July 7, 2024 6:46 am

ਸਪਾਈਸ ਜੈੱਟ ਵਲੋਂ ਅੰਮ੍ਰਿਤਸਰ ਤੋਂ ਜੈਪੁਰ ਲਈ ਸਿੱਧੀ ਉਡਾਣ ਚਲਾਉਣ ਦਾ ਫੈਸਲਾ, ਸੈਰ-ਸਪਾਟੇ ਨੂੰ ਮਿਲੇਗਾ ਹੁਲਾਰਾ

SpiceJet

ਚੰਡੀਗ੍ਹੜ 10 ਜਨਵਰੀ 2023: ਸਪਾਈਸ ਜੈੱਟ (SpiceJet) ਨੇ ਪੰਜਾਬ ਦੇ ਅੰਮ੍ਰਿਤਸਰ ਤੋਂ ਜੈਪੁਰ ਲਈ ਸਿੱਧੀ ਉਡਾਣ ਚਲਾਉਣ ਦਾ ਫੈਸਲਾ ਕੀਤਾ ਹੈ। ਸਪਾਈਸ ਜੈੱਟ ਦੀ ਪਹਿਲੀ ਫਲਾਈਟ 20 ਜਨਵਰੀ ਤੋਂ ਰੋਜ਼ਾਨਾ ਉਡਾਣ ਭਰੇਗੀ। ਸਪਾਈਸ ਜੈੱਟ ਦੇ ਫੈਸਲੇ ਨਾਲ ਜੋ ਲੋਕ ਉੱਤਰੀ ਭਾਰਤ ਦਾ ਦੌਰਾ ਕਰਨਾ ਚਾਹੁੰਦੇ ਹਨ, ਉਹ ਹੁਣ ਜੈਪੁਰ ਦੇ ਨਾਲ-ਨਾਲ ਅੰਮ੍ਰਿਤਸਰ ਲਈ ਵੀ ਯੋਜਨਾ […]

ਅੰਮ੍ਰਿਤਸਰ ਤੋਂ ਉਡਾਣ ਭਰਨ ਵਾਲੇ ਯਾਤਰੀਆਂ ਲਈ ਵਿਸਤਾਰਾ ਵੱਲੋਂ ਨਵੇਂ ਸਾਲ ਦਾ ਤੋਹਫਾ, ਦਿੱਲੀ ਲਈ ਵਧੀਆਂ ਫਲਾਈਟ

Changi Airport

ਚੰਡੀਗੜ੍ਹ 31 ਦਸੰਬਰ 2022: ਨਵੀਂ ਦਿੱਲੀ-ਅੰਮ੍ਰਿਤਸਰ ਵਿਚਾਲੇ ਉਡਾਣ ਭਰਨ ਵਾਲੇ ਯਾਤਰੀਆਂ ਲਈ ਵਿਸਤਾਰਾ ਏਅਰਲਾਈਨਜ਼ (Vistara Airlines) ਨੇ ਨਵੇਂ ਸਾਲ ਦਾ ਤੋਹਫਾ ਦਿੱਤਾ ਹੈ। ਯਾਤਰੀਆਂ ਲਈ ਦੋਵਾਂ ਸ਼ਹਿਰਾਂ ਵਿਚਕਾਰ ਬਾਰੰਬਾਰਤਾ (frequency) ਵਧਾ ਦਿੱਤੀ ਗਈ ਹੈ। 10 ਜਨਵਰੀ ਤੋਂ ਇਹ ਉਡਾਣ ਦੋਵਾਂ ਸ਼ਹਿਰਾਂ ਵਿਚਾਲੇ ਦੋ ਦੀ ਬਜਾਏ ਦਿਨ ਵਿੱਚ ਤਿੰਨ ਵਾਰ ਉਡਾਣ ਭਰੇਗੀ। ਵਿਸਤਾਰਾ ਏਅਰਲਾਈਨਜ਼ ਵੱਲੋਂ ਵੈੱਬਸਾਈਟ […]

ਜੀ-20 ਸੰਮੇਲਨ ਦੀਆਂ ਤਿਆਰੀਆਂ ਸੰਬੰਧੀ ਡਾ: ਇੰਦਰਬੀਰ ਸਿੰਘ ਨਿੱਝਰ ਵਲੋਂ ਹਵਾਈ ਅੱਡਾ ਤੇ ਪ੍ਰਸਾਸ਼ਨਿਕ ਅਧਿਕਾਰੀਆਂ ਨਾਲ ਮੀਟਿੰਗ

G-20 summit

ਚੰਡੀਗੜ੍ਹ 23 ਦਸੰਬਰ 2022: ਸਥਾਨਕ ਸਰਕਾਰਾਂ ਮੰਤਰੀ ਡਾ: ਇੰਦਰਬੀਰ ਸਿੰਘ ਨਿੱਝਰ ਨੇ ਮਾਰਚ 2023 ਵਿੱਚ ਹੋਣ ਵਾਲੇ ਜੀ-20 ਸੰਮੇਲਨ ਜੋ ਕਿ ਅੰਮ੍ਰਿਤਸਰ ਵਿੱਚ ਕਰਵਾਇਆ ਜਾਣਾ ਹੈ ਦੀ ਮਹਿਮਾਨ ਨਿਵਾਜੀ ਨੂੰ ਲੈ ਕੇ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅਤੇ ਅੰਮ੍ਰਿਤਸਰ ਜਿਲ੍ਹਾ ਪ੍ਰਸਾਸ਼ਨ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਮੇਅਰ ਸ ਕਰਮਜੀਤ […]

MP ਰਾਘਵ ਚੱਢਾ ਨੇ ਸੰਸਦ ‘ਚ ਪੰਜਾਬ ਤੋਂ ਵਿਦੇਸ਼ਾਂ ਨੂੰ ਸਿੱਧੀਆਂ ਅੰਤਰਰਾਸ਼ਟਰੀ ਉਡਾਣਾਂ ਸ਼ੁਰੂ ਕਰਨ ਦਾ ਚੁੱਕਿਆ ਮੁੱਦਾ

Raghav Chadha

ਚੰਡੀਗੜ੍ਹ 19 ਦਸੰਬਰ 2022: ਰਾਜ ਸਭਾ ਮੈਂਬਰ ਰਾਘਵ ਚੱਢਾ (Raghav Chadha) ਨੇ ਸੰਸਦ ਦੇ ਸਰਦ ਰੁੱਤ ਇਜਲਾਸ਼ ਦੌਰਾਨ ਪੰਜਾਬ ਦੇ ਅੰਤਰਰਾਸ਼ਟਰੀ ਹਵਾਈ ਸੰਪਰਕ ਦਾ ਮੁੱਦਾ ਚੁੱਕਿਆ | ਉਨ੍ਹਾਂ ਨੇ ਪੰਜਾਬ ਤੋਂ ਸਿੱਧੀਆਂ ਅੰਤਰਰਾਸ਼ਟਰੀ ਉਡਾਣਾਂ ਸ਼ੁਰੂ ਕਰਨ ਦੀ ਮੰਗ ਕੀਤੀ | ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿੱਚ ਦੋ ਵੱਡੇ ਅੰਤਰਰਾਸ਼ਟਰੀ ਹਵਾਈ ਅੱਡੇ ਹਨ, ਜਿੰਨ੍ਹਾ ਵਿੱਚ ਅੰਮ੍ਰਿਤਸਰ […]

ਅੰਮ੍ਰਿਤਸਰ ‘ਚ ਕਾਰਗੋ ਉਡਾਣਾਂ ਸ਼ੁਰੂ ਹੋਣ ਨਾਲ ਮਜ਼ਬੂਤ ਹੋਵੇਗੀ ਐਗਰੋ ਇੰਡਸਟਰੀ: ਵਿਕਰਮਜੀਤ ਸਿੰਘ ਸਾਹਨੀ

vikramjit singh sahney

ਅੰਮ੍ਰਿਤਸਰ 10 ਦਸੰਬਰ 2022: ਅੰਮ੍ਰਿਤਸਰ ਹਵਾਈ ਅੱਡੇ ਤੋਂ ਕਾਰਗੋ ਉਡਾਣਾਂ ਸ਼ੁਰੂ ਕਰਨ ਦੀ ਮੰਗ ਕਰਦਿਆਂ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ (Vikramjit singh Sahney )ਨੇ ਕਿਹਾ ਹੈ ਕਿ ਕਾਰਗੋ ਉਡਾਣਾਂ ਸ਼ੁਰੂ ਹੋਣ ਨਾਲ ਐਗਰੋ ਇੰਡਸਟਰੀ ਮਜ਼ਬੂਤ ​​ਹੋਵੇਗੀ ਅਤੇ ਕਿਸਾਨਾਂ ਨੂੰ ਫ਼ਸਲੀ ਚੱਕਰ ’ਚੋਂ ਬਾਹਰ ਕੱਢਿਆ ਜਾ ਸਕੇਗਾ। ਸਾਹਨੀ ਅੱਜ ਇਥੇ ਪੀ. ਐਚ. ਡੀ. ਚੈਂਬਰ ਆਫ਼ […]

ਕੈਨੇਡਾ-ਭਾਰਤ ਸਮਝੌਤੇ ਤਹਿਤ ਅੰਮ੍ਰਿਤਸਰ ਦੇ ਹਵਾਈ ਅੱਡੇ ਨੂੰ ਬਣਦਾ ਹਿੱਸਾ ਦਿੱਤਾ ਜਾਵੇ: ਭਾਈ ਗੁਰਚਰਨ ਸਿੰਘ ਗਰੇਵਾਲ

Amritsar airport

ਅੰਮ੍ਰਿਤਸਰ 06 ਦਸੰਬਰ 202: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੈਨੇਡਾ ਅਤੇ ਭਾਰਤ ਵਿਚ ਹਵਾਈ ਉਡਾਣਾਂ ਨੂੰ ਲੈ ਕੇ ਹੋਏ ਨਵੇਂ ਸਮਝੌਤੇ ਵਿਚ ਪੰਜਾਬ ਅਤੇ ਖ਼ਾਸਕਰ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ (Sri Guru Ramdas Ji International Airport Amritsar)  ਨੂੰ ਨਜ਼ਰਅੰਦਾਜ਼ ਕਰਨ ’ਤੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ। ਸ਼੍ਰੋਮਣੀ ਕਮੇਟੀ ਦੇ ਬੁਲਾਰੇ ਅਤੇ ਜਨਰਲ […]

ਅੰਮ੍ਰਿਤਸਰ ਤੇ ਮੋਹਾਲੀ ਅੰਤਰਰਾਸ਼ਟਰੀ ਹਵਾਈ ਅੱਡਿਆਂ ਨੂੰ ਪੁਆਇੰਟ ਆਫ ਕਾਲ ਦੀ ਆਗਿਆ ਦਿੱਤੀ ਜਾਵੇ: ਵਿਕਰਮਜੀਤ ਸਿੰਘ ਸਾਹਨੀ

Digiclaim

ਨਵੀਂ ਦਿੱਲੀ/ਚੰਡੀਗੜ੍ਹ 16 ਨਵੰਬਰ 2022: ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ (Vikramjit Singh Sahney) ਨੇ ਪਿਛਲੇ ਦਿਨੀਂ ਜੀ-20 ਸੰਮੇਲਨ ਦੌਰਾਨ ਭਾਰਤ ਅਤੇ ਕੈਨੇਡਾ ਦਰਮਿਆਨ ਹੋਏ ਸਮਝੌਤੇ ਦੇ ਐਲਾਨ ਦਾ ਸਵਾਗਤ ਕਰਦੇ ਹੋਏ, ਜਿਸ ਨਾਲ ਦੋਵਾਂ ਦੇਸ਼ਾਂ ਦਰਮਿਆਨ ਬੇਅੰਤ ਹਵਾਈ ਉਡਾਣਾਂ ਦੀ ਆਗਿਆ ਮਿਲਦੀ ਹੈ, ਕੇਂਦਰੀ ਨਾਗਰਿਕ ਹਵਾਬਾਜ਼ੀ ਮੰਤਰੀ ਨੂੰ ਪੱਤਰ ਲਿਖ ਕੇ ਟੋਰਾਂਟੋ, ਵੈਨਕੂਵਰ ਅਤੇ […]

ਸਿੱਧੂ ਮੂਸੇਵਾਲਾ ਕਤਲਕਾਂਡ ਮਾਮਲੇ ‘ਚ ਲੋੜੀਂਦਾ ਵਿਅਕਤੀ ਅੰਮ੍ਰਿਤਸਰ ਹਵਾਈ ਅੱਡੇ ਤੋਂ ਗ੍ਰਿਫਤਾਰ

Sachin Bishnoi

ਚੰਡੀਗੜ੍ਹ 13 ਅਕਤੂਬਰ 2022: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moosewala) ਦੇ ਕਤਲ ਕਾਂਡ ‘ਚ ਪੁਲਿਸ ਨੂੰ ਇੱਕ ਹੋਰ ਕਾਮਯਾਬੀ ਹਾਸਲ ਹੋਈ ਹੈ, ਸਿੱਧੂ ਮੂਸੇਵਾਲਾ ਕਤਲਕਾਂਡ ‘ਚ ਲੋੜੀਂਦਾ ਵਿਅਕਤੀ ਜਗਤਾਰ ਸਿੰਘ ਨੂੰ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਇਮੀਗ੍ਰੇਸ਼ਨ ਨੇ ਗ੍ਰਿਫਤਾਰ ਕਰ ਲਿਆ ਅਤੇ ਸਥਾਨਕ ਪੁਲਿਸ ਦੇ ਹਵਾਲੇ ਕਰ ਦਿੱਤਾ […]

ਕਸਟਮ ਵਿਭਾਗ ਵਲੋਂ ਲੰਡਨ ਤੋਂ ਅੰਮ੍ਰਿਤਸਰ ਪਰਤੇ ਇਕ ਯਾਤਰੀ ਕੋਲੋਂ ਯੂਰੋ ਤੇ ਭਾਰਤੀ ਕਰੰਸੀ ਬਰਾਮਦ

Customs Department

ਚੰਡੀਗੜ੍ਹ 04 ਅਕਤੂਬਰ 2022: ਅੰਮ੍ਰਿਤਸਰ ਦੇ ਸ਼੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ (Sri Guru Ramdas Ji International Airport) ‘ਤੇ ਕਸਟਮ ਵਿਭਾਗ (Customs Department) ਨੇ ਵੱਡੀ ਕਾਰਵਾਈ ਇਕ ਯਾਤਰੀ ਨੂੰ ਵਿਦੇਸ਼ੀ ਕਰੰਸੀ ਸਮੇਤ ਫੜਿਆ ਹੈ। ਦੱਸਿਆ ਜਾ ਰਿਹਾ ਹੈ ਕਿ ਲੰਡਨ ਤੋਂ ਪਰਤੇ ਵਿਦੇਸ਼ੀ ਯਾਤਰੀ ਕੋਲ ਲੱਖਾਂ ਦੀ ਵਿਦੇਸ਼ੀ ਅਤੇ ਭਾਰਤੀ ਕਰੰਸੀ ਬਰਾਮਦ ਕੀਤੀ ਗਈ […]

ਬਰਮਿੰਘਮ ਰਾਸ਼ਟਰਮੰਡਲ ਖੇਡਾਂ ‘ਚ ਹਿੱਸਾ ਲੈਣ ਵਾਲੇ ਵੇਟਲਿਫਟਰਾਂ ਦਾ ਅੰਮ੍ਰਿਤਸਰ ਹਵਾਈ ਅੱਡੇ ‘ਤੇ ਭਰਵਾਂ ਸਵਾਗਤ

ਅੰਮ੍ਰਿਤਸਰ

ਚੰਡੀਗੜ੍ਹ 06 ਅਗਸਤ 2022: ਬਰਮਿੰਘਮ ‘ਚ ਰਾਸ਼ਟਰਮੰਡਲ ਖੇਡਾਂ ‘ਚ ਤਮਗਾ ਜਿੱਤ ਕੇ ਵਾਪਸ ਪਰਤੇ ਦੇਸ਼ ਦੇ ਖਿਡਾਰੀਆਂ ਦਾ ਅੱਜ ਯਾਨੀ ਸ਼ਨੀਵਾਰ ਨੂੰ ਅੰਮ੍ਰਿਤਸਰ ਹਵਾਈ ਅੱਡੇ ‘ਤੇ ਲੋਕਾਂ ਵਲੋਂ ਭਰਵਾਂ ਸਵਾਗਤ ਕੀਤਾ |ਇਸ ਮੌਕੇ ਹਵਾਈ ਅੱਡੇ ‘ਤੇ ਸਾਰਿਆਂ ਨੇ ਉਨ੍ਹਾਂ ਦਾ ਤਿਲਕ, ਤਾੜੀਆਂ ਅਤੇ ਫੁੱਲਾਂ ਨਾਲ ਸਵਾਗਤ ਕੀਤਾ। ਇਸਦੇ ਨਾਲ ਹੀ ਸਾਰੇ ਖਿਡਾਰੀ ਪਟਿਆਲਾ ਲਈ ਰਵਾਨਾ […]