July 5, 2024 5:56 am

ਥੋੜ੍ਹੀ ਦੇਰ ਬਾਅਦ ਜੇਲ੍ਹ ਤੋਂ ਰਿਹਾਅ ਹੋਣਗੇ ਨਵਜੋਤ ਸਿੰਘ ਸਿੱਧੂ, ਸਮਰਥਕਾਂ ਵਲੋਂ ਸਵਾਗਤ ਦੀਆਂ ਤਿਆਰੀਆਂ

Navjot Singh Sidhu

ਚੰਡੀਗੜ੍ਹ, 01 ਅਪ੍ਰੈਲ 2023: ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਸਾਬਕਾ ਕ੍ਰਿਕਟਰ ਨਵਜੋਤ ਸਿੰਘ ਸਿੱਧੂ (Navjot Singh Sidhu) ਕੁਝ ਹੀ ਸਮੇਂ ਵਿੱਚ ਰਿਹਾਅ ਹੋ ਜਾਣਗੇ। ਨਵਜੋਤ ਸਿੱਧੂ 320 ਦਿਨਾਂ ਬਾਅਦ ਪਟਿਆਲਾ ਕੇਂਦਰੀ ਜੇਲ੍ਹ ਤੋਂ ਬਾਹਰ ਆਉਣਗੇ। ਉਨ੍ਹਾਂ ਨੇ ਪਟਿਆਲਾ ਰੋਡਰੇਜ ਕੇਸ ਵਿੱਚ ਇੱਕ ਸਾਲ ਦੀ ਸਜ਼ਾ ਕੱਟੀ ਸੀ। ਉਨ੍ਹਾਂ ਦੀ 48 ਦਿਨ ਪਹਿਲਾਂ ਹੀ ਰਿਹਾਈ […]

ਨਵਜੋਤ ਸਿੰਘ ਸਿੱਧੂ ਦੀ ਭਲਕੇ ਰਿਹਾਈ ਨੂੰ ਲੈ ਕੇ ਪਟਿਆਲਾ ‘ਚ ਸਮਰਥਕਾਂ ਵਲੋਂ ਸਵਾਗਤ ਦੀਆਂ ਤਿਆਰੀਆਂ

Navjot Singh Sidhu

ਪਟਿਆਲਾ, 31 ਮਾਰਚ 2023: ਰੋਡਰੇਜ ਮਾਮਲੇ ਵਿੱਚ ਪਟਿਆਲਾ ਦੀ ਕੇਂਦਰੀ ਜੇਲ੍ਹ ਵਿੱਚ ਸਜ਼ਾ ਭੁਗਤ ਰਹੇ ਨਵਜੋਤ ਸਿੰਘ ਸਿੱਧੂ (Navjot Singh Sidhu) ਦੀ ਭਲਕੇ ਰਿਹਾਈ ਨੂੰ ਲੈ ਕੇ ਪਟਿਆਲਾ ਸ਼ਹਿਰ ਵਿੱਚ ਉਨ੍ਹਾਂ ਦੇ ਸਮਰਥਕਾਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਜਿਕਰਯੋਗ ਹੈ ਕਿ ਨਵਜੋਤ ਸਿੰਘ ਸਿੱਧੂ ਦੇ ਟਵਿਟਰ ਖ਼ਾਤੇ ‘ਤੇ ਪੋਸਟ ਸਾਂਝੀ ਕਰਦਿਆਂ […]

ਜੇਕਰ ਨਵਜੋਤ ਸਿੱਧੂ ਨੇ ਆਪਣੀ ਸਜ਼ਾ ਪੂਰੀ ਕਰ ਲਈ ਤਾਂ ਭਲਕੇ ਰਿਹਾਅ ਹੋ ਜਾਣਗੇ: ਅਮਨ ਅਰੋੜਾ

Navjot Singh Sidhu

ਚੰਡੀਗੜ੍ਹ, 31 ਮਾਰਚ 2023: ਨਵਜੋਤ ਸਿੰਘ ਸਿੱਧੂ (Navjot Singh Sidhu) ਨੇ ਟਵਿਟਰ ‘ਤੇ ਲਿਖਿਆ ਕਿ ਉਹ ਭਲਕੇ ਪਟਿਆਲਾ ਜੇਲ੍ਹ ਤੋਂ ਰਿਹਾਅ ਹੋਣਗੇ। ਦੂਜੇ ਪਾਸੇ ਕੈਬਨਿਟ ਮੰਤਰੀਆਂ ਅਮਨ ਅਰੋੜਾ ਅਤੇ ਕੁਲਦੀਪ ਸਿੰਘ ਧਾਲੀਵਾਲ ਨੇ ਕੈਬਨਿਟ ਬ੍ਰੀਫਿੰਗ ਦੌਰਾਨ ਕਿਹਾ ਕਿ ਜੇਕਰ ਨਵਜੋਤ ਸਿੰਘ ਸਿੱਧੂ ਆਪਣੀ ਸਜ਼ਾ ਪੂਰੀ ਕਰ ਚੁੱਕੇ ਹਨ ਤਾਂ ਉਨ੍ਹਾਂ ਨੂੰ ਭਲਕੇ ਰਿਹਾਅ ਕਰ ਦਿੱਤਾ […]

The Unmute Update: ਨਵਜੋਤ ਸਿੰਘ ਸਿੱਧੂ ਭਲਕੇ ਪਟਿਆਲਾ ਜੇਲ੍ਹ ਤੋਂ ਹੋਣਗੇ ਰਿਹਾਅ !

Navjot Singh Sidhu

ਚੰਡੀਗੜ੍ਹ, 31 ਮਾਰਚ 2023: ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਦੀ ਭਲਕੇ 01 ਅਪ੍ਰੈਲ ਨੂੰ ਰਿਹਾਈ ਹੋ ਸਕਦੀ ਹੈ । ਇਸ ਸੰਬੰਧੀ ਨਵਜੋਤ ਸਿੰਘ ਸਿੱਧੂ ਦੇ ਟਵੀਟਰ ਖਾਤੇ ਤੋਂ ਟਵੀਟ ਕੀਤਾ ਜਿਸ ਵਿੱਚ ਲਿਖਿਆ ਕਿ ਸਭ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਨਵਜੋਤ ਸਿੰਘ ਸਿੱਧੂ ਭਲਕੇ ਪਟਿਆਲਾ ਜੇਲ੍ਹ ਤੋਂ ਰਿਹਾਅ […]

ਨਵਜੋਤ ਸਿੰਘ ਸਿੱਧੂ ਦੀ 1 ਅਪ੍ਰੈਲ ਤੱਕ ਹੋ ਸਕਦੀ ਹੈ ਰਿਹਾਈ: ਨਵਜੋਤ ਕੌਰ ਸਿੱਧੂ

Navjot Singh Sidhu

ਚੰਡੀਗੜ੍ਹ, 22 ਮਾਰਚ 2023: ਨਵਜੋਤ ਕੌਰ ਸਿੱਧੂ ਅੱਜ ਡੇਰਾਬਸੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਕੈਂਸਰ ਦੀ ਸਟੇਜ 2 ਦੀ ਸਰਜਰੀ ਕਰਵਾਉਣ ਲਈ ਪਹੁੰਚੀ ਹੈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਨਵਜੋਤ ਸਿੰਘ ਸਿੱਧੂ (Navjot Singh Sidhu) ਦੀ ਰਿਹਾਈ 1 ਅਪ੍ਰੈਲ ਤੱਕ ਹੋ ਸਕਦੀ ਹੈ। ਇਸ ਦੇ ਨਾਲ ਹੀ ਨਵਜੋਤ ਕੌਰ ਸਿੱਧੂ ਨੇ ਕੈਪਟਨ ਅਮਰਿੰਦਰ ਸਿੰਘ ਅਤੇ […]

ਬਜਟ 2023-24 ‘ਆਪ’ ਸਰਕਾਰ ਦੀਆਂ ਅਸਫਲਤਾਵਾਂ ਦਾ ਪ੍ਰਮਾਣ: ਰਾਜਾ ਵੜਿੰਗ

Raja Warring

ਚੰਡੀਗੜ੍ਹ, 10 ਮਾਰਚ 2023: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ (Raja Warring) ਨੇ ਅੱਜ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਅੱਜ ਪੰਜਾਬ ਵਿਧਾਨ ਸਭਾ ਵਿੱਚ ਪੇਸ਼ ਕੀਤੇ ਗਏ ਬਜਟ ਵਿੱਚ ਕੀਤੇ ਗਏ ਆਪਣੇ ਹੀ ਐਲਾਨਾਂ ਨਾਲ ਪੂਰੀ ਤਰ੍ਹਾਂ ਬੇਨਕਾਬ ਹੋ ਗਈ ਹੈ। ਵੜਿੰਗ ਨੇ ਟਿੱਪਣੀ ਕਰਦਿਆਂ ਕਿਹਾ, “ਇਹ ਬਜਟ ਨੇ ਫੇਲ੍ਹ ਹੋਈ […]

ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਪੰਜਾਬ ਕਾਂਗਰਸ ਵਲੋਂ ਇੰਚਾਰਜ ਤੇ ਕੋ-ਇੰਚਾਰਜਾਂ ਦੀ ਨਿਯੁਕਤੀ

ਪੰਜਾਬ ਕਾਂਗਰਸ

ਚੰਡੀਗੜ੍ਹ, 09 ਮਾਰਚ 2023: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (Punjab Congress) ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਹੁਕਮਾਂ ਅਨੁਸਾਰ ਜਲੰਧਰ ਲੋਕ ਸਭਾ ਜ਼ਿਮਨੀ ਚੋਣਾਂ ਦੇ ਲਈ 9 ਵਿਧਾਨ ਸਭਾ ਹਲਕੇ ਦੇ ਇੰਚਾਰਜ ਅਤੇ ਕੋ-ਇੰਚਾਰਜ ਦੀਆਂ ਨਿਯੁਕਤੀਆਂ ਕੀਤੀ ਗਈਆ ਹਨ |  

ਬਾਲੀਵੁੱਡ ਅਦਾਕਾਰ ਸਤੀਸ਼ ਕੌਸ਼ਿਕ ਦੇ ਦਿਹਾਂਤ ‘ਤੇ CM ਭਗਵੰਤ ਮਾਨ ਸਮੇਤ ਵੱਖ-ਵੱਖ ਸਿਆਸੀ ਆਗੂ ਵਲੋਂ ਦੁੱਖ ਪ੍ਰਗਟਾਵਾ

Satish Kaushik

ਚੰਡੀਗੜ੍ਹ, 09 ਮਾਰਚ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮਸ਼ਹੂਰ ਬਾਲੀਵੁੱਡ ਅਦਾਕਾਰ ਅਤੇ ਨਿਰਮਾਤਾ-ਨਿਰਦੇਸ਼ਕ ਸਤੀਸ਼ ਕੌਸ਼ਿਕ (Satish Kaushik) ਦੇ ਦਿਹਾਂਤ ‘ਤੇ ਦੁੱਖ ਪ੍ਰਗਟਾਵਾ ਕੀਤਾ । ਉਨ੍ਹਾਂ ਨੇ ਟਵੀਟ ਕਰਕੇ ਲਿਖਿਆ ਕਿ ਤੁਸੀਂ ਆਪਣੀ ਕਲਾ ਨਾਲ ਸਾਡੇ ਦਿਲਾਂ ‘ਚ ਹਮੇਸ਼ਾ ਜ਼ਿੰਦਾ ਰਹੋਗੇ। ਮੁੱਖ ਮੰਤਰੀ ਮਾਨ ਤੋਂ ਇਲਾਵਾ ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਦੇ ਪ੍ਰਧਾਨਾਂ […]

ਅਖਬਾਰਾਂ ਦੀਆਂ ਕਟਿੰਗਾਂ ਵਾਲੀ ਟੀ-ਸ਼ਰਟ ਪਾ ਕੇ ਵਿਧਾਨ ਸਭਾ ਪਹੁੰਚੇ ਰਾਜਾ ਵੜਿੰਗ

Raja Warring

ਚੰਡੀਗੜ੍ਹ 06, ਮਾਰਚ 2023: ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਚੱਲ ਰਿਹਾ ਹੈ। ਇਸ ਦੌਰਾਨ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ (Raja Warring) ਨੇ ਪੰਜਾਬ ਸਰਕਾਰ ਖ਼ਿਲਾਫ਼ ਅਨੋਖੇ ਢੰਗ ਨਾਲ ਰੋਸ਼ ਪ੍ਰਦਰਸ਼ਨ ਕੀਤਾ ਹੈ। ਰਾਜਾ ਵੜਿੰਗ ਨੇ ਪੰਜਾਬ ਵਿੱਚ ਵਾਪਰ ਰਹੀਆਂ ਅਪਰਾਧਿਕ ਵਾਰਦਾਤਾਂ ਦੀਆਂ ਖ਼ਬਰਾਂ ਆਪਣੀ ਸਫੈਦ ਟੀ-ਸ਼ਰਟ ਉੱਤੇ ਪ੍ਰਿੰਟ ਕਰਵਾਈਆਂ ਹਨ ਅਤੇ […]

ਰਾਜਾ ਵੜਿੰਗ ਨੇ ਬਠਿੰਡਾ ਦੇ ਮੇਅਰ ਰਮਨ ਗੋਇਲ ਸਮੇਤ 5 ਕੌਂਸਲਰਾਂ ਨੂੰ ਪਾਰਟੀ ‘ਚੋਂ ਕੱਢਿਆ

Mayor Raman Goyal

ਚੰਡੀਗੜ੍ਹ, 23 ਫ਼ਰਵਰੀ 2023: ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਇੱਕ ਅਹਿਮ ਫੈਸਲਾ ਲੈਂਦਿਆਂ ਨਗਰ ਨਿਗਮ ਬਠਿੰਡਾ ਦੇ ਮੇਅਰ ਰਮਨ ਗੋਇਲ (Mayor Raman Goyal) ਸਮੇਤ 5 ਕੌਂਸਲਰਾਂ ਨੂੰ 6 ਸਾਲਾਂ ਲਈ ਪਾਰਟੀ ਵਿੱਚੋਂ ਕੱਢ ਦਿੱਤਾ ਹੈ। ਜਿਕਰਯੋਗ ਹੈ ਕਿ ਪਿਛਲੇ ਕਾਫੀ ਸਮੇਂ ਤੋਂ ਕਾਂਗਰਸ ਅੰਦਰੋਂ ਮੇਅਰ ਰਮਨ ਗੋਇਲ ਵਿਰੁੱਧ ਆਵਾਜ਼ ਉਠਾਈ ਜਾ ਰਹੀਆਂ […]