July 7, 2024 10:16 pm

ਪ੍ਰਤਾਪ ਬਾਜਵਾ ਨੇ ਕੁਲਤਾਰ ਸਿੰਘ ਸੰਧਵਾਂ ਨੂੰ ਆਪਣੀ ਗੱਲ ਰੱਖ ਕੇ ਅਸਤੀਫ਼ਾ ਦੇਣ ਦੀ ਹਿੰਮਤ ਕਰਨ ਲਈ ਕਿਹਾ

ਪ੍ਰਤਾਪ ਸਿੰਘ ਬਾਜਵਾ

ਚੰਡੀਗੜ੍ਹ 02 ਦਸੰਬਰ 2022: ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ, ਪ੍ਰਤਾਪ ਸਿੰਘ ਬਾਜਵਾ ਨੇ ਅੱਜ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਅਸਤੀਫ਼ਾ ਦੇਣ ਅਤੇ ਬਹਿਬਲ ਕਲਾਂ ਇਨਸਾਫ਼ ਮੋਰਚੇ ਦੇ ਨਾਲ ਧਰਨੇ ਵਿੱਚ ਸ਼ਾਮਲ ਹੋਣ ਦੀ ਹਿੰਮਤ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਕੁਲਤਾਰ ਸਿੰਘ ਸੰਧਵਾਂ ਜਾ ਤਾਂ ਆਪਣੇ […]

ਭਾਈਚਾਰਿਆਂ ਦੀ ਘੱਟ ਗਿਣਤੀ ਦਾ ਦਰਜਾ ਸੂਬਾ ਪੱਧਰ ‘ਤੇ ਨਹੀਂ ਸਗੋਂ ਕੌਮੀ ਪੱਧਰ ‘ਤੇ ਨਿਰਧਾਰਤ ਕਰਨ ਦੀ ਲੋੜ: ਕੈਪਟਨ ਅਮਰਿੰਦਰ ਸਿੰਘ

Captain Amarinder Singh

ਚੰਡੀਗੜ੍ਹ 03 ਸਤੰਬਰ 2022: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Captain Amarinder Singh) ਨੇ ਭਾਈਚਾਰਿਆਂ ਦੀ ਘੱਟ ਗਿਣਤੀ ਦਾ ਦਰਜਾ ਸੂਬਾ ਪੱਧਰ ‘ਤੇ ਦਿੱਤੇ ਜਾਣ ਦਾ ਵਿਰੋਧ ਕੀਤਾ ਹੈ| ਉਨ੍ਹਾਂ ਕਿਹਾ ਕਿ ਭਾਈਚਾਰਿਆਂ ਦੀ ਘੱਟ ਗਿਣਤੀ ਦਾ ਦਰਜਾ ਸੂਬਾ ਪੱਧਰ ‘ਤੇ ਨਹੀਂ ਸਗੋਂ ਕੌਮੀ ਪੱਧਰ ‘ਤੇ ਨਿਰਧਾਰਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ […]

ਜਪਗੋਬਿੰਦ ਸਿੰਘ ਸਭ ਤੋਂ ਛੋਟੀ ਉਮਰ ਦਾ ਕੈਨੇਡੀਅਨ ਸਿੱਖ ਪਾਇਲਟ ਬਣਿਆ

Jap Gobind Singh

ਔਟਵਾ 23 ਅਗਸਤ 2022: ਜਿੱਥੇ ਸਿੱਖ ਕੌਮ ਨੇ ਦੇਸ਼ ਵਿਦੇਸ਼ ਵਿੱਚ ਵੱਖ ਵੱਖ ਖੇਤਰਾਂ ਵਿੱਚ ਮੱਲਾਂ ਮਾਰੀਆਂ ਨੇ ਉਥੇ ਹੀ ਕੈਨੇਡੀਅਨ ਸਿਟੀਜ਼ਨ, ਪੰਜਾਬ ਦੇ ਜਲੰਧਰ ਜਿਲੇ ਨਾਲ ਸੰਬਧਿਤ ਅੰਮ੍ਰਿਤਧਾਰੀ ਸਿੱਖ ਜਪਗੋਬਿੰਦ ਸਿੰਘ ਨੇ 16 ਸਾਲਾਂ ਦੀ ਉਮਰ ‘ਚ ਸੋਲੋ ਪਾਇਲਟ ਬਣਕੇ ਕੈਨੇਡਾ ਦੇ ਇਤਿਹਾਸ ‘ਚ ਗੌਰਵਮਈ ਪੰਨਾ ਸ਼ਾਮਿਲ ਕਰਦਿਆਂ ਸਿੱਖ ਕੌਮ ਦਾ ਮਾਣ ਹੋਰ ਵੀ […]