July 7, 2024 2:17 pm

ਕਚਹਿਰੀ ‘ਚ ਪੁਲਿਸ ਖ਼ਿਲਾਫ਼ ਧਰਨਾ ਦੇ ਵਕੀਲਾਂ ਤੇ ਨੌਜਵਾਨਾਂ ਵਿਚਾਲੇ ਹੋਈ ਝੜੱਪ

Amritsar

ਅੰਮ੍ਰਿਤਸਰ, 29 ਮਈ 2023: ਅੱਜ ਸਵੇਰ ਤੋਂ ਅੰਮ੍ਰਿਤਸਰ (Amritsar) ਜ਼ਿਲ੍ਹਾ ਕਚਹਿਰੀ ਦੇ ਬਾਹਰ ਧਰਨੇ ‘ਤੇ ਵਕੀਲਾਂ ਅਤੇ ਨੌਜਵਾਨਾਂ ਵਿਚਾਲੇ ਝੜੱਪ ਹੋ ਗਈ | ਬਾਰ ਐਸੋਸੀਏਸ਼ਨ ਦੇ ਪ੍ਰਧਾਨ ਪ੍ਰਦੀਪ ਸਾਹਨੀ ਨੇ ਦੋਸ਼ ਲਗਾਇਆ ਕਿ ਹਮਲਾਵਰਾਂ ਦੀ ਗਿਣਤੀ 4 ਸੀ ਤੇ ਦੋ ਹਮਲਾਵਰ ਇਕ ਕਾਰ ‘ਚ ਆਏ ਸਨ | ਵਕੀਲਾਂ ਨੇ ਕਾਰ ਤੇ ਬਾਈਕ ਨੂੰ ਕਬਜ਼ੇ ‘ਚ […]

ਅੰਮ੍ਰਿਤਸਰ ‘ਚ ਕਸਬਾ ਮਹਿਤਾ ਵੱਲ ਜਾ ਰਹੀ ਪ੍ਰਾਈਵੇਟ ਬੱਸ ਨੂੰ ਚਾਰ ਨੌਜਵਾਨਾਂ ਨੇ ਬੰਦੂਕ ਦੀ ਨੋਕ ‘ਤੇ ਰੋਕਿਆ

ਕਸਬਾ ਮਹਿਤਾ

ਚੰਡੀਗੜ੍ਹ, 22 ਅਪ੍ਰੈਲ 2023: ਪੰਜਾਬ ਦੇ ਅੰਮ੍ਰਿਤਸਰ ‘ਚ ਕਸਬਾ ਮਹਿਤਾ ਵੱਲ ਜਾ ਰਹੀ ਪ੍ਰਾਈਵੇਟ ਬੱਸ ਨੂੰ ਚਾਰ ਨੌਜਵਾਨਾਂ ਨੇ ਬੰਦੂਕ ਦੀ ਨੋਕ ‘ਤੇ ਰੋਕ ਲਈ । ਇਸ ਦੌਰਾਨ ਸਵਾਰੀਆਂ ਨੇ ਸਮਝਿਆ ਕਿ ਇਹ ਨੌਜਵਾਨ ਬੱਸ ਲੁੱਟਣ ਆਏ ਹਨ, ਜਿਸ ਤੋਂ ਬਾਅਦ ਸਾਰੀਆਂ ਸਵਾਰੀਆਂ ਹਮਲਾਵਰਾਂ ‘ਤੇ ਹਾਵੀ ਹੋ ਗਈਆਂ । ਘਟਨਾ ਅੰਮ੍ਰਿਤਸਰ ਦੇ ਮਹਿਤਾ ਰੋਡ ਦੀ […]

ਮਹਿਲਾ ਡਾਕਟਰ ਖ਼ੁਦਕੁਸ਼ੀ ਮਾਮਲੇ ‘ਚ ਇਨਸਾਫ਼ ਦੀ ਮੰਗ ਲਈ ਸੜਕਾਂ ‘ਤੇ ਉਤਰਿਆ ਦਲਿਤ ਤੇ ਕਾਮਰੇਡ ਸਮਾਜ

ਮਹਿਲਾ ਡਾਕਟਰ ਖ਼ੁਦਕੁਸ਼ੀ

ਅੰਮ੍ਰਿਤਸਰ, 03 ਅਪ੍ਰੈਲ 2023: ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਵਿਖੇ ਜਿੱਥੇ ਕਿ ਐਮਬੀਬੀਐਸ ਇੰਟਰਸਿਪ ਕਰ ਰਹੇ ਡਾਕਟਰ ਪੰਪੋਸ਼ ਨੂੰ ਕਥਿਤ ਜਾਤੀ ਸੂਚਕ ਸ਼ਬਦਾਂ ਨਾਲ ਅਪਮਾਨਤ ਕੀਤੇ ਜਾਣ ਤੋਂ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ , ਹਾਲਾਂਕਿ ਇਸ ਮਾਮਲੇ ਵਿਚ ਪੁਲਿਸ ਵੱਲੋਂ ਧਾਰਾ 306 IPC ਅਤੇ SC/ST ਐਕਟ ਦੇ ਅਧੀਨ ਮਾਮਲਾ ਦਰਜ ਕੀਤਾ […]

ਅਟਾਰੀ-ਵਾਹਗਾ ਬਾਰਡਰ ‘ਤੇ ਇਨ੍ਹਾਂ ਹੀ ਲੋਕ ਨੂੰ ਮਿਲੇਗੀ ਇਜਾਜ਼ਤ

Attari-Wagah border

ਚੰਡੀਗੜ੍ਹ 20 ਜਨਵਰੀ 2022: 5 ਜਨਵਰੀ ਨੂੰ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਹੁਕਮਾਂ ਕਾਰਨ ਅਟਾਰੀ-ਵਾਹਗਾ ਬਾਰਡਰ (Attari Border) ’ਤੇ ਹੋਣ ਵਾਲੇ ਰੀਟਰੀਟ ਸਮਾਗਮ (retreat function) ‘ਚ ਸੈਲਾਨੀਆਂ ਦਾ ਦਾਖ਼ਲਾ ਕਿਸੇ ਵੇਲੇ ਵੀ ਬੰਦ ਕਰਨ ਦਾ ਫੈਸਲਾ ਲਿਆ ਸੀ । ਡੀ.ਸੀ. ਸਪੋਰਟਸ ਕੰਪਲੈਕਸ ਅਤੇ ਸਟੇਡੀਅਮ ਨੂੰ ਬੰਦ ਕਰਨ ਦਾ ਐਲਾਨ ਕੀਤਾ ਗਿਆ ਸੀ ਅਤੇ ਟੂਰਿਸਟ ਗੈਲਰੀ ਵੀ ਇਸੇ […]