July 15, 2024 9:54 am

Amarnath Yatra: ਭਾਰੀ ਮੀਂਹ ਕਾਰਨ ਅਮਰਨਾਥ ਯਾਤਰਾ ਰੋਕੀ, ਸ਼ਰਧਾਲੂਆਂ ਨੂੰ ਬੇਸ ਕੈਂਪ ‘ਚ ਭੇਜਿਆ ਵਾਪਸ

Amarnath Yatra

ਚੰਡੀਗੜ੍ਹ , 06 ਜੁਲਾਈ 2024: ਪਹਾੜੀਆਂ ਇਲਾਕਿਆਂ ‘ਚ ਮਾਨਸੂਨ ਦੀ ਬਾਰਿਸ਼ ਕਾਰਨ ਕਈ ਸੜਕਾਂ ਅਤੇ ਨਦੀਆਂ-ਨਾਲੇ ਭਰ ਗਏ ਹਨ | ਇਸਦੇ ਨਾਲ ਹੀ ਜੰਮੂ-ਕਸ਼ਮੀਰ ‘ਚ ਭਾਰੀ ਮੀਂਹ ਕਾਰਨ ਅਮਰਨਾਥ ਯਾਤਰਾ (Amarnath Yatra) ਅੱਜ ਯਾਨੀ 6 ਜੁਲਾਈ ਨੂੰ ਰੋਕ ਦਿੱਤੀ ਹੈ। ਮਿਲੀ ਜਾਣਕਾਰੀ ਮੁਤਾਬਕ ਬਾਬਾ ਅਮਰਨਾਥ ਦੀ ਪਵਿੱਤਰ ਗੁਫਾ ਨੂੰ ਜਾਣ ਵਾਲੇ ਪਹਿਲਗਾਮ ਅਤੇ ਬਾਲਟਾਲ ਦੋਵਾਂ […]

Pathankot: ਅਮਰਨਾਥ ਯਾਤਰਾ ਨੂੰ ਲੈ ਕੇ ਸੁਰੱਖਿਆ ਏਜੰਸੀਆਂ ਤੇ ਪੁਲਿਸ ਅਧਿਕਾਰੀਆਂ ਵਿਚਾਲੇ ਪਠਾਨਕੋਟ ‘ਚ ਅਹਿਮ ਬੈਠਕ

Pathankot

ਪਠਾਨਕੋਟ, 03 ਜੁਲਾਈ 2024: ਪਿਛਲੇ ਕੁਝ ਦਿਨਾਂ ਤੋਂ ਜਿਲ੍ਹਾ ਪਠਾਨਕੋਟ (Pathankot) ਦੇ ਵੱਖੋ-ਵੱਖ ਇਲਾਕਿਆਂ ‘ਚ ਕੁਝ ਸ਼ੱਕੀ ਵਿਅਕਤੀਆਂ ਦੇ ਦੇਖੇ ਜਾਣ ਦੀ ਖ਼ਬਰਾਂ ਸਾਹਮਣੇ ਆ ਰਹੀਆਂ ਹਨ | ਜਿਸਦੇ ਚੱਲਦੇ ਪੰਜਾਬ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਪੱਬਾਂ ਭਾਰ ਹਨ | ਦੂਜੇ ਪਾਸੇ ਅਮਰਨਾਥ ਯਾਤਰਾ ਨੂੰ ਲੈ ਕੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ | ਪੰਜਾਬ […]

ਅਮਰਨਾਥ ਯਾਤਰਾ ਤੋਂ ਆ ਰਹੀ ਬੱਸ ਦੀਆਂ ਬ੍ਰੇਕਾਂ ਹੋਈਆਂ ਫੇਲ, ਫੌਜ ਦੇ ਜਵਾਨਾਂ ਨੇ ਬਚਾਈ ਯਾਤਰੀਆਂ ਦੀ ਜਾਨ

Amarnath

ਚੰਡੀਗੜ੍ਹ, 03 ਜੁਲਾਈ 2024: ਜੰਮੂ-ਕਸ਼ਮੀਰ ਦੇ ਰਾਮਬਨ ਜ਼ਿਲ੍ਹੇ ਦੇ ਅਧੀਨ ਪੈਂਦੇ ਬਨਿਹਾਲ ‘ਚ ਇੱਕ ਯਾਤਰੀ ਬੱਸ ਦੀਆਂ ਬ੍ਰੇਕਾਂ ਫੇਲ ਹੋ ਗਈਆਂ | ਇਹ ਬੱਸ ਅਮਰਨਾਥ ਯਾਤਰਾ (Amarnath Yatra) ਤੋਂ ਪੰਜਾਬ ਵੱਲ ਆ ਰਹੀ ਸੀ | ਦੱਸਿਆ ਜਾ ਰਿਹਾ ਹੈ ਕਿ ਨਿਹਾਲ ਵਿਖੇ NH-44 ‘ਤੇ ਬੱਸ ਤੇਜ਼ ਰਫ਼ਤਾਰ ਨਾਲ ਜਾ ਰਹੀ ਸੀ, ਜਿਸ ‘ਚ 45 ਯਾਤਰੀ […]

Amarnath Yatra: ਸ਼ਰਧਾ ਤੇ ਉਤਸ਼ਾਹ ਨਾਲ ਸ਼ੁਰੂ ਹੋਈ ਬਾਬਾ ਅਮਰਨਾਥ ਦੀ ਪਵਿੱਤਰ ਯਾਤਰਾ, ਜੰਮੂ ਤੋਂ ਦੂਜਾ ਜੱਥਾ ਰਵਾਨਾ

Amarnath Yatra

ਚੰਡੀਗੜ੍ਹ, 29 ਜੂਨ 2024: ਬਾਬਾ ਅਮਰਨਾਥ ਦੀ ਪਵਿੱਤਰ ਯਾਤਰਾ (Amarnath Yatra) ਅੱਜ ਪਹਿਲਗਾਮ ਅਤੇ ਬਾਲਟਾਲ ਬੇਸ ਕੈਂਪ ਤੋਂ ਬੜੇ ਉਤਸ਼ਾਹ ਅਤੇ ਸ਼ਰਧਾ ਨਾਲ ਸ਼ੁਰੂ ਹੋਈ। ਸ਼ਰਧਾਲੂਆਂ ਨੇ ਸਵੇਰ ਤੋਂ ਹੀ ਯਾਤਰਾ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਸਨ। ਇਸਦੇ ਨਾਲ ਹੀ ਸ਼ਰਧਾਲੂਆਂ ਦਾ ਦੂਜਾ ਜੱਥਾ ਜੰਮੂ ਦੇ ਭਗਵਤੀ ਨਗਰ ਬੇਸ ਕੈਂਪ ਤੋਂ ਪਹਿਲਗਾਮ ਅਤੇ ਬਾਲਟਾਲ ਲਈ […]

29 ਜੂਨ ਤੋਂ ਸ਼ੁਰੂ ਹੋਵੇਗੀ ਪਵਿੱਤਰ ਸ਼੍ਰੀ ਅਮਰਨਾਥ ਯਾਤਰਾ, ਜਾਣੋ ਕਦੋਂ ਸ਼ੁਰੂ ਹੋਵੇਗੀ ਰਜਿਸਟ੍ਰੇਸ਼ਨ

Amarnath Yatra

ਚੰਡੀਗੜ੍ਹ, 15 ਅਪ੍ਰੈਲ 2024: ਬਾਬਾ ਬਰਫਾਨੀ ਜੀ ਦੀ ਪਵਿੱਤਰ ਅਮਰਨਾਥ ਯਾਤਰਾ (Amarnath Yatra) 29 ਜੂਨ ਤੋਂ ਸ਼ੁਰੂ ਹੋਣ ਜਾ ਰਹੀ ਹੈ। ਇਸ ਵਾਰ ਇਹ ਯਾਤਰਾ 19 ਅਗਸਤ ਤੱਕ ਜਾਰੀ ਰਹੇਗੀ। ਇਹ ਯਾਤਰਾ 1 ਜੁਲਾਈ 2023 ਤੋਂ ਸ਼ੁਰੂ ਹੋਈ ਸੀ। ਇਸ ਵਾਰ ਯਾਤਰਾ 52 ਦਿਨਾਂ ਤੱਕ ਚੱਲੇਗੀ। ਇਸ ਲਈ ਰਜਿਸਟ੍ਰੇਸ਼ਨ 15 ਅਪ੍ਰੈਲ ਯਾਨੀ ਅੱਜ ਤੋਂ ਸ਼ੁਰੂ […]

ਛੜੀ ਮੁਬਾਰਕ ਦੇ ਦਰਸ਼ਨਾਂ ਨਾਲ ਸ਼੍ਰੀ ਅਮਰਨਾਥ ਦੀ ਪਵਿੱਤਰ ਯਾਤਰਾ ਸਮਾਪਤ

Amarnath Yatra

ਚੰਡੀਗੜ੍ਹ, 31 ਅਗਸਤ 2023: ਬਾਬਾ ਅਮਰਨਾਥ ਦੀ ਪਵਿੱਤਰ ਯਾਤਰਾ (Amarnath Yatra) ਅੱਜ 31 ਅਗਸਤ ਨੂੰ ਛੜੀ ਮੁਬਾਰਕ ਦੇ ਦਰਸ਼ਨਾਂ ਨਾਲ ਸਮਾਪਤ ਹੋਈ। ਛੜੀ ਮੁਬਾਰਕ ਭਗਵੇਂ ਕੱਪੜੇ ਵਿੱਚ ਲਪੇਟੀ ਹੋਈ ਭਗਵਾਨ ਸ਼ਿਵ ਦੀ ਪਵਿੱਤਰ ਛੜੀ ਹੁੰਦੀ ਹੈ। ਜੋ ਕਿ 26 ਅਗਸਤ ਨੂੰ ਸ੍ਰੀਨਗਰ ਦੇ ਇੱਕ ਅਖਾੜੇ ਤੋਂ ਬਾਬਾ ਬਰਫ਼ਾਨੀ ਦੇ ਦਰਸ਼ਨਾਂ ਲਈ ਰਵਾਨਾ ਹੋਈ ਸੀ। ਇਹ […]

ਦੇਸ਼ ਦੇ 8 ਸੂਬਿਆਂ ‘ਚ ਭਾਰੀ ਬਾਰਿਸ਼ ਕਾਰਨ ਹੜ੍ਹ ਵਰਗੀ ਸਥਿਤੀ, ਅਮਰਨਾਥ ਯਾਤਰਾ ਦੂਜੇ ਦਿਨ ਵੀ ਮੁਅੱਤਲ

Flood

ਚੰਡੀਗੜ੍, 08 ਜੁਲਾਈ 2023: ਦੇਸ਼ ਦੇ 8 ਸੂਬਿਆਂ ‘ਚ ਭਾਰੀ ਬਾਰਿਸ਼ ਕਾਰਨ ਹੜ੍ਹ (Flood) ਵਰਗੀ ਸਥਿਤੀ ਬਣ ਗਈ ਹੈ। ਇਨ੍ਹਾਂ ਵਿੱਚ ਅਸਾਮ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਕੇਰਲ, ਤੱਟਵਰਤੀ ਗੋਆ-ਕਰਨਾਟਕ ਅਤੇ ਨਾਗਾਲੈਂਡ ਦੇ ਕਈ ਇਲਾਕੇ ਪਾਣੀ ਵਿੱਚ ਡੁੱਬ ਗਏ। ਕਰਨਾਟਕ ‘ਚ ਬਾਰਿਸ਼ ਕਾਰਨ ਹੁਣ ਤੱਕ 4 ਜਣਿਆਂ ਦੀ ਜਾਨ ਜਾ ਚੁੱਕੀ ਹੈ। ਇਸ ਦੇ ਨਾਲ ਹੀ ਉੱਤਰਾਖੰਡ […]

Amarnath Yatra: ਖ਼ਰਾਬ ਮੌਸਮ ਕਾਰਨ ਸ਼੍ਰੀ ਅਮਰਨਾਥ ਯਾਤਰਾ ਰੋਕੀ

Amarnath Yatra

ਚੰਡੀਗੜ੍ਹ, 07 ਜੁਲਾਈ 2023: ਜੰਮੂ-ਕਸ਼ਮੀਰ ‘ਚ ਖ਼ਰਾਬ ਮੌਸਮ ਕਾਰਨ ਸ਼੍ਰੀ ਅਮਰਨਾਥ ਯਾਤਰਾ (Amarnath Yatra) ਸ਼ੁੱਕਰਵਾਰ ਨੂੰ ਅਗਲੇ ਹੁਕਮਾਂ ਤੱਕ ਰੋਕ ਦਿੱਤੀ ਗਈ ਹੈ। ਬੇਸ ਕੈਂਪ ਬਾਲਟਾਲ ਅਤੇ ਪਹਿਲਗਾਮ ਦੋਵਾਂ ਰੂਟਾਂ ‘ਤੇ ਯਾਤਰੀਆਂ ਨੂੰ ਅੱਗੇ ਵਧਣ ਤੋਂ ਰੋਕ ਦਿੱਤਾ ਗਿਆ ਹੈ। ਦੂਜੇ ਪਾਸੇ ਲਖਨਪੁਰ ਤੋਂ ਲੈ ਕੇ ਕਸ਼ਮੀਰ ਤੱਕ ਬਮ-ਬਮ ਭੋਲੇ ਦੇ ਜੈਕਾਰਿਆਂ ਨਾਲ ਮਾਹੌਲ ਸ਼ਿਵਮਈ […]

ਪਵਿੱਤਰ ਅਮਰਨਾਥ ਗੁਫ਼ਾ ਦੇ ਹੁਣ ਤੱਕ 67 ਹਜ਼ਾਰ ਸ਼ਰਧਾਲੂਆਂ ਨੇ ਕੀਤੇ ਦਰਸ਼ਨ

Amarnath

ਚੰਡੀਗੜ੍ਹ, 06 ਜੁਲਾਈ 2023: ਬੀਤੇ ਦਿਨ ਜਾਰੀ ਕੀਤੇ ਗਏ ਇਕ ਅਧਿਕਾਰਤ ਬਿਆਨ ਅਨੁਸਾਰ 1 ਜੁਲਾਈ ਨੂੰ ਯਾਤਰਾ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ 67,566 ਸ਼ਰਧਾਲੂ ਅਮਰਨਾਥ ਗੁਫ਼ਾ (Amarnath) ਦੇ ਦਰਸ਼ਨ ਕਰ ਚੁੱਕੇ ਹਨ। ਬੁੱਧਵਾਰ ਨੂੰ ਬਾਲਟਾਲ ਬੇਸ ਕੈਂਪ ਅਤੇ ਨਨਵਾਨ ਬੇਸ ਕੈਂਪ ਤੋਂ 18,354 ਸ਼ਰਧਾਲੂ ਪਵਿੱਤਰ ਅਮਰਨਾਥ ਗੁਫ਼ਾ ਦੇ ਦਰਸ਼ਨਾਂ ਲਈ ਰਵਾਨਾ ਹੋਏ। […]

ਅਮਰਨਾਥ ਯਾਤਰਾ 2023: ਸ਼ਰਧਾਲੂਆਂ ਲਈ ਸੁਰੱਖਿਅਤ ਯਾਤਰਾ ਨੂੰ ਯਕੀਨੀ ਬਣਾਉਣ ਲਈ ਪੰਜਾਬ ਪੁਲਿਸ ਨੇ ਕੀਤੇ ਸੁਰੱਖਿਆ ਦੇ ਪੁਖਤਾ ਪ੍ਰਬੰਧ

AMARNATH YATRA

ਚੰਡੀਗੜ੍ਹ/ਪਠਾਨਕੋਟ, 3 ਜੁਲਾਈ 2023: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅਮਰਨਾਥ ਯਾਤਰਾ (AMARNATH YATRA) ’ਤੇ ਜਾਣ ਵਾਲੇ ਸ਼ਰਧਾਲੂਆਂ ਲਈ ਨਿਰਵਿਘਨ ਅਤੇ ਸੁਰੱਖਿਅਤ ਯਾਤਰਾ ਨੂੰ ਯਕੀਨੀ ਬਣਾਉਣ ਲਈ ਪੰਜਾਬ ਪੁਲਿਸ ਨੂੰ ਦਿੱਤੇ ਨਿਰਦੇਸ਼ਾਂ ਦੇ ਮੱਦੇਨਜ਼ਰ ਪੁਲਿਸ ਦੇ ਵਿਸ਼ੇਸ਼ ਡਾਇਰੈਕਟਰ ਜਨਰਲ (ਵਿਸ਼ੇਸ਼ ਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਸੋਮਵਾਰ ਨੂੰ ਪੁਲਿਸ, ਫੌਜ ,ਸਿਵਲ ਪ੍ਰਸ਼ਾਸਨ ਅਤੇ ਹੋਰ ਸੁਰੱਖਿਆ […]