July 7, 2024 9:44 am

ਅੰਮ੍ਰਿਤਸਰ ‘ਚ ਦੇਰ ਰਾਤ ਭਾਜਪਾ ਆਗੂ ਦੇ ਘਰ ਦੇ ਬਾਹਰ ਦੋ ਅਣਪਛਾਤੇ ਵਿਅਕਤੀਆਂ ਨੇ ਚਲਾਈਆਂ ਗੋਲੀਆਂ

Amritsar

ਅੰਮ੍ਰਿਤਸਰ , 23 ਮਈ 2023: ਅੰਮ੍ਰਿਤਸਰ (Amritsar) ਦੇ ਲਹੌਰੀ ਗੇਟ ਵਿਖੇ ਭਾਜਪਾ ਆਗੂ ਵਿਕਾਸ ਗਿੱਲ ਦੇ ਘਰ ਦੇ ਬਾਹਰ ਦੇਰ ਰਾਤ ਦੋ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਚਲਾਈਆਂ ਗਈਆਂ ਇਸ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਭਾਜਪਾ ਆਗੂ ਵਿਕਾਸ ਗਿੱਲ ਨੇ ਦੱਸਿਆ ਕਿ ਪਹਿਲਾਂ ਉਸ ਨੂੰ ਦੇਰ ਰਾਤ ਦੇ 12-1 ਵਜੇ ਦੇ ਕਰੀਬ ਫੋਨ ਆਇਆ ਅਤੇ ਉਸ […]