July 7, 2024 4:38 pm

ਮਾਣਹਾਨੀ ਕੇਸ ‘ਚ ਬਿਕਰਮ ਸਿੰਘ ਮਜੀਠੀਆ ਵੀ ਅੰਮ੍ਰਿਤਸਰ ਅਦਾਲਤ ‘ਚ ਹੋਏ ਪੇਸ਼

Bikram Singh Majithia

ਅੰਮ੍ਰਿਤਸਰ, 18 ਨਵੰਬਰ 2023: 2016-17 ਵਿੱਚ ਬਿਕਰਮ ਸਿੰਘ ਮਜੀਠੀਆ (Bikram Singh Majithia) ਦੇ ਖ਼ਿਲਾਫ਼ ਨਸ਼ੇ ਨੂੰ ਲੈ ਕੇ ਇੱਕ ਟਿੱਪਣੀ ਤੋਂ ਬਾਅਦ ਬਿਕਰਮ ਸਿੰਘ ਮਜੀਠੀਆ ਵੱਲੋਂ ਆਮ ਆਦਮੀ ਪਾਰਟੀ ਦੇ ਆਗੂਆਂ ‘ਏ ਕੀਤੇ ਮਾਣਹਾਨੀ ਕੇਸ ਦੇ ਵਿੱਚ ਜਿੱਥੇ ਅੱਜ ਦਿੱਲੀ ਤੋਂ ‘ਆਪ’ ਦੇ ਸੰਸਦ ਮੈਂਬਰ ਸੰਜੇ ਸਿੰਘ ਤਿਹਾੜ ਜੇਲ੍ਹ ਤੋਂ ਅੰਮ੍ਰਿਤਸਰ ਅਦਾਲਤ ਵਿੱਚ ਪੇਸ਼ੀ ‘ਤੇ […]

ਮਾਣਹਾਨੀ ਕੇਸ ‘ਚ ਅੰਮ੍ਰਿਤਸਰ ਦੀ ਅਦਾਲਤ ‘ਚ ਪੇਸ਼ ਹੋਏ ‘ਆਪ’ ਸੰਸਦ ਮੈਂਬਰ ਸੰਜੇ ਸਿੰਘ

Sanjay Singh

ਚੰਡੀਗੜ੍ਹ, 18 ਨਵੰਬਰ 2023: ਤਿਹਾੜ ਜੇਲ੍ਹ ‘ਚ ਬੰਦ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੰਜੇ ਸਿੰਘ (Sanjay Singh) ਨੂੰ ਸ਼ਨੀਵਾਰ ਨੂੰ ਪੰਜਾਬ ਦੀ ਅੰਮ੍ਰਿਤਸਰ ਅਦਾਲਤ ‘ਚ ਪੇਸ਼ ਕੀਤਾ ਗਿਆ। ਉਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵੱਲੋਂ ਦਾਇਰ ਮਾਣਹਾਨੀ ਦੇ ਕੇਸ ਦੇ ਸਬੰਧ ਵਿੱਚ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਇਸ ਦੌਰਾਨ […]

ਆਮਦਨ ਤੋਂ ਵੱਧ ਜਾਇਦਾਦ ਮਾਮਲਾ: ਸਾਬਕਾ ਮੰਤਰੀ ਓ.ਪੀ. ਸੋਨੀ ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਅੱਜ

OP Soni

ਚੰਡੀਗ੍ਹੜ, 23 ਅਗਸਤ, 2023: ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿੱਚ ਫਸੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ (OP Soni) ਦੀ ਜ਼ਮਾਨਤ ਪਟੀਸ਼ਨ ‘ਤੇ ਅੱਜ ਅੰਮ੍ਰਿਤਸਰ ਦੀ ਅਦਾਲਤ ‘ਚ ਸੁਣਵਾਈ ਹੋਵੇਗੀ। ਜੇਕਰ ਸੈਸ਼ਨ ਕੋਰਟ ਵੱਲੋਂ ਜ਼ਮਾਨਤ ਰੱਦ ਕਰ ਦਿੱਤੀ ਜਾਂਦੀ ਹੈ ਤਾਂ ਓ.ਪੀ. ਸੋਨੀ ਜ਼ਮਾਨਤ ਲਈ ਪੰਜਾਬ-ਹਰਿਆਣਾ ਹਾਈਕੋਰਟ ਦਾ ਰੁਖ ਕਰ ਸਕਦੇ ਹਨ […]

ਮਾਣਹਾਨੀ ਮਾਮਲੇ ‘ਚ ਬਿਕਰਮ ਸਿੰਘ ਮਜੀਠੀਆ ਅਦਾਲਤ ’ਚ ਪੇਸ਼, ਨਹੀਂ ਪਹੁੰਚੇ MP ਸੰਜੇ ਸਿੰਘ

Bikram Singh Majithia

ਅੰਮ੍ਰਿਤਸਰ, 02 ਅਗਸਤ 2023: ਆਪ ਪਾਰਟੀ ਵੱਲੋਂ 2017 ਵਿੱਚ ਚੋਣਾਂ ਦੇ ਦੌਰਾਨ ਬਿਕਰਮ ਸਿੰਘ ਮਜੀਠੀਆ (Bikram Singh Majithia) ਦੇ ਸੰਬੰਧ ਨਸ਼ਾ ਤਸਕਰਾਂ ਦੇ ਨਾਲ ਦੱਸੇ ਗਏ ਸਨ, ਜਿਸ ਤੋਂ ਬਾਅਦ ਬਿਕਰਮ ਸਿੰਘ ਮਜੀਠੀਆ ਵੱਲੋਂ ਆਮ ਆਦਮੀ ਪਾਰਟੀ ਦੇ ਆਗੂ ਅਤੇ ਮੁਖੀ ਅਰਵਿੰਦ ਕੇਜਰੀਵਾਲ ਅਤੇ ਸੰਜੇ ਸਿੰਘ ਦੇ ਖ਼ਿਲਾਫ਼ ਮਾਣਹਾਨੀ ਕੇਸ ਕੀਤਾ ਗਿਆ ਸੀ ਜਿਸ ਦੀ […]

ਸ੍ਰੀ ਦਰਬਾਰ ਸਾਹਿਬ ਨੇੜੇ ਬਲਾਸਟ ਮਾਮਲੇ ‘ਚ ਮੁਲਜ਼ਮਾਂ ਦਾ ਪੁਲਿਸ ਨੂੰ ਮਿਲਿਆ 4 ਦਿਨ ਦਾ ਹੋਰ ਰਿਮਾਂਡ

Sri Darbar Sahib

ਚੰਡੀਗੜ੍ਹ, 18 ਮਈ 2023: ਸੱਚਖੰਡ ਸ੍ਰੀ ਦਰਬਾਰ ਸਾਹਿਬ (Sri Darbar Sahib) ਦੇ ਨੇੜੇ ਪਿਛਲੇ 6 ਦਿਨਾਂ ਵਿੱਚ ਹੋਏ ਧਮਾਕਿਆਂ ਦੇ ਮਾਮਲੇ ਵਿੱਚ 5 ਮੁਲਜ਼ਮਾਂ ਨੂੰ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਸੀ | ਅੰਮ੍ਰਿਤਸਰ ਦੀ ਮਾਣਯੋਗ ਅਦਾਲਤ ਨੇ ਪੁਲਿਸ ਨੂੰ ਇਨ੍ਹਾਂ ਮੁਲਜ਼ਮਾਂ ਦਾ 18 ਮਈ ਤੱਕ ਦਾ ਰਿਮਾਂਡ ਦਿੱਤਾ ਸੀ, ਅੱਜ ਰਿਮਾਂਡ ਖਤਮ ਹੋਣ ਤੋਂ ਬਾਅਦ […]

ਮਾਣਹਾਨੀ ਮਾਮਲੇ ‘ਚ ਬਿਕਰਮ ਸਿੰਘ ਮਜੀਠੀਆ ਅਦਾਲਤ ‘ਚ ਹੋਏ ਪੇਸ਼

Bikram Singh Majithia

ਅੰਮ੍ਰਿਤਸਰ 13 ਦਸੰਬਰ 2022: ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੰਜੇ ਸਿੰਘ (MP Sanjay Singh) ਖ਼ਿਲਾਫ਼ ਦਾਇਰ ਕੀਤੇ ਮਾਣਹਾਨੀ ਦੇ ਮਾਮਲੇ ਵਿੱਚ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਅਦਾਲਤ ਵਿੱਚ ਪੇਸ਼ ਹੋਏ | ਇਸ ਮੌਕੇ ਪੱਤਰਕਾਰਾਂ ਦੇ ਨਾਲ ਗੱਲਬਾਤ ਕਰਦੇ ਹੋਏ ਮਜੀਠੀਆ ਨੇ ਕਿਹਾ ਕਿ ਪੰਜਾਬ ਅੰਦਰ ਲਾਅ […]

ਸੁਧੀਰ ਸੂਰੀ ਕਤਲ ਮਾਮਲਾ: ਅਦਾਲਤ ਨੇ ਸੰਦੀਪ ਸਿੰਘ ਨੂੰ 14 ਦਿਨ ਦੇ ਜੁਡੀਸ਼ੀਅਲ ਰਿਮਾਂਡ ‘ਤੇ ਭੇਜਿਆ

ਸੁਧੀਰ ਸੂਰੀ ਕਤਲ ਮਾਮਲਾ

ਅੰਮ੍ਰਿਤਸਰ 17 ਨਵੰਬਰ 2022: ਸ਼ਿਵ ਸੈਨਾ ਆਗੂ ਸੁਧੀਰ ਸੂਰੀ ਕਤਲ ਮਾਮਲੇ ‘ਚ ਦੋਸ਼ੀ ਸੰਦੀਪ ਸਿੰਘ ਨੂੰ ਰਿਮਾਂਡ ਖ਼ਤਮ ਹੋਣ ਉਪਰੰਤ ਭਾਰੀ ਸੁਰੱਖਿਆ ਹੇਠ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਗਿਆ | ਇਸ ਦੌਰਾਨ ਪੁਲਿਸ ਵਲੋਂ ਸੰਦੀਪ ਦਾ ਹੋਰ ਰਿਮਾਂਡ ਦੀ ਮੰਗ ਕੀਤੀ ਹੈ, ਅਦਾਲਤ ਨੇ ਸੰਦੀਪ ਸਿੰਘ ਨੂੰ 14 ਦਿਨ ਦੇ ਜੁਡੀਅਸ਼ਲ ਰਿਮਾਂਡ ‘ਤੇ ਭੇਜ ਦਿੱਤਾ […]

ਸ਼ਿਵ ਸੈਨਾ ਆਗੂ ਸੁਧੀਰ ਸੂਰੀ ਕਤਲ ਮਾਮਲੇ ‘ਚ ਸੰਦੀਪ ਸਿੰਘ ਦੀ ਮੁੜ ਅਦਾਲਤ ‘ਚ ਪੇਸ਼ੀ

ਸੁਧੀਰ ਸੂਰੀ

ਅੰਮ੍ਰਿਤਸਰ 15 ਨਵੰਬਰ 2022: ਸ਼ਿਵ ਸੈਨਾ ਆਗੂ ਸੁਧੀਰ ਸੂਰੀ (Sudhir Suri) ਕਤਲ ਮਾਮਲੇ ‘ਚ ਗ੍ਰਿਫਤਾਰ ਦੋਸ਼ੀ ਸੰਦੀਪ ਸਿੰਘ ਸੰਨੀ ਦਾ ਪੁਲਿਸ ਰਿਮਾਂਡ ਖ਼ਤਮ ਹੋਣ ਉਪਰੰਤ ਅੱਜ ਦੁਬਾਰਾ ਮਾਣਯੋਗ ਅੰਮ੍ਰਿਤਸਰ ਦੀ ਅਦਾਲਤ (Amritsar court)  ‘ਚ ਪੇਸ਼ ਕੀਤਾ ਜਾਵੇਗਾ | ਇਸਤੋਂ ਪਹਿਲਾ ਪੁਲਿਸ ਨੇ ਸੰਦੀਪ ਨੂੰ ਅਦਾਲਤ ‘ਚ ਪੇਸ਼ ਕਰਕੇ ਤਿੰਨ ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ […]

ਸੁਧੀਰ ਸੂਰੀ ਕਤਲ ਮਾਮਲੇ ‘ਚ ਅਦਾਲਤ ਨੇ ਸੰਦੀਪ ਸਿੰਘ ਦੇ ਪੁਲਿਸ ਰਿਮਾਂਡ ‘ਚ ਕੀਤਾ ਵਾਧਾ

ਸੰਦੀਪ ਸਿੰਘ

ਚੰਡੀਗੜ੍ਹ 12 ਨਵੰਬਰ 2022: ਅੰਮ੍ਰਿਤਸਰ ਵਿਖੇ ਸ਼ਿਵ ਸੈਨਾ ਹਿੰਦੁਸਤਾਨ ਦੇ ਪ੍ਰਧਾਨ ਸੁਧੀਰ ਸੂਰੀ ਕਤਲ ਮਾਮਲੇ ‘ਚ ਅੱਜ ਮੁਲਜ਼ਮ ਸੰਦੀਪ ਸਿੰਘ (Sandeep Singh) ਨੂੰ ਪੁਲਿਸ ਰਿਮਾਂਡ ਖ਼ਤਮ ਹੋਣ ਉਪਰੰਤ ਅੰਮ੍ਰਿਤਸਰ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ | ਇਸ ਦੌਰਾਨ ਮਾਣਯੋਗ ਅਦਾਲਤ ਨੇ ਸੰਦੀਪ ਸਿੰਘ ਨੂੰ ਮੁੜ ਤਿੰਨ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ | […]

ਸ਼ਿਵ ਸੈਨਾ ਆਗੂ ਸੁਧੀਰ ਸੂਰੀ ਕਤਲ ਮਾਮਲੇ ‘ਚ ਸੰਦੀਪ ਸਿੰਘ ਦੀ ਅੱਜ ਅਦਾਲਤ ‘ਚ ਪੇਸ਼ੀ

sandeep singh

ਚੰਡੀਗੜ੍ਹ 12 ਨਵੰਬਰ 2022: ਅੰਮ੍ਰਿਤਸਰ ਵਿਖੇ ਸ਼ਿਵ ਸੈਨਾ ਹਿੰਦੁਸਤਾਨ ਦੇ ਪ੍ਰਧਾਨ ਸੁਧੀਰ ਸੂਰੀ ਕਤਲ ਮਾਮਲੇ ‘ਚ ਅੱਜ ਮੁਲਜ਼ਮ ਸੰਦੀਪ ਸਿੰਘ (Sandeep Singh) ਨੂੰ ਪੁਲਿਸ ਰਿਮਾਂਡ ਖ਼ਤਮ ਹੋਣ ਉਪਰੰਤ ਅੰਮ੍ਰਿਤਸਰ ਦੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ | ਜਿਕਰਯੋਗ ਹੈ ਕਿ ਅੰਮ੍ਰਿਤਸਰ ਵਿੱਚ 05 ਨਵੰਬਰ ਨੂੰ ਸ਼ਿਵ ਸੈਨਾ ਹਿੰਦੁਸਤਾਨ ਦੇ ਪ੍ਰਧਾਨ ਸੁਧੀਰ ਸੂਰੀ (Sudhir Suri) ਦਾ ਗੋਲੀਆਂ […]