July 7, 2024 3:21 pm

ਉੱਤਰਾਖੰਡ ‘ਚ ਹੁਣ ਸਿੱਖ ਭਾਈਚਾਰਾ ਆਨੰਦ ਮੈਰਿਜ ਐਕਟ ਤਹਿਤ ਵਿਆਹਾਂ ਨੂੰ ਕਰਵਾ ਸਕੇਗਾ ਰਜਿਸਟਰ

Anand Marriage Act

ਚੰਡੀਗੜ੍ਹ,12 ਅਗਸਤ, 2023: ਉੱਤਰਾਖੰਡ ਸਰਕਾਰ ਹੁਣ ਸਿੱਖ ਰੀਤੀ-ਰਿਵਾਜਾਂ ਤਹਿਤ ਹੋਣ ਵਾਲੇ ਵਿਆਹਾਂ ਨੂੰ ਆਨੰਦ ਕਾਰਜ ਐਕਟ (Anand Marriage Act) ਤਹਿਤ ਰਜਿਸਟਰ ਕਰੇਗੀ। ਮੁੱਖ ਮੰਤਰੀ ਪੁਸ਼ਕਰ ਧਾਮੀ ਦੀ ਪ੍ਰਧਾਨਗੀ ‘ਚ ਹੋਈ ਮੰਤਰੀ ਮੰਡਲ ਦੀ ਬੈਠਕ ‘ਚ ਇਹ ਫੈਸਲਾ ਲਿਆ ਗਿਆ ਹੈ | ਬੈਠਕ ਤੋਂ ਬਾਅਦ ਸਾਰੇ ਧਰਮਾਂ ਲਈ ਵਿਆਹ ਰਜਿਸਟ੍ਰੇਸ਼ਨ ਨੂੰ ਲਾਜ਼ਮੀ ਕਰ ਦਿੱਤਾ ਗਿਆ ਹੈ। […]

ਆਸਾਮ ‘ਚ ਹੁਣ ਸਿੱਖ ਭਾਈਚਾਰਾ ਆਨੰਦ ਮੈਰਿਜ ਐਕਟ ਤਹਿਤ ਵਿਆਹਾਂ ਨੂੰ ਕਰਵਾ ਸਕੇਗਾ ਰਜਿਸਟਰ

Anand Marriage Act

ਚੰਡੀਗੜ੍ਹ, 03 ਅਗਸਤ 2023: ਆਸਾਮ ਵਿੱਚ ਸਿੱਖ ਵਿਆਹਾਂ ਨੂੰ ਆਨੰਦ ਮੈਰਿਜ ਐਕਟ  1909 (Anand Marriage Act, 1909),ਤਹਿਤ ਮਾਨਤਾ ਦਿੱਤੀ ਜਾਵੇਗੀ। ਅਸਾਮ ਦੇ ਮੁੱਖ ਮੰਤਰੀ ਹਿਮੰਤ ਬਿਸਵਾ ਸਰਮਾ ਨੇ ਵੀਰਵਾਰ (03 ਅਗਸਤ) ਨੂੰ ਇਹ ਜਾਣਕਾਰੀ ਦਿੱਤੀ ਹੈ । ਆਨੰਦ ਮੈਰਿਜ ਐਕਟ ਤਹਿਤ ਸਿੱਖ ਵਿਆਹਾਂ ਨੂੰ ਮਾਨਤਾ ਦੇਣ ਦਾ ਫੈਸਲਾ ਅਸਾਮ ਮੰਤਰੀ ਮੰਡਲ ਨੇ ਬੁੱਧਵਾਰ (02 ਅਗਸਤ) […]

ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਸਰਕਾਰ ਵੱਲੋਂ ਆਨੰਦ ਮੈਰਿਜ ਐਕਟ ਬਾਰੇ ਸੱਦੀ ਬੈਠਕ ਨੂੰ ਮੁੱਢੋਂ ਕੀਤਾ ਰੱਦ

shiromani-akali-dal

ਚੰਡੀਗੜ੍ਹ 25 ਜੁਲਾਈ 2023: ਸ਼੍ਰੋਮਣੀ ਅਕਾਲੀ ਦਲ (Shiromani Akali Dal) ਪੰਜਾਬ ਦੀ ਹੰਕਾਰੀ ਸਰਕਾਰ ਵੱਲੋਂ ਸਾਡੇ ਧਾਰਮਿਕ ਮਾਮਲਿਆਂ, ਸਿੱਖ ਮਰਿਆਦਾ, ਸਿੱਖ ਰਵਾਇਤਾਂ ਤੇ ਪਵਿੱਤਰ ਆਨੰਦ ਕਾਰਜ ਤੇ ਸਿੱਖ ਜੀਵਨਸ਼ੈਲੀ ਸਮੇਤ ਸਿੱਖ ਕੌਮ ਦਾ ਪ੍ਰਤੀਨਿਧ ਹੋਣ ਦਾ ਅਧਿਕਾਰ ਹੜੱਪਣ ਦੀ ਕੋਸ਼ਿਸ਼ ਨੂੰ ਮੁੱਢੋਂ ਹੀ ਰੱਦ ਕਰਦਾ ਹੈ। ਉਨ੍ਹਾਂ ਕਿਹਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ […]

ਆਨੰਦ ਮੈਰਿਜ ਐਕਟ ਸੰਬੰਧੀ ਬੈਠਕ ’ਚ ਸ਼੍ਰੋਮਣੀ ਕਮੇਟੀ ਨੂੰ ਨਾ ਸੱਦਣ ’ਤੇ ਅਕਾਲੀ ਦਲ ਨੇ ਜਤਾਇਆ ਇਤਰਾਜ਼

Udta Punjab

ਚੰਡੀਗੜ੍ਹ, 25 ਜੁਲਾਈ 2023: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਆਨੰਦ ਮੈਰਿਜ ਐਕਟ (Anand Marriage Act) 2016 ਵਿਚ ਸੋਧ ਨੂੰ ਲੈ ਕੇ ਸਿੱਖ ਜਥੇਬੰਦੀਆਂ ਦੇ ਪ੍ਰਤੀਨਿਧਾਂ ਨਾਲ ਅਹਿਮ ਬੈਠਕ ਸੱਦੀ, ਜਿਸਦਾ ਸ਼੍ਰੋਮਣੀ ਅਕਾਲੀ ਦਲ ਨੇ ਵਿਰੋਧ ਕੀਤਾ ਹੈ | ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਟਵੀਟ ਕਰਦਿਆਂ ਆਨੰਦ […]

ਚੰਡੀਗੜ੍ਹ ‘ਚ ਲਾਗੂ ਹੋਇਆ ਆਨੰਦ ਮੈਰਿਜ ਐਕਟ, ਇਸ ਤਰ੍ਹਾਂ ਕਰਵਾਓ ਰਜਿਸਟ੍ਰੇਸ਼ਨ

Anand Marriage Act

ਚੰਡੀਗੜ੍ਹ, 09 ਜੂਨ 2023: ਚੰਡੀਗੜ੍ਹ ਵਿਚ ਸਿੱਖ ਰੀਤੀ-ਰਿਵਾਜ਼ਾਂ ਤਹਿਤ ਵਿਆਹ ਨੂੰ ਆਨੰਦ ਮੈਰਿਜ ਐਕਟ (Anand Marriage Act) 1909 ਤਹਿਤ ਰਜਿਸਟਰਡ ਕਰਵਾ ਸਕਦੇ ਹੋ । ਯੂ.ਟੀ. (ਚੰਡੀਗੜ੍ਹ) ਪ੍ਰਸ਼ਾਸਨ ਨੇ ਆਨੰਦ ਮੈਰਿਜ ਰਜਿਸਟ੍ਰੇਸ਼ਨ ਨਿਯਮ 2018 ਨੂੰ ਅਧਿਸੂਚਿਤ ਕੀਤਾ, ਜਿਸ ਵਿੱਚ ਹੁਣ ਆਨੰਦ ਮੈਰਿਜ ਐਕਟ, 1909 ਦੇ ਤਹਿਤ ਰਜਿਸਟ੍ਰੇਸ਼ਨ ਕਰਵਾਈ ਜਾ ਸਕਦੀ ਹੈ। ਜਿਸ ਕਾਰਨ ਪ੍ਰਸ਼ਾਸਨ ਨੇ ਇਸ […]

ਆਨੰਦ ਮੈਰਿਜ ਐਕਟ ‘ਚ ਸੋਧ ਦਾ ਖਰੜਾ ਤਿਆਰ, ਪੰਜਾਬ ਕੈਬਨਿਟ ਮੀਟਿੰਗ ‘ਚ ਜਲਦ ਹੋਵੇਗਾ ਫੈਸਲਾ

Punjab Cabinet

ਚੰਡੀਗੜ੍ਹ 22 ਨਵੰਬਰ 2022: ਪੰਜਾਬ ਸਰਕਾਰ ਨੇ ਆਨੰਦ ਮੈਰਿਜ ਐਕਟ (Anand Marriage Act) ਵਿੱਚ ਸੋਧ ਕਰਨ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਸੂਤਰਾਂ ਅਨੁਸਾਰ ਇਸ ਸੋਧ ਦੇ ਖਰੜੇ ਨੂੰ ਆਉਣ ਵਾਲੀ ਕੈਬਨਿਟ ਮੀਟਿੰਗ ਵਿੱਚ ਮੰਤਰੀ ਮੰਡਲ ਦੀ ਪ੍ਰਵਾਨਗੀ ਲਈ ਰੱਖਿਆ ਜਾਵੇਗਾ।ਨਵੀਂ ਸੋਧ ਮੁਤਾਬਕ ਹੁਣ ਆਨੰਦ ਮੈਰਿਜ ਐਕਟ ਤਹਿਤ ਵਿਆਹ ਕਿਤੇ ਵੀ ਰਜਿਸਟਰਡ ਕੀਤਾ ਜਾ ਸਕਦਾ […]