July 8, 2024 1:59 am

CM ਭਗਵੰਤ ਮਾਨ ਨੇ ਆਨੰਦਪੁਰ ਸਾਹਿਬ ਅਤੇ ਅੰਮ੍ਰਿਤਸਰ ਦੇ ‘ਆਪ’ ਉਮੀਦਵਾਰਾਂ ਅਤੇ ਵਿਧਾਇਕਾਂ ਨਾਲ ਕੀਤੀ ਬੈਠਕ

ਭਗਵੰਤ ਮਾਨ

ਚੰਡੀਗੜ੍ਹ, 5 ਅਪ੍ਰੈਲ 2024: ਮੁੱਖ ਮੰਤਰੀ ਭਗਵੰਤ ਮਾਨ ਨੇ ਆਨੰਦਪੁਰ ਸਾਹਿਬ ਅਤੇ ਅੰਮ੍ਰਿਤਸਰ ਤੋਂ ‘ਆਪ’ ਦੇ ਉਮੀਦਵਾਰਾਂ ਅਤੇ ਵਿਧਾਇਕਾਂ ਨਾਲ ਬੈਠਕ ਕੀਤੀ। ‘ਆਪ’ ਪੰਜਾਬ ਪ੍ਰਧਾਨ ਨੇ ਇਨ੍ਹਾਂ ਹਲਕਿਆਂ ਦੇ ਸਾਰੇ ਵਿਧਾਇਕਾਂ ਤੋਂ ਫੀਡਬੈਕ ਲਈ ਅਤੇ ਉਸ ਫੀਡਬੈਕ ਦੇ ਆਧਾਰ ‘ਤੇ ਚੋਣ ਰਣਨੀਤੀ ‘ਤੇ ਚਰਚਾ ਕੀਤੀ। ਪਹਿਲੀ ਬੈਠਕ ਵਿੱਚ ਸੀਐਮ ਭਗਵੰਤ ਮਾਨ ਨੇ ਆਨੰਦਪੁਰ ਸਾਹਿਬ ਤੋਂ […]

ਸ੍ਰੀ ਆਨੰਦਪੁਰ ਸਾਹਿਬ ‘ਚ ਹੋਲਾ-ਮੁਹੱਲੇ ਲਈ ਸਿੱਖ ਸੰਗਤਾਂ ਅਤੇ ਨਿਹੰਗ ਸਿੰਘਾਂ ਦਾ ਪਹੁੰਚਣਾ ਸ਼ੁਰੂ

ਹੋਲਾ-ਮੁਹੱਲੇ

ਚੰਡੀਗੜ੍ਹ 25 ਮਾਰਚ 2024: ਸਿੱਖਾਂ ਦੀ ਪਵਿੱਤਰ ਧਰਤੀ ਸ੍ਰੀ ਆਨੰਦਪੁਰ ਸਾਹਿਬ ਵਿੱਚ ਤਿੰਨ ਰੋਜ਼ਾ ਮੇਲੇ ਵਿੱਚ ਦੇਸ਼ ਅਤੇ ਦੁਨੀਆਂ ਦੇ ਕੋਨੇ-ਕੋਨੇ ਤੋਂ ਸਿੱਖ ਸੰਗਤਾਂ ਅਤੇ ਨਿਹੰਗ ਸਿੰਘ ਪਹੁੰਚੇ ਹਨ। ਖਾਲਸਾ ਪੰਥ ਦੀ ਸਥਾਪਨਾ ਤੋਂ ਬਾਅਦ, ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਨੇ ਸਾਲ 1757 ਵਿੱਚ ਹੋਲੀ ਦੇ ਅਗਲੇ ਦਿਨ ਹੋਲਾ-ਮੁਹੱਲਾ ਨਾਮ ਦਾ ਤਿਉਹਾਰ ਮਨਾਉਣਾ ਸ਼ੁਰੂ […]

ਖੇੜਾ ਕਲਮੋਟ ਤੋਂ ਭੱਲੜੀ ਤੱਕ ਅਤੇ ਬੇਲਾ-ਧਿਆਨੀ ਤੋਂ ਅਜੋਲੀ ਤੱਕ ਬਣਨ ਵਾਲੇ ਦੋ ਪੁਲਾਂ ਨਾਲ ਅਨੰਦਪੁਰ ਸਾਹਿਬ ਹਲਕੇ ਦੀ ਬਦਲੇਗੀ ਨੁਹਾਰ: ਹਰਜੋਤ ਸਿੰਘ ਬੈਂਸ

TRIALS

ਚੰਡੀਗੜ੍ਹ, 5 ਮਾਰਚ 2024: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾਂ ਵੱਲੋਂ ਅੱਜ ਪੇਸ਼ ਕੀਤੇ ਗਏ ਬਜਟ ਵਿੱਚ ਵਿਧਾਨ ਸਭਾ ਹਲਕਾ ਅਨੰਦਪੁਰ ਸਾਹਿਬ ਅਧੀਨ ਆਉਂਦੇ ਪਿੰਡ ਅਜੋਲੀ ਤੋਂ ਬੇਲਾ–ਧਿਆਨੀ , ਭੱਲੜੀ ਤੋਂ ਖੇੜਾ ਕਲਮੋਟ ਵਿਚਕਾਰ ਸਿੱਧਾ ਸੜਕੀ ਸੰਪਰਕ ਸਥਾਪਤ ਕਰਨ ਲਈ ਦੋ ਪੁਲਾਂ ਦੀ ਉਸਾਰੀ ਲਈ 30 ਕਰੋੜ ਰੁਪਏ ਦੀ ਰਾਸ਼ੀ ਰਾਖਵੀਂ ਰੱਖੀ ਗਈ ਹੈ। […]

ਹਰਜੋਤ ਸਿੰਘ ਬੈਂਸ ਦੇ ਯਤਨਾਂ ਸਦਕਾ ਅਨੰਦਪੁਰ ਸਾਹਿਬ ‘ਚ ਧਾਰਮਿਕ ਅਸਥਾਨਾਂ ਨੂੰ ਜਾਣ ਵਾਲੇ ਰਾਹਾਂ ‘ਤੇ ਲੱਗੇ ਨਵੇਕਲੇ ਕਿਸਮ ਦੇ ਦਿਸ਼ਾ ਸੂਚਕ ਬੋਰਡ

HARJOT SINGH BAINS

ਚੰਡੀਗੜ੍ਹ, 30 ਸਤੰਬਰ 2023: ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ (HARJOT SINGH BAINS) ਦੇ ਯਤਨਾਂ ਸਦਕਾ ਅਨੰਦਪੁਰ ਸਾਹਿਬ ਵਿਧਾਨ ਸਭਾ ਹਲਕੇ ਵਿੱਚੋਂ ਲੰਘਦੇ ਰਾਜ ਮਾਰਗ ਉੱਤੇ ਨਵੇਕਲੇ ਕਿਸਮ ਦੇ ਦਿਸ਼ਾ ਸੂਚਕ ਬੋਰਡ ਲਗਾਏ ਗਏ ਹਨ। ਇਹ ਬੋਰਡ ਯਾਤਰੀਆਂ ਨੂੰ ਦੂਰੀ ਅਤੇ ਅਗਲੇ ਸ਼ਹਿਰ ਬਾਰੇ ਜਾਣਕਾਰੀ ਦੇਣ ਦੇ ਨਾਲ ਨਾਲ ਇਸ ਮਾਰਗ ਉੱਤੇ ਪੈਂਦੇ ਪ੍ਰਮੁੱਖ ਧਾਰਮਿਕ ਅਸਥਾਨਾਂ […]

ਕੈਬਿਨਟ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਨੰਗਲ ਰੇਲਵੇ ਫਲਾਈਓਵਰ ਲੋਕ ਅਰਪਣ

Nangal Railway Flyover

ਨੰਗਲ, 21 ਸਤੰਬਰ 2023: ਹਰਜੋਤ ਸਿੰਘ ਬੈਂਸ ਕੈਬਿਨਟ ਮੰਤਰੀ ਸਕੂਲ ਸਿੱਖਿਆ, ਤਕਨੀਕੀ ਸਿੱਖਿਆ, ਉਦਯੋਗਿਕ ਸਿਖਲਾਈ ਤੇ ਉਚੇਰੀ ਸਿੱਖਿਆ ਪੰਜਾਬ ਦੇ ਅਣਥੱਕ ਯਤਨਾਂ ਨੂੰ ਅੱਜ ਬੂਰ ਪੈ ਗਿਆ ਹੈ। ਪਿਛਲੇ ਕਈ ਸਾਲਾ ਤੋਂ ਨੰਗਲ ਰੇਲਵੇ ਫਲਾਈ ਓਵਰ (Nangal Railway Flyover) ਰਾਹੀ ਆਉਣ ਜਾਣ ਦਾ ਸੁਪਨਾ ਦੇਖ ਰਹੇ ਇਲਾਕਾ ਵਾਸੀਆਂ ਲਈ ਅੱਜ ਦਾ ਦਿਨ ਇਤਿਹਾਸਕ ਬਣ ਗਿਆ […]

ਹਰਜੋਤ ਸਿੰਘ ਬੈਂਸ ਵੱਲੋਂ ਵਿਧਾਨ ਸਭਾ ਹਲਕਾ ਆਨੰਦਪੁਰ ਸਾਹਿਬ ਵਿੱਚ ਕੱਟੇ ਗਏ ਸਮਾਰਟ ਰਾਸ਼ਨ ਕਾਰਡ ਮੁੜ ਰਿਵਿਊ ਕਰਨ ਦੇ ਹੁਕਮ

Smart Ration Cards

ਚੰਡੀਗੜ੍ਹ, 14 ਜੂਨ 2023: ਪੰਜਾਬ ਦੇ ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ (Harjot Singh Bains) ਨੇ ਅੱਜ ਜ਼ਿਲ੍ਹਾ ਰੂਪਨਗਰ ਦੇ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਿਧਾਨ ਸਭਾ ਹਲਕਾ ਆਨੰਦਪੁਰ ਸਾਹਿਬ ਦੇ ਜਿਹਨਾਂ ਵਿਅਕਤੀਆਂ ਦੇ ਸਮਾਰਟ ਰਾਸ਼ਨ ਕਾਰਡ (Smart Ration Cards) ਕੱਟੇ ਗਏ ਹਨ ਉਹਨਾਂ ਨੂੰ ਮੁੜ ਰਿਵਿਊ ਕੀਤਾ ਜਾਵੇ […]

CM ਭਗਵੰਤ ਮਾਨ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਸਮਰਪਿਤ ਅਜਾਇਬ ਘਰ ਦਾ ਉਦਘਾਟਨ

Guru Teg Bahadur Ji

ਚੰਡੀਗੜ੍ਹ, 11 ਅਪ੍ਰੈਲ 2023: ਮੁੱਖ ਮੰਤਰੀ ਭਗਵੰਤ ਮਾਨ ਅੱਜ ਸ੍ਰੀ ਗੁਰੂ ਤੇਗ ਬਹਾਦਰ ਜੀ (Guru Teg Bahadur Ji) ਦੇ ਆਗਮਨ ਪੁਰਬ ਮੌਕੇ ਸ੍ਰੀ ਅਨੰਦਪੁਰ ਸਾਹਿਬ ਪਹੁੰਚੇ । ਜਿੱਥੇ ਉਨ੍ਹਾਂ ਗੁਰਦੁਆਰਾ ਭੌਰਾ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੇ ਨਾਲ ਹੀ ਉਨ੍ਹਾਂ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਨੂੰ ਸਮਰਪਿਤ ਅਜਾਇਬ ਘਰ ਦਾ ਉਦਘਾਟਨ ਕੀਤਾ। ਇੱਕ ਟਵੀਟ […]

ਨਿਹੰਗ ਸਿੰਘ ਕਤਲ ਮਾਮਲਾ: ਪਰਿਵਾਰ ਨੇ ਅੰਤਿਮ ਸਸਕਾਰ ਕਰਨ ਤੋਂ ਕੀਤਾ ਇਨਕਾਰ, ਦੋਸ਼ੀਆਂ ਦੀ ਗ੍ਰਿਫਤਾਰੀ ਦੀ ਕੀਤੀ ਮੰਗ

Hola Mohalla

ਚੰਡੀਗੜ੍ਹ, 08 ਮਾਰਚ 2023: ਪੰਜਾਬ ਦੇ ਸ੍ਰੀ ਅਨੰਦਪੁਰ ਸਾਹਿਬ ‘ਚ ਹੋਲਾ ਮੁਹੱਲਾ (Hola Mohalla) ਦੇਖਣ ਗਏ ਐੱਨਆਰਆਈ ਪ੍ਰਦੀਪ ਸਿੰਘ ਦੇ ਕਤਲ ਦੇ ਮਾਮਲੇ ‘ਚ ਪਰਿਵਾਰਕ ਮੈਂਬਰਾਂ ਨੇ ਆਪਣੇ ਪੁੱਤਰ ਦਾ ਅੰਤਿਮ ਸਸਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਗੁਰਦਾਸਪੁਰ ਦੇ ਪਿੰਡ ਗਾਜ਼ੀਕੋਟ ਦੇ ਰਹਿਣ ਵਾਲੇ ਨਿਹੰਗ ਪ੍ਰਦੀਪ ਸਿੰਘ (24) ਦੀ ਕੁਝ ਵਿਅਕਤੀਆਂ ਨੇ ਕੁੱਟਮਾਰ ਕੀਤੀ, […]

ਸਹਿਕਾਰਤਾ ਨੂੰ ਮਜਬੂਤ ਕਰਕੇ ਸਰਕਾਰ ਕਿਸਾਨਾਂ ਦੀ ਭਲਾਈ ਲਈ ਕਰ ਰਹੀ ਹੈ ਉਪਰਾਲੇ: ਹਰਜੋਤ ਬੈਂਸ

Punjab government

ਸ੍ਰੀ ਅਨੰਦਪੁਰ ਸਾਹਿਬ 22 ਨਵੰਬਰ 2022: ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਜਲ ਸਰੋਤ, ਖਾਣਾਂ ਅਤੇ ਭੂ-ਵਿਗਿਆਨ, ਜੇਲਾਂ ਅਤੇ ਸਕੂਲ ਸਿੱਖਿਆ ਵਿਭਾਗ ਪੰਜਾਬ ਨੇ ਦੀ ਅਨੰਦਪੁਰ ਸਾਹਿਬ ਪ੍ਰਾਇਮਰੀ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਲਿਮ. ਦੇ ਨਿਰਵਿਰੋਧ ਚੁਣੇ ਗਏ ਪ੍ਰਬੰਧਕ ਕਮੇਟੀ ਮੈਂਬਰਾਂ ਨੂੰ ਆਪਣੀਆਂ ਸੁੱਭ ਇੱਛਾਵਾ ਦਿੰਦੇ ਹੋਏ ਕਿਹਾ ਹੈ ਕਿ ਸਹਿਕਾਰੀ ਅਦਾਰੇ ਕਿਸਾਨਾਂ ਦੀ ਭਲਾਈ ਅਤੇ ਉਨ੍ਹਾਂ […]

ਪੰਜਾਬ ਸਰਕਾਰ ਵਲੋਂ 8736 ਅਧਿਆਪਕਾਂ ਨੂੰ ਪੱਕਾ ਕੀਤਾ ਜਾਵੇਗਾ: CM ਭਗਵੰਤ ਮਾਨ

Mann Bhagwant

ਚੰਡੀਗੜ੍ਹ 05 ਸਤੰਬਰ 2022: ਪੰਜਾਬ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਅੱਜ ਸ੍ਰੀ ਅਨੰਦਪੁਰ ਸਾਹਿਬ ਦੇ ਵਿਰਾਸਤ-ਏ-ਖ਼ਾਲਸਾ ਵਿਖੇ ਹੋ ਰਹੇ ਅਧਿਆਪਕ ਰਾਜ ਪੁਰਸਕਾਰ ਵੰਡ ਸਮਾਗਮ ਦੌਰਾਨ ਕੱਚੇ ਅਧਿਆਪਕਾਂ ਲਈ ਵੱਡਾ ਐਲਾਨ ਕੀਤਾ | ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਵਲੋਂ 8736 ਅਧਿਆਪਕਾਂ ਨੂੰ ਪੱਕਾ ਕੀਤਾ ਜਾਵੇਗਾ। ਇਸ ਮੌਕੇ […]