July 7, 2024 2:09 pm

ਗਣਤੰਤਰ ਦਿਹਾੜਾ: ਅੰਮ੍ਰਿਤਸਰ ‘ਚ ਅਮਨ ਅਰੋੜਾ ਨੇ ਤਿਰੰਗਾ ਲਹਿਰਾਇਆ, 126 ਪੁਲਿਸ ਜਵਾਨਾਂ ਨੂੰ ਕੀਤਾ ਸਨਮਾਨਿਤ

Aman Arora

ਚੰਡੀਗੜ੍ਹ, 26 ਜਨਵਰੀ 2024: ਦੇਸ਼ ਦੇ 75ਵੇਂ ਗਣਤੰਤਰ ਦਿਹਾੜੇ ‘ਤੇ ਅੰਮ੍ਰਿਤਸਰ ‘ਚ ਕੈਬਿਨਟ ਮੰਤਰੀ ਅਮਨ ਅਰੋੜਾ (Aman Arora) ਨੇ ਤਿਰੰਗਾ ਲਹਿਰਾਇਆ ਅਤੇ ਪੁਲਿਸ 126 ਜਵਾਨਾਂ ਨੂੰ ਸਨਮਾਨਿਤ ਕੀਤਾ ਗਿਆ । ਇਸ ਤੋਂ ਦੋ ਦਿਨ ਪਹਿਲਾਂ ਜ਼ਿਲ੍ਹਾ ਪੱਧਰੀ ਗਣਤੰਤਰ ਦਿਹਾੜੇ ਸਮਾਗਮ ਦੀ ਫੁੱਲ ਡਰੈਸ ਰਿਹਰਸਲ ਡਿਪਟੀ ਕਮਿਸ਼ਨਰ ਘਣਸ਼ਾਮ ਥੋਰੀ ਦੀ ਅਗਵਾਈ ਹੇਠ ਕਰਵਾਈ ਗਈ। ਸ਼ਹਿਰ ਦੇ […]

ਸੰਗਰੂਰ ਦੀ ਜ਼ਿਲ੍ਹਾ ਅਦਾਲਤ ਵੱਲੋਂ ਅਮਨ ਅਰੋੜਾ ਨੂੰ ਮਿਲੀ ਰਾਹਤ, ਸਜ਼ਾ ’ਤੇ ਲਗਾਈ ਰੋਕ

Aman Arora

ਚੰਡੀਗ੍ਹੜ, 25 ਜਨਵਰੀ 2024: ਕੈਬਿਨਟ ਮੰਤਰੀ ਅਮਨ ਅਰੋੜਾ (Aman Arora) ਨੂੰ ਸੰਗਰੂਰ ਜ਼ਿਲ੍ਹਾ ਅਦਾਲਤ ਨੇ ਵੱਡੀ ਰਾਹਤ ਦਿੱਤੀ ਹੈ | ਅਦਾਲਤ ਨੇ ਅਮਨ ਅਰੋੜਾ ਦੀ ਸਜ਼ਾ ’ਤੇ ਰੋਕ ਲਗਾ ਦਿੱਤੀ ਹੈ। ਬੀਤੇ ਦਿਨ ਸੰਗਰੂਰ ਦੀ ਅਦਾਲਤ ਨੇ ਦੋਵੇਂ ਪੱਖਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਆਪਣਾ ਫੈਸਲਾ ਅੱਜ ਦੇ ਲਈ ਸੁਰੱਖਿਅਤ ਰੱਖ ਲਿਆ ਸੀ। ਜਿਸ ‘ਤੇ […]

ਅਮਨ ਅਰੋੜਾ ਦੀ ਦੋ ਸਾਲ ਦੀ ਸਜ਼ਾ ‘ਤੇ ਰੋਕ ਲਾਉਣ ਵਾਲੀ ਪਟੀਸ਼ਨ ‘ਤੇ ਅਦਾਲਤ ‘ਚ ਸੁਣਵਾਈ ਅੱਜ

Aman Arora

ਚੰਡੀਗੜ੍ਹ, 24 ਜਨਵਰੀ 2024: ਪੰਜਾਬ ਦੇ ਕੈਬਿਨਟ ਮੰਤਰੀ ਅਮਨ ਅਰੋੜਾ (Aman Arora) ਨੂੰ ਦੋ ਸਾਲ ਦੀ ਸਜ਼ਾ ‘ਤੇ ਰੋਕ ਲਗਾਉਣ ਲਈ ਦਾਇਰ ਕੀਤੀ ਪਟੀਸ਼ਨ ਬਾਰੇ ਸੰਗਰੂਰ ਸੈਸ਼ਨ ਅਦਾਲਤ ਵਿੱਚ ਅੱਜ ਸੁਣਵਾਈ ਹੋਵੇਗੀ। ਇਸਦੇ ਨਾਲ ਹੀ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਅਮਨ ਅਰੋੜਾ ਦੇ 26 ਜਨਵਰੀ ਨੂੰ ਝੰਡਾ ਫਹਿਰਾਉਣ ਬਾਰੇ ਅੰਤਿਮ ਫ਼ੈਸਲਾ ਲਿਆ ਜਾਵੇਗਾ ।

ਹਾਈਕੋਰਟ ਵੱਲੋਂ ਅਮਨ ਅਰੋੜਾ ਵੱਲੋਂ ਝੰਡਾ ਲਹਿਰਾਉਣ ਦੇ ਮਾਮਲੇ ਸੰਬੰਧੀ ਸੁਣਵਾਈ 25 ਜਨਵਰੀ ਤੱਕ ਮੁਲਤਵੀ

Aman Arora

ਚੰਡੀਗੜ੍ਹ, 22 ਜਨਵਰੀ 2024: ਪੰਜਾਬ ਦੇ ਕੈਬਿਨਟ ਮੰਤਰੀ ਅਮਨ ਅਰੋੜਾ (Aman Arora) ਵੱਲੋਂ 26 ਜਨਵਰੀ ਮੌਕੇ ਤਿਰੰਗਾ ਲਹਿਰਾਉਣ ਦੇ ਮਾਮਲੇ ਨੂੰ ਲੈ ਕੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਹੋਈ ਹੈ। ਇਸ ਮਾਮਲੇ ‘ਚ ਹਾਈਕੋਰਟ ਨੇ ਅਗਲੀ ਸੁਣਵਾਈ 25 ਜਨਵਰੀ ਤੱਕ ਮੁਲਤਵੀ ਕਰ ਦਿੱਤੀ ਹੈ। ਪੰਜਾਬ ਏਜੀ ਨੇ ਹਾਈਕੋਰਟ ਵਿੱਚ ਜਾਣਕਾਰੀ ਦਿੱਤੀ ਹੈ ਕਿ […]

ਅਮਨ ਅਰੋੜਾ ਦੀ ਸਜ਼ਾ ਵਿਰੁੱਧ ਤੇ ਤਿਰੰਗਾ ਲਹਿਰਾਉਣ ਸੰਬੰਧੀ ਪਟੀਸ਼ਨ ‘ਤੇ ਸੰਗਰੂਰ ਅਦਾਲਤ ਤੇ ਹਾਈਕੋਰਟ ‘ਚ ਅੱਜ ਸੁਣਵਾਈ

Aman Arora

ਚੰਡੀਗੜ੍ਹ, 15 ਜਨਵਰੀ 2024: ਪੰਜਾਬ ਕੈਬਿਨਟ ਮੰਤਰੀ ਅਮਨ ਅਰੋੜਾ (Aman Arora) ਵੱਲੋਂ ਸੰਗਰੂਰ ਅਦਾਲਤ ਵਿੱਚ ਸਜ਼ਾ ਖ਼ਿਲਾਫ਼ ਦਾਇਰ ਪਟੀਸ਼ਨ ’ਤੇ ਅੱਜ ਸੁਣਵਾਈ ਹੋਣੀ ਹੈ। ਇਸ ਦੇ ਨਾਲ ਹੀ ਅਮਨ ਅਰੋੜਾ ਨੂੰ ਗਣਤੰਤਰ ਦਿਵਸ ‘ਤੇ ਝੰਡਾ ਲਹਿਰਾਉਣ ਤੋਂ ਰੋਕਣ ਲਈ ਦਾਇਰ ਪਟੀਸ਼ਨ ‘ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਸੁਣਵਾਈ ਹੋਵੇਗੀ। ਅਮਨ ਅਰੋੜਾ ਨੂੰ 21 ਦਸੰਬਰ […]

ਕੈਬਿਨਟ ਮੰਤਰੀ ਅਮਨ ਅਰੋੜਾ ਨੇ ਦੋ ਸਾਲ ਦੀ ਸਜ਼ਾ ਦੇ ਫੈਸਲੇ ਨੂੰ ਅਦਾਲਤ ‘ਚ ਦਿੱਤੀ ਚੁਣੌਤੀ

Aman Arora

ਚੰਡੀਗੜ੍ਹ, 10 ਜਨਵਰੀ 2024: ਪੰਜਾਬ ਦੇ ਕੈਬਿਨਟ ਮੰਤਰੀ ਅਮਨ ਅਰੋੜਾ (Aman Arora) ਨੇ 15 ਸਾਲ ਪੁਰਾਣੇ ਇੱਕ ਕੇਸ ਵਿੱਚ ਸੁਨਾਮ ਦੀ ਅਦਾਲਤ ਵੱਲੋਂ ਸੁਣਾਈ ਗਈ ਦੋ ਸਾਲ ਦੀ ਸਜ਼ਾ ਨੂੰ ਸੰਗਰੂਰ ਦੀ ਜ਼ਿਲ੍ਹਾ ਅਦਾਲਤ ਵਿੱਚ ਚੁਣੌਤੀ ਦਿੱਤੀ ਹੈ। ਇਸ ਮਾਮਲੇ ਦੀ ਸੁਣਵਾਈ ਹੁਣ 15 ਜਨਵਰੀ ਨੂੰ ਅਦਾਲਤ ਵਿੱਚ ਹੋਵੇਗੀ। ਅਦਾਲਤ ਵੱਲੋਂ ਦੋਵਾਂ ਧਿਰਾਂ ਨੂੰ ਪੇਸ਼ […]

ਕੈਬਿਨਟ ਮੰਤਰੀ ਅਮਨ ਅਰੋੜਾ ਨੂੰ ਲੈ ਕੇ ਪੰਜਾਬ ਦੇ ਰਾਜਪਾਲ ਨੇ CM ਮਾਨ ਨੂੰ ਲਿਖੀ ਚਿੱਠੀ

Aman Arora

ਚੰਡੀਗੜ੍ਹ, 5 ਜਨਵਰੀ 2024: ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚਿੱਠੀ ਲਿਖ ਕੇ ਪਰਿਵਾਰਕ ਝਗੜੇ ਦੇ ਮਾਮਲੇ ‘ਚ ਦੋ ਸਾਲ ਦੀ ਸਜ਼ਾ ਹੋਣ ਦੇ ਬਾਵਜੂਦ ਕੈਬਿਨਟ ਮੰਤਰੀ ਅਮਨ ਅਰੋੜਾ (Aman Arora) ਦੀ 26 ਜਨਵਰੀ ‘ਤੇ ਝੰਡਾ ਲਹਿਰਾਉਣ ਦੀ ਡਿਊਟੀ ਲਗਾਉਣ ‘ਤੇ ਸਵਾਲ ਚੁੱਕੇ ਹਨ | ਇਸਦੇ ਨਾਲ ਹੀ ਪੰਜਾਬ […]

ਕੈਬਿਨਟ ਮੰਤਰੀ ਅਮਨ ਅਰੋੜਾ ਨੂੰ ਹਟਾਉਣ ਦੀ ਮੰਗ ਨੂੰ ਲੈ ਕੇ ਹਾਈਕੋਰਟ ਦੇ ਵਕੀਲ ਨੇ ਪੰਜਾਬ ਸਰਕਾਰ ਨੂੰ ਭੇਜਿਆ ਨੋਟਿਸ

Aman Arora

ਚੰਡੀਗੜ੍ਹ, 05 ਦਸੰਬਰ 2024: ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ਕੈਬਨਿਟ ਮੰਤਰੀ ਅਮਨ ਅਰੋੜਾ (Aman Arora) ਦੀਆਂ ਮੁਸ਼ਕਿਲਾਂ ਵਧ ਸਕਦੀਆਂ ਹਨ । ਸ਼੍ਰੋਮਣੀ ਅਕਾਲੀ ਦਲ ਵੱਲੋਂ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਉਨ੍ਹਾਂ ਦੀ ਮੈਂਬਰਸ਼ਿਪ ਖ਼ਤਮ ਕਰਨ ਲਈ ਪੱਤਰ ਲਿਖੇ ਜਾਣ ਤੋਂ ਬਾਅਦ ਹੁਣ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸੀਨੀਅਰ ਵਕੀਲ […]

ਕੈਬਿਨਟ ਮੰਤਰੀ ਅਮਨ ਅਰੋੜਾ ਨੂੰ ਅਦਾਲਤ ਵੱਲੋਂ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਉਹਨਾਂ ਨੂੰ ਤੁਰੰਤ ਅਯੋਗ ਕਰਾਰ ਦਿੱਤਾ ਜਾਵੇ: ਅਕਾਲੀ ਦਲ

Akali Dal

ਚੰਡੀਗੜ੍ਹ, 4 ਜਨਵਰੀ 2024: ਸ਼੍ਰੋਮਣੀ ਅਕਾਲੀ ਦਲ (shiromani Akali Dal) ਨੇ ਮੰਗ ਕੀਤੀ ਕਿ ਆਮ ਆਦਮੀ ਪਾਰਟੀ ਦੇ ਆਗੂ ਤੇ ਕੈਬਿਨਟ ਮੰਤਰੀ ਅਮਨ ਅਰੋੜਾ (Aman Arora) ਨੂੰ ਅਦਾਲਤ ਵੱਲੋਂ ਹਮਲੇ ਦੇ ਕੇਸ ਵਿਚ ਦੋਸ਼ੀ ਠਹਿਰਾਉਣ ਮਗਰੋਂ ਉਹਨਾਂ ਨੂੰ ਤੁਰੰਤ ਅਯੋਗ ਕਰਾਰ ਦੇ ਕੇ ਸੀਟ ਨੂੰ ਖਾਲੀ ਘੋਸ਼ਿਤ ਕੀਤਾ ਜਾਣਾ ਚਾਹੀਦਾ ਹੈ ਤੇ ਪਾਰਟੀ ਨੇ ਵਿਧਾਨ […]

ਸੁਨਾਮ ਅਦਾਲਤ ਨੇ ਕੈਬਿਨਟ ਮੰਤਰੀ ਅਮਨ ਅਰੋੜਾ ਨੂੰ ਸੁਣਾਈ ਦੋ ਸਾਲ ਦੀ ਸਜ਼ਾ

Aman Arora

ਚੰਡੀਗੜ੍ਹ, 21 ਦਸੰਬਰ 2023: ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ (Aman Arora) ਸਮੇਤ 9 ਜਣਿਆਂ ਨੂੰ ਸੁਨਾਮ ਦੀ ਅਦਾਲਤ ਨੇ 2 ਸਾਲ ਦੀ ਸਜ਼ਾ ਸੁਣਾਈ ਗਈ ਹੈ। ਸਾਲ 2008 ਵਿਚ ਅਮਨ ਅਰੋੜਾ ਦੇ ਜੀਜਾ ਰਾਜਿੰਦਰ ਦੀਪਾ ਵੱਲੋਂ ਇਨ੍ਹਾਂ ਵਿਅਕਤੀਆਂ ’ਤੇ ਘਰ ਵਿਚ ਦਾਖਲ ਹੋ ਕੇ ਕੁੱਟਮਾਰ ਕਰਨ ਦਾ ਮੁਕੱਦਮਾ ਦਰਜ ਕਰਵਾਇਆ […]