July 7, 2024 6:35 pm

ਮੂਸੇਵਾਲਾ ਦੇ ਪਿਤਾ ਨੂੰ ਦਿੱਤੀਆਂ ਧਮਕੀਆਂ ਨੂੰ ਗੰਭੀਰਤਾ ਨਾਲ ਲੈਣ ਡੀਜੀਪੀ: ਰਾਜਾ ਵੜਿੰਗ

Raja Warring

ਚੰਡੀਗੜ੍ਹ, 22 ਜੁਲਾਈ 2022: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ (Raja Warring) ਨੇ ਪੰਜਾਬ ਦੇ ਡੀਜੀਪੀ ਨੂੰ ਮਰਹੂਮ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਮਿਲ ਰਹੀਆਂ ਧਮਕੀਆਂ ਨੂੰ ਗੰਭੀਰਤਾ ਨਾਲ ਲੈਣ ਲਈ ਕਿਹਾ ਹੈ।ਬਲਕੋਰ ਸਿੰਘ ਨੂੰ ਦਿੱਤੀਆਂ ਧਮਕੀਆਂ ਤੇ ਪ੍ਰਤੀਕਿਰਿਆ ਦਿੰਦਿਆਂ, ਵੜਿੰਗ ਨੇ ਕਿਹਾ ਕਿ ਪਹਿਲਾਂ ਵੀ ਸੁਰੱਖਿਆ ਅਤੇ ਖੁਫੀਆ ਤੰਤਰ ਨੂੰ […]

ਪੰਜਾਬ ਕਾਂਗਰਸ ਨੇ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ 4 ਕਾਂਗਰਸੀ ਆਗੂਆਂ ਨੂੰ ਪਾਰਟੀ ‘ਚੋ ਕੱਢਿਆ ਬਾਹਰ

Punjab Congress

ਚੰਡੀਗੜ੍ਹ 15 ਜੂਨ 2022: ਪੰਜਾਬ ਕਾਂਗਰਸ (Punjab Congress) ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਿਰੋਧੀ ਗਤੀਵਿਧੀਆਂ ਕਰਨ ਵਾਲੇ 4 ਕਾਂਗਰਸੀ ਆਗੂਆਂ ਨੂੰ ਪਾਰਟੀ ਤੋਂ ਬਾਹਰ ਕਰ ਦਿੱਤਾ ਹੈ | ਕਾਂਗਰਸ ਪਾਰਟੀ ‘ਚੋਂ ਕੱਢੇ ਗਏ ਆਗੂਆਂ ‘ਚ ਯਸ਼ਪਾਲ ਗਿੰਦਾ, ਰਾਜਵਿੰਦਰ ਕੌਰ, ਪਰਮਜੀਤ ਭਾਰਤੀ ਅਤੇ ਪਵਨ ਕੁਮਾਰ ਸ਼ਾਮਲ ਹਨ ਇਹ ਕਾਂਗਰਸੀ ਆਗੂ ਜਲੰਧਰ ਜਿਲ੍ਹੇ ਨਾਲ […]

ਮੋਹਾਲੀ ਅਦਾਲਤ ਨੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ 3 ਦਿਨਾਂ ਪੁਲਿਸ ਰਿਮਾਂਡ ‘ਤੇ ਭੇਜਿਆ

ED

ਚੰਡੀਗੜ੍ਹ 07 ਜੂਨ 2022: ਵਿਜੀਲੈਂਸ ਬਿਊਰੋ (VB) ਨੇ ਅੱਜ ਸਵੇਰ ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਗ੍ਰਿਫ਼ਤਾਰ ਕੀਤਾ | ਇਸਤੋਂ ਬਾਅਦ ਪੁਲਿਸ ਨੇ ਸਾਧੂ ਸਿੰਘ ਧਰਮਸੋਤ, ਓ.ਐਸ.ਟੀ. ਚਮਕੌਰ ਸਿੰਘ ਅਤੇ ਪੱਤਰਕਾਰ ਕਮਲ ਜੀਤ ਸਿੰਘ ਨੂੰ ਮੋਹਾਲੀ ਅਦਾਲਤ ਵਿਚ ਪੇਸ਼ ਕੀਤਾ । ਇਸ ਦੌਰਾਨ ਅਦਾਲਤ ਨੇ ਤਿੰਨਾਂ […]

ਸਿੱਧੂ ਮੂਸੇਵਾਲਾ ਦੀਆਂ ਅਸਥੀਆਂ ਸ੍ਰੀ ਕੀਰਤਪੁਰ ਸਾਹਿਬ ਵਿਖੇ ਕੀਤੀਆਂ ਜਲ ਪ੍ਰਵਾਹ

ਸਿੱਧੂ ਮੂਸੇਵਾਲਾ

ਚੰਡੀਗੜ੍ਹ 01 ਜੂਨ 2022: ਅੱਜ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੀਆਂ ਅਸਥੀਆਂ ਸ੍ਰੀ ਕੀਰਤਪੁਰ ਸਾਹਿਬ ਵਿਖੇ ਜਲ ਪ੍ਰਵਾਹ ਕਰ ਦਿੱਤੀਆਂ ਗਈਆਂ। ਪੰਜਾਬ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਸਮੇਤ ਹੋਰ ਪਰਿਵਾਰਿਕ ਮੈਂਬਰ ਸ਼ਾਮਲ ਸਨ । ਇਸਦੇ ਨਾਲ ਹੀ ਉੱਥੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਤੇ ਸਾਬਕਾ ਕੈਬਨਿਟ ਮੰਤਰੀ ਅਮਰਿੰਦਰ ਸਿੰਘ […]

ਪੰਜਾਬ ਨੂੰ ਲਵਾਰਿਸ ਨਹੀਂ ਛੱਡਿਆ ਸਕਦਾ, ਮਾਨ ਸਾਬ੍ਹ ਦਿੱਲੀ ਦੌਰਾ ਤੁਰੰਤ ਰੱਦ ਕਰੋ : ਰਾਜਾ ਵੜਿੰਗ

ਰਾਜਾ ਵੜਿੰਗ

ਚੰਡੀਗੜ੍ਹ, 24 ਅਪ੍ਰੈਲ 2022 : ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਟਵੀਟ ਕੀਤਾ ਕਿ ਕੇਜਰੀਵਾਲ ਜੀ 1 ਅਪ੍ਰੈਲ ਵਾਲਾ ਵਾਅਦਾ ਅਪ੍ਰੈਲ ਫੂਲ ਹੀ ਨਿਕਲਿਆ, ਨਾ ਕੋਈ ਮੁਆਵਾਜ਼ਾ ਨਾ ਕੋਈ MLA ਜਾਂ ਕੋਈ ਮੰਤਰੀ ਕਿਸਾਨਾਂ ਦੀ ਸੁੱਧ ਲੈਣ ਪਹੁੰਚਿਆ, ਤੁਸੀ ਵੀ ਚੁੱਪ ਹੋ ਮਾਨ ਸਾਹਿਬ।ਪੰਜਾਬ ਨੂੰ ਲਾਵਾਰਿਸ ਨਹੀਂ ਛੱਡਿਆ ਜਾ ਸਕਦਾ, ਤੁਸੀਂ ਅਪਣਾ […]

ਕਾਂਗਰਸ ਨੂੰ ਮਜਬੂਤ ਕੀਤਾ ਜਾਵੇਗਾ, ਪਾਰਟੀ ਕਮਜ਼ੋਰ ਕਰਨ ਵਾਲਿਆਂ ‘ਤੇ ਹੋਵੇਗੀ ਅਨੁਸ਼ਾਸ਼ਨਿਕ ਕਾਰਵਾਈ : ਰਾਜਾ ਵੜਿੰਗ

ਰਾਜਾ ਵੜਿੰਗ

ਚੰਡੀਗੜ੍ਹ 22 ਅਪ੍ਰੈਲ 2022: ਪੰਜਾਬ ਕਾਂਗਰਸ ਨੂੰ ਅੱਜ ਇਕ ਨਵਾਂ ਰਾਜਾ ਮਿਲ ਚੁੱਕਾ ਹੈ | ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਪੰਜਾਬ ਕਾਂਗਰਸ ਦੇ ਪ੍ਧਾਨ ਵਜੋਂ ਅਹੁਦਾ ਸੰਭਾਲ ਲਿਆ ਹੈ | ਇਸਦੇ ਨਾਲ ਹੀ ਭਾਰਤ ਭੂਸ਼ਣ ਆਸ਼ੂ ਨੇ ਕਾਰਜਕਾਰੀ ਪ੍ਰਧਾਨ ਦਾ ਅਹੁਦਾ ਸੰਭਾਲ ਲਿਆ ਹੈ। ਰਾਜਾ ਵੜਿੰਗ ਨੇ ਪ੍ਰਧਾਨ ਬਣਨ ਤੋਂ ਬਾਅਦ ਪਹਿਲੀ ਵਾਰ ਕੀਤੀ […]

Punjab Congress: ਪੰਜਾਬ ਕਾਂਗਰਸ ਦੇ ਪ੍ਰਧਾਨ ਵਜੋਂ ਰਾਜਾ ਵੜਿੰਗ ਨੇ ਸੰਭਾਲਿਆ ਅਹੁਦਾ

Punjab Congress

ਚੰਡੀਗੜ੍ਹ 22 ਅਪ੍ਰੈਲ 2022: ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਪੰਜਾਬ ਕਾਂਗਰਸ  (Punjab Congress) ਪ੍ਰਧਾਨ ਵਜੋਂ ਅਹੁਦਾ ਸੰਭਾਲ ਲਿਆ ਹੈ | ਇਸਦੇ ਨਾਲ ਹੀ ਕਾਂਗਰਸ ਨੂੰ ਅੱਜ ਨਵਾਂ ਰਾਜਾ ਮਿਲ ਗਿਆ ਹੈ। ਪੀ.ਪੀ.ਸੀ.ਸੀ ਰਾਜਾ ਵੜਿੰਗ ਨੇ ਚਾਰਜ ਸੰਭਾਲ ਲਿਆ ਹੈ। ਇਸ ਤੋਂ ਇਲਾਵਾ ਭਾਰਤ ਭੂਸ਼ਣ ਆਸ਼ੂ ਨੇ ਕਾਰਜਕਾਰੀ ਪ੍ਰਧਾਨ ਦਾ ਅਹੁਦਾ ਸੰਭਾਲ ਲਿਆ ਹੈ। ਰਾਜਾ […]

ਪੰਜਾਬ ਕਾਂਗਰਸ ਭਵਨ ਵਿਖੇ ਹੋਈ ਮੰਥਨ ਬੈਠਕ ‘ਚ ਚੁੱਪ ਰਹੇ ਨਵਜੋਤ ਸਿੱਧੂ ਤੇ ਚੰਨੀ

ਪੰਜਾਬ ਕਾਂਗਰਸ

ਚੰਡੀਗੜ੍ਹ 15 ਮਾਰਚ 2022: ਪੰਜਾਬ ਵਿਧਾਨ ਸਭਾ ਚੋਣਾਂ 2022 ‘ਚ ਕਾਂਗਰਸ ਪਾਰਟੀ (Congress Party) ਦੀ ਕਰਾਰੀ ਹਾਰ ਹੋਈ | ਕਾਂਗਰਸ ਦੇ ਵੱਡੇ ਨੇਤਾ ਵੀ ਆਪਣੀ ਸੀਟ ਬਚਾ ਨਾ ਸਕੇ | ਇਸ ਦੌਰਾਨ ਹਾਰ ਤੋਂ ਬਾਅਦ ਕਾਂਗਰਸ ਪਾਰਟੀ ਵੱਲੋਂ ਇਥੇ ਪੰਜਾਬ ਕਾਂਗਰਸ ਭਵਨ ‘ਚ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਦੀ ਪ੍ਰਧਾਨਗੀ ਹੇਠ ਮੰਥਨ ਬੈਠਕ […]

ਆਪਣੇ ਜੱਦੀ ਪਿੰਡ ਵੜਿੰਗ ਪਹੁੰਚੇ ਰਾਜਾ ਵੜਿੰਗ, ਜਿੱਤ ਹਾਰ ਨੂੰ ਦੱਸਿਆ ਮੁੱਛ ਦਾ ਸਵਾਲ

ਰਾਜਾ ਵੜਿੰਗ

ਵੜਿੰਗ 12 ਫਰਵਰੀ 2022: ਹਲਕਾ ਸ੍ਰੀ ਮੁਕਤਸਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਬੀਬੀ ਕਰਨ ਕੌਰ ਬਰਾੜ ਦੇ ਹੱਕ ‘ਚ ਚੋਣ ਪ੍ਰਚਾਰ ਕਰਨ ਲਈ ਆਪਣੀ ਜੱਦੀ ਪਿੰਡ ਵੜਿੰਗ ਪਹੁੰਚੇ ਟਰਾਂਸਪੋਰਟ ਮੰਤਰੀ ਅਤੇ ਹਲਕਾ ਗਿੱਦੜਬਾਹਾ ਤੋਂ ਕਾਂਗਰਸੀ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵਿਰੋਧੀਆਂ ਤੇ ਸਾਧੇ ਨਿਸ਼ਾਨੇ।ਉਨ੍ਹਾਂ ਨੇ ਕਿਹਾ ਕਿ ਜੇਕਰ ਵੜਿੰਗ ਤੋਂ ਉਨ੍ਹਾਂ ਨੂੰ ਵੋਟਾਂ ਦੀ […]

ਓ.ਪੀ. ਸੋਨੀ ਅਤੇ ਰਾਜਾ ਵੜਿੰਗ ਦਾ ਗਿੱਦੜਬਾਹਾ ਪਹੁੰਚਣ ‘ਤੇ ਠੇਕਾ ਮੁਲਾਜ਼ਮਾਂ ਨੇ ਕੀਤਾ ਭਾਰੀ ਵਿਰੋਧ

ਗਿੱਦੜਬਾਹਾ 16 ਦਸੰਬਰ 2021 : ਪੰਜਾਬ ਦੇ ਡਿਪਟੀ ਉਪ ਮੁੱਖ ਮੰਤਰੀ ਓ ਪੀ ਸੋਨੀ (Punjab Deputy Chief Minister OP Soni) ਅਤੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਗਿੱਦੜਬਾਹਾ (Gidderbaha) ਪਹੁੰਚਣ ਤੇ ਠੇਕਾ ਮੁਲਾਜ਼ਮਾਂ ਨੇ ਵਿਰੋਧ ਕੀਤਾ, ਪੁਲਸ ਨੇ ਹਲਕਾ ਬਲ ਪ੍ਰਯੋਗ ਕਰਦੇ ਹੋਏ ਇਨ੍ਹਾਂ ਠੇਕਾ ਮੁਲਾਜ਼ਮਾਂ ਨੂੰ ਤੱਕ ਕੇ ਇਕ ਗਲੀ ‘ਚ ਬੈਰੀਕੇਟ ਲਗਾ […]