July 2, 2024 6:34 pm

Amritsar News: ਸ਼੍ਰੋਮਣੀ ਕਮੇਟੀ ਨੇ ਅੱਜ ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ਦੇ ਸੇਵਾਦਾਰਾਂ ਦੇ ਨਾਲ ਕੀਤੀ ਬੈਠਕ

Sri Darbar Sahib

ਅੰਮ੍ਰਿਤਸਰ, 25 ਜੂਨ 2024: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧਿਕਾਰੀਆਂ ਨੇ ਅੱਜ ਸਾਰੇ ਪਰਿਕਰਮਾ ਦੇ ਸਮੂਹ ਸੇਵਾਦਾਰਾਂ ਨਾਲ ਬੈਠਕ ਕੀਤੀ | ਇਸਦੇ ਨਾਲ ਸ੍ਰੀ ਦਰਬਾਰ ਸਾਹਿਬ (Sri Darbar Sahib) ਦੀ ਪਰਿਕਰਮਾ ਦੇ ਸਮੂਹ ਸੇਵਾਦਾਰਾਂ ਨੂੰ ਆ ਰਹੀਆਂ ਮੁਸ਼ਕਿਲਾਂ ‘ਤੇ ਗੱਲਬਾਤ ਕੀਤੀ ਗਈ ਹੈ | ਇਸ ਦੌਰਾਨ ਸ਼੍ਰੋਮਣੀ ਕਮੇਟੀ ਸ੍ਰੀ ਹਰਿਮੰਦਰ ਸਾਹਿਬ (Sri Darbar Sahib) ‘ਚ […]

Amritsar Heritage Street: ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੰਮ੍ਰਿਤਸਰ ਹੈਰੀਟੇਜ ਸਟਰੀਟ ਦੇ ਨਵੀਨੀਕਰਨ ਦੀ ਲੋੜ ‘ਤੇ ਦਿੱਤਾ ਜ਼ੋਰ

Amritsar Heritage Street

ਚੰਡੀਗੜ੍ਹ, 13 ਜੂਨ 2024: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਇਥੇ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕਰਦਿਆਂ ਅੰਮ੍ਰਿਤਸਰ ਹੈਰੀਟੇਜ ਸਟਰੀਟ (Amritsar Heritage Street) ਦੇ ਨਵੀਨੀਕਰਨ ਸਬੰਧੀ ਵੱਖ-ਵੱਖ ਕਾਰਜਾਂ ਨੂੰ ਜਲਦ ਸ਼ੁਰੂ ਕਰਨ ਲਈ ਕਿਹਾ ਹੈ। ਦੱਸਣਯੋਗ ਹੈ ਕਿ ਇਸ ਨਵੀਨੀਕਰਨ ਤਹਿਤ ਹੈਰੀਟੇਜ ਸਟਰੀਟ ਨੂੰ ਜਲਦ ਹੀ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਜਾਵੇਗਾ। […]

ਅੰਮ੍ਰਿਤਸਰ ਤੋਂ ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ ਔਜਲਾ ਦੀ ਰੈਲੀ ‘ਚ ਨੌਜਵਾਨ ‘ਤੇ ਹਮਲਾ

Gurjit Singh Aujla

ਅੰਮ੍ਰਿਤਸਰ, 18 ਮਈ 2024: ਇੱਕ ਪਾਸੇ ਦੇਸ਼ ਵਿੱਚ ਲੋਕ ਸਭਾ ਚੋਣਾਂ 2024 ਹੋ ਰਹੀਆਂ ਹਨ ਤੇ ਪੂਰੇ ਦੇਸ਼ ਵਿੱਚ ਚੋਣ ਜ਼ਾਬਤਾ ਲੱਗਾ ਹੋਇਆ ਹੈ। ਇਸ ਦੌਰਾਨ ਅੰਮ੍ਰਿਤਸਰ ਵਿੱਚ ਗੋਲੀ ਚੱਲਣ ਦੀ ਘਟਨਾ ਸਾਹਮਣੇ ਆਈ ਹੈ | ਦੱਸਿਆ ਜਾ ਰਿਹਾ ਹੈ ਕਿ ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਕਾਂਗਰਸ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ (Gurjit Singh Aujla) […]

ਕੌਮਾਂਤਰੀ ਸਰਹੱਦੀ ‘ਤੇ BSF ਤੇ ਲੋਪੋਕੇ ਪੁਲਿਸ ਵੱਲੋਂ ਪਾਕਿਸਤਾਨੀ ਡਰੋਨ ਰਾਹੀਂ ਸੁੱਟੀ ਹੈਰੋਇਨ ਬਰਾਮਦ

Heroin

ਅੰਮ੍ਰਿਤਸਰ, 25 ਦਸੰਬਰ 2023: ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦੀ ਪਿੰਡ ਕੱਕੜ ਵਿਖੇ ਲੋਪੋਕੇ ਪੁਲਿਸ ਤੇ ਬੀ.ਐੱਸ.ਐੱਫ. ਵੱਲੋਂ ਪਾਕਿਸਤਾਨੀ ਡਰੋਨ ਰਾਹੀਂ ਸੁੱਟੀ ਇਕ ਪੈਕਟ ਹੈਰੋਇਨ (Heroin) ਬਰਾਮਦ ਕਰਨ ਚ ਸਫਲਤਾ ਹਾਸਲ ਕੀਤੀ ਹੈ | ਦੇਰ ਰਾਤ ਭਾਰਤ ਪਾਕਿਸਤਾਨ ਦੇ ਸਰਹੱਦੀ ਪਿੰਡ ਕੱਕੜ ਵਿਖੇ ਡਰੋਨ ਦੀ ਹਲਚਲ ਸੁਣਾਈ ਦਿੱਤੀ ਜਿਸ ਤੇ ਕਾਰਵਾਈ ਕਰਦੇ ਹੋਏ ਬੀ.ਓ.ਪੀ. 22 ਬਟਾਲੀਅਨ ਦੇ […]

ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਪੰਜ ਸਿੰਘ ਸਾਹਿਬਾਨਾ ਦੀ ਇਕੱਤਰਤਾ ‘ਚ ਲਏ ਅਹਿਮ ਫੈਸਲੇ

ਸ੍ਰੀ ਅਕਾਲ ਤਖ਼ਤ ਸਾਹਿਬ

ਸ੍ਰੀ ਅਕਾਲ ਤਖ਼ਤ ਸਾਹਿਬ, 06 ਦਸੰਬਰ 2023: ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਅੱਜ ਪੰਜ ਸਿੰਘ ਸਾਹਿਬਾਨ ਦੀ ਜ਼ਰੂਰੀ ਇਕੱਤਰਤਾ ਹੋਈ ਜਿਸ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਤਖ਼ਤ […]

ਅੰਮ੍ਰਿਤਸਰ ‘ਚ ਲੁਟੇਰਿਆਂ ਨੇ ਦਵਾਈਆਂ ਵਾਲੀ ਦੁਕਾਨ ਤੋਂ ਪਿਸਤੌਲ ਦੀ ਨੋਕ ‘ਤੇ ਲੁੱਟੇ 10 ਲੱਖ ਰੁਪਏ

Amritsar

ਅੰਮ੍ਰਿਤਸਰ , 07 ਨਵੰਬਰ 2023: ਪੰਜਾਬ ਵਿੱਚ ਜਗ੍ਹਾ-ਜਗ੍ਹਾ ‘ਤੇ ਲੁੱਟ-ਖੋਹ ਦੀਆਂ ਵਾਰਦਾਤਾਂ ਅਤੇ ਗੋਲੀ ਚੱਲਣ ਦੀਆਂ ਵਾਰਦਾਤਾਂ ਸਾਹਮਣੇ ਆ ਰਹੀਆਂ ਹਨ। ਤਾਜ਼ਾ ਮਾਮਲਾ ਅੰਮ੍ਰਿਤਸਰ (Amritsar) ਦੇ ਦਵਾਈਆਂ ਵਾਲੀ ਮਾਰਕੀਟ ਕਟਰਾ ਸ਼ੇਰ ਸਿੰਘ ਤੋਂ ਸਾਹਮਣੇ ਆਇਆ ਹੈ, ਜਿੱਥੇ ਕਿ ਦਵਾਈਆਂ ਵਾਲੀ ਦੁਕਾਨ ਦੇ ਵਿੱਚ ਕੁਝ ਲੁਟੇਰਿਆਂ ਵੱਲੋਂ ਪਿਸਤੌਲ ਦੀ ਨੋਕ ‘ਤੇ ਲਗਭਗ 10 ਲੱਖ ਰੁਪਏ ਦੀ […]

ਅੰਮ੍ਰਿਤਸਰ ‘ਚ ਸ਼੍ਰੋਮਣੀ ਅਕਾਲੀ ਦਲ ਨੂੰ ਝਟਕਾ, ਕਈ ਯੂਥ ਅਕਾਲੀ ਆਗੂ ‘ਆਪ’ ‘ਚ ਹੋਏ ਸ਼ਾਮਲ

AAP

ਅੰਮ੍ਰਿਤਸਰ, 14 ਅਕਤੂਬਰ 2023: ਜਿਵੇਂ-ਜਿਵੇਂ ਲੋਕ ਸਭਾ ਚੋਣਾਂ ਨੇੜੇ ਆ ਰਹੀਆਂ ਹਨ, ਸਿਆਸੀ ਪਾਰਟੀਆਂ ਵਿੱਚ ਹਲਚਲ ਤੇਜ਼ ਹੋ ਗਈ ਹੈ | ਅੰਮ੍ਰਿਤਸਰ ‘ਚ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਾ ਹੈ। ਸ਼ਨੀਵਾਰ ਨੂੰ ਅੰਮ੍ਰਿਤਸਰ ਦੇ ਕਈ ਯੂਥ ਅਕਾਲੀ ਆਗੂ ਆਮ ਆਦਮੀ ਪਾਰਟੀ (AAP) ਵਿੱਚ ਸ਼ਾਮਲ ਹੋ ਗਏ। ਮੁੱਖ ਮੰਤਰੀ ਭਗਵੰਤ ਮਾਨ ਨੇ ਰਸਮੀ ਤੌਰ ‘ਤੇ […]

‘ਆਪ’ ਆਗੂਆਂ ਦੀ ਗ੍ਰਿਫਤਾਰੀਆਂ ਆਮ ਆਦਮੀ ਪਾਰਟੀ ਨੂੰ ਰੋਕਣ ਲਈ ਭਾਜਪਾ ਦੀ ਸਾਜ਼ਿਸ਼: ਕੁਲਦੀਪ ਸਿੰਘ ਧਾਲੀਵਾਲ

AAP

ਚੰਡੀਗੜ੍ਹ 05 ਅਕਤੂਬਰ 2023: ਕਥਿਤ ਦਿੱਲੀ ਸ਼ਰਾਬ ਘਪਲੇ ਮਾਮਲੇ ‘ਚ ਆਮ ਆਦਮੀ ਪਾਰਟੀ (Aam Aadmi Party)  ਦੇ ਵੱਡੇ ਆਗੂ ਸੰਜੇ ਸਿੰਘ ਦੀ ਗ੍ਰਿਫ਼ਤਾਰੀ ਦੇ ਵਿਰੋਧ ‘ਚ ਆਮ ਆਦਮੀ ਪਾਰਟੀ ਵੱਲੋਂ ਹੁਣ ਕੇਂਦਰ ਸਰਕਾਰ ਦੇ ਖਿਲਾਫ ਤੇ ਈਡੀ ਦੇ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ | ਜਿਸ ਦੇ ਚੱਲਦੇ ਅੰਮ੍ਰਿਤਸਰ ਦੇ ਭੰਡਾਰੀ ਪੁੱਲ ਉੱਤੇ […]

ਅੰਮ੍ਰਿਤਸਰ ਵਿਖੇ ਉੱਤਰੀ ਭਾਰਤ ਦੀ ਅੰਤਰਰਾਜੀ ਕੌਂਸਲ ਬੈਠਕ ‘ਚ ਪੁੱਜੇ ਗ੍ਰਹਿ ਮੰਤਰੀ ਅਮਿਤ ਸ਼ਾਹ

Amit Shah

ਚੰਡੀਗੜ੍ਹ, 26 ਸਤੰਬਰ 2023: ਅੱਜ ਅੰਮ੍ਰਿਤਸਰ ਵਿਖੇ ਹੋਣ ਜਾ ਰਹੀ ਉੱਤਰੀ ਭਾਰਤ ਦੀ ਅੰਤਰਰਾਜੀ ਕੌਂਸਲ ਦੀ ਬੈਠਕ ਵਿਚ ਹਿੱਸਾ ਲੈਣ ਲਈ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ (Amit Shah) ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਪਹੁੰਚਣ ’ਤੇ ਪੰਜਾਬ ਸਰਕਾਰ ਦੀ ਤਰਫੋਂ ਸਵਾਗਤ ਕਰਨ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਐਨ.ਆਰ. […]

ਛੇਹਰਟਾ ਵਿਖੇ ਦਵਾਈਆਂ ਦੀ ਫੈਕਟਰੀ ‘ਚ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ

Chheharta

ਅੰਮ੍ਰਿਤਸਰ, 22 ਸਤੰਬਰ 2023: ਅੰਮ੍ਰਿਤਸਰ ਦੇ ਛੇਹਰਟਾ (Chheharta)  ਵਿਖੇ ਦਵਾਈਆਂ ਵਾਲੇ ਬਜਾਰ ਵਿਚ ਦਵਾਈ ਦੀ ਫੈਕਟਰੀ ਦੇ ਗੋਦਾਮ ਵਿੱਚ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਦੀ ਸੂਚਨਾ ਫਾਇਰ ਬ੍ਰਿਗੇਡ ਦੇ ਅਧਿਕਾਰੀਆਂ ਨੂੰ ਦਿੱਤੀ ਸੂਚਨਾ ਮਿਲਣ ’ਤੇ ਨਗਰ ਨਿਗਮ ਅਤੇ ਢਾਬ ਬਸਤੀ ਰਾਮ ਸੇਵਾ ਸੋਸਾਇਟੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ’ਤੇ ਪਹੁੰਚ ਗਈਆਂ, ਜਿਨ੍ਹਾਂ ਨੇ ਇੱਕ […]