July 7, 2024 5:55 am

ਤਖ਼ਤ ਸ੍ਰੀ ਕੇਸਗੜ ਸਾਹਿਬ ਤੋ “ਖ਼ਾਲਸਾਈ ਮਾਰਚ” ਦੀ ਆਰੰਭਤਾ, “ਅੰਮ੍ਰਿਤ ਛੱਕੋ, ਸਿੰਘ ਸਜੋ” ਦਾ ਦਿੱਤਾ ਹੋਕਾ

Takht Shri Kesgarh Sahib

ਸ੍ਰੀ ਅਨੰਦਪੁਰ ਸਾਹਿਬ, 04 ਅਪ੍ਰੈਲ 2023: ਵਿਸਾਖੀ ਮੌਕੇ ਜਿਥੇ ਸੰਗਤਾਂ ਇਤਿਹਾਸ ਧਰਤੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਨਤਮਸਤਕ ਹੁੰਦੀਆਂ ਹਨ, ਉੱਥੇ ਹੀ ਅੰਮ੍ਰਿਤ ਸੰਚਾਰ ਵੱਡੀ ਪੱਧਰ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਰਵਾਇਆ ਜਾਂਦਾ ਹੈ ਤੇ ਅਕਸਰ ਸੰਗਤਾਂ ਦੇ ਦਿਲਾਂ ਵਿੱਚ ਵੀ ਵਿਸਾਖੀ ਮੌਕੇ ਅੰਮ੍ਰਿਤਪਾਨ ਕਰਨ ਦੀ ਦਿਲੀ ਇੱਛਾ ਹੁੰਦੀ ਹੈ | ਜਿਸ ਚੱਲਦੇ ਸ਼੍ਰੋਮਣੀ ਗੁਰਦੁਆਰਾ […]

ਨਸ਼ਿਆਂ ਤੇ ਪਤਿਤਪੁਣੇ ਖ਼ਿਲਾਫ਼ ਤੇ ਨੌਜਵਾਨਾਂ ‘ਚ ਅੰਮ੍ਰਿਤ ਸੰਚਾਰ ਦੀ ਲਹਿਰ ਪ੍ਰਚੰਡ ਕਰਨ ਲਈ ਸ੍ਰੀ ਅਕਾਲ ਤਖਤ ਦੀ ਅਗਵਾਈ ‘ਚ ਚੱਲੇਗੀ ਖ਼ਾਲਸਾ ਵਹੀਰ

ਖ਼ਾਲਸਾ ਵਹੀਰ

ਅੰਮ੍ਰਿਤਸਰ, 27 ਮਾਰਚ 2023: ਪੰਜਾਬ ਵਿਚ ਮੌਜੂਦਾ ਸਮੇਂ ਚੱਲ ਰਹੇ ਹਾਲਾਤ ਕਾਰਨ ਸਿੱਖਾਂ ਦੇ ਮਨਾਂ ਵਿਚ ਪਸਰੇ ਬੇਚੈਨੀ ਭਰੇ ਮਾਹੌਲ ਤੇ ਸਿੱਖ ਨੌਜਵਾਨਾਂ ਦੀਆਂ ਨਜਾਇਜ਼ ਗ੍ਰਿਫਤਾਰੀਆਂ ‘ਤੇ ਵਿਚਾਰ ਕਰਨ ਲਈ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ (Sri Akal Takht) ਵਿਖੇ ਸਿੱਖ ਸੰਪਰਦਾਵਾਂ, ਜਥੇਬੰਦੀਆਂ, ਸਿੱਖ ਵਿਦਵਾਨਾਂ, ਪੱਤਰਕਾਰਾਂ ਤੇ ਬੁੱਧੀਜੀਵੀਆਂ ਦੀ ਜ਼ਰੂਰੀ ਇਕੱਤਰਤਾ ਹੋਈ। ਬੈਠਕ ਦੌਰਾਨ ਸੰਬੋਧਨ ਕਰਦਿਆਂ […]