July 4, 2024 9:28 pm

ਕਿਸਾਨ ਜਥੇਬੰਦੀਆਂ ਵੱਲੋਂ ਅੰਮ੍ਰਿਤਸਰ ਪਾਸਪੋਰਟ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ, ਜਾਣੋ ਪੂਰਾ ਮਾਮਲਾ

passport office

ਅੰਮ੍ਰਿਤਸਰ, 9 ਜਨਵਰੀ 2024: ਪਿਛਲੇ ਕਈ ਮਹੀਨਿਆਂ ਤੋਂ ਪਾਸਪੋਰਟ ਦਫਤਰਾਂ (passport office) ਦੇ ਬਾਹਰ ਪਾਸਪੋਰਟ ਬਣਾਉਣ ਵਾਲਿਆਂ ਦੀਆਂ ਲੰਮੀਆਂ-ਲੰਮੀਆਂ ਲਾਈਨਾਂ ਦੇਖਣ ਨੂੰ ਮਿਲ ਰਹੀਆਂ ਹਨ ਅਤੇ ਜੇਕਰ ਆਨਲਾਈਨ ਵੀ ਪਾਸਪੋਰਟ ਅਪਲਾਈ ਕਰਦੇ ਹਨ ਤਾਂ ਛੇ ਮਹੀਨੇ ਤੋਂ ਬਾਅਦ ਦਾ ਸਮਾਂ ਮਿਲ ਰਿਹਾ ਹੈ | ਇਹ ਸਾਰੀ ਪ੍ਰਕਿਰਿਆ ਪੂਰੀ ਕਰਨ ਦੇ ਬਾਅਦ ਜਦੋਂ ਇੱਕ ਵਿਅਕਤੀ ਪਾਸਪੋਰਟ […]