July 7, 2024 11:13 am

ਬ੍ਰਮ ਸ਼ੰਕਰ ਜਿੰਪਾ ਏਸ਼ੀਅਨ ਸੀਨੀਅਰ ਕੁਰਾਸ਼ ਚੈਂਪੀਅਨਸ਼ਿਪ ਲਈ ਚੁਣੀ ਗਈ ਹੁਸ਼ਿਆਰਪੁਰ ਦੀ ਧੀ ਅਕਸ਼ਿਤਾ ਸ਼ਰਮਾ ਨੂੰ 1 ਲੱਖ ਰੁਪਏ ਦਾ ਚੈਕ ਕੀਤਾ ਭੇਂਟ

Akshita Sharma

ਹੁਸ਼ਿਆਰਪੁਰ, 24 ਅਪ੍ਰੈਲ 2023: ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਵਲੋਂ ਏਸ਼ੀਅਨ ਸੀਨੀਅਰ ਕੁਰਾਸ਼ ਚੈਂਪੀਅਨਸ਼ਿਪ ਲਈ ਚੁਣੀ ਗਈ ਹੁਸ਼ਿਆਰਪੁਰ ਦੀ ਧੀ ਅਕਸ਼ਿਤਾ ਸ਼ਰਮਾ ਨੂੰ 1 ਲੱਖ ਰੁਪਏ ਦਾ ਚੈੱਕ ਭੇਂਟ ਕੀਤਾ ਗਿਆ। ਹੁਸ਼ਿਆਰਪੁਰ ਦੇ ਜਗਤਪੁਰਾ ਦੀ ਰਹਿਣ ਵਾਲੇ ਅਨਿਲ ਸ਼ਰਮਾ ਦੀ ਬੇਟੀ ਅਕਸ਼ਿਤਾ ਸ਼ਰਮਾ ਨੂੰ ਚੈਂਪੀਅਨਸ਼ਿਪ ਲਈ ਸ਼ੁਭ ਕਾਮਨਾਵਾਂ ਦਿੰਦਿਆਂ ਕੈਬਨਿਟ ਮੰਤਰੀ ਜਿੰਪਾ ਨੇ ਕਿਹਾ ਕਿ […]