July 7, 2024 4:05 pm

ਅੰਮ੍ਰਿਤਸਰ ਪਹੁੰਚੇ ਮਲਿਕਾਰਜੁਨ ਖੜਗੇ,ਆਖਿਆ- ਭਾਜਪਾ ਸਰਕਾਰ ਦੌਰਾਨ ਮਹਿੰਗਾਈ ਵਧੀ

Mallikarjun Kharge

ਚੰਡੀਗੜ੍ਹ, 28 ਮਈ 2024: ਆਲ ਇੰਡੀਆ ਕਾਂਗਰਸ ਦੇ ਪ੍ਰਧਾਨ ਮਲਿਕਾਰਜੁਨ ਖੜਗੇ (Mallikarjun Kharge) ਅੱਜ ਪੰਜਾਬ ਦੌਰੇ ‘ਤੇ ਹਨ। ਅੰਮ੍ਰਿਤਸਰ ਵਿਖੇ ਖੜਗੇ ਵੱਲੋਂ ਪ੍ਰੈਸ ਕਾਨਫਰੰਸ ਦੌਰਾਨ ਭਾਜਪਾ ‘ਤੇ ਤਿੱਖੇ ਨਿਸ਼ਾਨੇ ਸਾਧੇ ਹਨ | ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਦੌਰਾਨ ਮਹਿੰਗਾਈ ਵਧੀ ਹੈ, ਜਿਸ ਨਾਲ ਲੋਕਾਂ ‘ਤੇ ਇਸਦਾ ਬੁਰਾ ਅਸਰ ਪਿਆ ਹੈ | ਉਨ੍ਹਾਂ (Mallikarjun Kharge) ਕਿਹਾ […]

ਭਾਰਤ ਜੋੜੋ ਯਾਤਰਾ ‘ਚ ਬੱਚਿਆਂ ਨੂੰ ਸ਼ਾਮਲ ਕਰਨ ‘ਤੇ NCPCR ਨੇ ਰਾਹੁਲ ਗਾਂਧੀ ਖ਼ਿਲਾਫ ਚੋਣ ਕਮਿਸ਼ਨ ਨੂੰ ਕੀਤੀ ਸ਼ਿਕਾਇਤ

NCPCR

ਚੰਡੀਗੜ੍ਹ 13 ਸਤੰਬਰ 2022: ਨੈਸ਼ਨਲ ਕਮਿਸ਼ਨ ਫਾਰ ਪ੍ਰੋਟੈਕਸ਼ਨ ਆਫ਼ ਚਾਈਲਡ ਰਾਈਟਸ (NCPCR) ਨੇ ਕਾਂਗਰਸ ਅਤੇ ਰਾਹੁਲ ਗਾਂਧੀ ਖ਼ਿਲਾਫ ਭਾਰਤੀ ਚੋਣ ਕਮਿਸ਼ਨ ਨੂੰ ਸ਼ਿਕਾਇਤ ਕੀਤੀ ਹੈ। ਕਮਿਸ਼ਨ ਨੇ ਕਿਹਾ ਹੈ ਕਿ ਕਾਂਗਰਸ ਦੀ ਭਾਰਤ ਜੋੜੋ ਯਾਤਰਾ ਦੌਰਾਨ ਬੱਚਿਆਂ ਨੂੰ ਕਥਿਤ ਤੌਰ ‘ਤੇ ਸਿਆਸੀ ਹਿੱਤਾਂ ਲਈ ਵਰਤਿਆ ਜਾ ਰਿਹਾ ਹੈ। ਐਨਸੀਪੀਸੀਆਰ ਨੇ ਮੰਗ ਕੀਤੀ ਹੈ ਕਿ ਇਸ […]

ਭਾਰਤ ਜੋੜੋ ਯਾਤਰਾ ਦਾ ਅੱਜ ਚੌਥਾ ਦਿਨ, ਰਾਹੁਲ ਗਾਂਧੀ ਨੇ ਕਿਹਾ ਇਹ ਯਾਤਰਾ ਬੇਰੁਜ਼ਗਾਰ ਨੌਜਵਾਨਾਂ ਲਈ

Bharat Jodo Yatra

ਚੰਡੀਗੜ੍ਹ 10 ਸਤੰਬਰ 2022: ਕਾਂਗਰਸ ਵੱਲੋਂ ਕੱਢੀ ਜਾ ਰਹੀ ‘ਭਾਰਤ ਜੋੜੋ ਯਾਤਰਾ’ (Bharat Jodo Yatra) ਦਾ ਅੱਜ ਚੌਥਾ ਦਿਨ ਹੈ। ਸ਼ਨੀਵਾਰ ਨੂੰ ਰਾਹੁਲ ਗਾਂਧੀ ਦੀ ਇਹ ਪੈਦਲ ਯਾਤਰਾ ਤਾਮਿਲਨਾਡੂ ਦੇ ਕੰਨਿਆਕੁਮਾਰੀ ਦੇ ਮੁਲਾਗੁਮੁਦੁ ਤੋਂ ਸ਼ੁਰੂ ਹੋਈ। ਇਸ ਦੌਰਾਨ ਕਾਂਗਰਸੀ ਆਗੂ ਨਾਲ ਲੋਕਾਂ ਦਾ ਹਜ਼ੂਮ ਦੇਖਣ ਨੂੰ ਮਿਲਿਆ । ਕਾਂਗਰਸ ਪਾਰਟੀ ਨੇ ਇਸ ਦੌਰੇ ਨੂੰ ਵਿਸ਼ਾਲ […]

ਕਾਂਗਰਸ ਪਾਰਟੀ ਵਲੋਂ ਸੁਖਪਾਲ ਖਹਿਰਾ ਆਲ ਇੰਡੀਆ ਕਿਸਾਨ ਕਾਂਗਰਸ ਦੇ ਚੇਅਰਮੈਨ ਨਿਯੁਕਤ

MLA Sukhpal Khaira

ਚੰਡੀਗੜ੍ਹ 14 ਜੁਲਾਈ 2022: ਆਲ ਇੰਡੀਆ ਕਾਂਗਰਸ ਕਮੇਟੀ ਨੇ ਪੱਤਰ ਜਾਰੀ ਕਰਦਿਆਂ ਪ੍ਰਧਾਨ ਸੋਨੀਆ ਗਾਂਧੀ ਨੇ ਸੁਖਪਾਲ ਖਹਿਰਾ (Sukhpal Khaira) ਨੂੰ ਆਲ ਇੰਡੀਆ ਕਿਸਾਨ ਕਾਂਗਰਸ ਦਾ ਚੇਅਰਮੈਨ ਨਿਯੁਕਤ ਕੀਤਾ ਹੈ |

ਕਾਂਗਰਸ ਪਾਰਟੀ ਨੇ ਪੰਜ ਨਵੇਂ ਰਾਸ਼ਟਰੀ ਸਕੱਤਰਾਂ ਦੀ ਕੀਤੀ ਨਿਯੁਕਤੀ

Congress

ਚੰਡੀਗੜ੍ਹ 09 ਜੁਲਾਈ 2022: ਆਲ ਇੰਡੀਆ ਕਾਂਗਰਸ (Congress) ਨੇ ਸ਼ਨੀਵਾਰ ਨੂੰ ਪੰਜ ਨਵੇਂ ਰਾਸ਼ਟਰੀ ਸਕੱਤਰ ਨਿਯੁਕਤ ਕੀਤੇ ਹਨ ਜੋ ਪਾਰਟੀ ਦੇ ਜਨਰਲ ਸਕੱਤਰ ਅਤੇ ਕਰਨਾਟਕ ਦੇ ਇੰਚਾਰਜ ਰਣਦੀਪ ਸੂਰਜੇਵਾਲਾ ਨਾਲ ਸੰਬਧਿਤ ਹੋਣਗੇ। ਇਸ ਦੇ ਨਾਲ ਹੀ ਕਰਨਾਟਕ ਲਈ ਸਿਆਸੀ ਮਾਮਲਿਆਂ ਦੀ ਕਮੇਟੀ (ਪੀਏਸੀ) ਦਾ ਗਠਨ ਵੀ ਕੀਤਾ ਗਿਆ ਹੈ। ਸੁਰਜੇਵਾਲਾ ਇਸ ਪੀਏਸੀ ਦੇ ਕਨਵੀਨਰ ਹੋਣਗੇ।

ਨਵਜੋਤ ਸਿੱਧੂ ਬਿਜਲੀ ਸੰਕਟ ਨੂੰ ਲੈ ਕੇ ਲਾਏ ਜਾ ਰਹੇ ਰੋਸ ਪ੍ਰਦਰਸ਼ਨ ‘ਚ ਪਹੁੰਚੇ

Sidhu

ਚੰਡੀਗੜ੍ਹ 25 ਅਪ੍ਰੈਲ 2022: ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਨੇੜਲੇ ਪਿੰਡ ਨਲਾਸ ਦੇ ਥਰਮਲ ਪਲਾਂਟ ਮੂਹਰੇ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਦੀ ਅਗਵਾਈ ਬਿਜਲੀ ਦੇ ਸੰਕਟ ਲੈ ਕੇ ਲਾਏ ਜਾ ਰਹੇ ਰੋਸ ਪ੍ਰਦਰਸ਼ਨ ‘ਚ ਸ਼ਮੂਲੀਅਤ ਕਰਨ ਲਈ ਪਹੁੰਚ ਚੁੱਕੇ ਹਨ। ਇਸ ਰੋਸ ਪ੍ਰਦਰਸ਼ਨ ‘ਚ ਹਲਕੇ ਦੇ ਕਾਂਗਰਸੀ ਆਗੂ ਅਤੇ ਵਰਕਰ ਵੀ ਹਾਜ਼ਰ […]

ਦਿੱਲੀ ‘ਚ 700 ਤੋਂ ਵੱਧ ਕਿਸਾਨਾਂ ਦੀ ਮੌਤ ‘ਤੇ ਰਾਜੀਵ ਸ਼ੁਕਲਾ ਨੇ ਪੀਐੱਮ ਮੋਦੀ ਨੂੰ ਘੇਰਿਆ

Rajiv Shukla

ਚੰਡੀਗੜ੍ਹ 19 ਜਨਵਰੀ 2022: ਅੱਜ ਆਲ ਇੰਡੀਆ ਕਾਂਗਰਸ ਵਰਕਿੰਗ ਕਮੇਟੀ ਦੇ ਮੈਂਬਰ ਅਤੇ ਸੂਬਾ ਇੰਚਾਰਜ ਰਾਜੀਵ ਸ਼ੁਕਲਾ (Rajiv Shukla) ਨੇ ਜਲੰਧਰ ‘ਚ ਮੀਡੀਆ ਨਾਲ ਗੱਲਬਾਤ ਕਰਦਿਆਂ ਭਾਜਪਾ ‘ਤੇ ਸ਼ਬਦੀ ਵਾਰ ਕੀਤੇ। ਚੋਣ ਰਾਜਾਂ ਵਿੱਚ ਕੇਂਦਰ ਦੀ ਨਰਿੰਦਰ ਮੋਦੀ (PM Modi) ਸਰਕਾਰ ਦੀਆਂ ਸੱਤ ਸਾਲਾਂ ਦੀਆਂ ਨਾਕਾਮੀਆਂ ਗਿਣ ਕੇ ਕਾਂਗਰਸ ਭਾਜਪਾ ਨੂੰ ਘੇਰੇਗੀ। ਇਸ ਦੇ ਲਈ […]