ਪੰਜਾਬ ਸਰਕਾਰ ਦੀ ਵਾਅਦਾ ਖ਼ਿਲਾਫੀ ਵਿਰੁੱਧ ਕਿਸਾਨ ਲਗਾਤਾਰ ਦੂਜੇ ਦਿਨ ਵੀ ਸੜਕਾਂ ‘ਤੇ ਉਤਰੇ
![ਕਿਸਾਨ](https://theunmute.com/wp-content/uploads/2022/04/kuldep-1.jpg)
ਚੰਡੀਗੜ੍ਹ 17 ਨਵੰਬਰ 2022: ਸੰਯੁਕਤ ਕਿਸਾਨ ਮੋਰਚਾ ਗੈਰ-ਰਾਜਨੀਤਕ ਵੱਲੋ ਸਰਕਾਰ ਦੀ ਵਾਅਦਾ ਖ਼ਿਲਾਫੀ ਅਤੇ ਸਰਕਾਰ ਵੱਲੋ 2 ਅਗਸਤ ਅਤੇ 6 ਅਕਤੂਬਰ ਨੂੰ ਹੋਈਆਂ ਮੀਟਿੰਗਾਂ ਵਿੱਚ ਮੰਨੀਆਂ ਮੰਗਾਂ ਸੰਬੰਧੀ ਸਰਕਾਰ ਵੱਲੋ ਨੋਟੀਫਿਕੇਸ਼ਨ ਜਾਰੀ ਨਾਂ ਕਰਨ ਕਰਕੇ ਕਿਸਾਨ ਲਗਾਤਾਰ ਦੂਜੇ ਦਿਨ ਵੀ ਸੜਕਾਂ ਤੇ ਉਤਰੇ। ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਵੱਲੋ ਸ਼ਹੀਦ ਕਿਸਾਨਾਂ ਦੇ ਪਰਿਵਾਰਿਕ ਮੈਂਬਰਾ ਨੂੰ […]
ਪੰਜਾਬ ਸਰਕਾਰ ਦੀ ਵਾਅਦਾ ਖ਼ਿਲਾਫੀ ਵਿਰੁੱਧ ਸੰਯੁਕਤ ਕਿਸਾਨ ਮੋਰਚਾ ਗੈਰ-ਰਾਜਨੀਤਕ ਵਲੋਂ ਸੂਬੇ ਭਰ ‘ਚ ਚੱਕਾ ਜਾਮ
![ਸੰਯੁਕਤ ਕਿਸਾਨ ਮੋਰਚਾ ਗੈਰ-ਰਾਜਨੀਤਕ](https://theunmute.com/wp-content/uploads/2022/11/punjab-3.jpg)
ਚੰਡੀਗੜ੍ਹ 16 ਨਵੰਬਰ 2022: ਸੰਯੁਕਤ ਕਿਸਾਨ ਮੋਰਚਾ ਗੈਰ-ਰਾਜਨੀਤਕ ਵੱਲੋ ਸਰਕਾਰ ਦੀ ਵਾਅਦਾ ਖ਼ਿਲਾਫੀ ਅਤੇ ਪੰਜਾਬ ਸਰਕਾਰ ਨਾਲ ਮੀਟਿੰਗਾਂ ਹੋਈਆ ਨੂੰ ਮਹੀਨੇ ਬੀਤ ਜਾਣ ਤੋਂ ਬਾਅਦ ਵੀ ਨੋਟੀਫਿਕੇਸ਼ਨ ਜਾਰੀ ਨਾਂ ਕਰਨ ਦੇ ਰੋਸ ਵਜੋਂ ਅੱਜ ਕਿਸਾਨਾਂ ਵੱਲੋ ਸੜਕਾਂ ਉੱਪਰ ਉਤਰਿਆ ਗਿਆ। ਸੰਯੁਕਤ ਕਿਸਾਨ ਮੋਰਚਾ ਗੈਰ-ਰਾਜਨੀਤਿਕ ਵੱਲੋ ਸ਼ਹੀਦ ਕਿਸਾਨਾਂ ਦੇ ਪਰਿਵਾਰਿਕ ਮੈਂਬਰਾ ਨੂੰ ਮੁਆਵਜ਼ਾ ਅਤੇ ਸਰਕਾਰੀ ਨੌਕਰੀ, […]
ਪੰਜਾਬ ਸਰਕਾਰ ਦੀ ਵਾਅਦਾ ਖ਼ਿਲਾਫੀ ਵਿਰੁੱਧ 16 ਨਵੰਬਰ ਨੂੰ ਸੰਯੁਕਤ ਕਿਸਾਨ ਮੋਰਚਾ ਗੈਰ-ਰਾਜਨੀਤਕ ਵਲੋਂ ਸੂਬੇ ‘ਚ ਚੱਕਾ ਜਾਮ ਕਰਨ ਦਾ ਐਲਾਨ
![ਨਵਾਂਸ਼ਹਿਰ](https://theunmute.com/wp-content/uploads/2022/11/WhatsApp-Image-2022-04-05-at-7.07.34-AM-7.jpg)
ਚੰਡੀਗੜ੍ਹ 11 ਨਵੰਬਰ 2022: ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਕ ਦੇ ਸੀਨੀਅਰ ਆਗੂ ਤੇ ਸੂਬਾ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਸ. ਜਗਜੀਤ ਸਿੰਘ ਡੱਲੇਵਾਲ ਨੇ ਪ੍ਰੈਸ ਬਿਆਨ ਜਾਰੀ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਵੱਲੋਂ 6 ਅਕਤੂਬਰ ਨੂੰ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਨਾਲ ਹੋਈ ਮੀਟਿੰਗ ਵਿੱਚ ਮੰਨੀਆਂ ਗਈਆਂ ਮੰਗਾ ਸਬੰਧੀ ਨੋਟੀਫਿਕੇਸ਼ਨ ਜਾਰੀ ਨਾਂ ਕਰਕੇ […]