July 8, 2024 12:53 am

PSEB ਚੇਅਰਮੈਨ ਦੀ ਨਿਯੁਕਤੀ ਨੂੰ ਲੈ ਕੇ ਰਾਜਾ ਵੜਿੰਗ ਤੇ ਪ੍ਰਤਾਪ ਬਾਜਵਾ ਨੇ ਚੁੱਕੇ ਸਵਾਲ

PSEB

ਚੰਡੀਗੜ੍ਹ, 18 ਫਰਵਰੀ 2023: ਪੰਜਾਬ ‘ਚ ਦਿੱਲੀ ਦੇ ਅਧਿਕਾਰੀਆਂ ਦੀ ਨਿਯੁਕਤੀ ਨੂੰ ਲੈ ਕੇ ਕਾਂਗਰਸ ਗੁੱਸੇ ‘ਚ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਟਵੀਟ ਕਰਕੇ ਇਸ ਨੂੰ ਸ਼ਰਮਨਾਕ ਦੱਸਿਆ ਹੈ।ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਟਵੀਟ ਕੀਤਾ ਹੈ ਕਿ ‘ਆਪ’ […]

ਪ੍ਰਨੀਤ ਕੌਰ ਦਾ ‘ਕਾਰਨ ਦੱਸੋ ਨੋਟਿਸ’ ਦਾ ਜਵਾਬ ਪਾਰਟੀ ਪ੍ਰਤੀ ਉਨ੍ਹਾਂ ਦਾ ਹੰਕਾਰ ਦਰਸਾਉਂਦਾ ਹੈ: ਰਾਜਾ ਵੜਿੰਗ

Gram Panchayats

ਚੰਡੀਗੜ੍ਹ, 6 ਫਰਵਰੀ 2023: ਸੂਬਾ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ (Raja Warring) ਨੇ ਵੀ ਪੰਜਾਬ ਦੇ ਪਟਿਆਲਾ ਤੋਂ ਸੰਸਦ ਮੈਂਬਰ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਪ੍ਰਨੀਤ ਕੌਰ ਵੱਲੋਂ ਕਾਂਗਰਸੀ ਆਗੂਆਂ ‘ਤੇ ਸਵਾਲ ਚੁੱਕਣ ‘ਤੇ ਪਲਟਵਾਰ ਕੀਤਾ ਹੈ | ਰਾਜਾ ਵੜਿੰਗ ਨੇ ਟਵੀਟ ਕੀਤਾ ਕਿ ਪ੍ਰਨੀਤ ਕੌਰ ਦਾ ‘ਕਾਰਨ […]

ਨਵਜੋਤ ਸਿੰਘ ਸਿੱਧੂ ਦੇ ਹੱਕ ‘ਚ ਨਿੱਤਰੇ ਰਾਜਾ ਵੜਿੰਗ, CM ਮਾਨ ਤੋਂ ਰਿਹਾਈ ਦੀ ਕੀਤੀ ਮੰਗ

Navjot Singh Sidhu

ਚੰਡੀਗੜ੍ਹ, 4 ਫ਼ਰਵਰੀ 2023: ਪਹਿਲੀ ਵਾਰ ਮੁੱਖ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਦੀ ਪਟਿਆਲਾ ਜੇਲ੍ਹ ਵਿੱਚ ਬੰਦ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਦੀ ਰਿਹਾਈ ਦੀ ਮੰਗ ਕੀਤੀ ਹੈ। ਰਾਜਾ ਵੜਿੰਗ ਨੇ ਟਵਿਟਰ ‘ਤੇ ਟਵੀਟ ਕਰਕੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਆਪਣੀ ਜਲਦੀ ਰਿਹਾਈ ਦੀ ਮੰਗ ਕੀਤੀ ਹੈ। ਰਾਜਾ […]

ਮਨਪ੍ਰੀਤ ਬਾਦਲ ਦੇ ਅਸਤੀਫੇ ‘ਤੇ ਰਾਜਾ ਵੜਿੰਗ ਨੇ ਕੱਢੀ ਭੜਾਸ, ਕਿਹਾ ਚੰਗਾ ਹੋਇਆ ਛੁਟਕਾਰਾ ਮਿਲਿਆ

Gram Panchayats

ਚੰਡੀਗੜ੍ਹ 18 ਜਨਵਰੀ 2023: ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ (Manpreet Badal) ਵੱਲੋਂ ਪਾਰਟੀ ਤੋਂ ਅਸਤੀਫ਼ਾ ਦਿੱਤੇ ਜਾਣ ਤੋਂ ਬਾਅਦ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਇੱਕ ਟਵੀਟ ਕਰਕੇ ਆਪਣੀ ਭੜਾਸ ਕੱਢੀ । ਰਾਜਾ ਵਡਿੰਗ ਨੇ ਟਵੀਟ ਕਰਕੇ ਲਿਖਿਆ ਕਿ ਇਹ ਚੰਗਾ ਹੋਇਆ ਕਿ ਉਨ੍ਹਾਂ ਨੂੰ ਛੁਟਕਾਰਾ […]

ਰਾਜਾ ਵੜਿੰਗ ਦੀ ਕੈਪਟਨ ਅਮਰਿੰਦਰ ਤੇ ਸੁਨੀਲ ਜਾਖੜ ਨੂੰ ਚੁਣੌਤੀ, ‘ਹਿੰਮਤ ਹੈ ਤਾਂ ਚੋਣ ਲੜੋ, ਮੈਂ ਤੁਹਾਡੇ ਖ਼ਿਲਾਫ਼ ਲੜਾਂਗਾ’

Raja Warring

ਚੰਡੀਗੜ੍ਹ 22 ਦਸੰਬਰ 2022: ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਰਾਜਨ ਗਰਗ ਦੀ ਤਾਜਪੋਸ਼ੀ ਲਈ ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਿਸ਼ੇਸ਼ ਤੌਰ ‘ਤੇ ਬਠਿੰਡਾ ਪੁੱਜੇ | ਵਿਰੋਧੀਆਂ ਦੀ ਆਲੋਚਨਾ ਕਰਦੇ ਹੋਏ ਉਨ੍ਹਾਂ ਨੇ ਕਾਂਗਰਸ ਨੂੰ ਅਲਵਿਦਾ ਕਹਿ ਕੇ ਦੂਜੀਆਂ ਪਾਰਟੀਆਂ ਵਿੱਚ ਸ਼ਾਮਲ ਹੋਏ ਦਿੱਗਜ ਨੇਤਾ ਦਾ ਨਾਂ ਲੈ ਕੇ ਨਿਸ਼ਾਨਾ ਸਾਧਿਆ। ਉਨ੍ਹਾਂ ਆਪਣੇ ਸੰਬੋਧਨ […]

SYL ਨਹੀਂ ਬਣੇਗੀ, ਅਭੈ ਚੌਟਾਲਾ ‘ਚ ਹਿੰਮਤ ਤਾਂ ਕਹੀ ਲੈ ਕੇ ਪੰਜਾਬ ਆਵੇ: ਰਾਜਾ ਵੜਿੰਗ

Amarinder Singh Raja Warring

ਸ੍ਰੀ ਮੁਕਤਸਰ ਸਾਹਿਬ 22 ਦਸੰਬਰ 2022: ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅੱਜ ਸ੍ਰੀ ਮੁਕਤਸਰ ਸਾਹਿਬ ਪਹੁੰਚੇ, ਇਸ ਦੌਰਾਨ ਰਾਜਾ ਵੜਿੰਗ ਨੇ ਇਨੈਲੋ ਆਗੂ ਅਭੈ ਚੌਟਾਲਾ ਵੱਲੋਂ ਐੱਸਵਾਈਐੱਲ ਮੁੱਦੇ (SYL Issue) ‘ਤੇ ਦਿੱਤੇ ਬਿਆਨ ਦਾ ਜਵਾਬ ਦਿੰਦਿਆ ਕਿਹਾ ਕਿ ਐੱਸਵਾਈਐੱਲ ਨਹਿਰ ਨਹੀਂ ਬਣੇਗੀ, ਜੇਕਰ ਅਭੈ ਚੌਟਾਲਾ ‘ਚ ਹਿੰਮਤ ਤਾਂ ਕਹੀ ਲੈ ਕੇ […]

ਹਿਮਾਚਲ ਪ੍ਰਦੇਸ਼ ਦੇ ਲੋਕਾਂ ਨੂੰ ਚੋਣਾਂ ‘ਚ ਕਾਂਗਰਸ ਦਾ ਝੰਡਾ ਬੁਲੰਦ ਕਰਨ ‘ਤੇ ਵਧਾਈ: ਰਾਜਾ ਵੜਿੰਗ

Congress

ਚੰਡੀਗੜ੍ਹ 09 ਦਸੰਬਰ 2022: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਹਿਮਾਚਲ ਪ੍ਰਦੇਸ਼ ਵਿੱਚ ਕਾਂਗਰਸ (Congress) ਦੀ ਜਿੱਤ ‘ਤੇ ਹਿਮਾਚਲ ਵਾਸੀਆਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ, ਹਿਮਾਚਲ ਸਾਡਾ ਗੁਆਂਢੀ ਸੂਬਾ ਹੈ। ਪੰਜਾਬ ਦਾ ਪ੍ਰਭਾਵ ਹਿਮਾਚਲ ਵਿੱਚ ਰਹਿੰਦਾ ਹੈ ਅਤੇ ਪੰਜਾਬ ਵਿੱਚ ਹਿਮਾਚਲ ਦਾ ਪ੍ਰਭਾਵ ਹੈ ਪਰ ਮੈਂ ਹਿਮਾਚਲ ਕਾਂਗਰਸ ਅਤੇ ਹਿਮਾਚਲ ਦੇ […]

ਹਿਮਾਚਲ ਪ੍ਰਦੇਸ਼ ਚੋਣਾਂ ਦੇ ਨਤੀਜੇ ਉਤਸ਼ਾਹਜਨਕ, ਗੁਜਰਾਤ ‘ਚ ਭਾਜਪਾ-ਆਪ ਵਿਚਾਲੇ ਫਿਕਸ ਮੈਚ: ਰਾਜਾ ਵੜਿੰਗ

Raja Warring

ਚੰਡੀਗੜ੍ਹ 08 ਦਸੰਬਰ 2022: ਹਿਮਾਚਲ ਪ੍ਰਦੇਸ਼ ਵਿੱਚ ਪਾਰਟੀ ਦੀ ਜਿੱਤ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ, ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ (Amarinder Singh Raja Warring) ਨੇ ਕਿਹਾ ਹੈ ਕਿ ਇਹ ਪੂਰੇ ਦੇਸ਼ ਅਤੇ ਖਾਸ ਕਰਕੇ ਗੁਆਂਢੀ ਸੂਬੇ ਪੰਜਾਬ ਦੇ ਵਰਕਰਾਂ ਵਿੱਚ ਉਤਸ਼ਾਹਜਨਕ ਹੈ। ਇਸ ਦੌਰਾਨ ਵੜਿੰਗ ਨੇ ਕਿਹਾ ਕਿ ਇੱਕ ਵਾਰ ਫਿਰ ਭਾਰਤੀ […]

ਸੁਧੀਰ ਸੂਰੀ ਦੇ ਪਰਿਵਾਰ ਨੂੰ ਸਪੋਰਟ ਕਰਕੇ ਆਪਣੀਆਂ ਸਿਆਸੀ ਰੋਟੀਆਂ ਸੇਕ ਨੇ ਬਿਕਰਮ ਮਜੀਠੀਆ: ਬ੍ਰਿਜਮੋਹਨ ਸੂਰੀ

Brijmohan Suri

ਅੰਮ੍ਰਿਤਸਰ 25 ਨਵੰਬਰ 2022: ਸਿਵ ਸੈਨਾ ਆਗੂ ਸੁਧੀਰ ਸੂਰੀ ਦੇ ਕਤਲ ਤੋਂ ਬਾਅਦ ਹੁਣ ਪੰਜਾਬ ਵਿਚ ਸਿਆਸਤ ਭਖਦੀ ਹੋਈ ਨਜ਼ਰ ਆ ਰਹੀ ਹੈ | ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ (Bikram Singh Majithia) ਵਲੋ ਪਹਿਲਾਂ ਕੱਥੂਨੰਗਲ ਵਿਖੇ ਪ੍ਰੈਸ ਕਾਨਫਰੰਸ ਕਰਕੇ ਹਿੰਦੂ ਜਥੇਬੰਦੀਆਂ ਦੇ ਹੱਕ ਵਿਚ ਆਵਾਜ਼ ਬੁਲੰਦ ਕੀਤੀ ਸੀ | ਉਨ੍ਹਾਂ ਕਿਹਾ ਸੀ ਕਿ ਜੇਕਰ ਕੋਈ […]

ਸੁਧੀਰ ਸੂਰੀ ਦੇ ਕਤਲ ਮਾਮਲੇ ਨੂੰ ਹਿੰਦੂ-ਸਿੱਖ ਦੀ ਰੰਗਤ ਨਾ ਦਿੱਤੀ ਜਾਵੇ: ਬਿਕਰਮ ਮਜੀਠੀਆ

ਬਿਕਰਮ ਮਜੀਠੀਆ

ਅੰਮ੍ਰਿਤਸਰ 24 ਨਵੰਬਰ 2022: ਅੰਮ੍ਰਿਤਸਰ ਵਿਖੇ 04 ਨਵੰਬਰ ਨੂੰ ਹੋਏ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਕਤਲ ਮਾਮਲੇ ‘ਚ ਨਾਮਜਦ ਨੌਜਵਾਨ ਸੰਦੀਪ ਸਿੰਘ ਦੇ ਪਰਿਵਾਰ ਨੂੰ ਲੈ ਕੇ ਅੰਮ੍ਰਿਤਸਰ ਵਿੱਚ ਅਕਾਲੀ ਨੇਤਾ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਵੱਲੋਂ ਪ੍ਰੈਸ ਵਾਰਤਾ ਕੀਤੀ ਗਈ | ਇਸ ਦੌਰਾਨ ਗੱਲਬਾਤ ਕਰਦਿਆਂ ਮਜੀਠੀਆ ਨੇ ਕਿਹਾ ਕਿ ਪਿਛਲੇ ਦਿਨੀਂ ਅੰਮ੍ਰਿਤਸਰ ਵਿੱਚ […]