July 2, 2024 1:53 pm

ਅੰਮ੍ਰਿਤਸਰ ਤੋਂ ਆਸਟਰੇਲੀਆ, ਨਿਉਜ਼ੀਲੈਂਡ ਸਣੇ ਦੱਖਣ-ਪੂਰਬੀ ਮੁਲਕਾਂ ਲਈ ਹੁਣ ਚਾਰ ਏਅਰਲਾਈਨਾਂ ਰਾਹੀਂ ਸਿੱਧੀ ਉਡਾਣ ਭਰੋ

Amritsar

ਅੰਮ੍ਰਿਤਸਰ, 02 ਨਵੰਬਰ 2023: ਜਿਵੇਂ-ਜਿਵੇਂ ਸਰਦੀਆਂ ਦਾ ਮੌਸਮ ਨੇੜੇ ਆ ਰਿਹਾ ਹੈ, ਪੰਜਾਬ ਤੋਂ ਆਸਟ੍ਰੇਲੀਆ, ਨਿਊਜ਼ੀਲੈਂਡ ਅਤੇ ਵੱਖ-ਵੱਖ ਦੱਖਣ-ਪੂਰਬੀ ਏਸ਼ੀਆਈ ਦੇਸ਼ਾਂ ਸਿੰਗਾਪੁਰ, ਮਲੇਸ਼ੀਆ, ਥਾਈਲੈਂਡ, ਫਿਲੀਪੀਨਜ਼, ਜਪਾਨ ਦੇ ਸ਼ਹਿਰਾਂ ਵਿਚਾਲੇ ਹਵਾਈ ਯਾਤਰਾ ਹੁਣ ਪਿਛਲੇ ਸਾਲਾਂ ਦੇ ਮੁਕਾਬਲੇ ਹੁਣ ਬਹੁਤ ਹੀ ਸੁਖਾਲੀ ਹੋ ਜਾਵੇਗੀ। ਇਹ ਪ੍ਰਗਟਾਵਾ ਫਲਾਈ ਅੰਮ੍ਰਿਤਸਰ ਇਨੀਸ਼ੀਏਟਿਵ ਦੇ ਗਲੋਬਲ ਕਨਵੀਨਰ ਅਤੇ ਅੰਮ੍ਰਿਤਸਰ (Amritsar) ਵਿਕਾਸ ਮੰਚ […]

ਕਸਟਮ ਵਿਭਾਗ ਵੱਲੋਂ ਅੰਮ੍ਰਿਤਸਰ ਹਵਾਈ ਅੱਡੇ ‘ਤੇ ਯਾਤਰੀ ਕੋਲੋਂ 593 ਗ੍ਰਾਮ ਸੋਨਾ ਬਰਾਮਦ

Amritsar airport

ਚੰਡੀਗੜ੍ਹ, 30 ਅਕਤੂਬਰ 2023: ਪੰਜਾਬ ਦੇ ਅੰਮ੍ਰਿਤਸਰ ਹਵਾਈ ਅੱਡੇ ‘ਤੇ (Amritsar airport) ਕਸਟਮ ਵਿਭਾਗ ਨੇ 2 ਦਿਨਾਂ ‘ਚ ਡੇਢ ਕਿੱਲੋ ਤੋਂ ਜ਼ਿਆਦਾ ਸੋਨਾ ਜ਼ਬਤ ਕੀਤਾ ਹੈ। ਦੋਵਾਂ ਮਾਮਲਿਆਂ ਵਿੱਚ ਪੁਲਿਸ ਨੇ ਮੁਲਜ਼ਮਾਂ ਨੂੰ ਹਿਰਾਸਤ ਵਿੱਚ ਲੈ ਕੇ ਕਸਟਮ ਐਕਟ 1962 ਤਹਿਤ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਨ੍ਹਾਂ ਮਾਮਲਿਆਂ ਵਿੱਚ ਤਸਕਰ ਇਸ ਨੂੰ ਪੇਸਟ ਬਣਾ ਕੇ […]

ਅੰਮ੍ਰਿਤਸਰ ਹਵਾਈ ਅੱਡੇ ’ਤੇ ਪੁੱਜੇ ਕੇਂਦਰੀ ਮੰਤਰੀ ਨਿਤਿਨ ਗਡਕਰੀ, ਹਰਭਜਨ ਸਿੰਘ ਈਟੀਓ ਅਤੇ ਕੁਲਦੀਪ ਧਾਲੀਵਾਲ ਵੱਲੋਂ ਨਿੱਘਾ ਸਵਾਗਤ

Amritsar

ਚੰਡੀਗੜ੍ਹ, 19 ਅਕਤੂਬਰ 2023: ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ (Nitin Gadkari) ਦੇ ਅੰਮ੍ਰਿਤਸਰ ਵਿੱਚ ਆਉਣ ‘ਤੇ ਏਅਰਪੋਰਟ ਵਿਖੇ ਪੰਜਾਬ ਕੈਬਿਨਟਮੰਤਰੀ ਕੁਲਦੀਪ ਸਿੰਘ ਧਾਲੀਵਾਲ, ਹਰਭਜਨ ਸਿੰਘ ਈ.ਟੀ.ਓ ਅਤੇ ਸੰਸਦ ਮੈਂਬਰ ਗੁਰਜੀਤ ਔਜਲਾ ਨੇ ਨਿੱਘਾ ਸਵਾਗਤ ਕੀਤਾ | ਨਿਤਿਨ ਗਡਕਰੀ ਅੱਜ ਅੰਮ੍ਰਿਤਸਰ ਵਿਖੇ ਦੇਸ਼ ਦਾ ਸਭ ਤੋਂ ਉੱਚਾ ਰਾਸ਼ਟਰੀ ਝੰਡਾ ਲਹਿਰਾਉਣਗੇ। ਇਹ ਤਿਰੰਗਾ ਝੰਡਾ ਆਈ.ਸੀ.ਪੀ. […]

ਪ੍ਰਵਾਸੀ ਪੰਜਾਬੀਆਂ ਨੇ ਮਾਨ ਸਰਕਾਰ ਦੇ ਅੰਮ੍ਰਿਤਸਰ ਪ੍ਰਤੀ ਦੋਹਰੇ ਮਾਪਦੰਡਾਂ ‘ਤੇ ਚਿੰਤਾ ਪ੍ਰਗਟਾਈ

Amritsar

ਅੰਮ੍ਰਿਤਸਰ,16 ਅਕਤੂਬਰ 2023: ਫਲਾਈ ਅੰਮ੍ਰਿਤਸਰ (Amritsar) ਇਨੀਸ਼ੀਏਟਿਵ ਅਤੇ ਅੰਮ੍ਰਿਤਸਰ ਵਿਕਾਸ ਮੰਚ ਨੇ ਸਾਂਝੇ ਤੌਰ ‘ਤੇ ਮਾਨ ਸਰਕਾਰ ਵਲੋਂ ਗੁਰੂ ਕ ੀਨਗਰੀ ਅੰਮ੍ਰਿਤਸਰ ਪ੍ਰਤੀ ਲਗਾਤਾਰ ਕੀਤੇ ਜਾ ਰਹੇ ਵਿਤਕਰੇ ‘ਤੇ ਗੰਭੀਰ ਚਿੰਤਾ ਜ਼ਾਹਰ ਕੀਤੀ ਹੈ ਅਤੇ ਇਸ ‘ਤੇ ਦੋਹਰੇ ਮਾਪਦੰਡ ਅਪਣਾਉਣ ਦਾ ਦੋਸ਼ ਲਗਾਇਆ ਹੈ। ਇਨੀਸ਼ੀਏਟਿਵ ਦੇ ਗਲੋਬਲ ਕਨਵੀਨਰ ਸਮੀਪ ਸਿੰਘ ਗੁਮਟਾਲਾ ਅਤੇ ਅੰਮ੍ਰਿਤਸਰ ਵਿਕਾਸ ਮੰਚ […]

ਅੰਮ੍ਰਿਤਸਰ ਹਵਾਈ ਅੱਡੇ ‘ਤੇ ਦੁਬਈ ਤੋਂ ਪਰਤੇ ਨੌਜਵਾਨ ਕੋਲੋਂ 68.67 ਲੱਖ ਰੁਪਏ ਦਾ ਸੋਨਾ ਬਰਾਮਦ

Gold

ਅੰਮ੍ਰਿਤਸਰ, 20 ਸਤੰਬਰ 2023: ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਦੁਬਈ ਤੋਂ ਆਏ ਇਕ ਯਾਤਰੀ ਕੋਲੋਂ 68.67 ਲੱਖ ਰੁਪਏ ਦਾ ਸੋਨਾ (Gold)  ਬਰਾਮਦ ਹੋਇਆ ਹੈ। ਕਸਟਮ ਕਮਿਸ਼ਨਰੇਟ ਦੀ ਏਅਰ ਇੰਟੈਲੀਜੈਂਸ ਯੂਨਿਟ ਨੇ ਬੀਤੇ ਮੰਗਲਵਾਰ ਨੂੰ ਦੁਬਈ ਤੋਂ ਸਪਾਈਸਜੈੱਟ ਦੀ ਉਡਾਣ ’ਤੇ ਆਏ ਇਕ ਯਾਤਰੀ ਤੋਂ 1159 ਗ੍ਰਾਮ ਤਸਕਰੀ ਕੀਤਾ ਗਿਆ ਸੋਨਾ ਜ਼ਬਤ ਕੀਤਾ। […]

ਫਲਾਈ ਅੰਮ੍ਰਿਤਸਰ ਇਨੀਸ਼ੀਏਟਿਵ ਤੇ ਅੰਮ੍ਰਿਤਸਰ ਵਿਕਾਸ ਮੰਚ ਵੱਲੋਂ ਅੰਮ੍ਰਿਤਸਰ-ਕੁਆਲਾਲੰਪੁਰ ਦਰਮਿਆਨ ਵੱਧ ਰਹੇ ਸਿੱਧੇ ਹਵਾਈ ਸੰਪਰਕ ਦਾ ਸਵਾਗਤ

Amritsar-Kuala Lumpur

ਅੰਮ੍ਰਿਤਸਰ,21 ਅਗਸਤ 2023: ਬੀਤੇ ਦਿਨੀਂ ਟੂਰਿਜ਼ਮ ਮਲੇਸ਼ੀਆ ਵੱਲੋਂ ਸੈਰ-ਸਪਾਟਾ ਉਦਯੋਗ ਸੰਬੰਧੀ ਲੀ ਮੈਰੀਡਨ ਹੋਟਲ ਅੰਮ੍ਰਿਤਸਰ ਵਿਖੇ ਕਰਵਾਏ ਗਏ ਸਮਾਗਮ ਵਿੱਚ ਫਲਾਈ ਅੰਮ੍ਰਿਤਸਰ ਇਨੀਸ਼ੀਏਟਿਵ ਅਤੇ ਅੰਮ੍ਰਿਤਸਰ ਵਿਕਾਸ ਮੰਚ ਦੇ ਨੁਮਾਇੰਦਿਆਂ ਨੇ ਸ਼ਿਰਕਤ ਕੀਤੀ। ਮੰਚ ਦੇ ਸਰਪ੍ਰਸਤ ਕੁਲਵੰਤ ਸਿੰਘ ਅਣਖੀ ਦੀ ਅਗਵਾਈ ਵਿੱਚ ਸਰਪ੍ਰਸਤ ਮਨਮੋਹਨ ਸਿੰਘ ਬਰਾੜ, ਫਲਾਈ ਅੰਮ੍ਰਿਤਸਰ ਇਨੀਸ਼ੀਏਟਿਵ ਦੇ ਕਨਵੀਨਰ (ਇੰਡੀਆ) ਯੋਗੇਸ਼ ਕਾਮਰਾ ਅਤੇ ਮੈਂਬਰ […]

ਅੰਮ੍ਰਿਤਸਰ ਹਵਾਈ ਅੱਡੇ ‘ਤੇ ਦੋ ਯਾਤਰੀਆਂ ਕੋਲੋਂ 490 ਗ੍ਰਾਮ ਸੋਨਾ ਅਤੇ 57 ਆਈਫੋਨ ਬਰਾਮਦ

Amritsar airport

ਚੰਡੀਗੜ੍ਹ, 16 ਅਗਸਤ 2023: ਸ਼ਾਰਜਾਹ ਤੋਂ ਇੰਡੀਗੋ ਦੀ ਉਡਾਣ 6E1428 ‘ਤੇ ਸ਼ਾਰਜਾਹ ਤੋਂ ਆ ਰਹੇ ਦੋ ਯਾਤਰੀਆਂ ਨੂੰ 15 ਅਗਸਤ ਦੀ ਸ਼ਾਮ ਨੂੰ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ (Amritsar airport) ‘ਤੇ ਕਸਟਮਜ਼ ਏ.ਆਈ.ਯੂ ਸਟਾਫ਼ ਨੇ ਰੋਕਿਆ। ਇਸ ਦੌਰਾਨ ਉਨ੍ਹਾਂ ਦੀ ਤਲਾਸ਼ੀ ਲੈਣ ‘ਤੇ 245 ਗ੍ਰਾਮ ਕੱਚੇ ਸੋਨੇ ਦੀ ਚੇਨ ਅਤੇ ਮੁੰਦਰੀ, 18 […]

ਬ੍ਰਿਟਿਸ਼ MP ਤਨਮਨਜੀਤ ਸਿੰਘ ਢੇਸੀ ਨੂੰ ਦਸਤਾਵੇਜ਼ ‘ਚ ਕਮੀ ਕਾਰਨ ਅੰਮ੍ਰਿਤਸਰ ਏਅਰਪੋਰਟ ‘ਤੇ ਰੋਕਿਆ

Tanmanjeet Singh Dhesi

ਅੰਮ੍ਰਿਤਸਰ, 03 ਅਗਸਤ, 2023: ਬ੍ਰਿਟੇਨ ‘ਚ ਸਿੱਖ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ (Tanmanjeet Singh Dhesi) ਤੋਂ ਵੀਰਵਾਰ ਸਵੇਰੇ ਅੰਮ੍ਰਿਤਸਰ ਏਅਰਪੋਰਟ ‘ਤੇ ਕਰੀਬ 2 ਘੰਟੇ ਪੁੱਛਗਿੱਛ ਕੀਤੀ ਗਈ। ਉਹ ਬਰਮਿੰਘਮ ਤੋਂ ਏਅਰ ਇੰਡੀਆ ਦੀ ਫਲਾਈਟ ਨੰਬਰ AI-118 ਰਾਹੀਂ ਅੰਮ੍ਰਿਤਸਰ ਪੁੱਜੇ ਸਨ। ਜਦੋਂ ਉਹ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਚੈੱਕ-ਆਊਟ ਕਰਨ ਗਏ […]

ਆਸਟ੍ਰੇਲੀਆ-ਪੰਜਾਬ ਵਿਚਾਲੇ ਹਵਾਈ ਯਾਤਰਾ ਕਰਨ ਵਾਲਿਆਂ ਲਈ ਖੁਸ਼ਖਬਰੀ, ਏਅਰ ਏਸ਼ੀਆ ਐਕਸ ਦੀ ਕੁਆਲਾਲੰਪੂਰ-ਅੰਮ੍ਰਿਤਸਰ ਉਡਾਣ ਹੋਵੇਗੀ ਸ਼ੁਰੂ

Flight

ਅੰਮ੍ਰਿਤਸਰ 17 ਜੂਨ, 2023: ਪੰਜਾਬ (Punjab) ਤੋਂ ਆਸਟ੍ਰੇਲੀਆ, ਕੁਆਲਾਲੰਪੂਰ, ਥਾਈਲੈਂਡ ਅਤੇ ਹੋਰਨਾਂ ਦੱਖਣ-ਪੂਰਬੀ ਏਸ਼ੀਆ ਦੇ ਮੁਲਕਾਂ ਨੂੰ ਹਵਾਈ ਸਫਰ ਕਰਨ ਵਾਲੇ ਯਾਤਰੀਆਂ ਲਈ ਇਕ ਖੁਸ਼ ਕਰਨ ਵਾਲੀ ਖਬਰ ਹੈ। ਮਾਰਚ 2020 ਵਿੱਚ ਕੋਵਿਡ ਕਾਰਨ ਬੰਦ ਹੋਈਆਂ ਮਲੇਸ਼ੀਆਂ ਦੀ ਘੱਟ ਕਿਰਾਏ ਵਾਲੀ ਏਅਰਲਾਈਨ ਏਅਰ ਏਸ਼ੀਆ ਐਕਸ ਦੀਆਂ ਕੁਆਲਾਲੰਪੁਰ-ਅੰਮ੍ਰਿਤਸਰ ਵਿਚਾਲੇ ਸਿੱਧੀਆਂ ਉਡਾਣਾਂ (Flight) ਹੁਣ 3 ਸਤੰਬਰ ਤੋਂ […]

ਅੰਮ੍ਰਿਤਸਰ ਹਵਾਈ ਅੱਡੇ ‘ਤੇ ਸ਼ਾਰਜਾਹ ਤੋਂ ਆਏ ਯਾਤਰੀ ਤੋਂ 47.45 ਲੱਖ ਰੁਪਏ ਦਾ ਸੋਨਾ ਜ਼ਬਤ

Amritsar airport

ਚੰਡੀਗੜ੍ਹ, 16 ਜੂਨ 2023: ਅੰਮ੍ਰਿਤਸਰ ਅੰਤਰਾਸ਼ਟਰੀ ਹਵਾਈ ਅੱਡੇ (Amritsar airport) ‘ਤੇ ਸ਼ਾਰਜਾਹ ਤੋਂ ਇੰਡੀਗੋ ਦੀ ਉਡਾਣ 6E1428 ‘ਤੇ ਸਵਾਰ ਇੱਕ ਯਾਤਰੀ ਨੂੰ 15 ਜੂਨ, 2023 ਦੀ ਸ਼ਾਮ ਨੂੰ ਕਸਟਮ ਕਰਮਚਾਰੀਆਂ ਦੁਆਰਾ ਰੋਕਿਆ। ਉਕਤ ਵਿਅਕਤੀ ਦੀ ਤਲਾਸ਼ੀ ਲੈਣ ‘ਤੇ ਉਸ ਦੇ ਕੋਲੋਂ 1072 ਗ੍ਰਾਮ ਵਜ਼ਨ ਦੇ 3 ਚਿੱਟੇ ਕੈਪਸੂਲ ਬਰਾਮਦ ਹੋਏ। ਇਨ੍ਹਾਂ 3 ਚਿੱਟੇ ਕੈਪਸੂਲ ਵਿੱਚ […]