July 8, 2024 5:11 pm

ਅਮੂਲ ਤੋਂ ਬਾਅਦ ਹੁਣ ਮਦਰ ਡੇਅਰੀ ਨੇ ਵੀ ਦੁੱਧ ਦੀਆਂ ਕੀਮਤਾਂ ‘ਚ ਕੀਤਾ ਵਾਧਾ

Mother Dairy

ਚੰਡੀਗੜ੍ਹ, 03 ਜੂਨ 2024: ਲੋਕ ਸਭਾ ਚੋਣਾਂ ਖਤਮ ਹੁੰਦੇ ਹੀ ਦੇਸ਼ ਦੀਆਂ ਦੋ ਵੱਡੀਆਂ ਦੁੱਧ ਉਤਪਾਦਕ ਕੰਪਨੀਆਂ ਨੇ ਆਪਣੇ ਉਤਪਾਦਾਂ ਦੀਆਂ ਕੀਮਤਾਂ ਵਧਾ ਦਿੱਤੀਆਂ ਹਨ। ਪਹਿਲਾਂ ਅਮੂਲ ਨੇ ਦੁੱਧ ਦੀ ਕੀਮਤ ਦੋ ਰੁਪਏ ਪ੍ਰਤੀ ਲੀਟਰ ਵਧਾ ਦਿੱਤੀ ਸੀ। ਇਸ ਤੋਂ ਠੀਕ 12 ਘੰਟੇ ਬਾਅਦ ਮਦਰ ਡੇਅਰੀ (Mother Dairy) ਨੇ ਵੀ ਆਪਣੇ ਉਤਪਾਦਾਂ ਦੀਆਂ ਕੀਮਤਾਂ ਵਧਾਉਣ […]

ਤਾਮਿਲਨਾਡੂ ‘ਚ ਅਮੂਲ ਦੁੱਧ ਦੀ ਐਂਟਰੀ ਨੂੰ ਲੈ ਕੇ ਵਿਵਾਦ, CM ਸਟਾਲਿਨ ਨੇ ਗ੍ਰਹਿ ਮੰਤਰੀ ਨੂੰ ਲਿਖੀ ਚਿੱਠੀ

Amul milk

ਚੰਡੀਗੜ੍ਹ, 25 ਮਈ 2023: ਕਰਨਾਟਕ ਤੋਂ ਬਾਅਦ ਹੁਣ ਤਾਮਿਲਨਾਡੂ ‘ਚ ਵੀ ਅਮੂਲ ਦੇ ਦੁੱਧ (Amul milk) ਦੀ ਐਂਟਰੀ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ। ਮਾਮਲਾ ਇੰਨਾ ਵੱਧ ਗਿਆ ਕਿ ਸੂਬੇ ਦੇ ਮੁੱਖ ਮੰਤਰੀ ਐਮ ਕੇ ਸਟਾਲਿਨ ਨੂੰ ਕੇਂਦਰ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖਣਾ ਪਿਆ। ਦਰਅਸਲ, ਸੀਐਮ ਸਟਾਲਿਨ ਨੇ ਇੱਕ ਪੱਤਰ […]

Amul Milk Price Hike: ਮਹਿੰਗਾਈ ਦਾ ਇੱਕ ਹੋਰ ਝਟਕਾ, ਅਮੂਲ ਦੁੱਧ ਦੀਆਂ ਕੀਮਤਾਂ ‘ਚ ਹੋਇਆ ਵਾਧਾ

Amul Milk

ਚੰਡੀਗੜ੍ਹ, 01 ਅਪ੍ਰੈਲ 2023: ਅਮੂਲ (Amul Milk) ਨੇ ਇਕ ਵਾਰ ਫਿਰ ਦੁੱਧ ਦੀ ਕੀਮਤ ਵਧਾ ਦਿੱਤੀ ਹੈ। ਇਸ ਵਾਰ ਦੁੱਧ ਦੀ ਕੀਮਤ ਵਿੱਚ 2 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਹੈ। ਹਾਲਾਂਕਿ ਇਹ ਵਾਧਾ ਸਿਰਫ ਗੁਜਰਾਤ ਲਈ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਜਦੋਂ ਅਮੂਲ ਦੁੱਧ ਦੀਆਂ ਕੀਮਤਾਂ ਵਧਾਈਆਂ ਗਈਆਂ ਸਨ ਤਾਂ ਗੁਜਰਾਤ ਵਿੱਚ […]

ਤਿਉਹਾਰਾਂ ਦੇ ਸੀਜ਼ਨ ‘ਚ ਮਹਿੰਗਾਈ ਦਾ ਇੱਕ ਹੋਰ ਝਟਕਾ, ਅਮੁਲ ਨੇ ਦੁੱਧ ਦੀਆਂ ਕੀਮਤਾਂ ‘ਚ ਕੀਤਾ ਵਾਧਾ

Amul

ਚੰਡੀਗੜ੍ਹ 15 ਅਕਤੂਬਰ 2022: ਤਿਉਹਾਰਾਂ ਦੇ ਸੀਜ਼ਨ ‘ਤੇ ਆਮ ਲੋਕਾਂ ਨੂੰ ਮਹਿੰਗਾਈ ਦਾ ਇੱਕ ਹੋਰ ਝਟਕਾ ਲੱਗਾ ਹੈ। ਅਮੁਲ (Amul) ਨੇ ਦਿੱਲੀ ਖੇਤਰ ‘ਚ ਦੁੱਧ ਦੀਆਂ ਕੀਮਤਾਂ ‘ਚ 2 ਰੁਪਏ ਦਾ ਵਾਧਾ ਕੀਤਾ ਹੈ। ਹੁਣ ਦਿੱਲੀ ਵਿੱਚ ਇੱਕ ਲੀਟਰ ਫੁੱਲ ਕਰੀਮ ਦੁੱਧ ਦੀ ਕੀਮਤ 63 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਇਸ ਤੋਂ ਪਹਿਲਾਂ ਅਗਸਤ […]