July 3, 2024 3:14 am

ਗੈਰ-ਸੰਜੀਦਗੀ ਅਤੇ ਕਾਹਲੇਪਣ ਨੇ ਕਾਂਗਰਸ ਪਾਰਟੀ ਦਾ ਬੇੜਾ ਡੋਬ ਦਿੱਤਾ ਹੈ: CM ਭਗਵੰਤ ਮਾਨ

Sikh IPS officer

ਚੰਡੀਗੜ੍ਹ, 09 ਨਵੰਬਰ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬਾ ਕਾਂਗਰਸ (Congress) ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ‘ਝੂਠਾ’ ਕਰਾਰ ਦਿੰਦਿਆਂ ਉਨ੍ਹਾਂ ਦੇ ਗਲਤ, ਘਟੀਆ ਅਤੇ ਮਨਘੜਤ ਬਿਆਨਾਂ ਰਾਹੀਂ ਲੋਕਾਂ ਨੂੰ ਗੁੰਮਰਾਹ ਕਰਨ ਲਈ ਕਰੜੀ ਨਿੰਦਾ ਕੀਤੀ। ਅੱਜ ਇੱਥੇ ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਰਾਜਾ ਵੜਿੰਗ ਮੀਡੀਆ […]

ਕਾਂਗਰਸ ਸਰਕਾਰ ਵੇਲੇ ਰਾਜ ਸਭਾ ‘ਚ ਪਾਸ ਕੀਤਾ ਗਿਆ ਸੀ ਮਹਿਲਾ ਰਾਖਵਾਂਕਰਨ ਬਿੱਲ: ਰਾਜਾ ਵੜਿੰਗ

Women's Reservation Bill

ਚੰਡੀਗੜ੍ਹ, 19 ਸਤੰਬਰ 2023: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਦੇਸ਼ ਦੀ ਨਵੀਂ ਸੰਸਦ ਵਿੱਚ ਮਹਿਲਾ ਰਾਖਵਾਂਕਰਨ ਬਿੱਲ (Women’s Reservation Bill) ਪੇਸ਼ ਕੀਤੇ ਜਾਣ ‘ਤੇ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਨੇ ਇਸ ਨੂੰ ਕਾਂਗਰਸ ਦੀ ਮੰਗ ਦੱਸਿਆ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਰਾਜ ਦੌਰਾਨ ਸਾਲ 2010 ਵਿੱਚ ਰਾਜ ਸਭਾ ਵਿੱਚ ਮਹਿਲਾ ਰਾਖਵਾਂਕਰਨ ਬਿੱਲ […]

ਪੰਜਾਬ ਸਰਕਾਰ ਵੱਲੋਂ ਪੰਚਾਇਤਾਂ ਭੰਗ ਕਰਨ ਦੇ ਫੈਸਲੇ ਵਿਰੁੱਧ ਪੰਜਾਬ ਕਾਂਗਰਸ ਨੇ ਦਿੱਤਾ ਧਰਨਾ

Punjab Congress

ਮੋਹਾਲੀ, 22 ਅਗਸਤ 2023: ਚੁਣੀਆਂ ਪੰਚਾਇਤਾਂ ਨੂੰ ਪੰਜਾਬ ਸਰਕਾਰ ਵੱਲੋਂ ਭੰਗ ਕਰਨ ਦੇ ਵਿਰੋਧ ਵਿੱਚ ਪੰਜਾਬ ਕਾਂਗਰਸ (Punjab Congress) ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਮੋਹਾਲੀ ਪੰਚਾਇਤ ਭਵਨ ਦੇ ਬਾਹਰ ਧਰਨਾ ਲਗਾਇਆ ਹੈ | ਇਸ ਧਰਨੇ ਵਿੱਚ ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ, ਹੋਰ ਵਿਧਾਇਕ, ਸਾਬਕਾ ਵਿਧਾਇਕ ਅਤੇ ਜ਼ਿਲ੍ਹਾ ਪ੍ਰਧਾਨ ਸ਼ਾਮਲ […]

ਭਾਜਪਾ ਵਾਲਿਆਂ ਨੂੰ ਖਾਲਸਾ ਏਡ ਚੁਭ ਰਿਹੈ, ਗੈਂਗਸਟਰ ਕਿਊਂ ਨਹੀਂ: ਰਾਜਾ ਵੜਿੰਗ

Khalsa aid

ਚੰਡੀਗੜ੍ਹ, 03 ਅਗਸਤ, 2023: ਬੀਤੇ ਦਿਨ ਐਨ.ਆਈ.ਏ. ਦੁਆਰਾ ਪੰਜਾਬ ਦੀਆਂ ਵੱਖ-ਵੱਖ ਥਾਵਾਂ ਛਾਪੇਮਾਰੀ ਕਰਕੇ ਜਾਂਚ ਕੀਤੀ ਗਈ | ਹੁਣ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਐਨ.ਜੀ.ਓ. ਖਾਲਸਾ ਏਡ (Khalsa aid) ‘ਤੇ ਛਾਪੇਮਾਰੀ ਦੀ ਘਟਨਾ ਬੇਹੱਦ ਮੰਦਭਾਗੀ ਹੈ, ਅਜਿਹਾ ਨਹੀਂ ਹੋਣ ਚਾਹੀਦਾ ਸੀ | ਰਾਜਾ ਵੜਿੰਗ ਨੇ ਕਿਹਾ ਕਿ ਖਾਲਸਾ ਏਡ […]

ਰਾਜਾ ਵੜਿੰਗ ਵੱਲੋਂ ਇਨ੍ਹਾਂ ਜ਼ਿਲ੍ਹਿਆਂ ‘ਚ ਜ਼ਿਲ੍ਹਾ ਕਾਂਗਰਸ ਕਮੇਟੀ ਦੀ ਸੂਚੀ ਨੂੰ ਮਨਜ਼ੂਰੀ

ਪੰਜਾਬ ਕਾਂਗਰਸ

ਚੰਡੀਗੜ੍ਹ, 06 ਜੁਲਾਈ 2023: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹਾ ਫਾਜ਼ਿਲਕਾ, ਜ਼ਿਲ੍ਹਾ ਐੱਸ.ਏ.ਐੱਸ. ਨਗਰ, ਜ਼ਿਲ੍ਹਾ ਫਤਿਹਗੜ੍ਹ ਸਾਹਿਬ ਜ਼ਿਲ੍ਹਾ ਬਠਿੰਡਾ(ਸ਼ਹਿਰੀ) ਦੀ ਜ਼ਿਲ੍ਹਾ ਕਾਂਗਰਸ ਕਮੇਟੀ ਦੀ ਸੂਚੀ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ।      

ਡਿਪਟੀ ਸਪੀਕਰ ਬੀਰਦਵਿੰਦਰ ਸਿੰਘ ਦੇ ਅਕਾਲ ਚਲਾਣੇ ‘ਤੇ ਰਾਜਾ ਵੜਿੰਗ ਵੱਲੋਂ ਦੁੱਖ ਪ੍ਰਗਟਾਵਾ

ਬੀਰਦਵਿੰਦਰ ਸਿੰਘ

ਚੰਡੀਗੜ੍ਹ 30 ਜੂਨ 2023: ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਟਵੀਟ ਕਰਦਿਆਂ ਸਾਬਕਾ ਡਿਪਟੀ ਸਪੀਕਰ ਸ. ਬੀਰ ਦਵਿੰਦਰ ਸਿੰਘ ਦੇ ਅਕਾਲ ਚਲਾਣੇ ‘ਤੇ ਸੋਗ ਪ੍ਰਗਟ ਕੀਤਾ ਹੈ । ਉਨ੍ਹਾਂ ਲਿਖਿਆ ਕਿ ਸਾਬਕਾ ਡਿਪਟੀ ਸਪੀਕਰ ਸ. ਬੀਰ ਦਵਿੰਦਰ ਸਿੰਘ ਦੇ ਅਕਾਲ ਚਲਾਣੇ ਬਾਰੇ ਸੁਣ ਕੇ ਬਹੁਤ ਦੁੱਖ ਹੋਇਆ। ਉਹ ਪੰਜਾਬ ਬਾਰੇ ਡੂੰਘੇ ਗਿਆਨ, ਨਿਮਰਤਾ ਅਤੇ ਨਿਰਸਵਾਰਥ […]

ਮੌਜੂਦਾ ਪੰਜਾਬ ਸਰਕਾਰ ਹਰ ਗੱਲ ’ਤੇ ਕ੍ਰੈਡਿਟ ਲੈਣਾ ਚਾਹੁੰਦੀ ਹੈ: ਰਾਜਾ ਵੜਿੰਗ

Gram Panchayats

ਚੰਡੀਗੜ੍ਹ,16 ਮਈ 2023: ਅੱਜ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ (Raja Warring) ਗਿੱਦੜਬਾਹਾ ਹਲਕੇ ਦੇ ਪਿੰਡਾਂ ’ਚ ਲੋਕਾਂ ਨੂੰ ਮਿਲੇ ਅਤੇ ਉਨ੍ਹਾਂ ਨਾਲ ਗੱਲਬਾਤ ਕੀਤੀ । ਇਸ ਮੌਕੇ ਰਾਜਾ ਵੜਿੰਗ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਹਰ ਗੱਲ ’ਤੇ ਕ੍ਰੈਡਿਟ ਲੈਣਾ ਚਾਹੁੰਦੀ ਹੈ। ਰਾਜਾ ਵੜਿੰਗ ਨੇ ਕਿਹਾ ਕਿ ਬਿਜਲੀ ਦੇ […]

ਰਾਜਾ ਵੜਿੰਗ ਨੇ ‘ਆਪ’ ਨੂੰ ਦਿੱਤੀ ਜਿੱਤ ਦੀ ਵਧਾਈ, ਕਿਹਾ- ਸਾਨੂੰ ਲੋਕਾਂ ਦਾ ਫ਼ਤਵਾ ਸਵੀਕਾਰ

Raja Warring

ਚੰਡੀਗੜ੍ਹ, 13 ਮਈ 2023: ਜਲੰਧਰ ਜ਼ਿਮਨੀ ਚੋਣ ‘ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਦੀ ਜਿੱਤ ਤੈਅ ਹੈ । ਇਸ ਦੌਰਾਨ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਮ ਆਦਮੀ ਪਾਰਟੀ ਨੂੰ ਜਿੱਤ ਦੀ ਵਧਾਈ ਦਿੱਤੀ ਹੈ।ਰਾਜਾ ਵੜਿੰਗ (Raja Warring) ਨੇ ਟਵੀਟ ਕਰਦਿਆਂ ਲਿਖਿਆ ਹੈ ਕਿ ਅਸੀਂ ਲੋਕਾਂ ਦੇ ਫ਼ਤਵੇ ਨੂੰ […]

ਬਦਲਾਅ ਸਰਕਾਰ ਅਧੀਨ ਸੂਬੇ ‘ਚ ਨਿਵੇਸ਼ ਹੋ ਰਿਹੈ ਠੱਪ, ਵੱਡੇ ਪੱਧਰ ‘ਤੇ ਉਦਯੋਗਪਤੀ ਬਣਾ ਰਹੇ ਨੇ ਸੂਬੇ ‘ਚੋਂ ਬਾਹਰ ਜਾਣ ਦੀ ਯੋਜਨਾ: ਰਾਜਾ ਵੜਿੰਗ

Raja Warring

ਚੰਡੀਗੜ੍ਹ,05 ਅਪ੍ਰੈਲ 2023: ਆਮ ਆਦਮੀ ਪਾਰਟੀ ਵੱਲੋਂ ਖਪਤਕਾਰਾਂ ‘ਤੇ ਈਂਧਨ ਅਤੇ ਬਿਜਲੀ ਦੀ ਖਰੀਦ ਲਾਗਤ ਵਸੂਲਣ ਲਈ ਨਿਯਮਾਂ ਨੂੰ ਲਾਗੂ ਕਰਨ ਦੀ ਆਲੋਚਨਾ ਕਰਦਿਆਂ ਸੂਬਾ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ (Raja Warring)  ਨੇ ਅੱਜ ਕਿਹਾ, “ਆਮ ਆਦਮੀ ਪਾਰਟੀ ਦੀ ਸਰਕਾਰ ਆਪਣੇ ਚੋਣ ਵਾਅਦਿਆਂ ਨੂੰ ਪੂਰਾ ਕਰਨ ਵਿੱਚ ਪਹਿਲਾਂ ਹੀ ਅਸਫਲ ਰਹੀ ਹੈ। ਅਤੇ ਹੁਣ […]

The Unmute Update: ਪਟਿਆਲਾ ਜੇਲ੍ਹ ਤੋਂ ਰਿਹਾਅ ਹੋਏ ਨਵਜੋਤ ਸਿੰਘ ਸਿੱਧੂ

Navjot Singh Sidhu

ਚੰਡੀਗੜ੍ਹ, 01 ਅਪ੍ਰੈਲ 2023: ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਸਾਬਕਾ ਕ੍ਰਿਕਟਰ ਨਵਜੋਤ ਸਿੰਘ ਸਿੱਧੂ (Navjot Singh Sidhu) ਨੂੰ ਪਟਿਆਲਾ ਕੇਂਦਰੀ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਗਿਆ ਹੈ। ਸਿੱਧੂ 317 ਦਿਨਾਂ ਬਾਅਦ ਪਟਿਆਲਾ ਕੇਂਦਰੀ ਜੇਲ੍ਹ ਤੋਂ ਬਾਹਰ ਆਏ ਹਨ। ਸਿੱਧੂ ਨੇ ਰੋਡਰੇਜ ਕੇਸ ਵਿੱਚ ਇੱਕ ਸਾਲ ਦੀ ਸਜ਼ਾ ਕੱਟੀ ਸੀ। ਸਿੱਧੂ ਦੇ ਬਾਹਰ ਜਾਣ ‘ਤੇ […]