August 19, 2024 12:01 am

ਅਮਰਨਾਥ ਯਾਤਰਾ ਲਈ ਜ਼ਮੀਨ ਤੋਂ ਅਸਮਾਨ ਤੱਕ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ, ਸਾਰੇ ਯਾਤਰੀ ਦਾ ਹੋਵੇਗਾ 5 ਲੱਖ ਰੁਪਏ ਦਾ ਬੀਮਾ

Amarnath Yatra

ਚੰਡੀਗੜ੍ਹ, 10 ਜੂਨ 2023: ਅਮਰਨਾਥ ਯਾਤਰਾ (Amarnath Yatra) ਅਗਲੇ ਮਹੀਨੇ ਜੁਲਾਈ ਤੋਂ ਸ਼ੁਰੂ ਹੋਣ ਜਾ ਰਹੀ ਹੈ। ਅਮਰਨਾਥ ਯਾਤਰਾ ਦੌਰਾਨ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਇਸ ਦੇ ਨਾਲ ਹੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅਮਰਨਾਥ ਯਾਤਰਾ ਦੌਰਾਨ ਜ਼ਮੀਨ ਤੋਂ ਲੈ ਕੇ ਅਸਮਾਨ ਤੱਕ ਸੁਰੱਖਿਆ ਦੇ ਪੁਖਤਾ ਪ੍ਰਬੰਧ ਕਰਨ ਦੇ ਨਿਰਦੇਸ਼ ਵੀ ਦਿੱਤੇ […]

ਜੰਮੂ-ਕਸ਼ਮੀਰ: ਅਮਰਨਾਥ ਯਾਤਰੀਆਂ ਨਾਲ ਭਰੀ ਬੱਸ ਸੜਕ ਹਾਦਸੇ ਦਾ ਸ਼ਿਕਾਰ, 20 ਸ਼ਰਧਾਲੂ ਜ਼ਖਮੀ

Amarnath

ਚੰਡੀਗੜ੍ਹ 14 ਜੁਲਾਈ 2022: ਕਸ਼ਮੀਰ ਦੇ ਕਾਜੀਗੁੰਡ (Qazigund) ਨੇੜੇ ਇੱਕ ਦਰਦਨਾਕ ਹਾਦਸੇ ਵਿੱਚ 20 ਅਮਰਨਾਥ ਯਾਤਰੀ ਜ਼ਖਮੀ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਇਸ ਹਾਦਸੇ ‘ਚ 2 ਯਾਤਰੀਆਂ ਦੀ ਹਾਲਤ ਕਾਫੀ ਗੰਭੀਰ ਦੱਸੀ ਜਾ ਰਹੀ ਹੈ। ਇਹ ਹਾਦਸਾ ਉਸ ਵੇਲੇ ਵਾਪਰਿਆ ਜਦੋਂ ਡਰਾਈਵਰ ਦੇ ਬੱਸ ਤੋਂ ਕੰਟਰੋਲ ਗੁਆਉਣ ਮਗਰੋਂ ਉਸੇ ਦਿਸ਼ਾ ’ਚ ਜਾ ਰਹੇ ਇਕ ਡੰਪਰ […]

ਅਮਰਨਾਥ ਯਾਤਰਾ ਦੇ ਮੱਦੇਨਜਰ ਗੁਰਦਾਸਪੁਰ ਪੁਲਿਸ ਨੇ ਸ਼ਹਿਰ ‘ਚ ਕੱਢਿਆ ਫਲੈਗ ਮਾਰਚ

Gurdaspur

ਗੁਰਦਾਸਪੁਰ 02 ਜੁਲਾਈ 2022: ਪਵਿੱਤਰ ਬਾਬਾ ਬਰਫ਼ਾਨੀ ਦੇ ਦਰਸ਼ਨਾਂ ਲਈ ਅਮਰਨਾਥ ਯਾਤਰਾ ਦੇ ਸੰਬੰਧ ਵਿੱਚ ਥਾਣਾ ਸਿਟੀ ਗੁਰਦਾਸਪੁਰ (Gurdaspur) ਦੇ ਐਸਐਚਓ ਗੁਰਮੀਤ ਸਿੰਘ ਦੀ ਅਗਵਾਈ ਵਿੱਚ ਸ਼ਹਿਰ ਦੇ ਵਿੱਚ ਫਲੈਗ ਮਾਰਚ ਕੱਢਿਆ ਗਿਆ | ਇਸਦੇ ਨਾਲ ਹੀ ਪੁਲਿਸ ਵਲੋਂ ਬਾਜ਼ਾਰਾਂ ਵਿੱਚ ਚੈਕਿੰਗ ਅਭਿਆਨ ਚਲਾਇਆ ਗਿਆ | ਬਾਜ਼ਾਰ ਵਿਚ ਨਾਜਾਇਜ਼ ਕਬਜ਼ੇ ਕਰ ਬੈਠੇ ਦੁਕਾਨਦਾਰਾਂ ਨੂੰ ਤਾੜਨਾ […]

Amarnath Yatra: ਸਖ਼ਤ ਸੁਰੱਖਿਆ ਪ੍ਰਬੰਧਾਂ ਵਿਚਕਾਰ ਬਾਬਾ ਬਰਫ਼ਾਨੀ ਦੇ ਦਰਸ਼ਨਾਂ ਲਈ ਪਹਿਲਾ ਜੱਥਾ ਰਵਾਨਾ

Amarnath Yatra

ਚੰਡੀਗੜ੍ਹ 29 ਜੂਨ 2022: (Amarnath Yatra) ਸਖ਼ਤ ਸੁਰੱਖਿਆ ਪ੍ਰਬੰਧਾਂ ਦਰਮਿਆਨ ਬਾਬਾ ਬਰਫ਼ਾਨੀ ਦੇ ਦਰਸ਼ਨਾਂ ਲਈ ਅੱਜ ਤੜਕੇ ਜੰਮੂ ਸ਼ਹਿਰ ਦੇ ਬੇਸ ਕੈਂਪ ਭਗਵਤੀ ਨਗਰ ਤੋਂ ਪਹਿਲਾ ਜੱਥਾ ਰਵਾਨਾ ਹੋਇਆ। ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨੇ ਸਵੇਰੇ ਜੈਕਾਰਿਆਂ ਦੌਰਾਨ ਜੱਥੇ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਉਨ੍ਹਾਂ ਨੇ ਸ਼ਰਧਾਲੂਆਂ ਦੀ ਖੁਸ਼ਹਾਲ ਅਤੇ ਸੁਰੱਖਿਅਤ ਅਧਿਆਤਮਿਕ […]

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅਮਰਨਾਥ ਯਾਤਰਾ ਸੰਬੰਧੀ ਕੀਤੀ ਉੱਚ ਪੱਧਰੀ ਬੈਠਕ

Amarnath Yatra

ਚੰਡੀਗੜ੍ਹ 17 ਮਈ 2022: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਅੱਜ ਅਮਰਨਾਥ ਯਾਤਰਾ (Amarnath Yatra) ਸੰਬੰਧੀ ਉੱਚ ਪੱਧਰੀ ਬੈਠਕ ਬੁਲਾਈ ਗਈ | ਇਸ ਦੌਰਾਨ ਬੈਠਕ ‘ਚ ਅਮਰਨਾਥ ਯਾਤਰਾ ਦੀਆਂ ਤਿਆਰੀਆਂ ਦੀ ਸਮੀਖਿਆ ਕੀਤੀ ਗਈ । ਜਿਕਰਯੋਗ ਹੈ ਕਿ ਅਮਰਨਾਥ ਯਾਤਰਾ 30 ਜੂਨ ਤੋਂ ਸ਼ੁਰੂ ਹੋ ਰਹੀ ਹੈ ਅਤੇ ਯਾਤਰਾ 3,888 ਮੀਟਰ ਦੀ ਉੱਚਾਈ ’ਤੇ ਸਥਿਤ […]

ਅਮਰਨਾਥ ਯਾਤਰਾ 30 ਜੂਨ ਤੋਂ ਸ਼ੁਰੂ, 11 ਅਪ੍ਰੈਲ ਤੋਂ ਕਰਵਾ ਸਕਦੇ ਹਨ ਰਜਿਸਟ੍ਰੇਸ਼ਨ

Amarnath Yatra

ਚੰਡੀਗੜ੍ਹ 06 ਅਪ੍ਰੈਲ 2022: ਬਾਬਾ ਬਰਫ਼ਾਨੀ ਦੇ ਦਰਸ਼ਨਾਂ ਦੀ ਇੱਛਾ ਰੱਖਣ ਵਾਲੇ ਸ਼ਰਧਾਲੂਆਂ ਵੱਡੀ ਖ਼ੁਸ਼ਖ਼ਬਰੀ ਹੈ। ਪਿਛਲੇ ਦੋ ਸਾਲਾਂ ਤੋਂ ਬੰਦ ਪਈ ਅਮਰਨਾਥ ਯਾਤਰਾ (Amarnath Yatra) 30 ਜੂਨ ਤੋਂ ਸ਼ੁਰੂ ਹੋਣ ਜਾ ਰਹੀ ਹੈ। ਇਸ ਦੇ ਲਈ ਸ਼ਰਧਾਲੂ 11 ਅਪ੍ਰੈਲ ਤੋਂ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਇਹ ਜਾਣਕਾਰੀ ਸ੍ਰੀ ਅਮਰਨਾਥ ਸ਼ਰਾਈਨ ਬੋਰਡ ਨੇ ਬੁੱਧਵਾਰ ਨੂੰ ਦਿੱਤੀ।