July 4, 2024 3:19 pm

ਦਿੱਲੀ ‘ਚ ਮੌਸਮ ਖ਼ਰਾਬ ਹੋਣ ਕਾਰਨ 11 ਫਲਾਈਟਾਂ ਕੀਤੀਆਂ ਡਾਇਵਰਟ, 4 ਫਲਾਈਟਾਂ ਦੀ ਅੰਮ੍ਰਿਤਸਰ ‘ਚ ਐਮਰਜੈਂਸੀ ਲੈਂਡਿੰਗ

International flights

ਚੰਡੀਗੜ੍ਹ, 26 ਮਈ, 2023: ਵੈਸਟਰਨ ਡਿਸਟਰਬੈਂਸ ਕਾਰਨ ਦੇਰ ਰਾਤ ਦਿੱਲੀ ਦਾ ਮੌਸਮ ਕਾਫੀ ਖਰਾਬ ਹੋ ਗਿਆ। ਦੇਰ ਰਾਤ ਤੇਜ਼ ਹਵਾਵਾਂ ਕਾਰਨ ਦਿੱਲੀ ਹਵਾਈ ਅੱਡੇ ‘ਤੇ ਉਤਰਨ ਵਾਲੀਆਂ 11 ਫਲਾਈਟਾਂ (flights) ਨੂੰ ਡਾਇਵਰਟ ਕਰ ਦਿੱਤਾ ਗਿਆ। ਜਿਸ ਤੋਂ ਬਾਅਦ ਇਨ੍ਹਾਂ ਫਲਾਈਟਾਂ ਦੀ ਐਮਰਜੈਂਸੀ ਲੈਂਡਿੰਗ ਦੂਜੇ ਸ਼ਹਿਰਾਂ ‘ਚ ਕਰਨੀ ਪਈ। ਦੁਪਹਿਰ 2 ਵਜੇ ਦੇ ਕਰੀਬ ਮੌਸਮ ਸਾਫ਼ […]

ਦੁਬਈ ਤੋਂ ਅੰਮ੍ਰਿਤਸਰ ਆ ਰਹੀ ਫਲਾਈਟ ‘ਚ ਮਹਿਲਾ ਕਰੂ ਮੈਂਬਰ ਨਾਲ ਛੇੜਛਾੜ, ਪੁਲਿਸ ਵਲੋਂ ਮੁਲਜ਼ਮ ਗ੍ਰਿਫਤਾਰ

Indigo

ਅੰਮ੍ਰਿਤਸਰ,15 ਮਈ 2023: ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਅੰਮ੍ਰਿਤਸਰ (Amritsar) ਆ ਰਹੇ ਜਹਾਜ਼ ’ਚ ਮਹਿਲਾ ਕਰੂ ਮੈਂਬਰ ਨਾਲ ਜਲੰਧਰ ਦੇ ਇਕ ਯਾਤਰੀ ਵਲੋਂ ਛੇੜਛਾੜ ਦਾ ਮਾਮਲਾ ਸਾਹਮਣੇ ਆਇਆ ਹੈ । ਜਹਾਜ਼ ਦੇ ਅੰਮ੍ਰਿਤਸਰ ਪਹੁੰਚਦੇ ਹੀ ਏਅਰਪੋਰਟ ਥਾਣੇ ਦੀ ਪੁਲਿਸ ਨੇ ਉਸ ਨੂੰ ਗ੍ਰਿਫਤਾਰ ਕਰ ਲਿਆ। ਇੰਡੀਗੋ ਏਅਰਲਾਈਨ ਦਾ ਜਹਾਜ਼ 12 ਮਈ […]

ਅੰਮ੍ਰਿਤਸਰ ਤੋਂ ਟਰਾਂਟੋ ਲਈ ਨਿਓਸ ਦੀ ਨਵੀਂ ਉਡਾਨ ਦੀ ਹੋਈ ਸ਼ੁਰੂਆਤ

Amritsar-Toronto

ਚੰਡੀਗੜ੍ਹ, 05 ਅਪ੍ਰੈਲ 2023: ਅੰਮ੍ਰਿਤਸਰ-ਟੋਰਾਂਟੋ (Amritsar-Toronto) ਸਿੱਧੀ ਫਲਾਈਟ ਦੀ ਮੰਗ ਵੱਡੇ ਪੱਧਰ ‘ਤੇ ਕੀਤੀ ਜਾ ਰਹੀ ਸੀ | ਇਸ ਵਿੱਚ ਮੁੱਖ ਤੌਰ ਤੇ ਕੈਨੇਡਾ ਦੇ ਪੰਜਾਬੀ ਪਰਵਾਸੀ ਪੰਜਾਬੀ ਲੋਕ ਇਸ ਮੰਗ ਨੂੰ ਚੁੱਕ ਰਹੇ ਸਨ ਅਤੇ ਸਰਕਾਰਾਂ ਵੱਲੋਂ ਵੀ ਸਿਧੀ ਫ਼ਲਾਈਟ ਦੇ ਜਤਨ ਕੀਤੇ ਜਾ ਰਹੇ ਸਨ ਜਿਸ ਨੂੰ ਅੱਜ ਬੂਰ ਪੈ ਗਿਆ ਹੈ | […]

ਅੰਮ੍ਰਿਤਸਰ ਹਵਾਈ ਅੱਡੇ ‘ਤੇ ਕਸਟਮ ਵਿਭਾਗ ਨੇ ਇਕ ਯਾਤਰੀ ਕੋਲੋਂ ਸੋਨੇ ਦੀਆਂ ਚੇਨਾ ਕੀਤੀਆਂ ਜ਼ਬਤ

Amritsar-Toronto

ਚੰਡੀਗੜ੍ਹ, 29 ਮਾਰਚ 2023: ਅੰਮ੍ਰਿਤਸਰ (Amritsar) ਦੇ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਕਸਟਮ ਵਿਭਾਗ ਦੀ ਟੀਮ ਨੇ ਸ਼ਾਰਜਾਹ ਤੋਂ ਆਈ ਫਲਾਈਟ ਦੇ ਇਕ ਯਾਤਰੀ ਕੋਲੋਂ 46 ਲੱਖ ਰੁਪਏ ਦਾ ਸੋਨਾ ਜ਼ਬਤ ਕੀਤਾ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਯਾਤਰੀ ਨੇ ਆਪਣੇ ਸਾਮਾਨ ‘ਚ 24 ਕੈਰੇਟ ਸੋਨੇ ਦੀਆਂ 2 ਚੇਨਾਂ ਲੁਕਾ ਕੇ ਰੱਖੀਆਂ ਸਨ ਅਤੇ ਕਸਟਮ […]

ਅੰਮ੍ਰਿਤਸਰ ਹਵਾਈ ਅੱਡੇ ‘ਤੇ ਕਸਟਮ ਵਿਭਾਗ ਵਲੋਂ 1.5 ਕਿੱਲੋ ਸੋਨੇ ਸਮੇਤ ਇੱਕ ਯਾਤਰੀ ਗ੍ਰਿਫਤਾਰ

Amritsar

ਚੰਡੀਗੜ੍ਹ, 13 ਮਾਰਚ 2023: ਅੰਮ੍ਰਿਤਸਰ (Amritsar) ਦੇ ਸ੍ਰੀ ਗੁਰੂ ਰਾਮਦਾਸ ਹਵਾਈ ਅੱਡੇ (Sri Guru Ramdas Airport) ‘ਤੇ 1.5 ਕਿੱਲੋ ਸੋਨਾ ਜ਼ਬਤ ਕੀਤਾ ਗਿਆ ਹੈ। ਸ਼ਾਰਜਾਹ ਤੋਂ ਇੰਡੀਗੋ ਦੀ ਇੱਕ ਉਡਾਣ ਵਿੱਚ ਇੱਕ ਯਾਤਰੀ ਦੀ ਪ੍ਰੋਫਾਈਲਿੰਗ ਅਤੇ ਸ਼ੱਕੀ ਗਤੀਵਿਧੀ ਦੇ ਆਧਾਰ ‘ਤੇ ਤਲਾਸ਼ੀ ਲਈ ਗਈ। ਜਿਸ ਤੋਂ ਬਾਅਦ ਕਸਟਮ ਵਿਭਾਗ ਦੇ ਅਧਿਕਾਰੀਆਂ ਵੱਲੋਂ ਉਸ ਦੇ ਸਮਾਨ […]

ਕੁਲਦੀਪ ਸਿੰਘ ਧਾਲੀਵਾਲ ਨੇ ਅੰਮ੍ਰਿਤਸਰ ਅਤੇ ਮੋਹਾਲੀ ਤੋਂ ਕੈਨੇਡਾ ਅਤੇ ਯੂ.ਐਸ ਦੇ ਸ਼ਹਿਰਾਂ ਵਿਚਾਲੇ ਸਿੱਧੀਆਂ ਉਡਾਣਾਂ ਦੀ ਕੀਤੀ ਮੰਗ

Kuldeep Singh Dhaliwal

ਚੰਡੀਗੜ੍ਹ / ਨਵੀਂ ਦਿੱਲੀ, 01 ਮਾਰਚ 2023: ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ (Kuldeep Singh Dhaliwal) ਨੇ ਬੁੱਧਵਾਰ ਨੂੰ ਕੇਂਦਰ ਪਾਸੋਂ ਮੰਗ ਕੀਤੀ ਕਿ ਅੰਮ੍ਰਿਤਸਰ ਅਤੇ ਸ਼ਹੀਦ ਭਗਤ ਸਿੰਘ ਅੰਤਰ-ਰਾਸ਼ਟਰੀ ਹਵਾਈ ਅੱਡਾ (ਮੋਹਾਲੀ) ਦੋਵਾਂ ਨੂੰ ਕੈਨੇਡਾ ਅਤੇ ਅਮੀਰੀਕੀ ਸ਼ਹਿਰਾਂ ਨਿਊ ਯਾਰਕ, ਲਾਸ ਏਂਜਲਸ, ਸ਼ਿਕਾਗੋ, ਸੀਆਟਲ ਅਤੇ ਸਾਨ ਫਰਾਂਸਿਸਕੋ ਆਦਿ ਲਈ ਸਿੱਧੀਆਂ […]

ਇੰਡੀਗੋ ਨੇ ਘਰੇਲੂ ਉਡਾਣਾਂ ਦੀ ਬਾਰੰਬਾਰਤਾ ਵਧਾਈ, ਅੰਮ੍ਰਿਤਸਰ-ਲਖਨਊ ਵਿਚਾਲੇ ਰੋਜ਼ਾਨਾ ਉਡਾਣ ਹੋਵੇਗੀ ਸ਼ੁਰੂ

IndiGo

ਚੰਡੀਗੜ੍ਹ 30 ਜਨਵਰੀ 2023: ਏਅਰਲਾਈਨਜ਼ ਇੰਡੀਗੋ (IndiGo) ਵਲੋਂ ਅੰਮ੍ਰਿਤਸਰ ਤੋਂ ਘਰੇਲੂ ਉਡਾਣਾਂ ਦੀ ਬਾਰੰਬਾਰਤਾ ਵਧਾਉਣ ਦਾ ਫੈਸਲਾ ਲਿਆ ਹੈ। ਅਗਲੇ ਮਹੀਨੇ ਤੋਂ ਅੰਮ੍ਰਿਤਸਰ-ਲਖਨਊ ਵਿਚਾਲੇ ਰੋਜ਼ਾਨਾ ਸਿੱਧੀ ਉਡਾਣ ਸ਼ੁਰੂ ਹੋਵੇਗੀ। ਇਸ ਤੋਂ ਪਹਿਲਾਂ ਹਫ਼ਤੇ ਵਿੱਚ ਸਿਰਫ਼ ਤਿੰਨ ਦਿਨ ਹੀ ਉਡਾਣਾਂ ਆਉਂਦੀਆਂ ਸਨ। ਇੰਡੀਗੋ ਨੇ ਇਸ ਲਈ ਬੁਕਿੰਗ ਵੀ ਸ਼ੁਰੂ ਕਰ ਦਿੱਤੀ ਹੈ। ਇੰਡੀਗੋ (IndiGo) ਦੀ ਵੈੱਬਸਾਈਟ […]

ਸਕੂਟ ਏਅਰਲਾਈਨਜ਼ ਨੇ ਯਾਤਰੀਆਂ ਤੋਂ ਮੰਗੀ ਮੁਆਫ਼ੀ, ਫਲਾਈਟ 32 ਯਾਤਰੀਆਂ ਨੂੰ ਲਏ ਬਿਨਾਂ ਹੋਈ ਸੀ ਰਵਾਨਾ

Scoot Airlines

ਚੰਡੀਗੜ੍ਹ 20 ਜਨਵਰੀ 2023: ਪੰਜਾਬ ਦੇ ਅੰਮ੍ਰਿਤਸਰ ਹਵਾਈ ਅੱਡੇ ‘ਤੇ ਸਕੂਟ ਏਅਰਲਾਈਨਜ਼ (Scoot Airlines) ਵੱਲੋਂ 32 ਯਾਤਰੀਆਂ ਲਿਜਾਏ ਬਿਨਾਂ ਉਡਾਣ ਭਰ ਲਈ ਸੀ, ਜਿਸਦੇ ਚੱਲਦੇ ਨੂੰ ਸਕੂਟ ਏਅਰਲਾਈਨਜ਼ ਨੇ 32 ਯਾਤਰੀਆਂ ਤੋਂ ਮੁਆਫੀ ਮੰਗ ਲਈ ਗਈ ਹੈ। ਇੰਨਾ ਹੀ ਨਹੀਂ ਸ਼ਹਿਰੀ ਹਵਾਬਾਜ਼ੀ ਦੇ ਡਾਇਰੈਕਟਰ ਜਨਰਲ (ਡੀ.ਜੀ.ਸੀ.ਏ.) ਤੋਂ ਵੀ ਇਸ ਮਾਮਲੇ ‘ਚ ਰਿਪੋਰਟ ਮੰਗੀ ਗਈ ਹੈ […]

ਅੰਮ੍ਰਿਤਸਰ ਏਅਰਪੋਰਟ ਤੋਂ ਫਲਾਈਟ ਯਾਤਰੀਆਂ ਨੂੰ ਲਏ ਬਿਨਾਂ 5 ਘੰਟੇ ਪਹਿਲਾਂ ਹੋਈ ਰਵਾਨਾ, ਯਾਤਰੀਆਂ ਵਲੋਂ ਹੰਗਾਮਾ

Scoot Airlines

ਚੰਡੀਗੜ੍ਹ 19 ਜਨਵਰੀ 2023: ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ (Amritsar airport) ‘ਤੇ ਬੁੱਧਵਾਰ ਦੀ ਸ਼ਾਮ 30-35 ਯਾਤਰੀਆਂ ਦੇ ਵੱਲੋਂ ਹੰਗਾਮਾ ਕਰ ਦਿੱਤਾ ਗਿਆ। ਇਹ ਸਾਰੇ ਯਾਤਰੀ ਸਿੰਗਾਪੁਰ ਅਤੇ ਆਸਟ੍ਰੇਲੀਆ ਜਾਣ ਲਈ ਸ੍ਰੀ ਗੁਰੁ ਰਾਮਦਾਸ ਅੰਤਰਰਾਸ਼ਟਰੀ ਏਅਰਪੋਰਟ ‘ਤੇ ਪਹੁੰਚੇ ਸਨ। ਪਰ ਇੱਥੇ ਆ ਕੇ ਇਨ੍ਹਾਂ ਯਾਤਰੀਆਂ ਨੂੰ ਪਤਾ ਲੱਗਾ ਕਿ ਸਕੂਟ ਏਅਰਲਾਈਨ ਦੀ […]

ਅੰਮ੍ਰਿਤਸਰ ਏਅਰਪੋਰਟ ‘ਤੇ ਕਸਟਮ ਵਿਭਾਗ ਨੇ ਵਿਅਕਤੀ ਕੋਲੋਂ 599.9 ਗ੍ਰਾਮ ਸੋਨਾ ਕੀਤਾ ਬਰਾਮਦ

ਅੰਮ੍ਰਿਤਸਰ ਏਅਰਪੋਰਟ

ਚੰਡੀਗੜ੍ਹ 14 ਜਨਵਰੀ 2023: ਅੰਮ੍ਰਿਤਸਰ ‘ਚ ਕਸਟਮ ਵਿਭਾਗ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਏਅਰਪੋਰਟ ‘ਤੇ ਆਸਟ੍ਰੇਲੀਆ ਤੋਂ ਆਇਆ ਇੱਕ ਵਿਅਕਤੀ ਕੋਲੋਂ 599.9 ਗ੍ਰਾਮ ਦਾ ਸੋਨੇ ਦਾ ਪੈਕੇਟ ਬਰਾਮਦ ਕੀਤਾ ਗਿਆ ਹੈ।ਦੱਸਿਆ ਜਾ ਰਿਹਾ ਹੈ ਕਿ ਜਿਵੇਂ ਹੀ ਇਸ ਵਿਅਕਤੀ ਨੂੰ ਸ਼ੱਕ ਦੇ ਆਧਾਰ ‘ਤੇ ਹਵਾਈ ਅੱਡੇ ‘ਤੇ ਰੋਕਿਆ ਗਿਆ ਤਾਂ ਤਲਾਸ਼ੀ ਦੌਰਾਨ 24 […]