July 2, 2024 9:01 pm

ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵੱਲੋਂ ਹਰਿਆਣਾ ਵਿਧਾਨ ਸਭਾ ਲਈ ਵੱਖਰੀ ਜ਼ਮੀਨ ਅਲਾਟ ਕਰਨ ਦੇ ਖ਼ਿਲਾਫ ਸੰਘਰਸ਼ ਵਿੱਢਣ ਦਾ ਐਲਾਨ

Shiromani Akali Dal (United)

ਚੰਡੀਗੜ੍ਹ 26 ਨਵੰਬਰ 2022: ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੀ ਸੀਨੀਅਰ ਆਗੂਆਂ ਦੀ ਇੱਕ ਅਹਿਮ ਮੀਟਿੰਗ ਪਾਰਟੀ ਦੇ ਮੁੱਖ ਦਫ਼ਤਰ ਵਿਖੇ ਪਾਰਟੀ ਦੇ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਸ. ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਿੱਚ ਹੋਈ। ਜਿਸ ਵਿੱਚ ਸਰਬਸੰਮਤੀ ਨਾਲ ਮਤਾ ਪਾਸ ਕਰਕੇ ਹਰਿਆਣਾ ਸਰਕਾਰ ਵੱਲੋਂ ਚੰਡੀਗੜ੍ਹ ਵਿੱਚ ਹਰਿਆਣਾ ਵਿਧਾਨ ਸਭਾ ਲਈ ਵੱਖਰੀ ਜ਼ਮੀਨ ਅਲਾਟ ਕਰਨ […]

ਅਕਾਲੀ ਦਲ ਚੰਡੀਗੜ੍ਹ ਦਾ ਇਕ ਇੰਚ ਵੀ ਹਰਿਆਣਾ ਨੂੰ ਨਹੀਂ ਦੇਣ ਦੇਵੇਗਾ: ਪ੍ਰੇਮ ਸਿੰਘ ਚੰਦੂਮਾਜਰਾ

Shiromani Akali Dal

ਚੰਡੀਗੜ੍ਹ 24 ਨਵੰਬਰ 2022: ਸ਼੍ਰੋਮਣੀ ਅਕਾਲੀ ਦਲ (Shiromani Akali Dal) ਨੇ ਅੱਜ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ’ਤੇ ਦੋਸ਼ ਲਾਇਆ ਕਿ ਉਹ ਕੇਂਦਰ ਸਰਕਾਰ ਤੇ ਹਰਿਆਣਾ ਸਰਕਾਰ ਨਾਲ ਰਲ ਕੇ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ’ਤੇ ਇਸਦੇ ਕਾਨੂੰਨੀ ਤੇ ਸੰਵਿਧਾਨਕ ਹੱਕ ਨੂੰ ਖੋਰ੍ਹਾ ਲਾਉਣ ਲਈ ਕੰਮ ਕਰ ਰਹੀ ਹੈ। ਕੇਂਦਰ ਸਰਕਾਰ ਵੱਲੋਂ ਚੰਡੀਗੜ੍ਹ ਵਿਚ ਇਕ […]

ਪੰਜਾਬ ਸਰਕਾਰ ਚੰਡੀਗੜ੍ਹ ‘ਚ ਹਰਿਆਣਾ ਵਿਧਾਨ ਸਭਾ ਬਣਾਉਣ ਦੇ ਪ੍ਰਸਤਾਵ ਦਾ ਸਖ਼ਤ ਵਿਰੋਧ ਕਰੇਗੀ: ਮਲਵਿੰਦਰ ਕੰਗ

ਹਰਿਆਣਾ ਵਿਧਾਨ ਸਭਾ

ਚੰਡੀਗੜ੍ਹ 21 ਨਵੰਬਰ 2022: ਚੰਡੀਗੜ੍ਹ ਮੁੱਦੇ ‘ਤੇ ਆਪਣਾ ਸਟੈਂਡ ਸਪੱਸ਼ਟ ਕਰਦਿਆਂ ਆਮ ਆਦਮੀ ਪਾਰਟੀ (ਆਪ) ਨੇ ਕਿਹਾ ਕਿ ਚੰਡੀਗੜ੍ਹ ਸਿਰਫ਼ ਪੰਜਾਬ ਦਾ ਅਧਿਕਾਰ ਖੇਤਰ ਹੈ, ਇਸ ਲਈ ਹਰਿਆਣਾ ਨੂੰ ਕਿਸੇ ਵੀ ਕੀਮਤ ‘ਤੇ ਚੰਡੀਗੜ੍ਹ ਵਿਚ ਆਪਣੀ ਵੱਖਰੀ ਵਿਧਾਨ ਸਭਾ ਨਹੀਂ ਬਨਾਉਣ ਦਿੱਤੀ ਜਾਵੇਗੀ। ਸੋਮਵਾਰ ਨੂੰ ‘ਆਪ’ ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ […]

ਹਰਿਆਣਾ ਨੂੰ ਵੱਖਰੀ ਵਿਧਾਨ ਸਭਾ ਲਈ ਜ਼ਮੀਨ ਅਲਾਟ ਕਰਨ ਦੇ ਮੁੱਦੇ ’ਤੇ ਸੁਖਬੀਰ ਬਾਦਲ ਨੇ ਸੱਦੀ ਮੀਟਿੰਗ

Sukhbir Badal

ਚੰਡੀਗੜ੍ਹ 21 ਨਵੰਬਰ 2022 : ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਹਰਿਆਣਾ ਨੂੰ ਵੱਖਰੀ ਵਿਧਾਨ ਸਭਾਵਾਂ ਲਈ ਜ਼ਮੀਨ ਅਲਾਟ ਕਰਨ ਦੇ ਮੁੱਦੇ ’ਤੇ ਪਾਰਟੀ ਦੇ ਸੀਨੀਅਰ ਆਗੂਆਂ ਦੀ ਚੰਡੀਗੜ੍ਹ ਵਿੱਚ ਮੀਟਿੰਗ ਸੱਦੀ ਹੈ। ਇਹ ਮੀਟਿੰਗ 24 ਨਵੰਬਰ ਨੂੰ ਦੁਪਹਿਰ 2 ਵਜੇ ਹੋਵੇਗੀ। ਇਹ ਜਾਣਕਾਰੀ ਸਾਬਕਾ ਸਿੱਖਿਆ ਮੰਤਰੀ ਦਲਜੀਤ ਚੀਮਾ […]

ਚੰਡੀਗੜ੍ਹ ‘ਚ ਹਰਿਆਣਾ ਦੀ ਵੱਖਰੀ ਵਿਧਾਨ ਸਭਾ ਨਹੀਂ ਬਣਨ ਦਿਆਂਗੇ: ਰਾਜਾ ਵੜਿੰਗ

Haryana

ਚੰਡੀਗੜ੍ਹ 21 ਨਵੰਬਰ 2022: ਪੰਜਾਬ ਕਾਂਗਰਸ ਨੇ ਹਰਿਆਣਾ (Haryana) ਨੂੰ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਵਿੱਚ ਵੱਖਰੀ ਵਿਧਾਨ ਸਭਾ ਦੀ ਉਸਾਰੀ ਲਈ ਜ਼ਮੀਨ ਅਲਾਟ ਕਰਨ ਖ਼ਿਲਾਫ਼ ਚਿਤਾਵਨੀ ਦਿੱਤੀ ਹੈ। ਇਸ ਸੰਦਰਭ ਵਿੱਚ ਹਰਿਆਣਾ ਵਿਧਾਨ ਸਭਾ ਦੇ ਸਪੀਕਰ ਦੀ ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਦੇ ਪ੍ਰਸ਼ਾਸਕ ਬਨਵਾਰੀਲਾਲ ਪੁਰੋਹਿਤ ਨਾਲ ਹੋਈ ਮੀਟਿੰਗ ‘ਤੇ ਪ੍ਰਤੀਕਿਰਿਆ ਜ਼ਾਹਿਰ ਕਰਦਿਆਂ […]

ਗੰਨ ਕਲਚਰ ਨੂੰ ਉਤਸ਼ਾਹਿਤ ਕਰਨ ਵਾਲੇ ਗੀਤਾਂ ’ਤੇ ਪਾਬੰਦੀ ਲਾਉਣਾ ਜਾਂ ਨਵੇਂ ਹਥਿਆਰਾਂ ਦੇ ਲਾਇਸੈਂਸ ਬੰਦ ਕਰਨਾ ਸਮੱਸਿਆ ਦਾ ਹੱਲ ਨਹੀਂ: ਰਾਜਾ ਵੜਿੰਗ

Gram Panchayats

ਚੰਡੀਗੜ੍ਹ 15 ਨਵੰਬਰ 2022:ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਸਰਕਾਰ ਵੱਲੋਂ ਗੀਤਾਂ ਵਿੱਚ ਗੰਨ ਕਲਚਰ ਨੂੰ ਹੱਲਾਸ਼ੇਰੀ ਦੇਣ ’ਤੇ ਪਾਬੰਦੀ ਲਾਉਣ ਦੇ ਫੈਸਲੇ ’ਤੇ ਚੁਟਕੀ ਲੈਂਦਿਆਂ ਕਿਹਾ ਕਿ ਗੰਨ ਕਲਚਰ ਨੂੰ ਉਤਸ਼ਾਹਿਤ ਕਰਨ ਵਾਲੇ ਗੀਤਾਂ ’ਤੇ ਪਾਬੰਦੀ ਲਾਉਣ ਜਾਂ ਨਵੇਂ ਹਥਿਆਰਾਂ ਦੇ ਲਾਇਸੈਂਸ ਬੰਦ ਕਰਨ ਨਾਲ ਹੀ ਸਮੱਸਿਆ ਦਾ ਹੱਲ ਨਹੀਂ […]