June 30, 2024 3:51 pm

ਅੰਮ੍ਰਿਤਸਰ ਹਵਾਈ ਅੱਡੇ ‘ਤੇ ਯਾਤਰੀ ਕੋਲੋਂ 26 ਲੱਖ ਦੀ ਵਿਦੇਸ਼ੀ ਕਰੰਸੀ ਬਰਾਮਦ

foreign currency

ਅੰਮ੍ਰਿਤਸਰ, 11 ਅਪ੍ਰੈਲ 2024: ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ਦੌਰਾਨ, ਕਸਟਮ ਵਿਭਾਗ ਨੇ ਵੱਖ-ਵੱਖ ਮੁੱਲਾਂ ਦੀਆਂ ਵਿਦੇਸ਼ੀ ਕਰੰਸੀ (foreign currency) ਬਰਾਮਦ ਕੀਤੀ ਹੈ । ਸੀਆਈਐਸਐਫ ਦੁਆਰਾ ਯਾਤਰੀਆਂ ਦੇ ਸਮਾਨ ਦੀ ਸੁਰੱਖਿਆ ਜਾਂਚ ਦੌਰਾਨ ਐਕਸ-ਰੇ ਵਿੱਚ ਕਰੰਸੀ ਵਰਗੀਆਂ ਸ਼ੱਕੀ ਵਸਤੂਆਂ ਵੇਖੀਆਂ ਗਈਆਂ। ਯਾਤਰੀ ਨੂੰ ਬਾਅਦ ਵਿੱਚ ਅਗਲੀ ਕਾਰਵਾਈ ਲਈ […]

ਅੰਮ੍ਰਿਤਸਰ ਹਵਾਈ ਅੱਡੇ ‘ਤੇ ਦੁਬਈ ਤੋਂ ਆ ਰਹੇ ਯਾਤਰੀ ਕੋਲੋਂ 108.4 ਗ੍ਰਾਮ ਸੋਨੇ ਦੀਆਂ ਤਾਰਾਂ ਬਰਾਮਦ

International Airport Amritsar

ਅੰਮ੍ਰਿਤਸਰ, 4 ਅਪ੍ਰੈਲ 2024: ਅੰਮ੍ਰਿਤਸਰ ਵਿਖੇ ਸ੍ਰੀ ਗੁਰੂ ਰਾਮ ਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ (International Airport Amritsar) ‘ਤੇ ਸਪਾਈਸਜੈੱਟ ਦੀ ਫਲਾਈਟ SG56 ਰਾਹੀਂ ਦੁਬਈ ਤੋਂ ਆ ਰਹੇ ਇੱਕ ਯਾਤਰੀ ਨੂੰ ਅੱਜ ਸਵੇਰੇ ਸਮਾਨ ਵਾਲੇ ਸਟਾਫ਼ ਨੇ ਰੋਕ ਲਿਆ। ਜਦੋਂ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਦੇ ਬੈਗ ਦੀ ਦੀ ਸਿਲਾਈ ਵਿੱਚ ਸੋਨੇ ਦੀਆਂ ਤਾਰਾਂ […]

ਇੰਡੀਗੋ ਨੇ ਮੁੜ ਸ਼ੁਰੂ ਕੀਤੀ ਲਖਨਊ-ਅੰਮ੍ਰਿਤਸਰ ਸਿੱਧੀ ਉਡਾਣ, ਸ਼੍ਰੀਨਗਰ ਲਈ ਵੀ ਸ਼ੁਰੂ ਹੋਈ ਦੂਜੀ ਰੋਜ਼ਾਨਾ ਉਡਾਣ

IndiGo

ਅੰਮ੍ਰਿਤਸਰ 26 ਫਰਵਰੀ 2024: ਇੰਡੀਗੋ (IndiGo) ਨੇ 22 ਫਰਵਰੀ, 2024 ਤੋਂ ਆਪਣੀ ਲਖਨਊ-ਅੰਮ੍ਰਿਤਸਰ ਸਿੱਧੀ ਉਡਾਣ ਮੁੜ ਸ਼ੁਰੂ ਕਰ ਦਿੱਤੀ ਹੈ। ਅੰਮ੍ਰਿਤਸਰ ਹਵਾਈ ਅੱਡੇ ਦੀ ਬਿਹਤਰੀ ਅਤੇ ਵਧੇਰੇ ਉਡਾਣਾਂ ਲਈ ਯਤਨਸ਼ੀਲ ਫਲਾਈ ਅੰਮ੍ਰਿਤਸਰ ਇਨੀਸ਼ੀਏਟਿਵ ਦੇ ਕਨਵੀਨਰ ਇੰਡੀਆ ਯੋਗੇਸ਼ ਕਾਮਰਾ ਨੇ ਪ੍ਰੈਸ ਨਾਲ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਲਖਨਊ ਦੇ ਚੌਧਰੀ ਚਰਨ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ […]

ਅੰਮ੍ਰਿਤਸਰ ਕੌਮਾਂਤਰੀ ਹਵਾਈ ਅੱਡੇ ਤੋਂ ਦਸੰਬਰ ਅਤੇ ਸਾਲ 2023 ‘ਚ ਵੱਡੀ ਗਿਣਤੀ ‘ਚ ਯਾਤਰੀਆਂ ਨੇ ਭਰੀ ਉਡਾਣ, ਤੋੜੇ ਪਿਛਲੇ ਸਾਰੇ ਰਿਕਾਰਡ

Amritsar International Airport

ਅੰਮ੍ਰਿਤਸਰ, ਫਰਵਰੀ 16, 2024: ਪੰਜਾਬ ਦੇ ਸਭ ਤੋਂ ਵੱਡੇ ਅਤੇ ਵਿਅਸਤ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ (Amritsar airport) ਦੇ ਇਤਿਹਾਸ ‘ਚ ਦਸੰਬਰ 2023 ਅਤੇ ਸਾਲ 2023 ਯਾਤਰੀ ਅਤੇ ਹਵਾਈ ਆਵਾਜਾਈ ਵਿੱਚ ਹੁਣ ਪਹਿਲੇ ਸਥਾਨ ‘ਤੇ ਆ ਗਏ ਹਨ। ਅੰਮ੍ਰਿਤਸਰ ਹਵਾਈ ਅੱਡੇ ‘ਤੇ ਸੰਪਰਕ ਨੂੰ ਵਧਾਉਣ ਅਤੇ ਉਤਸ਼ਾਹਿਤ ਕਰਨ ਲਈ ਯਤਨਸ਼ੀਲ ਫਲਾਈ ਅੰਮ੍ਰਿਤਸਰ […]

ਚੰਗੀ ਖ਼ਬਰ: ਸ੍ਰੀ ਗੁਰੁ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਨੇ ਤੋੜੇ ਪਿਛਲੇ ਰਿਕਾਰਡ

Amritsar

ਅੰਮ੍ਰਿਤਸਰ 5 ਜਨਵਰੀ 2024: ਸ੍ਰੀ ਗੁਰੂ ਰਾਮ ਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ (Amritsar) ਲਗਾਤਾਰ ਨਵੀਆਂ ਬੁਲੰਦੀਆਂ ਨੂੰ ਛੂਹ ਰਿਹਾ ਹੈ। ਅੰਮ੍ਰਿਤਸਰ ਨੇ ਨਵੰਬਰ 2023 ‘ਚ ਇੱਕ ਮਹੀਨੇ ਦੀ ਯਾਤਰੀਆਂ ਦੀ ਆਵਾਜਾਈ ਵਿੱਚ ਇੱਕ ਨਵਾਂ ਰਿਕਾਰਡ ਕਾਇਮ ਕੀਤਾ ਹੈ। ਫਲਾਈ ਅੰਮ੍ਰਿਤਸਰ ਇਨੀਸ਼ੀਏਟਿਵ ਦੇ ਗਲੋਬਲ ਕਨਵੀਨਰ ਅਤੇ ਅੰਮ੍ਰਿਤਸਰ ਵਿਕਾਸ ਮੰਚ ਦੇ ਓਵਰਸੀਜ਼ ਸਕੱਤਰ ਸਮੀਪ ਸਿੰਘ ਗੁਮਟਾਲਾ ਨੇ […]

ਮਲੇਸ਼ੀਆ ਏਅਰਲਾਈਨਜ਼ ਵੱਲੋਂ ਪੰਜਾਬੀਆਂ ਨੂੰ ਨਵੇਂ ਸਾਲ ਦਾ ਤੋਹਫਾ, ਵਧਾਈ ਕੁਆਲਾਲੰਪੂਰ – ਅੰਮ੍ਰਿਤਸਰ ਉਡਾਣਾਂ ਦੀ ਗਿਣਤੀ

Malaysia Airlines

ਚੰਡੀਗੜ੍ਹ, 14 ਦਸੰਬਰ 2023: ਮਲੇਸ਼ੀਆ ਏਅਰਲਾਈਨਜ਼ (Malaysia Airlines), ਪੰਜਾਬ ਦੇ ਸਭ ਤੋਂ ਵੱਡੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਅੰਮ੍ਰਿਤਸਰ ਅਤੇ ਪੰਜਾਬੀ ਭਾਈਚਾਰੇ ਖਾਸਕਰ ਪ੍ਰਵਾਸੀ ਪੰਜਾਬੀਆਂ ਨੂੰ ਹੋਰ ਵਧੇਰੇ ਉਡਾਣਾਂ ਨਾਲ ਨਵੇਂ ਸਾਲ 2024 ਦਾ ਤੋਹਫਾ ਦੇਣ ਜਾ ਰਹੀ ਹੈ। ਨਵੰਬਰ 8 ਤੋਂ ਏਅਰਲਾਈਨ ਵਲੋਂ ਸ਼ੁਰੂ ਕੀਤੀ ਗਈ ਹਫਤੇ ਵਿਚ ਸਿਰਫ ਦੋ ਦਿਨ ਲਈ […]

ਅੰਮ੍ਰਿਤਸਰ ਪਹੁੰਚੀ ਮਹਿਕ ਦੀ ਮ੍ਰਿਤਕ ਦੇਹ, ਲੰਡਨ ‘ਚ ਘਰਵਾਲੇ ਨੇ ਚਾਕੂ ਮਾਰ ਕੇ ਕੀਤਾ ਸੀ ਕਤਲ

Mehek

ਚੰਡੀਗੜ੍ਹ, 8 ਦਸੰਬਰ 2023: ਪੰਜਾਬ ਦੇ ਗੁਰਦਾਸਪੁਰ ਦੀ ਰਹਿਣ ਵਾਲੀ ਮਹਿਕ ਸ਼ਰਮਾ (Mehek) ਦੀ ਮ੍ਰਿਤਕ ਦੇਹ ਅੰਮ੍ਰਿਤਸਰ ਏਅਰਪੋਰਟ ਪਹੁੰਚੀ। ਦੋ ਮਹੀਨੇ ਪਹਿਲਾਂ ਮਹਿਕ ਦੇ ਘਰਵਾਲੇ ਨੇ ਹੀ ਉਸਦਾ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ ਸੀ। ਮਹਿਕ ਦਾ ਵਿਆਹ ਇੱਕ ਸਾਲ ਪਹਿਲਾਂ ਹੋਇਆ ਸੀ। 7 ਮਹੀਨਿਆਂ ਬਾਅਦ ਉਹ ਆਪਣੇ ਘਰਵਾਲੇ ਕੋਲ ਲੰਡਨ ਚਲੀ ਗਈ ਸੀ […]

ਅੰਮ੍ਰਿਤਸਰ ਹਵਾਈ ਅੱਡੇ ’ਤੇ ਇੱਕ ਯਾਤਰੀ ਕੋਲੋਂ 41 ਲੱਖ ਰੁਪਏ ਦਾ ਸੋਨਾ ਜ਼ਬਤ

Amritsar airport

ਚੰਡੀਗੜ੍ਹ, 2 ਦਸੰਬਰ 2023: ਸ੍ਰੀ ਗੁਰੂ ਰਾਮ ਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਅੰਮ੍ਰਿਤਸਰ (Amritsar airport) ਵਿਖੇ ਕਸਟਮ ਏਆਈਯੂ ਸਟਾਫ਼ ਨੇ 1 ਦਸੰਬਰ ਦੀ ਸਵੇਰ ਨੂੰ ਏਅਰ ਇੰਡੀਆ ਆਈਐਕਸ 138 ਦੁਆਰਾ ਸ਼ਾਰਜਾਹ ਤੋਂ ਆ ਰਹੇ ਇੱਕ ਯਾਤਰੀ ਨੂੰ ਰੋਕਿਆ। ਤਲਾਸ਼ੀ ਲੈਣ ‘ਤੇ ਯਾਤਰੀ ਕੋਲ ਤਿੰਨ ਅੰਡਾਕਾਰ ਆਕਾਰ ਦੇ ਕੈਪਸੂਲ ਲੁਕਾਏ ਹੋਏ ਪਾਏ ਗਏ। ਸੋਨੇ ਦਾ ਕੁੱਲ […]

DRI ਵੱਲੋਂ ਅੰਮ੍ਰਿਤਸਰ-ਜੈਪੁਰ ਹਵਾਈ ਅੱਡਿਆਂ ‘ਤੇ ਇੱਕੋ ਸਮੇਂ ਛਾਪੇਮਾਰੀ, ਕਰੋੜਾਂ ਦੀ ਵਿਦੇਸ਼ੀ ਕਰੰਸੀ ਸਣੇ 4 ਕਾਬੂ

bribe

ਚੰਡੀਗੜ੍ਹ, 25 ਨਵੰਬਰ 2023: ਡਾਇਰੈਕਟੋਰੇਟ ਆਫ਼ ਰੈਵੇਨਿਊ ਇੰਟੈਲੀਜੈਂਸ (ਡੀਆਰਆਈ) ਨੇ ਅੰਮ੍ਰਿਤਸਰ ਅਤੇ ਜੈਪੁਰ ਹਵਾਈ ਅੱਡਿਆਂ ‘ਤੇ ਇੱਕੋ ਸਮੇਂ ਛਾਪੇਮਾਰੀ ਕਰਕੇ ਵਿਦੇਸ਼ੀ ਕਰੰਸੀ (foreign currency) ਦੀ ਤਸਕਰੀ ਕਰਨ ਵਾਲੇ ਇੱਕ ਗਿਰੋਹ ਨੂੰ ਫੜਿਆ ਹੈ। ਇਨ੍ਹਾਂ ਕੋਲੋਂ 3.55 ਕਰੋੜ ਰੁਪਏ ਦੀ ਵਿਦੇਸ਼ੀ ਕਰੰਸੀ ਬਰਾਮਦ ਹੋਈ ਹੈ। ਇਸ ਮਾਮਲੇ ‘ਚ ਮਾਸਟਰਮਾਈਂਡ ਸਮੇਤ ਚਾਰ ਜਣਿਆਂ ਨੂੰ ਗ੍ਰਿਫਤਾਰ ਕੀਤਾ ਗਿਆ […]

ਜੰਮੂ ਤੋਂ ਸ਼੍ਰੀਨਗਰ ਜਾ ਰਹੀ ਫਲਾਈਟ ਦੀ ਅੰਮ੍ਰਿਤਸਰ ਹਵਾਈ ਅੱਡੇ ‘ਤੇ ਐਮਰਜੈਂਸੀ ਲੈਂਡਿੰਗ

Amritsar Airport

ਚੰਡੀਗੜ੍ਹ, 15 ਨਵੰਬਰ 2023: ਜੰਮੂ ਤੋਂ ਸ਼੍ਰੀਨਗਰ ਜਾ ਰਹੀ ਫਲਾਈਟ ਨੂੰ ਬੁੱਧਵਾਰ ਦੁਪਹਿਰ ਅੰਮ੍ਰਿਤਸਰ ਏਅਰਪੋਰਟ (Amritsar Airport) ‘ਤੇ ਐਮਰਜੈਂਸੀ ਲੈਂਡਿੰਗ ਕਰਨੀ ਪਈ। ਜਿਸ ਤੋਂ ਬਾਅਦ ਯਾਤਰੀ ਅੰਮ੍ਰਿਤਸਰ ਦੇ ਸ਼੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਫਸੇ ਹੋਏ ਹਨ। ਯਾਤਰੀਆਂ ਦੇ ਰੌਲੇ-ਰੱਪੇ ਤੋਂ ਬਾਅਦ ਹੁਣ ਇਹ ਫਲਾਈਟ ਅੰਮ੍ਰਿਤਸਰ ਏਅਰਪੋਰਟ ਤੋਂ ਦੇਰ ਸ਼ਾਮ ਰਵਾਨਾ ਹੋਣ ਦੀ […]