July 7, 2024 2:32 pm

ਆਮ ਲੋਕਾਂ ‘ਤੇ ਮਹਿੰਗਾਈ ਦੀ ਮਾਰ, ਅਮੂਲ ਨੇ ਦੁੱਧ ਦੀਆਂ ਕੀਮਤਾਂ ‘ਚ ਕੀਤਾ ਵਾਧਾ

Amul Milk

ਚੰਡੀਗੜ੍ਹ, 03 ਫਰਵਰੀ 2023: ਕੇਂਦਰੀ ਬਜਟ ਪੇਸ਼ ਹੋਣ ਤੋਂ ਦੋ ਦਿਨ ਬਾਅਦ ਹੀ ਅਮੂਲ (Amul) ਨੇ ਦੁੱਧ ਦੀਆਂ ਕੀਮਤਾਂ ਵਧਾ ਦਿੱਤੀਆਂ ਹਨ। ਹੁਣ ਫੁੱਲ ਕਰੀਮ ਦੁੱਧ 63 ਰੁਪਏ ਦੀ ਥਾਂ 66 ਰੁਪਏ ਪ੍ਰਤੀ ਲੀਟਰ, ਮੱਝ ਦਾ ਦੁੱਧ 65 ਰੁਪਏ ਦੀ ਥਾਂ 70 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ। ਦੁੱਧ ਦੀ ਕੀਮਤ ‘ਚ 3 ਰੁਪਏ ਪ੍ਰਤੀ […]

ਆਮ ਜਨਤਾ ਨੂੰ ਮਹਿੰਗਾਈ ਦਾ ਝਟਕਾ, ਮਦਰ ਡੇਅਰੀ ਦੇ ਦੁੱਧ ਦੀਆਂ ਕੀਮਤਾਂ ‘ਚ ਹੋਇਆ ਵਾਧਾ

Mother Dairy

ਚੰਡੀਗੜ੍ਹ 26 ਦਸੰਬਰ 2022: ਮਦਰ ਡੇਅਰੀ (Mother Dairy) ਨੇ ਮੰਗਲਵਾਰ ਤੋਂ ਦਿੱਲੀ-ਐੱਨਸੀਆਰ ਬਾਜ਼ਾਰ ‘ਚ ਦੁੱਧ ਦੀਆਂ ਕੀਮਤਾਂ ‘ਚ 2 ਰੁਪਏ ਪ੍ਰਤੀ ਲੀਟਰ ਦਾ ਵਾਧਾ ਕਰਨ ਦਾ ਫੈਸਲਾ ਕੀਤਾ ਹੈ। ਮਹਿੰਗਾਈ ਵਧਣ ਦਾ ਹਵਾਲਾ ਦੇ ਕੇ ਕੀਮਤਾਂ ਵਧਾਈਆਂ ਜਾ ਰਹੀਆਂ ਹਨ। ਮਦਰ ਡੇਅਰੀ ਨੇ ਇਸ ਸਾਲ 5ਵੀਂ ਵਾਰ ਦੁੱਧ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਹੈ। […]

ਅਮੁਲ, ਵੇਰਕਾ ਤੋਂ ਬਾਅਦ ਹੁਣ ਮਦਰ ਡੇਅਰੀ ਨੇ ਵੀ ਦੁੱਧ ਦੀਆਂ ਕੀਮਤਾਂ ‘ਚ ਕੀਤਾ ਵਾਧਾ

Mother Dairy

ਚੰਡੀਗੜ੍ਹ 15 ਅਕਤੂਬਰ 2022: ਦੀਵਾਲੀ ਤੋਂ ਪਹਿਲਾਂ ਅਮੁਲ, ਵੇਰਕਾ ਤੋਂ ਬਾਅਦ ਹੁਣ ਮਦਰ ਡੇਅਰੀ (Mother Dairy) ਨੇ ਵੀ ਦੁੱਧ ਦੀਆਂ ਕੀਮਤਾਂ ਵਧਾ ਦਿੱਤੀਆਂ ਹਨ। ਪ੍ਰਾਪਤ ਜਾਣਕਾਰੀ ਮੁਤਾਬਕ ਮਦਰ ਡੇਅਰੀ ਨੇ ਫੁੱਲ ਕਰੀਮ ਦੁੱਧ ਅਤੇ ਗਾਂ ਦੇ ਦੁੱਧ ਦੀਆਂ ਕੀਮਤਾਂ ਵਿੱਚ 2 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਹੈ। ਮਦਰ ਡੇਅਰੀ ਦੇ ਬੁਲਾਰੇ ਨੇ ਕਿਹਾ ਕਿ […]

ਤਿਉਹਾਰਾਂ ਦੇ ਸੀਜ਼ਨ ‘ਚ ਮਹਿੰਗਾਈ ਦਾ ਇੱਕ ਹੋਰ ਝਟਕਾ, ਅਮੁਲ ਨੇ ਦੁੱਧ ਦੀਆਂ ਕੀਮਤਾਂ ‘ਚ ਕੀਤਾ ਵਾਧਾ

Amul

ਚੰਡੀਗੜ੍ਹ 15 ਅਕਤੂਬਰ 2022: ਤਿਉਹਾਰਾਂ ਦੇ ਸੀਜ਼ਨ ‘ਤੇ ਆਮ ਲੋਕਾਂ ਨੂੰ ਮਹਿੰਗਾਈ ਦਾ ਇੱਕ ਹੋਰ ਝਟਕਾ ਲੱਗਾ ਹੈ। ਅਮੁਲ (Amul) ਨੇ ਦਿੱਲੀ ਖੇਤਰ ‘ਚ ਦੁੱਧ ਦੀਆਂ ਕੀਮਤਾਂ ‘ਚ 2 ਰੁਪਏ ਦਾ ਵਾਧਾ ਕੀਤਾ ਹੈ। ਹੁਣ ਦਿੱਲੀ ਵਿੱਚ ਇੱਕ ਲੀਟਰ ਫੁੱਲ ਕਰੀਮ ਦੁੱਧ ਦੀ ਕੀਮਤ 63 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਇਸ ਤੋਂ ਪਹਿਲਾਂ ਅਗਸਤ […]

ਵੇਰਕਾ ਦੁੱਧ ਦੀਆਂ ਕੀਮਤਾਂ ‘ਚ ਇੱਕ ਵਾਰ ਫਿਰ ਹੋਇਆ ਵਾਧਾ, ਕੀਮਤਾਂ 16 ਅਕਤੂਬਰ ਤੋਂ ਹੋਣਗੀਆਂ ਲਾਗੂ

Verka

ਚੰਡੀਗੜ੍ਹ 15 ਅਕਤੂਬਰ 2022: ਤਿਉਹਾਰਾਂ ਦੇ ਸੀਜ਼ਨ ਵਿੱਚ ਗ੍ਰਾਹਕਾਂ ਨੂੰ ਮਹਿੰਗਾਈ ਦਾ ਇੱਕ ਹੋਰ ਝਟਕਾ ਮਿਲਿਆ ਹੈ, ਵੇਰਕਾ (Verka) ਨੇ ਇੱਕ ਵਾਰ ਫ਼ਿਰ ਦੁੱਧ ਦੀ ਕੀਮਤਾਂ ਵਿੱਚ ਵਾਧਾ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਵੇਰਕਾ ਨੇ ਇੱਕ ਕਿਲੋ ਦੁੱਧ ਦੀ ਕੀਮਤ ‘ਚ ਦੋ ਰੁਪਏ ਦਾ ਵਾਧਾ ਕੀਤਾ ਹੈ, ਜਦਕਿ ਅੱਧੇ ਕਿਲੋ ਦੇ ਪੈਕੇਟ ਵਿੱਚ ਇੱਕ […]

ਮਦਰ ਡੇਅਰੀ ਤੇ ਅਮੂਲ ਤੋਂ ਬਾਅਦ ਵੇਰਕਾ ਨੇ ਵੀ ਦੁੱਧ ਦੀਆਂ ਕੀਮਤਾਂ ‘ਚ ਕੀਤਾ ਵਾਧਾ

Verka

ਚੰਡੀਗੜ੍ਹ 18 ਅਗਸਤ 2022: ਮਦਰ ਡੇਅਰੀ ਅਤੇ ਅਮੂਲ ਤੋਂ ਬਾਅਦ ਵੇਰਕਾ (Verka) ਨੇ ਵੀ ਦੁੱਧ ਦੀਆਂ ਕੀਮਤਾਂ ‘ਚ ਵਾਧਾ ਕੀਤਾ ਹੈ | ਪੰਜਾਬ ਵਿੱਚ ਵਧੀ ਮਹਿੰਗਾਈ ਕਾਰਨ ਲੋਕਾਂ ਨੂੰ ਇੱਕ ਹੋਰ ਝਟਕਾ ਲੱਗਾ ਹੈ। ਵੇਰਕਾ ਨੇ ਵੀ ਦੁੱਧ ਦੀ ਕੀਮਤ ਵਿੱਚ ਦੋ ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਹੈ। ਨਵੀਆਂ ਕੀਮਤਾਂ ਭਲਕੇ ਯਾਨੀ 19 ਅਗਸਤ […]

ਅਮੂਲ ਅਤੇ ਮਦਰ ਡੇਅਰੀ ਦਾ ਦੁੱਧ 2 ਰੁਪਏ ਪ੍ਰਤੀ ਲੀਟਰ ਹੋਇਆ ਮਹਿੰਗਾ

Amul

ਚੰਡੀਗੜ੍ਹ 16 ਅਗਸਤ 2022: ਮਹਿੰਗਾਈ ਦੀ ਮਾਰ ਝੱਲ ਰਹੇ ਦੇਸ਼ ਵਾਸੀਆਂ ਦੀ ਜੇਬ੍ਹ ‘ਤੇ ਹੋਰ ਵੀ ਬੋਝ ਪੈਣ ਜਾ ਰਿਹਾ ਹੈ | ਤੁਹਾਨੂੰ ਦੱਸ ਦੇਈਏ ਕਿ ਦੇਸ਼ ਦੀ ਸਭ ਤੋਂ ਵੱਡੀ ਦੁੱਧ ਸਪਲਾਈ ਕਰਨ ਵਾਲੀ ਕੰਪਨੀ ਅਮੂਲ (Amul) ਨੇ ਦੁੱਧ ਦੀ ਕੀਮਤ ਵਾਧਾ ਕਰਨ ਦਾ ਐਲਾਨ ਕੀਤਾ ਹੈ। ਜਿਕਰਯੋਗ ਹੈ ਕਿ ਗੁਜਰਾਤ ਕੋ-ਆਪਰੇਟਿਵ ਮਿਲਕ ਮਾਰਕੀਟਿੰਗ […]