July 3, 2024 2:58 am

ਗਿਆਨਵਾਪੀ ਮਾਮਲਾ: ਇਲਾਹਾਬਾਦ ਹਾਈ ਕੋਰਟ ਵੱਲੋਂ ਮੁਸਲਿਮ ਪੱਖ ਦੀ ਪਟੀਸ਼ਨ ਰੱਦ

Gyanvapi case

ਚੰਡੀਗੜ੍ਹ 26 ਫਰਵਰੀ 2024: ਇਲਾਹਾਬਾਦ ਹਾਈ ਕੋਰਟ ਨੇ ਵਾਰਾਣਸੀ ਦੇ ਗਿਆਨਵਾਪੀ (Gyanvapi case) ਦੇ ਬੇਸਮੈਂਟ ਵਿੱਚ ਪੂਜਾ ਦਾ ਅਧਿਕਾਰ ਕਾਸ਼ੀ ਵਿਸ਼ਵਨਾਥ ਮੰਦਿਰ ਟਰੱਸਟ ਨੂੰ ਸੌਂਪਣ ਦੇ ਜ਼ਿਲ੍ਹਾ ਜੱਜ ਵਾਰਾਣਸੀ ਦੇ ਆਦੇਸ਼ ਵਿਰੁੱਧ ਦਾਇਰ ਅਪੀਲ ਨੂੰ ਰੱਦ ਕਰ ਦਿੱਤਾ ਹੈ। ਇਲਾਹਾਬਾਦ ਹਾਈ ਕੋਰਟ ਦੇ ਜਸਟਿਸ ਰੋਹਿਤ ਰੰਜਨ ਅਗਰਵਾਲ ਨੇ ਇਹ ਫੈਸਲਾ ਅੰਜੁਮਨ ਪ੍ਰਬੰਧ ਮਸੀਤ ਕਮੇਟੀ ਵੱਲੋਂ […]

ਇਲਾਹਾਬਾਦ ਹਾਈਕੋਰਟ ਵੱਲੋਂ ਗਿਆਨਵਾਪੀ ਬੇਸਮੈਂਟ ‘ਚ ਪੂਜਾ ‘ਤੇ ਪਾਬੰਦੀ ਲਗਾਉਣ ਤੋਂ ਇਨਕਾਰ, ਸੁਪਰੀਮ ਕੋਰਟ ਜਾਵੇਗਾ ਮੁਸਲਿਮ ਪੱਖ

Gyanvapi

ਚੰਡੀਗੜ੍ਹ, 2 ਫਰਵਰੀ 2024: ਗਿਆਨਵਾਪੀ ਦੇ ਵਿਆਸ ਬੇਸਮੈਂਟ (Gyanvapi) ਵਿੱਚ ਪੂਜਾ ਜਾਰੀ ਰਹੇਗੀ। ਇਲਾਹਾਬਾਦ ਹਾਈ ਕੋਰਟ ਨੇ ਮੁਸਲਿਮ ਪੱਖ ਦੀ ਪਟੀਸ਼ਨ ‘ਤੇ ਪੂਜਾ ‘ਤੇ ਪਾਬੰਦੀ ਲਗਾਉਣ ਤੋਂ ਇਨਕਾਰ ਕਰ ਦਿੱਤਾ ਹੈ। ਅਦਾਲਤ ਨੇ ਐਡਵੋਕੇਟ ਜਨਰਲ ਨੂੰ ਵੀ ਕਾਨੂੰਨ ਵਿਵਸਥਾ ਬਣਾਈ ਰੱਖਣ ਦੇ ਹੁਕਮ ਦਿੱਤੇ ਹਨ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 6 ਫਰਵਰੀ ਨੂੰ ਹੋਵੇਗੀ। […]

ਗਿਆਨਵਾਪੀ ਕੈਂਪਸ ਦੇ ASI ਸਰਵੇਖਣ ‘ਤੇ ਲੱਗੀ ਪਾਬੰਦੀ ਵਧੀ, 3 ਅਗਸਤ ਨੂੰ ਆਵੇਗਾ ਫੈਸਲਾ

Gyanvapi

ਚੰਡੀਗੜ੍ਹ, 27 ਜੁਲਾਈ 2023: ਇਲਾਹਾਬਾਦ ਹਾਈਕੋਰਟ ਨੇ ਗਿਆਨਵਾਪੀ (Gyanvapi)ਕੈਂਪਸ ਦੇ ਭਾਰਤੀ ਪੁਰਾਤੱਤਵ ਸਰਵੇਖਣ ‘ਤੇ ਪਾਬੰਦੀ 3 ਅਗਸਤ ਤੱਕ ਵਧਾ ਦਿੱਤੀ ਗਈ ਹੈ। ਅਦਾਲਤ ਨੇ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਹੁਣ 3 ਅਗਸਤ ਨੂੰ ਹਾਈਕੋਰਟ ਇਸ ‘ਤੇ ਆਪਣਾ ਫੈਸਲਾ ਸੁਣਾਏਗੀ। ਇਸ ਤੋਂ ਪਹਿਲਾਂ ਕਾਸ਼ੀ ਵਿਸ਼ਵਨਾਥ ਮੰਦਰ ਸਥਿਤ ਗਿਆਨਵਾਪੀ ਕੰਪਲੈਕਸ ਦੇ ਏਐਸਆਈ ਦੇ ਸਰਵੇਖਣ ਦੇ ਮਾਮਲੇ ਦੀ […]

ਗਿਆਨਵਾਪੀ ਢਾਂਚੇ ਨੂੰ ਨੁਕਸਾਨ ਪਹੁੰਚਾਏ ਬਿਨਾਂ 31 ਜੁਲਾਈ ਤੱਕ ਪੂਰਾ ਕਰਨ ASI ਸਰਵੇਖਣ: ਇਲਾਹਾਬਾਦ ਹਾਈਕੋਰਟ

Gyanvapi

ਚੰਡੀਗੜ੍ਹ, 26 ਜੁਲਾਈ 2023: ਇਲਾਹਾਬਾਦ ਹਾਈਕੋਰਟ ਨੇ ਭਾਰਤੀ ਪੁਰਾਤੱਤਵ ਸਰਵੇਖਣ (ਏਐਸਆਈ) ਨੂੰ ਵਾਰਾਨਸੀ ਦੇ ਗਿਆਨਵਾਪੀ (Gyanvapi) ਕੈਂਪਸ ਦਾ ਸਰਵੇਖਣ 31 ਜੁਲਾਈ ਤੱਕ ਪੂਰਾ ਕਰਨ ਦਾ ਹੁਕਮ ਦਿੱਤਾ ਹੈ। ਇਸਦੇ ਨਾਲ ਹੀ ਗਿਆਨਵਾਪੀ ਪਰਿਸਰ ਨੂੰ ਨੁਕਸਾਨ ਪਹੁੰਚਾਏ ਬਿਨਾਂ ਸਰਵੇਖਣ ਕਰਨ ਦੇ ਨਿਰਦੇਸ਼ ਦਿੱਤੇ ਹਨ । ਇਸ ਤੋਂ ਪਹਿਲਾਂ ਮੁਸਲਿਮ ਪੱਖ ਨੇ ਇਸ ਸਰਵੇਖਣ ਦਾ ਵਿਰੋਧ ਕੀਤਾ […]

ਇਲਾਹਾਬਾਦ ਹਾਈਕੋਰਟ ਵਲੋਂ ਗਿਆਨਵਾਪੀ ਮਸਜਿਦ ‘ਚ ਮਿਲੇ ਕਥਿਤ ਸ਼ਿਵਲਿੰਗ ਦੀ ਕਾਰਬਨ ਡੇਟਿੰਗ ਕਰਵਾਉਣ ਦੇ ਹੁਕਮ

Gyanvapi

ਚੰਡੀਗੜ੍ਹ, 12 ਮਈ 2023: ਇਲਾਹਾਬਾਦ ਹਾਈਕੋਰਟ ਨੇ ਗਿਆਨਵਾਪੀ ਮਸਜਿਦ (Gyanvapi Masjid) ਵਿੱਚ ਮਿਲੇ ਕਥਿਤ ਸ਼ਿਵਲਿੰਗ ਦੀ ਕਾਰਬਨ ਡੇਟਿੰਗ ਅਤੇ ਵਿਗਿਆਨਕ ਸਰਵੇਖਣ ਕਰਨ ਦਾ ਹੁਕਮ ਦਿੱਤਾ ਹੈ। ਸ਼ੁੱਕਰਵਾਰ ਨੂੰ ਜਸਟਿਸ ਅਰਵਿੰਦ ਕੁਮਾਰ ਮਿਸ਼ਰਾ ਦੀ ਬੈਂਚ ਨੇ ਭਾਰਤੀ ਪੁਰਾਤੱਤਵ ਸਰਵੇਖਣ (ਏ.ਐੱਸ.ਆਈ.) ਨੂੰ ਸ਼ਿਵਲਿੰਗ ਦੇ ਉੱਪਰਲੇ ਹਿੱਸੇ ਦਾ ਸਰਵੇਖਣ ਕਰਨ ਦਾ ਹੁਕਮ ਦਿੱਤਾ। ਅਦਾਲਤ ਨੇ ਕਿਹਾ ਕਿ ਇਸ […]

ਇਲਾਹਾਬਾਦ ਹਾਈਕੋਰਟ ਦਾ ਵੱਡਾ ਫੈਸਲਾ, ਕਰੋਨਾ ਦੌਰਾਨ ਬੱਚਿਆਂ ਦੀ 15 ਫ਼ੀਸਦੀ ਫੀਸ ਹੋਵੇਗੀ ਮੁਆਫ਼

Allahabad High Court

ਚੰਡੀਗੜ੍ਹ,16 ਜਨਵਰੀ 2023: ਕੋਰੋਨਾ ਦੇ ਦੌਰ ਵਿੱਚ ਸਕੂਲ ਫੀਸ ਦੇ ਮਾਮਲੇ ਵਿੱਚ ਹਾਈਕੋਰਟ ਦਾ ਵੱਡਾ ਫੈਸਲਾ ਆਇਆ ਹੈ। ਇਲਾਹਾਬਾਦ ਹਾਈਕੋਰਟ (Allahabad High Court) ਨੇ ਮਾਪਿਆਂ ਦੇ ਹੱਕ ਵਿੱਚ ਦਿੱਤਾ ਵੱਡਾ ਫੈਸਲਾ। ਬੱਚਿਆਂ ਦੀਆਂ 15 ਫੀਸਦੀ ਫੀਸਾਂ ਮੁਆਫ਼ ਕੀਤੀਆਂ ਜਾਣਗੀਆਂ। ਕਈ ਮਾਪਿਆਂ ਦੀ ਤਰਫੋਂ ਕੋਰੋਨਾ ਦੇ ਸਮੇਂ ਦੌਰਾਨ ਵਸੂਲੀ ਜਾ ਰਹੀ ਸਕੂਲ ਫੀਸਾਂ ਦੇ ਨਿਯਮ ਨੂੰ […]

ਓਬੀਸੀ ਰਾਖਵੇਂਕਰਨ ਮੁੱਦੇ ‘ਤੇ ਸੁਪਰੀਮ ਕੋਰਟ ਨੇ ਇਲਾਹਾਬਾਦ ਹਾਈਕੋਰਟ ਦੇ ਹੁਕਮਾਂ ‘ਤੇ ਲਗਾਈ ਰੋਕ

pregnancy

ਚੰਡੀਗੜ੍ਹ 04 ਜਨਵਰੀ 2023: ਸੁਪਰੀਮ ਕੋਰਟ (Supreme Court) ਨੇ ਉੱਤਰ ਪ੍ਰਦੇਸ਼ ਦੀਆਂ ਨਗਰ ਨਿਗਮ ਚੋਣਾਂ ਨੂੰ ਲੈ ਕੇ ਯੋਗੀ ਸਰਕਾਰ ਨੂੰ ਵੱਡੀ ਰਾਹਤ ਦਿੱਤੀ ਹੈ। ਓਬੀਸੀ ਰਾਖਵੇਂਕਰਨ (OBC Reservation) ਦੇ ਮੁੱਦੇ ‘ਤੇ ਬੁੱਧਵਾਰ ਨੂੰ ਸੁਣਵਾਈ ਕਰਦੇ ਹੋਏ ਸੁਪਰੀਮ ਕੋਰਟ ਨੇ ਇਲਾਹਾਬਾਦ ਹਾਈਕੋਰਟ ਦੇ ਹੁਕਮਾਂ ‘ਤੇ ਰੋਕ ਲਗਾ ਦਿੱਤੀ ਹੈ। ਸੁਪਰੀਮ ਕੋਰਟ ਨੇ ਉੱਤਰ ਪ੍ਰਦੇਸ਼ ਵਿੱਚ […]

ਅਦਾਲਤ ਵਲੋਂ ਬਾਬਰੀ ਢਾਂਚਾ ਢਾਹੁਣ ਦੇ ਮਾਮਲੇ ‘ਚ ਲਾਲ ਕ੍ਰਿਸ਼ਨ ਅਡਵਾਨੀ ਸਮੇਤ 32 ਦੋਸ਼ੀਆਂ ਨੂੰ ਬਰੀ ਕੀਤੇ ਜਾਣ ਵਿਰੁੱਧ ਪਾਈ ਪਟੀਸ਼ਨ ਖਾਰਜ

LK Advani

ਚੰਡੀਗੜ੍ਹ 09 ਨਵੰਬਰ 2022: ਇਲਾਹਾਬਾਦ ਹਾਈਕੋਰਟ ਦੀ ਲਖਨਊ ਬੈਂਚ ਨੇ ਬੁੱਧਵਾਰ ਨੂੰ ਵੱਡਾ ਫੈਸਲਾ ਸੁਣਾਉਂਦੇ ਹੋਏ ਭਾਜਪਾ ਦੇ ਸੀਨੀਅਰ ਨੇਤਾ ਲਾਲ ਕ੍ਰਿਸ਼ਨ ਅਡਵਾਨੀ, ਮੁਰਲੀ ​​ਮਨੋਹਰ ਜੋਸ਼ੀ ਅਤੇ ਉਮਾ ਭਾਰਤੀ ਸਮੇਤ ਬਾਬਰੀ ਢਾਹੁਣ ਮਾਮਲੇ ਦੇ ਦੋਸ਼ੀ 32 ਨੇਤਾਵਾਂ ਨੂੰ ਬਰੀ ਕੀਤੇ ਜਾਣ ਦੇ ਖ਼ਿਲਾਫ ਦਾਇਰ ਪਟੀਸ਼ਨ ਨੂੰ ਖਾਰਜ ਕਰ ਦਿੱਤਾ। ਜਸਟਿਸ ਰਮੇਸ਼ ਸਿਨਹਾ ਅਤੇ ਸਰੋਜ ਯਾਦਵ […]

ਇਲਾਹਾਬਾਦ ਹਾਈਕੋਰਟ ਵਲੋਂ ਆਸ਼ੀਸ਼ ਮਿਸ਼ਰਾ ਨੂੰ ਵੱਡਾ ਝਟਕਾ, ਜ਼ਮਾਨਤ ਪਟੀਸ਼ਨ ਖਾਰਜ

Ashish Mishra

ਚੰਡੀਗੜ੍ਹ 26 ਜੁਲਾਈ 2022: ਲਖੀਮਪੁਰ ਖੀਰੀ ਹਿੰਸਾ (Lakhimpur Kheri Violence) ਮਾਮਲੇ ਦੇ ਮੁੱਖ ਦੋਸ਼ੀ ਆਸ਼ੀਸ਼ ਮਿਸ਼ਰਾ ਨੂੰ ਇਲਾਹਾਬਾਦ ਹਾਈਕੋਰਟ ਨੇ ਵੱਡਾ ਝਟਕਾ ਦਿੱਤਾ ਹੈ | ਹਾਈਕੋਰਟ ਨੇ ਲਖੀਮਪੁਰ ਖੇੜੀ ਮਾਮਲੇ ‘ਚ ਆਸ਼ੀਸ਼ ਮਿਸ਼ਰਾ (Ashish Mishra) ਦੀ ਜ਼ਮਾਨਤ ਪਟੀਸ਼ਨ ਖਾਰਜ ਕਰ ਦਿੱਤੀ ਹੈ | ਇਸਦੇ ਨਾਲ ਹੀ ਆਸ਼ੀਸ਼ ਮਿਸ਼ਰਾ ਨੂੰ ਫਿਲਹਾਲ ਜੇਲ ‘ਚ ਹੀ ਰਹਿਣਾ ਪਵੇਗਾ। […]

ਇਲਾਹਾਬਾਦ ਹਾਈਕੋਰਟ ਵਲੋਂ ਤਾਜ ਮਹਿਲ ਦੇ 20 ਬੰਦ ਦਰਵਾਜ਼ੇ ਖੋਲ੍ਹਣ ਦੀ ਬੇਨਤੀ ਵਾਲੀ ਪਟੀਸ਼ਨ ਖ਼ਾਰਜ

Taj Mahal

ਚੰਡੀਗੜ੍ਹ 12 ਮਈ 2022: ਵੀਰਵਾਰ ਨੂੰ ਇਲਾਹਾਬਾਦ ਹਾਈ ਕੋਰਟ (Allahabad High Court ) ਦੀ ਲਖਨਊ ਬੈਂਚ ਨੇ ਤਾਜ ਮਹਿਲ (Taj Mahal) ਦੇ 20 ਬੰਦ ਦਰਵਾਜ਼ੇ ਖੋਲ੍ਹਣ ਦੀ ਬੇਨਤੀ ਵਾਲੀ ਪਟੀਸ਼ਨ ‘ਤੇ ਸੁਣਵਾਈ ਕੀਤੀ। ਜਸਟਿਸ ਦੇਵੇਂਦਰ ਕੁਮਾਰ ਉਪਾਧਿਆਏ ਅਤੇ ਜਸਟਿਸ ਸੁਭਾਸ਼ ਵਿਦਿਆਰਥੀ ਦੀ ਡਿਵੀਜ਼ਨ ਬੈਂਚ ਨੇ ਅੱਜ ਦੁਪਹਿਰ 2.15 ਵਜੇ ਇਸ ਮਾਮਲੇ ਦੀ ਸੁਣਵਾਈ ਕਰਦਿਆਂ ਪਟੀਸ਼ਨ […]