July 5, 2024 12:25 am

ਕਿਸਾਨ ਅੰਦਲਨ ਦੇ ਹੱਕ ‘ਚ ਆਏ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂ

farmers Protest

ਚੰਡੀਗੜ੍ਹ,13 ਫਰਵਰੀ 2024: ਦੇਸ਼ ਭਰ ‘ਚੋਂ ਵੱਖ-ਵੱਖ ਪਾਰਟੀਆਂ ਦੇ ਆਗੂ ਕਿਸਾਨ ਅੰਦਲਨ (farmers Protest) ਦੇ ਹੱਕ ‘ਚ ਆਏ ਹਨ | ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਕਿਹਾ ਕਿ ਅੱਜ ਕਿਸਾਨ ਦਿੱਲੀ ਵੱਲ ਮਾਰਚ ਕਰ ਰਹੇ ਹਨ। ਉਨ੍ਹਾਂ ਨੂੰ ਰੋਕਿਆ ਜਾ ਰਿਹਾ ਹੈ, ਉਨ੍ਹਾਂ ‘ਤੇ ਅੱਥਰੂ ਗੈਸ ਦੇ ਗੋਲੇ ਛੱਡੇ ਜਾ ਰਹੇ ਹਨ… ਇਹ ਕੀ […]

ਰਾਜਾ ਵੜਿੰਗ ਵਲੋਂ ਜਲੰਧਰ ਸੰਸਦੀ ਜ਼ਿਮਨੀ ਚੋਣ ਲਈ ਕੰਪੇਨ ਕਮੇਟੀ ਦੇ ਚੇਅਰਮੈਨ ਦੀ ਨਿਯੁਕਤੀ

ਪੰਜਾਬ ਕਾਂਗਰਸ

ਗੁਰਦਾਸਪੁਰ 11 ਮਾਰਚ 2023: ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ (Raja Warring) ਨੇ ਜਲੰਧਰ ਸੰਸਦੀ ਜ਼ਿਮਨੀ ਚੋਣ ਲਈ ਰਾਣਾ ਗੁਰਜੀਤ ਸਿੰਘ ਨੂੰ ਕੰਪੇਨ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਹੈ |

ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਵਲੋਂ ਦੋ ਹੋਰ ਕਮੇਟੀਆਂ ਦਾ ਐਲਾਨ

Karnataka Elections

ਚੰਡੀਗੜ੍ਹ 10 ਦਸੰਬਰ 2022: ਪੰਜਾਬ ਕਾਂਗਰਸ (Punjab Congress) ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਅੱਜ ਦੋ ਹੋਰ ਕਮੇਟੀਆਂ ਦਾ ਐਲਾਨ ਕੀਤਾ ਗਿਆ ਹੈ। ਇਨ੍ਹਾਂ ਵਿੱਚ ਇਕ ਐਨਆਰਆਈ ਅਤੇ ਦੂਜੀ ਸੋਸ਼ਲ ਮੀਡੀਆ ਕਮੇਟੀ ਸ਼ਾਮਲ ਹੈ।  

ਤਰਨਤਾਰਨ ਹਮਲਾ ਪੰਜਾਬ ਲਈ ਖ਼ਤਰੇ ਦੀ ਚਿਤਾਵਨੀ: ਰਾਜਾ ਵੜਿੰਗ

Gram Panchayats

ਚੰਡੀਗੜ੍ਹ 10 ਦਸੰਬਰ 2022: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ (Raja Warring) ਨੇ ਤਰਨਤਾਰਨ ਜ਼ਿਲ੍ਹੇ ਦੇ ਸਰਹਾਲੀ ਥਾਣੇ ‘ਤੇ ਹੋਏ ਆਰ.ਪੀ.ਜੀ ਹਮਲੇ ਦੀ ਨਿਖੇਧੀ ਕਰਦਿਆਂ ਕਿਹਾ ਹੈ ਕਿ ਇਹ ਸੂਬੇ ਲਈ ਖਤਰੇ ਦੀ ਚਿਤਾਵਨੀ ਹੈ ਅਤੇ ਇਸਨੇ ਪੰਜਾਬ ਨੂੰ ਇੱਕ ਵਾਰ ਫਿਰ ਕਾਲੇ ਦੌਰ ਦੀ ਯਾਦ ਦਿਵਾ ਦਿੱਤੀ ਹੈ। ਇੱਥੇ ਜਾਰੀ ਬਿਆਨ ਵਿੱਚ […]

ਰਾਜਾ ਵੜਿੰਗ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਵਾਲੇ ਖ਼ਿਲਾਫ ਐੱਫਆਈਆਰ ਦਰਜ

Gram Panchayats

ਚੰਡੀਗੜ੍ਹ 24 ਨਵੰਬਰ 2022: ਪੁਲਿਸ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ (Raja Warring) ਨੂੰ ਕਥਿਤ ਤੌਰ ‘ਤੇ ਜਾਨੋਂ ਮਾਰਨ ਦੀ ਧਮਕੀ ਦੇਣ ਦੇ ਮਾਮਲੇ ਵਿੱਚ ਐੱਫਆਈਆਰ ਦਰਜ ਕੀਤੀ ਗਈ ਹੈ । ਲੁਧਿਆਣਾ ਪੁਲਿਸ ਨੇ ਮੋਗਾ ਵਾਸੀ ਅੰਮ੍ਰਿਤਪਾਲ ਸਿੰਘ ਮਹਿਰੋ ਖ਼ਿਲਾਫ਼ ਧਾਰਾ 188, 596 ਆਈਪੀਸੀ ਅਤੇ ਅਸਲਾ ਐਕਟ ਤਹਿਤ ਕੇਸ ਦਰਜ ਕਰ ਲਿਆ […]

ਆਪ’ ਭਾਜਪਾ ਨੂੰ ਪੰਜਾਬ ਦੇ ਮਾਮਲਿਆਂ ‘ਚ ਦਖਲ ਦੇਣ ਦਾ ਮੌਕਾ ਦੇ ਰਹੀ: ਰਾਜਾ ਵੜਿੰਗ

Gram Panchayats

ਚੰਡੀਗੜ੍ਹ 16 ਨਵੰਬਰ 2022: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕੇਂਦਰ ਵਲੋਂ ਸੂਬੇ ਵਿੱਚ ਅਮਨ-ਕਾਨੂੰਨ ਦੇ ਮੁੱਦੇ ‘ਤੇ ਸਵਾਲ ਉਠਾਉਣ ਲਈ ਆਮ ਆਦਮੀ ਪਾਰਟੀ ਦੀ ਸਰਕਾਰ ‘ਤੇ ਚੁਟਕੀ ਲੈਂਦਿਆਂ ਕਿਹਾ ਹੈ ਕਿ ਅਜਿਹਾ ਕਰਕੇ ਇਹ (ਆਪ ਸਰਕਾਰ) ਭਾਜਪਾ ਨੂੰ ਪੰਜਾਬ ਦੇ ਮਾਮਲਿਆਂ ਵਿੱਚ ਦਖਲ ਦੇਣ ਦਾ ਮੌਕਾ ਦੇ ਰਹੀ ਹੈ। ਇੱਥੇ ਜਾਰੀ […]

4 ਸਤੰਬਰ ਨੂੰ ਦਿੱਲੀ ‘ਚ ਹੋਣ ਵਾਲੀ ਰੈਲੀ ਤੋਂ ਪਹਿਲਾਂ ਪੰਜਾਬ ਕਾਂਗਰਸ ਦੇ ਆਗੂਆਂ ਦੀ ਹੋਈ ਮੀਟਿੰਗ

Congress

ਚੰਡੀਗੜ੍ਹ 31 ਅਗਸਤ2022: ਕਾਂਗਰਸ (Congress) ਵੱਲੋਂ 4 ਸਤੰਬਰ ਨੂੰ ਦਿੱਲੀ ਵਿਖੇ ਲੱਕ ਤੋੜ ਮਹਿੰਗਾਈ ਵਿਰੁੱਧ ਕੀਤੀ ਜਾ ਰਹੀ ਰੈਲੀ ਵਿੱਚ ਪੰਜਾਬ ਚੋਂ ਘੱਟੋ-ਘੱਟ 10 ਹਜ਼ਾਰ ਵਰਕਰ ਸ਼ਮੂਲੀਅਤ ਕਰਨਗੇ। ਇਹ ਪ੍ਰਗਟਾਵਾ ਸੂਬਾ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਇੱਥੇ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਮੀਟਿੰਗ ਉਪਰੰਤ ਕੀਤਾ | ਮੀਟਿੰਗ ਦੀ ਪ੍ਰਧਾਨਗੀ ਏ.ਆਈ.ਸੀ.ਸੀ ਸਕੱਤਰ ਪੰਜਾਬ ਕਾਂਗਰਸ […]

ਸੰਦੀਪ ਜਾਖੜ ਦੀ ਰਾਜਾ ਵੜਿੰਗ ਨੂੰ ਚੁਣੌਤੀ, ਕਿਹਾ ਹਿੰਮਤ ਹੈ ਤਾਂ ਮੈਨੂੰ ਪਾਰਟੀ ‘ਚੋਂ ਕੱਢ ਦੇਣ

Sandeep Jakhar

ਚੰਡੀਗੜ੍ਹ 15 ਅਗਸਤ 2022: ਅਬੋਹਰ ਤੋਂ ਕਾਂਗਰਸ ਦੇ ਵਿਧਾਇਕ ਸੰਦੀਪ ਜਾਖੜ (Sandeep Jakhar) ਨੇ ਕਿਹਾ ਕਿ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਚੁਣੌਤੀ ਦਿੰਦਿਆਂ ਕਿਹਾ ਕਿ ਹਿੰਮਤ ਹੈ ਤਾਂ ਮੈਨੂੰ ਪਾਰਟੀ ਵਿਚੋਂ ਕੱਢ ਦੇਣ।ਇਸਦੇ ਨਾਲ ਹੀ ਵਿਧਾਇਕ ਸੰਦੀਪ ਜਾਖੜ ਨੇ ਕਿਹਾ ਹੈ ਕਿ ਰਾਜਾ ਵੜਿੰਗ ਮੇਰੇ ਕੋਲੋਂ ਡਰ ਕਿਉਂ ਰਹੇ ਹਨ। ਇਸਦੇ ਨਾਲ […]

ਪੰਜਾਬ ਕਾਂਗਰਸ ਨੇ ਖੇਮਕਰਨ ਹਲਕੇ ਤੋਂ ਸ਼ੁਰੂ ਕੀਤੀ ਤਿਰੰਗਾ ਯਾਤਰਾ

Punjab Congress

ਚੰਡੀਗੜ੍ਹ 09 ਅਗਸਤ 2022: ਪੰਜਾਬ ਕਾਂਗਰਸ (Punjab Congress) ਵਲੋਂ ਦੇਸ਼ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਦੇ ਸੰਬੰਧ ‘ਚ ਸੂਬੇ ‘ਚ ਤਿਰੰਗਾ ਪੈਦਲ ਯਾਤਰਾ ਕੱਢੀ ਜਾ ਰਹੀ ਹੈ | ਜਿਸਦੀ ਦੀ ਸ਼ੁਰੂਆਤ ਅੱਜ ਖੇਮਕਰਨ ਹਲਕੇ ‘ਚ ਸਾਬਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ ਦੀ ਅਗਵਾਈ ‘ਚ ਇਤਿਹਾਸਕ ਗੁਰਦੁਆਰਾ ਬਾਬਾ ਦੀਪ ਸਿੰਘ ਸ਼ਹੀਦ ਪਹੂਵਿੰਡ ਤੋਂ ਪੰਜਾਬ ਕਾਂਗਰਸ ਦੇ ਪ੍ਰਧਾਨ […]

ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਵਲੋਂ ਬਲਾਕ ਪ੍ਰਧਾਨਾਂ ਦੀ ਦੂਜੀ ਸੂਚੀ ਜਾਰੀ

Congress

ਚੰਡੀਗੜ੍ਹ 29 ਜੁਲਾਈ 2022: ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਬਲਾਕ ਪ੍ਰਧਾਨਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ। ਰਾਜਾ ਵੜਿੰਗ ਨੇ ਕਿਹਾ ਕਿ “ਮੈਨੂੰ ਤੁਹਾਡੇ ‘ਤੇ ਵਿਸ਼ਵਾਸ ਹੈ ਕਿ ਤੁਸੀਂ ਕਾਂਗਰਸ ਪਾਰਟੀ ਨੂੰ ਜ਼ਮੀਨ ਤੋਂ ਮਜ਼ਬੂਤ ​​ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰੋਗੇ।