡੀਗੜ੍ਹ 25 ਜਨਵਰੀ 2022: ਸੁਪਰੀਮ ਕੋਰਟ (Supreme Court) ਨੇ ਕੇਂਦਰ ਅਤੇ ਭਾਰਤ ਦੇ ਚੋਣ ਕਮਿਸ਼ਨ ਨੂੰ ਨੋਟਿਸ ਜਾਰੀ ਕਰਕੇ ਚੋਣ ਨਿਸ਼ਾਨ ਜ਼ਬਤ ਕਰਨ ਅਤੇ ਜਨਤਕ ਫ਼ੰਡਾਂ ਤੋਂ ਗੈਰ ਤਰਕਹੀਣ ਮੁਫ਼ਤ ਵੰਡਣ ਦਾ ਵਾਅਦਾ ਕਰਨ ਵਾਲੀਆਂ ਰਾਜਨੀਤਿਕ ਪਾਰਟੀਆਂ ਦੀ ਰਜਿਸਟਰੇਸ਼ਨ ਰੱਦ ਕਰਨ ਦਾ ਨਿਰਦੇਸ਼ ਦਿੱਤੇ ਹਨ|

ਹਰਸਿਮਰਤ ਕੌਰ ਬਾਦਲ ਦਾ ‘ਆਪ’ ‘ਤੇ ਟਿਕਟਾਂ ਵੇਚਣ ਵਾਲੇ ਬਿਆਨ ‘ਤੇ ਰਾਘਵ ਨੇ ਦਿੱਤਾ ਜਵਾਬ

Raghav Chadha tweet

ਚੰਡੀਗੜ੍ਹ 11 ਜਨਵਰੀ 2022: ਪੰਜਾਬ (Punjab) ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦੇ ਐਲਾਨ ਤੋਂ ਬਾਅਦ ਸਾਰੀਆਂ ਸਿਆਸੀ ਪਾਰਟੀਆਂ ਨੇ ਜ਼ੋਰਾਂ-ਸ਼ੋਰਾਂ ਨਾਲ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸ ਦੇ ਨਾਲ ਹੀ ਆਮ ਆਦਮੀ ਪਾਰਟੀ (Aam Aadmi Parti) ਦੇ ਇੱਕ ਪਰਚੇ ਨੂੰ ਲੈ ਕੇ ਵਿਵਾਦ ਲਗਾਤਾਰ ਵਧਦਾ ਜਾ ਰਿਹਾ ਹੈ। ਇਸ ‘ਤੇ ਅਕਾਲੀ ਦਲ ਦੀ ਨੇਤਾ ਹਰਸਿਮਰਤ […]

ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਇਸ ਇਲਾਕੇ ਤੋਂ ਲੜਨਗੇ ਚੋਣ

Balbir Singh Rajewal

ਚੰਡੀਗੜ੍ਹ 11 ਜਨਵਰੀ 2022: ਦਿੱਲੀ ਕਿਸਾਨ ਅੰਦੋਲਨ ਦੌਰਾਨ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ (Balbir Singh Rajewal) ਜੋ ਕਿ ਅੰਤਰਰਾਸ਼ਟਰੀ ਪੱਧਰ ‘ਤੇ ਜਾਣੇ-ਪਛਾਣੇ ਆਗੂ ਬਣੇ ਹਨ, ਉਨ੍ਹਾਂ ਨੇ ਸਮਰਾਲਾ ਤੋਂ ਚੋਣ ਲੜਨ ਦਾ ਬਿਗਲ ਵਜਾ ਕੇ ਇਲਾਕੇ ‘ਚ ਭਾਰੀ ਉਤਸ਼ਾਹ ਪਾਇਆ ਹੈ | ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ (Balbir Singh Rajewal) ਦੇ ਚੋਣ ਮੈਦਾਨ ਵਿੱਚ ਉਤਰਨ […]

ਅਦਾਕਾਰ ਸੋਨੂੰ ਸੂਦ ਦੀ ਭੈਣ ਮਾਲਵਿਕਾ ਸੂਦ ਕਾਂਗਰਸ ‘ਚ ਸ਼ਾਮਿਲ

ਚੰਡੀਗੜ੍ਹ 10 ਜਨਵਰੀ 2022:ਅਦਾਕਾਰ ਸੋਨੂੰ ਸੂਦ ਦੀ ਭੈਣ ਮਾਲਵਿਕਾ ਸੂਦ (Malvika Sood) ਕਾਂਗਰਸ (Congress) ‘ਚ ਸ਼ਾਮਿਲ ਹੋ ਗਏ ਹਨ | ਹਾਲ ਹੀ ‘ਚ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਮਾਲਵਿਕਾ ਸੂਦ ਸੱਚਰ ਦੇ ਘਰ ਪਹੁੰਚੇ ਹਨ। ਇਸ ਦੌਰਾਨ ਉਨ੍ਹਾਂ ਨੇ ਲਾਈਵ ਕਾਨਫਰੰਸ ਦੌਰਾਨ ਮਾਲਵਿਕਾ ਦੇ ਕਾਂਗਰਸ ‘ਚ ਸ਼ਾਮਲ […]

Punjab Assembly Election: ਪੰਜਾਬ ‘ਚ ਵਿਧਾਨ ਸਭਾ ਚੋਣਾਂ ਦੀ ਤਾਰੀਖ਼ ਦਾ ਐਲਾਨ

punjab election 2022

ਚੰਡੀਗੜ੍ਹ 8 ਜਨਵਰੀ 2022: ਚੋਣ ਆਯੋਗ ਨੇ ਪੰਜਾਬ ‘ਚ ਵਿਧਾਨ ਸਭਾ ਚੋਣਾਂ  (Punjab Assembly Election) ਦੀ ਤਾਰੀਖ਼ ਦਾ ਐਲਾਨ ਕਰ ਦਿੱਤਾ ਹੈ , ਪੰਜਾਬ (Punjab) ‘ਚ 14 ਫਰਵਰੀ ਨੂੰ ਹੋਣਗੀਆਂ ਚੋਣਾਂ ਅਤੇ 10 ਮਾਰਚ ਨੂੰ ਆਉਣਗੇ ਨਤੀਜੇ |15 ਜਨਵਰੀ ਤੋਂ ਬਾਅਦ ਦੁਵਾਰਾ ਸਮੀਖਿਆ ਕੀਤੀ ਜਾਵੇਗੀ|ਚੋਣ ਕਮਿਸ਼ਨ ਦੇ ਐਲਾਨ ਦੇ ਨਾਲ ਹੀ ਪੰਜਾਬ ਵਿਚ ਚੋਣ ਜ਼ਾਬਤਾ […]

ਅਸ਼ਵਨੀ ਸ਼ਰਮਾ ਨੇ ਰਾਜਪਾਲ ਨਾਲ ਮੁਲਾਕਾਤ ਕਰਨ ਤੋਂ ਬਾਅਦ ਦਿੱਤਾ ਵੱਡਾ ਬਿਆਨ

Ashwani Sharma

ਚੰਡੀਗੜ੍ਹ 6 ਜਨਵਰੀ 2022: ਫਿਰੋਜ਼ਪੁਰ (Ferozepur) ਰੈਲੀ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Modi) ਦੀ ਸੁਰੱਖਿਆ ਵਿੱਚ ਵਰਤੀ ਗਈ ਅਣਗਹਿਲੀ ਨੂੰ ਲੈ ਕੇ ਪੰਜਾਬ ਭਾਜਪਾ (Punjab BJP) ਦੇ ਵਫ਼ਦ ਨੇ ਅੱਜ ਰਾਜਪਾਲ ਨਾਲ ਮੁਲਾਕਾਤ ਕੀਤੀ। ਵਫ਼ਦ ਦੀ ਅਗਵਾਈ ਪੰਜਾਬ ਭਾਜਪਾ (Punjab BJP) ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕੀਤੀ। ਇਸ ਮੀਟਿੰਗ ਤੋਂ ਬਾਅਦ ਅਸ਼ਵਨੀ ਸ਼ਰਮਾ (Ashwani […]

ਬਿਕਰਮ ਮਜੀਠੀਆ ਦੀ ਅਗਾਊਂ ਜ਼ਮਾਨਤ ਪਟੀਸ਼ਨ ‘ਤੇ ਹਾਈਕੋਰਟ ਦਾ ਫੈਸਲਾ ਅੱਜ

The Punjab and Haryana High Court

ਚੰਡੀਗੜ੍ਹ 5 ਜਨਵਰੀ 2022: ਬਿਕਰਮ ਮਜੀਠੀਆ (Bikram Majithia) ਖਿਲਾਫ ਮੋਹਾਲੀ ‘ਚ NDPS ਐਕਟ ਤਹਿਤ FIR ਦਰਜ ਕੀਤੀ ਗਈ ਸੀ। ਇਸ ਮਾਮਲੇ ਵਿੱਚ ਮਜੀਠੀਆ ਨੇ ਪਹਿਲਾਂ ਮੋਹਾਲੀ ਦੀ ਜ਼ਿਲ੍ਹਾ ਅਦਾਲਤ ਵਿੱਚ ਪਟੀਸ਼ਨ ਦਾਇਰ ਕਰਕੇ ਅਗਾਊਂ ਜ਼ਮਾਨਤ ਦੀ ਮੰਗ ਕੀਤੀ ਸੀ।ਪੰਜਾਬ-ਹਰਿਆਣਾ ਹਾਈਕੋਰਟ ਐੱਨਡੀਪੀਐੱਸ ਮਾਮਲੇ ‘ਚ ਫਸੇ ਸੀਨੀਅਰ ਅਕਾਲੀ ਆਗੂ ਬਿਕਰਮ ਮਜੀਠੀਆ (Bikram Majithia) ਦੀ ਅਗਾਊਂ ਜ਼ਮਾਨਤ ਪਟੀਸ਼ਨ […]

Shiromani Akali Dal: ਸੁਖਬੀਰ ਸਿੰਘ ਨੇ ਅੱਜ ਬਠਿੰਡੇ ਵਿੱਚ ਕਬੱਡੀ ਦੇ ਖਿਡਾਰੀ ਲਈ ਕੀਤੇ ਇਹ ਐਲਾਨ

Dabwali Road

ਚੰਡੀਗੜ੍ਹ 06 ਦਸੰਬਰ 2021: ਸ਼ਿਰੋਮਣੀ ਅਕਾਲੀ ਦਲ (Shiromani Akali Dal) ਦੇ ਪ੍ਰਧਾਨ ਸੁਖਬੀਰ (Sukhbir Singh Bada) ਸਿੰਘ ਨੇ ਅੱਜ ਬਠਿੰਡੇ ਵਿੱਚ ਕਬੱਡੀ ਦੇ ਖਿਡਾਰੀ ਦੇ ਨਾਲ ਮੁਲਾਕਾਤ ਕੀਤੀ , ਜਿਸ ਦੌਰਾਨ ਉਨ੍ਹਾਂ ਨੇ ਅਕਾਲੀ-ਬਸਪਾ ਗਠਜੋੜ ਦੀ ਸਰਕਾਰ ਬਣਨ ‘ਤੇ ਕਬੱਡੀ ਖੇਡ ਨੂੰ ਸਿਖਰ ‘ਤੇ ਪਹੁੰਚਾਇਆ ਹੈ। (Dabwali Road)ਡੱਬਵਾਲੀ ਰੋਡ, ਬਠਿੰਡੇ ਵਿੱਚ ਕਬੱਡੀ ਲੀਗ ਅਤੇ ਵਿਸ਼ਵ […]