July 4, 2024 9:09 pm

ਸ਼ੀਤਲ ਅੰਗੁਰਾਲ ਦੱਸਣ ਕੇ ਉਨ੍ਹਾਂ ਨੇ CM ਭਗਵੰਤ ਮਾਨ ਤੱਕ ਕਿਹੜੇ ਕੰਮਾਂ ਲਈ ਪਹੁੰਚ ਕੀਤੀ ਸੀ ?: ਅਮਨ ਅਰੋੜਾ

Aman Arora

ਜਲੰਧਰ/ਚੰਡੀਗੜ੍ਹ 27 ਜੂਨ 2024: ਆਮ ਆਦਮੀ ਪਾਰਟੀ, ਪੰਜਾਬ ਨੇ ਭਾਜਪਾ ਉਮੀਦਵਾਰ ਸ਼ੀਤਲ ਅੰਗੁਰਾਲ ‘ਤੇ ਜਲੰਧਰ ਪੱਛਮੀ ਦੇ ਲੋਕਾਂ ਨਾਲ ਧੋਖਾ ਕਰਨ ਅਤੇ ਆਪਣੇ ਸਵਾਰਥੀ ਗੈਰ-ਕਾਨੂੰਨੀ ਕੰਮਾਂ ਨੂੰ ਪਹਿਲ ਦੇਣ ਦਾ ਦੋਸ਼ ਲਾਇਆ ਹੈ | ਕੈਬਿਨਟ ਮੰਤਰੀ ਅਮਨ ਅਰੋੜਾ (Sheetal Angural) ਨੇ ਅੱਜ ਜਲੰਧਰ ‘ਚ ਇਕ ਪ੍ਰੈੱਸ ਕਾਨਫ਼ਰੰਸ ਦੌਰਾਨ ਸ਼ੀਤਲ ਅੰਗੁਰਾਲ ਨੂੰ ਪੰਜ ਸਵਾਲ ਪੁੱਛੇ ਅਤੇ […]

PSDM ਵੱਲੋਂ ਮਾਈਕ੍ਰੋਸਾਫਟ ਨਾਲ ਸਮਝੌਤਾ, ਪੰਜਾਬ ਦੇ 10 ਹਜ਼ਾਰ ਨੌਜਵਾਨਾਂ ਨੂੰ ਦਿੱਤੀ ਜਾਵੇਗੀ ਹੁਨਰ ਸਿਖਲਾਈ

Microsoft

ਚੰਡੀਗੜ੍ਹ, 21 ਜੂਨ 2024: ਪੰਜਾਬ ਹੁਨਰ ਵਿਕਾਸ ਮਿਸ਼ਨ (PSDM) ਵੱਲੋਂ ਮਾਈਕ੍ਰੋਸਾਫਟ (Microsoft) ਨਾਲ ਇੱਕ ਸਮਝੌਤਾ ਕੀਤਾ ਗਿਆ ਹੈ, ਇਸ ਸਮਝੌਤਾ ਤਹਿਤ ਇਕ ਸਾਲ ਅੰਦਰ 10 ਹਜ਼ਾਰ ਨੌਜਵਾਨਾਂ ਨੂੰ ਹੁਨਰ ਸਿਖਲਾਈ ਦਿੱਤੀ ਜਾਵੇਗੀ | ਪੰਜਾਬ ਸਰਕਾਰ ਮੁਤਾਬਕ ਇਹ ਸਮਝੌਤਾ ਸੂਬੇ ਦੇ ਨੌਜਵਾਨਾਂ ਦੇ ਹੁਨਰ ਤੇ ਕਾਰਜਕੁਸ਼ਲਤਾ ‘ਚ ਵਾਧਾ ਕਰਨ ਅਤੇ ਉਨ੍ਹਾਂ ਨੂੰ ਆਲਮੀ ਲੋੜਾਂ ਅਨੁਸਾਰ ਰੁਜ਼ਗਾਰ […]

CBG Projects: ਪੰਜਾਬ ‘ਚ ਸੱਤ ਹੋਰ CBG ਪ੍ਰੋਜੈਕਟ ਲਗਾਉਣ ਦੀ ਤਿਆਰੀ, 2024 ਦੇ ਅੰਤ ਤੱਕ ਹੋ ਜਾਣਗੇ ਕਾਰਜਸ਼ੀਲ: ਅਮਨ ਅਰੋੜਾ

CBG Projects

ਚੰਡੀਗੜ੍ਹ, 19 ਜੂਨ 2024: ਪੰਜਾਬ ਨੂੰ ਦੇਸ਼ ਵਿੱਚ ਸਾਫ-ਸੁਥਰੀ ਅਤੇ ਗਰੀਨ ਊਰਜਾ ਦੇ ਉਤਪਾਦਨ ਵਿੱਚ ਮੋਹਰੀ ਸੂਬਾ ਬਣਾਉਣ ਦੇ ਉਦੇਸ਼ ਨਾਲ ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਇਸ ਸਾਲ ਦੇ ਅੰਤ ਤੱਕ 7 ਹੋਰ ਕੰਪਰੈੱਸਡ ਬਾਇਓਗੈਸ (ਸੀ.ਬੀ.ਜੀ.) ਪ੍ਰੋਜੈਕਟ (CBG Projects) ਕਾਰਜਸ਼ੀਲ ਹੋਣ ਦੀ ਆਸ ਹੈ। ਇਹ ਪ੍ਰੋਜੈਕਟ ਸਾਲਾਨਾ […]

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਛੇ ਹੋਰ ਕੈਡਿਟ ਬਣੇ ਭਾਰਤੀ ਫ਼ੌਜ ਦੇ ਕਮਿਸ਼ਨਡ ਅਫ਼ਸਰ

Indian Army

ਚੰਡੀਗੜ੍ਹ, 10 ਜੂਨ 2024: ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮ.ਆਰ.ਐਸ.ਏ.ਐਫ.ਪੀ.ਆਈ.) ਐਸ.ਏ.ਐੱਸ.ਨਗਰ ਦੇ ਛੇ ਹੋਰ ਕੈਡਿਟਾਂ ਨੂੰ ਦੇਹਰਾਦੂਨ ਸਥਿਤ ਇੰਡੀਅਨ ਮਿਲਟਰੀ ਅਕੈਡਮੀ (ਆਈ.ਐਮ.ਏ) ਤੋਂ ਸਫਲਤਾਪੂਰਵਕ ਪਾਸ ਹੋਣ ਉਪਰੰਤ ਭਾਰਤੀ ਫੌਜ (Indian Army)  ਵਿੱਚ ਕਮਿਸ਼ਨ ਮਿਲ ਗਿਆ ਹੈ। ਪਾਸਿੰਗ ਆਊਟ ਪਰੇਡ ਦਾ ਨਿਰੀਖਣ ਲੈਫਟੀਨੈਂਟ ਜਨਰਲ ਐੱਮ.ਵੀ. ਸੁਚਿੰਦਰ ਕੁਮਾਰ, ਪੀ.ਵੀ.ਐਸ.ਐੱਮ., ਏ.ਵੀ.ਐਸ.ਐਮ., ਵਾਈ.ਐਸ.ਐਮ., ਵੀ.ਐਸ.ਐਮ., ਜੀਓਸੀ-ਇਨ-ਸੀ, ਨਾਰਦਰਨ ਕਮਾਂਡ […]

ਪੰਜਾਬ ਸਰਕਾਰ ਖੇਤੀਬਾੜੀ ਵਾਸਤੇ ਮੁਹੱਈਆ ਕਰਾਵੇਗੀ 90 ਹਜ਼ਾਰ ਨਵੇਂ ਸੋਲਰ ਪੰਪ: ਅਮਨ ਅਰੋੜਾ

Solar Pump

ਚੰਡੀਗੜ੍ਹ, 12 ਮਾਰਚ 2024: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਸੂਰਜੀ ਊਰਜਾ ਦੀ ਸਰਵੋਤਮ ਵਰਤੋਂ ਨੂੰ ਯਕੀਨੀ ਬਣਾਉਣ ਅਤੇ ਖੇਤੀਬਾੜੀ ਸੈਕਟਰ ਨੂੰ ਕਾਰਬਨ-ਰਹਿਤ ਕਰਨ ਲਈ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਵੱਲੋਂ ਸੂਬੇ ਦੇ ਕਿਸਾਨਾਂ ਨੂੰ ਖੇਤੀਬਾੜੀ ਵਾਸਤੇ 90,000 ਨਵੇਂ ਸੌਰ ਊਰਜਾ ਪੰਪ (Solar Pump) ਮੁਹੱਈਆ ਕਰਵਾਏ ਜਾਣਗੇ। ਇਹ ਜਾਣਕਾਰੀ ਅੱਜ ਪੰਜਾਬ […]

ਮਹਾਰਾਜਾ ਰਣਜੀਤ ਸਿੰਘ ਇੰਸਟੀਚਿਊਟ ਦੇ 20 ਕੈਡਿਟਾਂ ਨੇ SSB ਦਾ ਇੰਟਰਵਿਊ ਕੀਤਾ ਪਾਸ

SSB

ਚੰਡੀਗੜ੍ਹ, 28 ਫਰਵਰੀ 2024: ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮ.ਆਰ.ਐਸ.ਏ.ਐਫ.ਪੀ.ਆਈ.), ਐਸ.ਏ.ਐਸ. ਨਗਰ (ਮੋਹਾਲੀ) ਦੇ 20 ਕੈਡਿਟਾਂ ਨੇ ਪਿਛਲੇ ਦੋ ਮਹੀਨਿਆਂ ਵਿੱਚ ਸਰਵਿਸਿਜ਼ ਸਿਲੈਕਸ਼ਨ ਬੋਰਡ (SSB) ਦਾ ਇੰਟਰਵਿਊ ਪਾਸ ਕੀਤਾ ਹੈ। ਇਹ ਕੈਡਿਟ ਹੁਣ ਭਾਰਤੀ ਹਥਿਆਰਬੰਦ ਬਲਾਂ ਵਿੱਚ ਕਮਿਸ਼ਨਡ ਅਫਸਰ ਬਣਨ ਲਈ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.) ਜਾਂ ਇਸ ਦੇ ਬਰਾਬਰ ਦੀਆਂ ਟਰੇਨਿੰਗ ਅਕੈਡਮੀਆਂ ਵਿੱਚ […]

ਅਮਨ ਅਰੋੜਾ ਨੇ ਐਮਰਜੈਂਸੀ ਹਲਾਤ ‘ਚ ਉਤਰੇ ਭਾਰਤੀ ਹਵਾਈ ਫੌਜ ਦੇ ਹੈਲੀਕਾਪਟਰ ‘ਚ ਸਵਾਰ ਫੌਜੀਆਂ ਨੂੰ ਤੁਰੰਤ ਪ੍ਰਸ਼ਾਸ਼ਨਿਕ ਮੱਦਦ ਪਹੁੰਚਾਈ

Aman Arora

ਸੁਨਾਮ ਊਧਮ ਸਿੰਘ ਵਾਲਾ, 18 ਫਰਵਰੀ 2024: ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ (Aman Arora) ਨੇ ਅੱਜ ਸੁਨਾਮ ਊਧਮ ਸਿੰਘ ਵਾਲਾ ਦੇ ਪਿੰਡ ਢੱਡਰੀਆਂ ਵਿਖੇ ਤਕਨੀਕੀ ਨੁਕਸ ਪੈ ਜਾਣ ਕਾਰਨ ਐਮਰਜੈਂਸੀ ਹਲਾਤ ਵਿੱਚ ਉਤਰੇ ਭਾਰਤੀ ਹਵਾਈ ਫੌਜ ਦੇ ਇੱਕ ਚਿਨਕੂਕ ਹੈਲੀਕਾਪਟਰ ਵਿਚ ਸਵਾਰ ਫੌਜੀਆਂ ਨਾਲ ਤੁਰੰਤ ਰਾਬਤਾ ਕੀਤਾ ਅਤੇ ਲੋੜੀਂਦੀ ਪ੍ਰਸ਼ਾਸ਼ਨਿਕ ਮੱਦਦ ਮੁਹੱਈਆ ਕਰਵਾਈ। ਇਸ […]

ਮੋਹਾਲੀ ‘ਚ ਪ੍ਰੈਸ ਕਲੱਬ ਲਈ ਥਾਂ ਅਲਾਟ ਕਰਵਾਉਣ ਲਈ ਮੁੱਖ ਮੰਤਰੀ ਨਾਲ ਛੇਤੀ ਹੀ ਮੁਲਾਕਾਤ ਕੀਤੀ ਜਾਵੇਗੀ: ਅਮਨ ਅਰੋੜਾ

Press club

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 09 ਫਰਵਰੀ 2024: ਪ੍ਰੈਸ ਕਲੱਬ (Press club) , ਐਸ.ਏ.ਐਸ. ਨਗਰ ਦੇ ਲਈ ਥਾਂ ਅਲਾਟ ਕਰਨ ਦੇ ਸਬੰਧ ਵਿੱਚ ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਨੂੰ ਨਾਲ ਲੈ ਕੇ ਮਿਲ ਕੇ ਮੁੱਖ ਮੰਤਰੀ ਪੰਜਾਬ ਨਾਲ ਮੁਲਾਕਾਤ ਕੀਤੀ ਜਾਵੇਗੀ ਅਤੇ ਛੇਤੀ ਹੀ ਮੋਹਾਲੀ ਦੇ ਪੱਤਰਕਾਰਾਂ ਦੇ ਲਈ ਮੋਹਾਲੀ ਵਿੱਚ ਪ੍ਰੈਸ ਕਲੱਬ ਲਈ ਥਾਂ ਅਲਾਟ […]

ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰਾਂ ਦੀ ਸੁਚੱਜੀ ਵਰਤੋਂ ਨਾਲ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਰਾਹ ਖੋਲ੍ਹੇ ਜਾਣ: ਅਮਨ ਅਰੋੜਾ

AMAN ARORA

ਚੰਡੀਗੜ੍ਹ, 7 ਫਰਵਰੀ 2024: ਪੰਜਾਬ ਦੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ (AMAN ARORA) ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰਾਂ (ਐਮ.ਐਸ.ਡੀ.ਸੀਜ਼.) ਦੀ ਸੁਚੱਜੀ ਵਰਤੋਂ ਕਰਕੇ ਇਹਨਾਂ ਵਿੱਚ ਵੱਧ ਤੋਂ ਵੱਧ ਨੌਜਵਾਨਾਂ ਨੂੰ ਸਿਖਲਾਈ ਦਿੱਤੀ ਜਾਵੇ ਤਾਂ ਜੋ ਨੌਜਵਾਨਾਂ ਦੇ ਹੁਨਰ ਨੂੰ ਤਰਾਸ਼ ਕੇ ਉਨ੍ਹਾਂ ਲਈ […]

ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਸੰਗਰੂਰ ਦੀ ਅਦਾਲਤ ਵੱਲੋਂ ਵੱਡੀ ਰਾਹਤ

Aman Arora

ਚੰਡੀਗੜ੍ਹ, 31 ਜਨਵਰੀ 2024: ਕੈਬਨਿਟ ਮੰਤਰੀ ਅਮਨ ਅਰੋੜਾ (Aman Arora) ਨੂੰ ਅਦਾਲਤ ਵੱਲੋਂ ਵੱਡੀ ਰਾਹਤ ਦਿੱਤੀ ਗਈ ਹੈ। ਸੰਗਰੂਰ ਜ਼ਿਲ੍ਹਾ ਅਦਾਲਤ ਨੇ ਸੁਨਾਮ ਅਦਾਲਤ ਵੱਲੋਂ ਸੁਣਾਈ ਸਜ਼ਾ ‘ਤੇ ਪੱਕੀ ਰੋਕ ਲਗਾ ਦਿੱਤੀ ਹੈ | ਇਸ ਤੋਂ ਪਹਿਲਾਂ ਸੰਗਰੂਰ ਕੋਰਟ ਵੱਲੋਂ ਸਜ਼ਾ ਉਤੇ ਰੋਕ ਲਗਾ ਦਿੱਤੀ ਗਈ ਸੀ, ਜੋ ਕਿ 31 ਜਨਵਰੀ ਤੱਕ ਹੀ ਸੀ। ਇਸ […]