July 5, 2024 6:38 am

ਜਲੰਧਰ ‘ਚ ਵਿਰੋਧੀਆਂ ਦੇ ਹੋਏ ਇਕੱਠ ਬਾਰੇ ਮੁੱਖ ਮੰਤਰੀ ਦੀ ਟਿੱਪਣੀ, “ਇਕੋ ਥਾਲੀ ਦੇ ਚੱਟੇ-ਵੱਟੇ, ਇਕ ਥਾਂ ਹੋਏ ਇਕੱਠੇ”

Election Results

ਚੰਡੀਗੜ੍ਹ, 4 ਜੂਨ 2023: ਜਲੰਧਰ ਵਿੱਚ ਇਕੱਠ ਕਰਨ ਵਾਲੇ ਵਿਰੋਧੀ ਪਾਰਟੀਆਂ ਦੇ ਪੰਜਾਬ ਵਿਰੋਧੀ ਆਗੂਆਂ ਦੀ ਆਲੋਚਨਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਖਿਆ ਕਿ ‘ਇਕੋ ਥਾਲੀ ਦੇ ਚੱਟੇ-ਵੱਟੇ, ਇਕ ਥਾਂ ਇਕੱਠੇ’ ਹੋਏ। ਇੱਥੇ ਜਾਰੀ ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਜੋ ਕੋਈ ਵੀ ਇਨ੍ਹਾਂ ਸਿਆਸੀ ਪਾਰਟੀਆਂ ਦੇ ਇਤਿਹਾਸ ਬਾਰੇ ਜਾਣਦਾ […]

ਹਾਈਕੋਰਟ ਵਲੋਂ ਬਿਕਰਮ ਮਜੀਠੀਆ ਨੂੰ ਇਨ੍ਹਾਂ ਸ਼ਰਤਾਂ ‘ਤੇ ਮਿਲੀ ਜ਼ਮਾਨਤ, ਪੜ੍ਹੋ! ਫੈਸਲੇ ਦੀ ਕਾਪੀ

Bikram Majithia

ਚੰਡੀਗੜ੍ਹ 10 ਅਗਸਤ 2022: ਨਸ਼ਾ ਤਸਕਰੀ ਮਾਮਲੇ ‘ਚ ਪਟਿਆਲਾ ਦੀ ਕੇਂਦਰੀ ਜੇਲ੍ਹ ‘ਚ ਬੰਦ ਅਕਾਲੀ ਦਲ ਦੇ ਸਾਬਕਾ ਮੰਤਰੀ ਬਿਕਰਮ ਮਜੀਠੀਆ (Bikram Majithia) ਨੂੰ ਜ਼ਮਾਨਤ ਮਿਲ ਗਈ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਡਬਲ ਬੈਂਚ ਨੇ ਰੈਗੂਲਰ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਜ਼ਮਾਨਤ ਦੇ ਦਿੱਤੀ | ਹਾਈਕੋਰਟ ਨੇ ਬਿਕਰਮ ਮਜੀਠੀਆ ਨੂੰ ਕੁਝ ਸ਼ਰਤਾਂ ‘ਤੇ ਜ਼ਮਾਨਤ […]

ਮਜੀਠੀਆ ਨੂੰ ਹਾਈਕੋਰਟ ਵਲੋਂ ਵੱਡਾ ਝਟਕਾ, ਜ਼ਮਾਨਤ ਅਰਜ਼ੀ ‘ਤੇ ਸੁਣਵਾਈ ਕਰਨ ਤੋਂ ਇਨਕਾਰ

Bikram Majithia

ਚੰਡੀਗੜ੍ਹ 04 ਜੂਨ 2022: ਨਸ਼ਾ ਤਸਕਰੀ ਮਾਮਲੇ ਵਿੱਚ ਨਾਮਜ਼ਦ ਅਤੇ ਪਟਿਆਲ ਜੇਲ੍ਹ ਵਿੱਚ ਬੰਦ ਅਕਾਲੀ ਆਗੂ ਬਿਕਰਮ ਮਜੀਠੀਆ (Bikram Majithia) ਨੂੰ ਹਾਈਕੋਰਟ ਤੋਂ ਵੱਡਾ ਝਟਕਾ ਤੋਂ ਮਿਲਿਆ ਹੈ। ਜਸਟਿਸ ਮਸੀਹ ਦੀ ਬੈਂਚ ਨੇ ਮਜੀਠੀਆ ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਜਿਕਰਯੋਗ ਹੈ ਕਿ ਨਸ਼ਾ ਤਸਕਰੀ ਮਾਮਲੇ ‘ਚ ਦੋਸ਼ੀ ਬਿਕਰਮ ਮਜੀਠੀਆ […]

ਡਰੱਗ ਕੇਸ ਮਾਮਲੇ ‘ਚ ਬਿਕਰਮ ਸਿੰਘ ਮਜੀਠੀਆ ਦੇ ਜੁਡੀਸ਼ੀਅਲ ਰਿਮਾਂਡ ‘ਚ ਵਾਧਾ

Bikram Majithia

ਚੰਡੀਗੜ੍ਹ 19 ਅਪ੍ਰੈਲ 2022: ਡਰੱਗ ਕੇਸ ਮਾਮਲੇ ‘ਚ ਪਟਿਆਲਾ ਕੇਂਦਰੀ ਜ਼ੇਲ੍ਹ ‘ਚ ਬੰਦ ਅਕਾਲੀ ਲੀਡਰ ਬਿਕਰਮ ਮਜੀਠੀਆ (Bikram Majithia) ਦੀ ਅੱਜ ਯਾਨੀ 19 ਅਪ੍ਰੈਲ ਨੂੰ ਮੋਹਾਲੀ ਅਦਾਲਤ ਵਿੱਚ ਵੀਡੀਓ ਕਾਨਫਰੰਸਿੰਗ ਰਾਹੀਂ ਸੁਣਵਾਈ ਹੋਈ। ਜਿਸ ਦੌਰਾਨ ਅਦਾਲਤ ਵਲੋਂ ਮਜੀਠੀਆ ਦਾ ਜੂਡੀਸ਼ੀਅਲ ਰਿਮਾਂਡ 4 ਮਈ ਤੱਕ ਵਧਾ ਦਿੱਤੀ ਗਈ ਹੈ । ਤੁਹਾਨੂੰ ਦੱਸ ਦਈਏ ਕਿ ਬਿਕਰਮ ਮਜੀਠੀਆ […]

ਅਦਾਲਤ ਨੇ ਮਜੀਠੀਆ ਦੀ ਨਿਆਇਕ ਹਿਰਾਸਤ ‘ਚ 5 ਅਪ੍ਰੈਲ ਤੱਕ ਕੀਤਾ ਵਾਧਾ

Bikram Majithia

ਮੋਹਾਲੀ 22 ਮਾਰਚ 2022 : ਡਰੱਗਜ਼ ਕੇਸ ਵਿੱਚ ਫਸੇ ਸੀਨੀਅਰ ਅਕਾਲੀ ਆਗੂ ਬਿਕਰਮ ਮਜੀਠੀਆ (Bikram Majithia) ਦੀ ਵੀਡੀਓ ਕਾਨਫਰੰਸ ਰਾਹੀਂ ਮੁਹਾਲੀ ਅਦਾਲਤ ਵਿੱਚ ਪੇਸ਼ੀ ਹੋਈ। ਅਦਾਲਤ ਨੇ ਬਿਕਰਮ ਮਜੀਠੀਆ (Bikram Majithia) ਦੀ 5 ਅਪ੍ਰੈਲ ਤੱਕ ਨਿਆਇਕ ਹਿਰਾਸਤ ਵਿੱਚ ਵਾਧਾ ਕਰ ਦਿੱਤਾ। ਜ਼ਿਕਰਯੋਗ ਹੈ ਕਿ ਬਿਕਰਮ ਮਜੀਠੀਆ (Bikram Majithia) ਕਰੀਬ ਇੱਕ ਮਹੀਨੇ ਤੋਂ ਪਟਿਆਲਾ ਜੇਲ੍ਹ ਵਿੱਚ […]